IAS Himanshu Aggarwal Archives - Daily Post Punjabi

IAS ਹਿਮਾਂਸ਼ੂ ਅਗਰਵਾਲ ਨੇ ਜਲੰਧਰ ਦੇ DC ਵੱਜੋਂ ਸੰਭਾਲਿਆ ਚਾਰਜ, ਕਿਹਾ- 70% ਤੋਂ ਵੱਧ ਵੋਟਿੰਗ ਕਰਵਾਉਣ ਦੀ ਕਰਾਂਗੇ ਕੋਸ਼ਿਸ਼
ਭਾਰਤ ਦੇ ਮੁੱਖ ਚੋਣ ਕਮਿਸ਼ਨ ਨੇ ਜਲੰਧਰ ਦੇ ਡੀਸੀ ਵਿਸ਼ੇਸ਼ ਸਾਰੰਗਲ ਦਾ ਗ੍ਰਹਿ ਜ਼ਿਲ੍ਹਾ ਹੋਣ ਕਾਰਨ ਉਨ੍ਹਾਂ ਦਾ ਤਬਾਦਲਾ ਕਰ ਦਿੱਤਾ ਸੀ। ਜਿਸ ਤੋਂ ਬਾਅਦ ਕੱਲ੍ਹ ਯਾਨੀ ਵੀਰਵਾਰ ਨੂੰ 2014 ਬੈਚ ਦੇ IAS ਅਧਿਕਾਰੀ ਹਿਮਾਂਸ਼ੂ ਅਗਰਵਾਲ ਨੂੰ ਜਲੰਧਰ ਦਾ ਨਵਾਂ ਡੀ.ਸੀ. ਨਿਯੁਕਤ ਕਿਤਾਹਿਆ। ਅੱਜ ਡੀਸੀ ਹਿਮਾਂਸ਼ੂ ਅਗਰਵਾਲ ਆਪਣੇ ਪਿਤਾ ਅਤੇ ਸਹੁਰੇ ਸਮੇਤ ਜਲੰਧਰ ਪ੍ਰਸ਼ਾਸਨਿਕ ਦਫ਼ਤਰ ਦਾ ਚਾਰਜ ਸੰਭਾਲਣ ਪੁੱਜੇ। ਡੀਸੀ ਹਿਮਾਂਸ਼ੂ ਅਗਰਵਾਲ ਨੇ ਪਹਿਲਾਂ ਪਿਤਾ ਅਤੇ ਫਿਰ ਸਹੁਰੇ ਦਾ ਆਸ਼ੀਰਵਾਦ ਲਿਆ ਅਤੇ ਚਾਰਜ ਸੰਭਾਲਿਆ।

ਅਗਰਵਾਲ ਜਲੰਧਰ ਦੇ 65ਵੇਂ ਡੀਸੀ ਬਣ ਗਏ ਹਨ। ਅਗਰਵਾਲ ਜਦੋਂ ਬੱਚਾ ਸੀ ਤਾਂ ਉਸਨੇ ਫੈਸਲਾ ਕਰ ਲਿਆ ਸੀ ਕਿ ਇੱਕ ਦਿਨ ਉਹ ਡੀਸੀ ਬਣੇਗਾ। ਅੱਜ ਜਦੋਂ ਉਨ੍ਹਾਂ ਨੂੰ ਪੰਜਾਬ ਦੇ ਅਹਿਮ ਜ਼ਿਲ੍ਹੇ ਜਲੰਧਰ ਦਾ ਡੀਸੀ ਬਣਾਇਆ ਗਿਆ ਤਾਂ ਉਨ੍ਹਾਂ ਸਭ ਤੋਂ ਪਹਿਲਾਂ ਆਪਣੇ ਪਿਤਾ ਅਤੇ ਸਹੁਰੇ ਦਾ ਆਸ਼ੀਰਵਾਦ ਲੈ ਕੇ ਚਾਰਜ ਸੰਭਾਲ ਲਿਆ। ਡੀਸੀ ਅਗਰਵਾਲ ਨੇ ਕਿਹਾ ਕਿ ਮੈਂ ਇੱਕ ਸਪੋਰਟਸ ਪਰਸਨ ਹਾਂ ਅਤੇ ਜਲੰਧਰ ਖੇਡਾਂ ਦਾ ਧੁਰਾ ਹੈ। ਮੈਨੂੰ ਬੈਡਮਿੰਟਨ ਖੇਡਣਾ ਪਸੰਦ ਹੈ। ਇਸ ਲਈ ਜਦੋਂ ਤੱਕ ਮੈਨੂੰ ਜਲੰਧਰ ਵਿੱਚ ਕੰਮ ਮਿਲੇਗਾ, ਮੈਂ ਲੋਕਾਂ ਦੀ ਤਨ-ਮਨ ਨਾਲ ਸੇਵਾ ਕਰਾਂਗਾ।

ਇਹ ਵੀ ਪੜ੍ਹੋ : ਮੰਤਰੀ ਮੀਤ ਹੇਅਰ ਨੇ ਦਿੱਲੀ ਦੇ CM ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਨੂੰ ਦੱਸਿਆ ਮੰਦਭਾਗਾ

DC ਅਗਰਵਾਲ ਨੇ ਅਹੁਦਾ ਸੰਭਾਲਦੇ ਹੀ ਜ਼ਿਲ੍ਹੇ ਦੇ ਸਮੂਹ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਸਾਰੇ ਵਿਭਾਗਾਂ ਦੇ ਪੈਂਡਿੰਗ ਕੰਮਾਂ ਬਾਰੇ ਜਾਣਕਾਰੀ ਲਈ। ਉਨ੍ਹਾਂ ਕਿਹਾ ਕਿ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ। ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਪੂਰੇ ਜ਼ਿਲ੍ਹੇ ਵਿੱਚ ਚੋਣਾਂ ਕਰਵਾਈਆਂ ਜਾਣਗੀਆਂ। ਅਧਿਕਾਰੀਆਂ ਨੂੰ ਸਖ਼ਤ ਆਦੇਸ਼ ਦਿੱਤੇ ਗਏ ਹਨ ਕਿ ਸ਼ਹਿਰ ਵਾਸੀਆਂ ਨੂੰ ਵੋਟਾਂ ਪਾਉਣ ਸਮੇਂ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਇਸ ਤੋਂ ਇਲਾਵਾ ਲੋਕਾਂ ਤੋਂ ਸਲਾਹ ਵੀ ਲਈ ਜਾ ਰਹੀ ਹੈ, ਤਾਂ ਜੋ ਜ਼ਿਲ੍ਹੇ ਦੀ ਵੋਟ ਪ੍ਰਤੀਸ਼ਤਤਾ ਨੂੰ 70 ਫੀਸਦੀ ਤੋਂ ਵੱਧ ਕੀਤਾ ਜਾ ਸਕੇ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post IAS ਹਿਮਾਂਸ਼ੂ ਅਗਰਵਾਲ ਨੇ ਜਲੰਧਰ ਦੇ DC ਵੱਜੋਂ ਸੰਭਾਲਿਆ ਚਾਰਜ, ਕਿਹਾ- 70% ਤੋਂ ਵੱਧ ਵੋਟਿੰਗ ਕਰਵਾਉਣ ਦੀ ਕਰਾਂਗੇ ਕੋਸ਼ਿਸ਼ appeared first on Daily Post Punjabi.