ICC t-20 world cup Archives - Daily Post Punjabi

T-20 ਵਿਸ਼ਵ ਕੱਪ : ਸੁਪਰ-8 ਦੇ ਆਪਣੇ ਪਹਿਲੇ ਮੁਕਾਬਲੇ ‘ਚ ਹਾਰਿਆ ਭਾਰਤ, ਦੱਖਣੀ ਅਫ਼ਰੀਕਾ ਨੇ 76 ਦੌੜਾਂ ਨਾਲ ਹਰਾਇਆ
ਵਰਲਡ ਚੈਂਪੀਅਨ ਟੀਮ ਇੰਡੀਆ ਨੂੰ ਟੀ-20 ਵਰਲਡ ਕੱਪ ਦੇ ਇਤਿਹਾਸ ਵਿਚ ਸਭ ਤੋਂ ਵੱਡੀ ਹਾਰ ਝੇਲਣੀ ਪਈ ਹੈ। ਐਤਵਾਰ ਨੂੰ ਸਾਊਥ ਅਫਰੀਕਾ ਨੇ ਤੀਜੇ ਸੁਪਰ-8 ਮੈਚ ਵਿਚ 76 ਦੌੜਾਂ ਦੇ ਫਰਕ ਨਾਲ ਹਰਾਇਆ ਹੈ। ਇਸ ਦੇ ਨਾਲ ਹੀ ਟੂਰਨਾਮੈਂਟ ਵਿਚ ਭਾਰਤ ਦੀ ਜਿੱਤ ਦਾ ਸਿਲਸਿਲਾ ਵੀ ਰੁਕ ਗਿਆ ਹੈ। ਇਸ ਤੋਂ ਪਹਿਲਾਂ ਇੰਡੀਆ ਨੇ ਲਗਾਤਾਰ 12 ਮੈਚ ਜਿੱਤੇ ਸਨ।

ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ਵਿਚ ਅਫਰੀਕੀ ਟੀਮ ਨੇ ਟੌਸ ਜਿੱਤ ਕੇ ਬੈਟਿੰਗ ਚੁਣੀ। ਟੀਮ ਨੇ 20 ਓਵਰਾਂ ਵਿਚ 7 ਵਿਕਟਾਂ ‘ਤੇ 187 ਦੌੜਾਂ ਬਣਾਈਆਂ। ਜਵਾਬ ਵਿਚ ਭਾਰਤੀ ਟੀਮ 18.5 ਓਵਰਾਂ ਵਿਚ 111 ਦੌੜਾਂ ‘ਤੇ ਆਲਆਊਟ ਹੋ ਗਈ। ਮਾਰਕੋ ਯਾਨਸਨ ਨੇ 4 ਵਿਕਟਾਂ ਲਈਆਂ। ਕੇਸ਼ਵ ਮਹਾਰਾਜ ਨੇ 3 ਵਿਕਟਾਂ ਲਈਆਂ। ਕਾਰਬਿਨ ਬਾਸ਼ ਨੂੰ 2 ਤੇ ਏਡਨ ਮਾਰਕਰਮ ਨੂੰ ਇਕ ਵਿਕਟ ਮਿਲੀ। ਸ਼ਿਵਮ ਦੁਬੇ ਨੇ ਸਭ ਤੋਂ ਵੱਧ 42 ਦੌੜਾਂ ਬਣਾਈਆਂ।

ਇਸ ਤੋਂ ਪਹਿਲਾਂ ਸਾਊਥ ਅਫਰੀਕਾ ਵੱਲੋਂ ਡੇਵਿਡ ਮਿਲਰ ਨੇ 35 ਗੇਂਦਾਂ ‘ਤੇ 63 ਦੌੜਾਂ ਬਣਾਈਆਂ ਜਦੋਂ ਕਿ ਡੇਵਾਲਡ ਬ੍ਰੇਵਿਸ ਨੇ 45 ਦੌੜਾਂ ਬਣਾਈਆਂ। ਟ੍ਰਿਸਟਨ ਸਟਬਸ ਨੇ 24 ਗੇਂਦਾਂ ‘ਤੇ ਨਾਟਆਊਟ ਰਹਿ ਕੇ 44 ਦੌੜਾਂ ਬਣਾਈਆਂ। ਜਸਪ੍ਰੀਤ ਬੁਮਰਾਹ ਨੇ 3 ਵਿਕਟਾਂ ਲਈਆਂ ਤੇ ਅਰਸ਼ਦੀਪ ਨੇ ਵੀ 2 ਵਿਕਟਾਂ ਲਈਆਂ।

ਇਹ ਵੀ ਪੜ੍ਹੋ : ਤ.ਲ/ਵਾਰ ਦਿਖਾ ਕੇ ਲੁ.ਟੇਰਿ/ਆਂ ਨੂੰ ਭਜਾਉਣ ਵਾਲੀ ਕੁੜੀ ਨੂੰ ਮਾਈ ਭਾਗੋ ਅਵਾਰਡ ਨਾਲ ਕੀਤਾ ਗਿਆ ਸਨਮਾਨਿਤ

ਦੱਸ ਦੇਈਏ ਕਿ ਭਾਰਤ ਨੇ 2023 ਵਨਡੇ ਵਿਸ਼ਵ ਕੱਪ ਫਾਈਨਲ ਦੇ ਬਾਅਦ ICC ਦੇ ਕਿਸੇ ਟੂਰਨਾਮੈਂਟ ਵਿਚ ਪਹਿਲਾ ਮੈਚ ਹਾਰਿਆ ਹੈ। ਕਿਸੇ ਵੀ ਸਰੂਪ ਵਿਚ ਭਾਰਤ ਦੀ ਆਈਸੀਸੀ ਟੂਰਨਾਮੈਂਟ ਵਿਚ 18 ਮੈਚਾਂ ਬਾਅਦ ਇਹ ਪਹਿਲੀ ਹਾਰ ਹੈ। ਦੂਜੇ ਪਾਸੇ 2024 ਟੀ-20 ਵਿਸ਼ਵ ਕੱਪ ਤੋਂ ਲੈ ਕੇ ਹੁਣ ਤੱਕ ਇਸ ਟੂਰਨਾਮੈਂਟ ਵਿਚ ਭਾਰਤ ਨੇ ਲਗਾਤਾਰ 12 ਮੈਚ ਜਿੱਤੇ ਸਨ ਪਰ ਹੁਣ ਇਹ ਸਿਲਸਿਲਾ ਟੁੱਟ ਗਿਆ ਹੈ। ਦੂਜੇ ਪਾਸੇ ਟੀ-20 ਕੌਮਾਂਤਰੀ ਵਿਚ ਭਾਰਤੀ ਟੀਮ ਦੀ ਦੌੜਾਂ ਦੇ ਲਿਹਾਜ਼ ਤੋਂ ਇਹ ਦੂਜੀ ਵੱਡੀ ਹਾਰ ਹੈ। ਇਸ ਨਾਲ ਨਿਊਜ਼ੀਲੈਂਡ ਨੇ ਭਾਰਤ ਨੂੰ 2019 ਵਿਚ 80 ਦੌੜਾਂ ਤੋਂ ਹਰਾਇਆ ਸੀ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post T-20 ਵਿਸ਼ਵ ਕੱਪ :  ਸੁਪਰ-8 ਦੇ ਆਪਣੇ ਪਹਿਲੇ ਮੁਕਾਬਲੇ ‘ਚ ਹਾਰਿਆ ਭਾਰਤ, ਦੱਖਣੀ ਅਫ਼ਰੀਕਾ ਨੇ 76 ਦੌੜਾਂ ਨਾਲ ਹਰਾਇਆ appeared first on Daily Post Punjabi.