IAS officers Archives - Daily Post Punjabi

ਵੱਡਾ ਫੇਰਬਦਲ ! ਪੰਜਾਬ ਸਰਕਾਰ ਵੱਲੋਂ 4 IAS ਅਧਿਕਾਰੀਆਂ ਦੇ ਕੀਤੇ ਗਏ ਤਬਾਦਲੇ
ਪੰਜਾਬ ਸਰਕਾਰ ਵੱਲੋਂ ਵੱਡਾ ਫੇਰਬਦਲ ਕਰਦਿਆਂ 4 IAS ਅਫ਼ਸਰਾਂ ਦੇ ਤਬਾਦਲੇ ਕੀਤੇ ਗਏ ਹਨ। ਜਿਨ੍ਹਾਂ ਵਿੱਚ ਮੋਗਾ, ਗੁਰਦਾਸਪੁਰ, ਮਾਨਸਾ ਤੇ ਸ੍ਰੀ ਮੁਕਤਸਰ ਸਾਹਿਬ ਦੇ DC ਸ਼ਾਮਿਲ ਹਨ। ਦੱਸ ਦੇਈਏ ਕਿ IASਕੁਲਵੰਤ ਸਿੰਘ ਨੂੰ ਡਿਪਟੀ ਕਮਿਸ਼ਨਰ ਮਾਨਸਾ, IAS ਵਿਸ਼ੇਸ਼ ਸਾਰੰਗਲ ਨੂੰ ਡਿਪਟੀ ਕਮਿਸ਼ਨਰ ਮੋਗਾ, IAS ਓਮਾ ਸ਼ੰਕਰ ਗੁਪਤਾ ਨੂੰ ਡਿਪਟੀ ਕਮਿਸ਼ਨਰ ਗੁਰਦਾਸਪੁਰ ਅਤੇ IAS ਰਾਜੇਸ਼ ਤ੍ਰਿਪਾਠੀ ਨੂੰ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਲਗਾਇਆ ਗਿਆ ਹੈ।

ਵੀਡੀਓ ਲਈ ਕਲਿੱਕ ਕਰੋ -:

ਮਸ਼ਹੂਰ Youtuber ਪਿੱਛੇ ਸ.ਲ. ਫਾਸ ਖਾਣ ਵਾਲੀ ਕੁੜੀ ਆਈ ਕੈਮਰੇ ਸਾਹਮਣੇ, ਕਰ ’ਤੇ ਵੱਡੇ ਖੁਲਾਸੇ

The post ਵੱਡਾ ਫੇਰਬਦਲ ! ਪੰਜਾਬ ਸਰਕਾਰ ਵੱਲੋਂ 4 IAS ਅਧਿਕਾਰੀਆਂ ਦੇ ਕੀਤੇ ਗਏ ਤਬਾਦਲੇ appeared first on Daily Post Punjabi.

ਪੰਜਾਬ ‘ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 9 ਸੀਨੀਅਰ IAS ਅਫਸਰਾਂ ਦੇ ਕੀਤੇ ਗਏ ਤਬਾਦਲੇ, ਵੇਖੋ ਸੂਚੀ
ਪੰਜਾਬ ਵਿੱਚ ਅੱਜ ਇੱਕ ਵੱਡਾ ਪ੍ਰਸ਼ਾਸਨਿਕ ਫੇਰਬਦਲ ਕੀਤਾ ਗਿਆ ਹੈ। ਪੰਜਾਬ ਸਰਕਾਰ ਨੇ 9 ਆਈ.ਏ.ਐਸ ਅਫਸਰਾਂ ਦੇ ਤਬਾਦਲੇ ਕੀਤੇ ਹਨ। ਇਨ੍ਹਾਂ ਵਿੱਚ ਪ੍ਰਦੀਪ ਕੁਮਾਰ ਨੂੰ ਜਲੰਧਰ ਡਵੀਜ਼ਨ ਦਾ ਕਮਿਸ਼ਨਰ ਨਿਯੁਕਤ ਕੀਤਾ ਗਿਆ ਹੈ। ਅਮਿਤ ਢਾਕਾ ਯੋਜਨਾ ਦੇ ਪ੍ਰਸ਼ਾਸਨਿਕ ਸਕੱਤਰ ਹੋਣਗੇ। ਕੁਮਾਰ ਰਾਹੁਲ ਨੂੰ ਸਿਹਤ ਅਤੇ ਪਰਿਵਾਰ ਭਲਾਈ ਦਾ ਪ੍ਰਸ਼ਾਸਕੀ ਸਕੱਤਰ ਨਿਯੁਕਤ ਕੀਤਾ ਗਿਆ ਹੈ। ਆਲੋਕ ਸ਼ੇਖਰ ਨੂੰ ਜੇਲ੍ਹ ਦਾ ਨਵਾਂ ਵਧੀਕ ਮੁੱਖ ਸਕੱਤਰ ਨਿਯੁਕਤ ਕੀਤਾ ਗਿਆ ਹੈ।

Transfers of 9 senior IAS

Transfers of 9 senior IAS

ਇਸ ਤੋਂ ਪਹਿਲਾ ਪੰਜਾਬ ਪੁਲਿਸ ਵਿੱਚ 23 IPS ਤੇ 4 PPS ਅਫਸਰਾਂ ਦੇ ਤਬਾਦਲੇ ਕੀਤੇ ਗਏ ਸਨ। ਜਿਸ ਵਿੱਚ ਅਮਨੀਤ ਕੋਂਡਲ ਨੂੰ ਬਠਿੰਡਾ ਦੇ SSP, ਨਾਨਕ ਸਿੰਘ ਨੂੰ ਪਟਿਆਲਾ ਦੇ SSP, ਅੰਕੁਰ ਗੁਪਤਾ ਨੂੰ ਮੋਗਾ ਦੇ ਨਵੇਂ SSP, ਗੌਰਵ ਤੁਰਾ ਨੂੰ SSP ਤਰਨਤਾਰਨ, ਨਵੀਨ ਸਿੰਗਲਾ ਨੂੰ DIG ਜਲੰਧਰ ਰੇਂਜ, ਸਤਿੰਦਰ ਸਿੰਘ ਨੂੰ DIG ਬਾਰਡਰ ਰੇਂਜ ਅੰਮ੍ਰਿਤਸਰ, ਗੁਰਪ੍ਰੀਤ ਭੁੱਲਰ ਨੂੰ IGP ਚੰਡੀਗੜ੍ਹ, ਅਸ਼ਵਨੀ ਕਪੂਰ ਨੂੰ ਫਰੀਦਕੋਟ ਰੇਂਜ ਦੇ DIG, ਗੁਰਮੀਤ ਸਿੰਘ ਚੌਹਾਨ ਨੂੰ AGTF (SAS ਨਗਰ) ਦੇ AIG, ਹਰਜੀਤ ਸਿੰਘ ਨੂੰ ਵਿਜੀਲੈਂਸ ਬਿਊਰੋ SAS ਨਗਰ ਦੇ DIG, ਦਲਜਿੰਦਰ ਸਿੰਘ ਨੂੰ ਪਠਾਨਕੋਟ ਦੇ ਨਵੇਂ SSP, ਹਰਕਮਲਪ੍ਰੀਤ ਨੂੰ ਜਲੰਧਰ ਦਿਹਾਤੀ ਦੇ ਨਵੇਂ SSP ਅਤੇ ਵਰਿੰਦਰ ਬਰਾੜ ਨੂੰ ਫਾਜ਼ਿਲਕਾ ਦੇ ਨਵੇਂ SSP ਨਿਯੁਕਤ ਕੀਤਾ ਗਿਆ ਹੈ।

ਇਹ ਵੀ ਪੜ੍ਹੋ : ਵਿਆਹੁਤਾ ਗਰਭਵਤੀ ਮਹਿਲਾ ਦੀ ਭੇਦਭਰੇ ਹਾਲਾਤਾਂ ‘ਚ ਮੌ.ਤ, 10 ਮਹੀਨੇ ਪਹਿਲਾ ਹੀ ਹੋਇਆ ਸੀ ਵਿਆਹ

ਵੀਡੀਓ ਲਈ ਕਲਿੱਕ ਕਰੋ -:

ਮਸ਼ਹੂਰ Youtuber ਪਿੱਛੇ ਸ.ਲ. ਫਾਸ ਖਾਣ ਵਾਲੀ ਕੁੜੀ ਆਈ ਕੈਮਰੇ ਸਾਹਮਣੇ, ਕਰ ’ਤੇ ਵੱਡੇ ਖੁਲਾਸੇ

The post ਪੰਜਾਬ ‘ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 9 ਸੀਨੀਅਰ IAS ਅਫਸਰਾਂ ਦੇ ਕੀਤੇ ਗਏ ਤਬਾਦਲੇ, ਵੇਖੋ ਸੂਚੀ appeared first on Daily Post Punjabi.