ICC Champions Trophy 2025 Archives - Daily Post Punjabi

ICC ਚੈਂਪੀਅਨਜ਼ ਟਰਾਫ਼ੀ 2025 : ਭਾਰਤ ਤੇ ਨਿਊਜ਼ੀਲੈਂਡ ਵਿਚਾਲੇ ਅੱਜ ਹੋਵੇਗਾ ਫਾਈਨਲ ਮੁਕਾਬਲਾ
ICC ਚੈਂਪੀਅਨਜ਼ ਟਰਾਫ਼ੀ ਦਾ ਫਾਈਨਲ ਅੱਜ ਐਤਵਾਰ ਨੂੰ ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਖੇਡਿਆ ਜਾਵੇਗਾ। ਦੁਪਹਿਰ 2 ਵਜੇ ਟਾਸ ਹੋਵੇਗਾ ਅਤੇ 2.30 ਵਜੇ ਮੈਚ ਸ਼ੁਰੂ ਹੋਵੇਗਾ। ਫਾਈਨਲ ਮੈਚ ਦੁਬਈ ਇੰਟਰਨੈਸ਼ਨਲ ਕ੍ਰਿਕਟ ਸਟੇਡੀਅਮ ਵਿੱਚ ਖੇਡਿਆ ਜਾਵੇਗਾ। ਇੱਥੇ ਦੋਵੇਂ ਟੀਮਾਂ ਦੂਜੀ ਵਾਰ ਇੱਕ ਦੂਜੇ ਦਾ ਸਾਹਮਣਾ ਕਰਨਗੀਆਂ। ਟੂਰਨਾਮੈਂਟ ਵਿੱਚ ਦੋਵਾਂ ਟੀਮਾਂ ਦਾ ਪ੍ਰਦਰਸ਼ਨ ਸ਼ਾਨਦਾਰ ਰਿਹਾ ਹੈ।

ਹਾਲਾਂਕਿ, ਰੋਹਿਤ ਸ਼ਰਮਾ ਦੀ ਅਗਵਾਈ ਵਾਲੀ ਭਾਰਤੀ ਟੀਮ ਦਾ ਖ਼ਿਤਾਬੀ ਮੈਚ ਵਿੱਚ ਵੱਡਾ ਹੱਥ ਹੈ, ਕਿਉਂਕਿ ਪਿਛਲੇ ਹਫ਼ਤੇ ਭਾਰਤ ਨੇ ਲੀਗ ਪੜਾਅ ਦੇ ਆਖਰੀ ਮੈਚ ਵਿੱਚ ਨਿਊਜ਼ੀਲੈਂਡ ਨੂੰ 44 ਦੌੜਾਂ ਨਾਲ ਹਰਾਇਆ ਸੀ। ਭਾਰਤ ਨੇ ਪਹਿਲੇ ਸੈਮੀਫਾਈਨਲ ‘ਚ ਆਸਟ੍ਰੇਲੀਆ ਨੂੰ 4 ਵਿਕਟਾਂ ਨਾਲ ਹਰਾ ਦਿੱਤਾ ਸੀ, ਜਦਕਿ ਨਿਊਜ਼ੀਲੈਂਡ ਨੇ ਦੱਖਣੀ ਅਫਰੀਕਾ ਨੂੰ 50 ਦੌੜਾਂ ਨਾਲ ਹਰਾ ਕੇ ਫਾਈਨਲ ‘ਚ ਜਗ੍ਹਾ ਪੱਕੀ ਕੀਤੀ ਸੀ।

ਟੂਰਨਾਮੈਂਟ ਦੇ ਇਤਿਹਾਸ ਵਿੱਚ ਦੂਜੀ ਵਾਰ ਇਹ ਦੋਵੇਂ ਟੀਮਾਂ ਖ਼ਿਤਾਬੀ ਮੁਕਾਬਲੇ ਵਿੱਚ ਆਹਮੋ-ਸਾਹਮਣੇ ਹੋ ਰਹੀਆਂ ਹਨ। ਇਸ ਤੋਂ ਪਹਿਲਾਂ ਨਿਊਜ਼ੀਲੈਂਡ ਨੇ 2000 ਵਿੱਚ ਹੋਏ ਫਾਈਨਲ ਵਿੱਚ ਭਾਰਤ ਨੂੰ ਹਰਾਇਆ ਸੀ। ਭਾਰਤੀ ਟੀਮ ਪੰਜਵੀਂ ਵਾਰ ਇਸ ਵੱਕਾਰੀ ਮੁਕਾਬਲੇ ਦੇ ਫਾਈਨਲ ਵਿੱਚ ਪੁੱਜੀ ਹੈ। ਭਾਰਤ 5 ਵਾਰ ਚੈਂਪੀਅਨਸ ਟਰਾਫੀ ਦੇ ਫਾਈਨਲ ਵਿੱਚ ਪਹੁੰਚਣ ਵਾਲੀ ਪਹਿਲੀ ਟੀਮ ਹੈ।

ਇਹ ਵੀ ਪੜ੍ਹੋ : ਪੁਲਿਸ ਨੇ ਮਿਊਜ਼ਿਕ ਪ੍ਰੋਡਿਊਸਰ ਪਿੰਕੀ ਧਾਲੀਵਾਲ ਨੂੰ ਕੀਤਾ ਗ੍ਰਿਫਤਾਰ, ਸੁਨੰਦਾ ਸ਼ਰਮਾ ਨੇ ਲਾਏ ਸਨ ਧੋਖਾਧੜੀ ਦੇ ਇਲਜ਼ਾਮ

ਭਾਰਤ ਨੇ 2013 ਵਿੱਚ ਚੈਂਪੀਅਨਸ ਟਰਾਫੀ ਦਾ ਖਿਤਾਬ ਜਿੱਤਿਆ ਸੀ ਅਤੇ ਹੁਣ ਉਹ ਇੱਕ ਹੋਰ ਆਈਸੀਸੀ ਖਿਤਾਬ ਜੋੜਨ ਲਈ ਉਤਸੁਕ ਹੋਵੇਗਾ। ਦੂਜੇ ਪਾਸੇ ਨਿਊਜ਼ੀਲੈਂਡ ਦੀ ਟੀਮ ਹੈ, ਜੋ ਪਿਛਲੇ ਚਾਰ ਆਈ.ਸੀ.ਸੀ. ਫਾਈਨਲ ਹਾਰ ਚੁੱਕੀ ਹੈ। ਹਾਲਾਂਕਿ ਇਸ ਵਾਰ ਟੀਮ ਫਾਈਨਲ ਰੇਖਾ ਪਾਰ ਕਰਨਾ ਚਾਹੇਗੀ।

ਵੀਡੀਓ ਲਈ ਕਲਿੱਕ ਕਰੋ -:

“ਆਖਿਰ ਕਿੱਥੇ ਲੈ ਕੇ ਜਾਵਾਂ ਮੈਂ 6 ਧੀਆਂ ਸਣੇ 2 ਪੁੱਤਾਂ ਨੂੰ?” ਬੰਦੇ ਨੂੰ ਟੱਬਰ ਸਣੇ ਪਿੰਡ ‘ਚੋਂ ਕੱਢਣ ਦਾ ਕੀਤਾ ਫੈਸਲਾ

The post ICC ਚੈਂਪੀਅਨਜ਼ ਟਰਾਫ਼ੀ 2025 : ਭਾਰਤ ਤੇ ਨਿਊਜ਼ੀਲੈਂਡ ਵਿਚਾਲੇ ਅੱਜ ਹੋਵੇਗਾ ਫਾਈਨਲ ਮੁਕਾਬਲਾ appeared first on Daily Post Punjabi.

ICC ਚੈਂਪੀਅਨਜ਼ ਟਰਾਫੀ 2025 : ਪਾਕਿਸਤਾਨ ਨੇ ਭਾਰਤ ਖਿਲਾਫ਼ ਜਿੱਤਿਆ ਟਾਸ, ਪਹਿਲਾਂ ਬੱਲੇਬਾਜ਼ੀ ਦਾ ਕੀਤਾ ਫੈਸਲਾ
ਦੁਬਈ ‘ਚ ਅੱਜ ਚੈਂਪੀਅਨਸ ਟਰਾਫੀ ‘ਚ ਭਾਰਤ ਅਤੇ ਪਾਕਿਸਤਾਨ ਵਿਚਾਲੇ ਮੈਚ ਖੇਡਿਆ ਜਾ ਰਿਹਾ ਹੈ। ਪਾਕਿਸਤਾਨ ਨੂੰ ਆਪਣੇ ਪਹਿਲੇ ਮੈਚ ‘ਚ ਨਿਊਜ਼ੀਲੈਂਡ ਤੋਂ ਹਾਰ ਦਾ ਸਾਹਮਣਾ ਕਰਨਾ ਪਿਆ ਸੀ, ਜਦਕਿ ਭਾਰਤ ਨੇ ਆਪਣਾ ਪਹਿਲਾ ਮੈਚ ਬੰਗਲਾਦੇਸ਼ ਖਿਲਾਫ਼ ਜਿੱਤਿਆ ਸੀ। ਅਜਿਹੇ ‘ਚ ਭਾਰਤੀ ਟੀਮ ਦੀ ਨਜ਼ਰ ਲਗਾਤਾਰ ਦੂਜਾ ਮੈਚ ਜਿੱਤ ਕੇ ਸੈਮੀਫਾਈਨਲ ਲਈ ਕੁਆਲੀਫਾਈ ਕਰਨ ‘ਤੇ ਹੈ। ਪਾਕਿਸਤਾਨ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ।

ਭਾਰਤ ਖਿਲਾਫ ਮਹਾਨ ਮੈਚ ‘ਚ ਪਾਕਿਸਤਾਨ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ। ਪਾਕਿਸਤਾਨ ਦੇ ਕਪਤਾਨ ਰਿਜ਼ਵਾਨ ਨੇ ਪਲੇਇੰਗ-11 ‘ਚ ਬਦਲਾਅ ਕੀਤਾ ਹੈ। ਜ਼ਖਮੀ ਫਖਰ ਜ਼ਮਾਨ ਦੀ ਜਗ੍ਹਾ ਇਮਾਮ ਉਲ ਹੱਕ ਖੇਡ ਰਹੇ ਹਨ। ਇਸ ਦੇ ਨਾਲ ਹੀ ਭਾਰਤੀ ਕਪਤਾਨ ਰੋਹਿਤ ਨੇ ਪਲੇਇੰਗ-11 ‘ਚ ਕੋਈ ਬਦਲਾਅ ਨਹੀਂ ਕੀਤਾ ਹੈ। ਰੋਹਿਤ ਨੇ ਕਿਹਾ ਕਿ ਉਹ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕਰਨਗੇ।

ਵਨਡੇ ‘ਚ ਹੁਣ ਤੱਕ ਦੋਵੇਂ ਟੀਮਾਂ ਕੁੱਲ 135 ਵਾਰ ਆਹਮੋ-ਸਾਹਮਣੇ ਹੋ ਚੁੱਕੀਆਂ ਹਨ। ਇਸ ‘ਚੋਂ ਭਾਰਤ ਨੇ 57 ਅਤੇ ਪਾਕਿਸਤਾਨ ਨੇ 73 ਮੈਚ ਜਿੱਤੇ ਹਨ।  ਜਦੋਂ ਕਿ ਦੋਵਾਂ ਟੀਮਾਂ ਵਿਚਾਲੇ 5 ਮੈਚ ਬੇ-ਨਤੀਜਾ ਰਹੇ ਹਨ। ਦੋਵਾਂ ਟੀਮਾਂ ਵਿਚਾਲੇ ਨਿਰਪੱਖ ਸਥਾਨ ‘ਤੇ 77 ਵਨਡੇ ਮੈਚ ਖੇਡੇ ਗਏ ਹਨ। ਇਸ ਦੌਰਾਨ ਭਾਰਤ ਨੇ 34 ਮੈਚ ਜਿੱਤੇ ਹਨ ਅਤੇ ਪਾਕਿਸਤਾਨ ਨੇ 40 ਮੈਚ ਜਿੱਤੇ ਹਨ। ਤਿੰਨ ਮੈਚਾਂ ਦਾ ਕੋਈ ਨਤੀਜਾ ਨਹੀਂ ਨਿਕਲਿਆ।

ਇਹ ਵੀ ਪੜ੍ਹੋ : ਡੰਕੀ ਰੂਟ ਰਾਹੀਂ ਅਮਰੀਕਾ ਜਾ ਰਹੇ ਨੌਜਵਾਨ ਦੀ ਕੰਬੋਡੀਆ ‘ਚ ਮੌਤ, USA ਜਾਣ ਲਈ ਏਜੰਟ ਨੂੰ ਦਿੱਤੇ ਸੀ 25 ਲੱਖ ਰੁਪਏ

ਟੀਮ ਇੰਡੀਆ ਪਲੇਇੰਗ ਇਲੈਵਨ: : ਰੋਹਿਤ ਸ਼ਰਮਾ (ਕਪਤਾਨ), ਸ਼ੁਭਮਨ ਗਿੱਲ, ਵਿਰਾਟ ਕੋਹਲੀ, ਸ਼੍ਰੇਅਸ ਅਈਅਰ, ਅਕਸ਼ਰ ਪਟੇਲ, ਕੇਐਲ ਰਾਹੁਲ (ਵਿਕਟਕੀਪਰ), ਹਾਰਦਿਕ ਪੰਡਯਾ, ਰਵਿੰਦਰ ਜਡੇਜਾ, ਕੁਲਦੀਪ ਯਾਦਵ, ਹਰਸ਼ਿਤ ਰਾਣਾ, ਮੁਹੰਮਦ ਸ਼ਮੀ।

ਪਾਕਿਸਤਾਨ ਪਲੇਇੰਗ ਇਲੈਵਨ: ਇਮਾਮ-ਉਲ-ਹੱਕ, ਬਾਬਰ ਆਜ਼ਮ, ਸਾਊਦ ਸ਼ਕੀਲ, ਮੁਹੰਮਦ ਰਿਜ਼ਵਾਨ (ਵਿਕੇਟ/ਕਪਤਾਨ), ਸਲਮਾਨ ਆਗਾ, ਤੈਯਬ ਤਾਹਿਰ, ਖੁਸ਼ਦਿਲ ਸ਼ਾਹ, ਸ਼ਾਹੀਨ ਅਫਰੀਦੀ, ਨਸੀਮ ਸ਼ਾਹ, ਹਰਿਸ ਰਾਊਫ, ਅਬਰਾਰ ਅਹਿਮਦ।

ਵੀਡੀਓ ਲਈ ਕਲਿੱਕ ਕਰੋ -:

“ਆਖਿਰ ਕਿੱਥੇ ਲੈ ਕੇ ਜਾਵਾਂ ਮੈਂ 6 ਧੀਆਂ ਸਣੇ 2 ਪੁੱਤਾਂ ਨੂੰ?” ਬੰਦੇ ਨੂੰ ਟੱਬਰ ਸਣੇ ਪਿੰਡ ‘ਚੋਂ ਕੱਢਣ ਦਾ ਕੀਤਾ ਫੈਸਲਾ

The post ICC ਚੈਂਪੀਅਨਜ਼ ਟਰਾਫੀ 2025 : ਪਾਕਿਸਤਾਨ ਨੇ ਭਾਰਤ ਖਿਲਾਫ਼ ਜਿੱਤਿਆ ਟਾਸ, ਪਹਿਲਾਂ ਬੱਲੇਬਾਜ਼ੀ ਦਾ ਕੀਤਾ ਫੈਸਲਾ appeared first on Daily Post Punjabi.