ias sanjay popli Archives - Daily Post Punjabi

IAS ਸੰਜੇ ਪੋਪਲੀ ਨੂੰ ਹਾਈਕੋਰਟ ਤੋਂ ਮਿਲੀ ਜ਼ਮਾਨਤ, 16 ਮਹੀਨਿਆਂ ਮਗਰੋਂ ਆਉਣਗੇ ਜੇਲ੍ਹ ਤੋਂ ਬਾਹਰ
ਸੀਵਰੇਜ ਵਿਛਾਉਣ ਦਾ ਟੈਂਡਰ ਲਗਵਾਉਣ ਬਦਲੇ ਠੇਕੇਦਾਰ ਤੋਂ ਕਮਿਸ਼ਨ ਦੇ ਰੂਪ ‘ਚ ਰਿਸ਼ਵਤ ਮੰਗਣ ਵਾਲੇ ਆਈ.ਏ.ਐੱਸ. ਹਾਈਕੋਰਟ ਨੇ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿੱਚ ਅਧਿਕਾਰੀ ਸੰਜੇ ਪੋਪਲੀ ਨੂੰ ਜ਼ਮਾਨਤ ਦੇ ਦਿੱਤੀ ਹੈ। ਇਸ ਤੋਂ ਪਹਿਲਾਂ ਵੀ ਪੋਪਲੀ ਨੇ ਹਾਈਕੋਰਟ ਤੋਂ ਜ਼ਮਾਨਤ ਦੀ ਮੰਗ ਕੀਤੀ ਸੀ ਪਰ ਹਾਈਕੋਰਟ ਨੇ ਇਸ ਵੇਲੇ ਫਿਰੋਜ਼ਪੁਰ ਵਿੱਚ ਦਰਜ ਇੱਕ ਹੋਰ ਮਾਮਲੇ ਦੀ ਜਾਂਚ ਦੀ ਸਟੇਟਸ ਰਿਪੋਰਟ ਦੇਖ ਕੇ ਉਸ ਦੀ ਅਰਜ਼ੀ ‘ਤੇ ਵਿਚਾਰ ਕਰਨ ਲਈ ਕਿਹਾ ਸੀ। ਪੋਪਲੀ ਵੱਲੋਂ ਸੀਨੀਅਰ ਵਕੀਲ ਆਰ.ਐਸ. ਚੀਮਾ ਅਤੇ ਅਰਸ਼ਦੀਪ ਸਿੰਘ ਚੀਮਾ ਨੇ ਅਦਾਲਤ ਵਿੱਚ ਪੇਸ਼ ਹੋ ਕੇ ਕਿਹਾ ਕਿ ਪੋਪਲੀ ਨੇ ਕਿਸੇ ਤੋਂ ਰਿਸ਼ਵਤ ਦੀ ਮੰਗ ਨਹੀਂ ਕੀਤੀ ਅਤੇ ਨਾ ਹੀ ਜਾਂਚ ਏਜੰਸੀ ਕੋਲ ਅਜਿਹੀ ਕੋਈ ਰਿਕਾਰਡਿੰਗ ਜਾਂ ਕਾਲ ਡਿਟੇਲ ਹੈ।

ਇਸ ਤੋਂ ਇਲਾਵਾ ਜੋ ਸਾਢੇ ਤਿੰਨ ਲੱਖ ਰੁਪਏ ਦੀ ਵਸੂਲੀ ਕੀਤੀ ਜਾਣੀ ਦੱਸੀ ਜਾ ਰਹੀ ਹੈ, ਉਹ ਪਟੀਸ਼ਨਕਰਤਾ ਤੋਂ ਨਹੀਂ ਸਗੋਂ ਉਸ ਦੇ ਜਾਣਕਾਰ ਤੋਂ ਵਸੂਲੀ ਗਈ ਸੀ, ਜੋ ਸੰਜੇ ਵਤਸ ਨੂੰ ਦਿੱਤੀ ਜਾਣੀ ਸੀ। ਪਟੀਸ਼ਨ ‘ਚ ਕਿਹਾ ਗਿਆ ਹੈ ਕਿ ਪਟੀਸ਼ਨਰ ਨੂੰ ਰੰਗੇ ਹੱਥੀਂ ਨਹੀਂ ਫੜਿਆ ਗਿਆ ਪਰ ਸ਼ਿਕਾਇਤ ਦੇ ਆਧਾਰ ‘ਤੇ ਉਸ ਵਿਰੁੱਧ ਐੱਫ.ਆਈ.ਆਰ. ਵਿੱਚ ਸ਼ਾਮਲ ਕੀਤਾ ਗਿਆ ਸੀ। ਹੇਠਲੀ ਅਦਾਲਤ ਨੇ ਪੋਪਲੀ ਦੀ ਜ਼ਮਾਨਤ ਪਟੀਸ਼ਨ ਇਹ ਕਹਿੰਦੇ ਹੋਏ ਰੱਦ ਕਰ ਦਿੱਤੀ ਸੀ ਕਿ ਜੇ ਉਸ ਨੂੰ ਜ਼ਮਾਨਤ ਦਿੱਤੀ ਜਾਂਦੀ ਹੈ ਤਾਂ ਉਹ ਭਗੌੜਾ ਬਣ ਸਕਦਾ ਹੈ ਜਾਂ ਗਵਾਹਾਂ ਨੂੰ ਪ੍ਰਭਾਵਿਤ ਕਰ ਸਕਦਾ ਹੈ।

ਇਹ ਵੀ ਪੜ੍ਹੋ : ਅੰਮ੍ਰਿਤਸਰ : ਨਾਬਾਲਿਗਾ ਨੂੰ ਭਜਾਉਣ ਵਾਲੇ ਨੂੰ 20 ਸਾਲ ਦੀ ਕੈਦ, ਵਿਆਹ ਦਾ ਝਾਂਸਾ ਦੇ ਕੇ ਲੈ ਗਿਆ ਸੀ ਨਾਲ

ਦੋਵਾਂ ਪੱਖਾਂ ਨੂੰ ਸੁਣਨ ਤੋਂ ਬਾਅਦ ਹਾਈਕੋਰਟ ਨੇ ਸੰਜੇ ਪੋਪਲੀ ਨੂੰ ਜ਼ਮਾਨਤ ਦੇ ਦਿੱਤੀ। ਜ਼ਿਕਰਯੋਗ ਹੈ ਕਿ 20 ਜੂਨ ਨੂੰ ਵਿਜੀਲੈਂਸ ਬਿਊਰੋ ਦੇ ਫਲਾਇੰਗ ਸਕੁਐਡ ਨੇ ਪੋਪਲੀ ਅਤੇ ਵਾਟਸ ਵਿਰੁੱਧ ਭ੍ਰਿਸ਼ਟਾਚਾਰ ਵਿਰੋਧੀ ਐਕਟ ਤਹਿਤ ਕੇਸ ਦਰਜ ਕੀਤਾ ਸੀ ਅਤੇ ਉਨ੍ਹਾਂ ਦੇ ਘਰ ਛਾਪੇਮਾਰੀ ਦੌਰਾਨ ਉਨ੍ਹਾਂ ਦੇ ਮੁੰਡੇ ਦੀ ਵੀ ਗੋਲੀ ਲੱਗਣ ਕਾਰਨ ਸ਼ੱਕੀ ਹਾਲਾਤਾਂ ਵਿੱਚ ਮੌਤ ਹੋ ਗਈ ਸੀ। ਪੋਪਲੀ ਕਰੀਬ 16 ਮਹੀਨਿਆਂ ਬਾਅਦ ਜੇਲ੍ਹ ਤੋਂ ਬਾਹਰ ਆਉਣਗੇ।

ਵੀਡੀਓ ਲਈ ਕਲਿੱਕ ਕਰੋ -:

“ਗਾਇਕ ਕਿਉਂ ਨਹੀਂ ਕਰਾਉਣ ਦਿੰਦੇ ਨਾਲ ਗਾਉਣ ਵਾਲੀ ਕੁੜੀ ਨੂੰ ਵਿਆਹ, ਕੀ ਕੋਈ ਸੁਰਿੰਦਰ ਮਾਨ-ਕਰਮਜੀਤ ਕੰਮੋ ਦੀ ਜੋੜੀ…

The post IAS ਸੰਜੇ ਪੋਪਲੀ ਨੂੰ ਹਾਈਕੋਰਟ ਤੋਂ ਮਿਲੀ ਜ਼ਮਾਨਤ, 16 ਮਹੀਨਿਆਂ ਮਗਰੋਂ ਆਉਣਗੇ ਜੇਲ੍ਹ ਤੋਂ ਬਾਹਰ appeared first on Daily Post Punjabi.

IAS ਸੰਜੇ ਪੋਪਲੀ ਨੂੰ ਹਾਈਕੋਰਟ ਤੋਂ ਰਾਹਤ, ਆਮਦਨ ਤੋਂ ਵੱਧ ਜਾਇਦਾਦ ਮਾਮਲੇ ‘ਚ ਮਿਲੀ ਜ਼ਮਾਨਤ
ਪੰਜਾਬ-ਹਰਿਆਣਾ ਹਾਈਕੋਰਟ ਨੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿਚ ਸੀਨੀਅਰ ਆਈਏਐੱਸ ਅਧਿਕਾਰੀ ਸੰਜੇ ਪੋਪਲੀ ਨੂੰ ਵੱਡੀ ਰਾਹਤ ਦਿੰਦੇ ਹੋਏ ਉਨ੍ਹਾਂ ਦੀ ਰੈਗੂਲਰ ਜ਼ਮਾਨਤ ਪਟੀਸ਼ਨ ਨੂੰ ਮਨਜ਼ੂਰ ਕਰ ਲਿਆ ਹੈ। ਇਸ ਤੋਂ ਪਹਿਲਾਂ ਭ੍ਰਿਸ਼ਟਾਚਾਰ ਦੇ ਮਾਮਲੇ ਵਿਚ ਹਾਈਕੋਰਟ ਉੁਨ੍ਹਾਂ ਨੂੰ ਨਿਯਮਿਤ ਜ਼ਮਾਨਤ ਦੇ ਚੁੱਕਾ ਹੈ।

ਪੰਜਾਬ ਵਿਜੀਲੈਂਸ ਨੇ ਪਿਛਲੇ ਸਾਲ ਜੂਨ ਵਿਚ ਆਈਏਐੱਸ ਅਧਿਕਾਰੀ ਸੰਜੇ ਪੋਪਲੀ ਨੂੰ ਭ੍ਰਿਸ਼ਟਾਚਾਰ ਦੇ ਮਾਮਲੇ ਵਿਚ ਗ੍ਰਿਫਤਾਰ ਕਰਨ ਦੇ ਬਾਅਦ ਉਨ੍ਹਾਂ ਦੇ ਚੰਗੀਗੜ੍ਹ ਸਥਿਤ ਰਿਹਾਇਸ਼ ਦੀ ਤਲਾਸ਼ੀ ਲਈ ਸੀ। ਮੁਲਜ਼ਮ ਮੁਤਾਬਕ ਇਸ ਦੌਰਾਨ ਰਿਹਾਇਸ਼ ਤੋਂ ਸੋਨੇ ਦੀਆਂ 9 ਇੱਟਾਂ, 49 ਬਿਸਕੁਟ, 13 ਸਿੱਕੇ, ਚਾਂਦੀ ਦੀਆਂ ਇੱਟਾਂ, 18 ਸਿੱਕੇ, 2 ਸਮਾਰਟ ਘਰੀਆਂ, ਸਮਾਰਟਫੋਨ ਤੇ 3.50 ਲੱਖ ਰੁਪਏ ਮਿਲੇ ਸਨ।

ਛਾਪੇ ਦੌਰਾਨ ਹੀ ਗਲੇ ਦੇ ਤਿੰਨ ਹਾਰ, ਤਿੰਨ ਜੋੜੀ ਟੌਪਸ, ਸੋਨੇ ਦੇ ਬ੍ਰੈਸਲੇਟ, 24 ਕੈਰੇਟ ਸੋਨੇ ਦਾ ਸਿੱਕਾ, ਇਕ ਡਾਇਮੰਡ ਸਫੈਦ ਗੋਲਡ ਰਿੰਗ, ਸੋਨੇ ਦੇ ਦੋ ਛੋਟੇ ਕੜੇ, ਸੋਨੇ ਦੀਆਂ ਚੂੜੀਆਂ, ਚਾਂਦੀ ਦੀ ਪਲੇਟ ਸਣੇ ਕਾਫੀ ਸਾਮਾਨ ਮਿਲਿਆ ਸੀ। ਬੈਂਕ ਖਾਤਿਆਂ ਵਿਚ ਵੀ ਕਾਫੀ ਰਕਮ ਹੋਣ ਦੀ ਜਾਣਕਾਰੀ ਮਿਲੀ ਸੀ। ਵਿਜੀਲੈਂਸ ਨੇ ਇਸ ਜਾਇਦਾਦ ਦਾ ਸਰੋਤ ਪਤਾ ਨਾ ਚੱਲਣ ‘ਤੇ ਆਮਦਨ ਤੋਂ ਵੱਧ ਜਾਇਦਾਦ ਦਾ ਨਵਾਂ ਮਾਮਲਾ ਦਰਜ ਕਰ ਲਿਆ ਸੀ।

ਇਹ ਵੀ ਪੜ੍ਹੋ : ਕੇਜਰੀਵਾਲ ਸਰਕਾਰ ਦੀ ਕੇਂਦਰ ਤੋਂ ਮੰਗ, NCR ‘ਚ ‘ਪਟਾਕੇ ਚਲਾਉਣ ਅਤੇ ਡੀਜ਼ਲ ਬੱਸਾਂ ਦੀ ਆਵਾਜਾਈ ‘ਤੇ ਲੱਗੇ ਪਾਬੰਦੀ

ਭ੍ਰਿਸ਼ਟਾਚਾਰ ਦੇ ਮਾਮਲੇ ਵਿਚ ਪੋਪਲੀ ਨੂੰ ਬੀਤੇ ਦਿਨੀਂ ਹਾਈਕੋਰਟ ਤੋਂ ਜ਼ਮਾਨਤ ਮਿਲ ਗਈ ਸੀ ਪਰ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਕਾਰਨ ਉਹ ਜੇਲ੍ਹ ਤੋਂ ਬਾਹਰ ਨਹੀਂ ਆਸਕੇਸਨ। ਉਨ੍ਹਾਂ ਨੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿਚ ਰੈਗੂਲਰ ਜ਼ਮਾਨਤ ਦੇਣ ਦੀ ਮੰਗ ਕੀਤੀ ਸੀ। ਹਾਈਕੋਰਟ ਨੇ 25 ਸਤੰਬਰ ਨੂੰ ਉਨ੍ਹਾਂ ਨੂੰ ਅੰਤਰਿਮ ਜ਼ਮਾਨਤ ਦਿੰਦੇ ਹੋਏ ਉਨ੍ਹਾਂ ਦੀ ਪਟੀਸ਼ਨ ‘ਤੇ ਪੰਜਾਬ ਸਰਕਾਰ ਤੇ ਹੋਰਨਾਂ ਨੂੰ ਨੋਟਿਸ ਜਾਰੀ ਕਰਦੇ ਹੋਏ ਜਵਾਬ ਦਾਖਲ ਕਰਨ ਦਾ ਹੁਕਮ ਦਿੱਤਾ ਹੈ। ਕੋਰਟ ਨੇ ਉਨ੍ਹਾਂ ਦੀ ਜ਼ਮਾਨਤ ‘ਤੇ ਫੈਸਲਾ ਸੁਣਾਉਂਦੇ ਹੋਏ ਹਾਈਕੋਰਟ ਨੇ ਇਸ ਨੂੰ ਮਨਜ਼ੂਰ ਕਰ ਲਿਆ ਹੈ।

ਵੀਡੀਓ ਲਈ ਕਲਿੱਕ ਕਰੋ -:

“ਗਾਇਕ ਕਿਉਂ ਨਹੀਂ ਕਰਾਉਣ ਦਿੰਦੇ ਨਾਲ ਗਾਉਣ ਵਾਲੀ ਕੁੜੀ ਨੂੰ ਵਿਆਹ, ਕੀ ਕੋਈ ਸੁਰਿੰਦਰ ਮਾਨ-ਕਰਮਜੀਤ ਕੰਮੋ ਦੀ ਜੋੜੀ…

The post IAS ਸੰਜੇ ਪੋਪਲੀ ਨੂੰ ਹਾਈਕੋਰਟ ਤੋਂ ਰਾਹਤ, ਆਮਦਨ ਤੋਂ ਵੱਧ ਜਾਇਦਾਦ ਮਾਮਲੇ ‘ਚ ਮਿਲੀ ਜ਼ਮਾਨਤ appeared first on Daily Post Punjabi.