ICC T20 World Cup 2021 Schedule Archives - Daily Post Punjabi

ICC ਨੇ ਜਾਰੀ ਕੀਤਾ ਟੀ-20 ਵਿਸ਼ਵ ਕੱਪ ਦਾ ਸ਼ਡਿਊਲ, ਭਾਰਤ-ਪਾਕਿ ਵਿਚਾਲੇ ਦੁਬਈ ‘ਚ ਖੇਡਿਆ ਜਾਵੇਗਾ ਪਹਿਲਾ ਮੁਕਾਬਲਾ
ICC ਨੇ ਇਸ ਸਾਲ ਹੋਣ ਵਾਲੇ ਟੀ-20 ਵਿਸ਼ਵ ਕੱਪ ਦੇ ਸ਼ਡਿਊਲ ਦਾ ਐਲਾਨ ਅੱਜ ਯਾਨੀ ਕਿ ਮੰਗਲਵਾਰ ਨੂੰ ਕਰ ਦਿੱਤਾ ਹੈ । ਕੋਰੋਨਾ ਵਾਇਰਸ ਦੇ ਕਾਰਨ ਭਾਰਤ ਵਿੱਚ ਹੋਣ ਵਾਲਾ ਇਹ ਟੂਰਨਾਮੈਂਟ ਹੁਣ ਓਮਾਨ ਅਤੇ UAE ਵਿੱਚ ਆਯੋਜਿਤ ਕੀਤਾ ਜਾ ਰਿਹਾ ਹੈ।

ICC T20 World Cup 2021 Schedule

ਦਰਅਸਲ, ਟੀ-20 ਵਿਸ਼ਵ ਕੱਪ 17 ਅਕਤੂਬਰ ਤੋਂ ਸ਼ੁਰੂ ਹੋਵੇਗਾ । ਇਸ ਟੂਰਨਾਮੈਂਟ ਦਾ ਫਾਈਨਲ ਮੁਕਾਬਲਾ 14 ਨਵੰਬਰ ਨੂੰ ਖੇਡਿਆ ਜਾਵੇਗਾ। ਇਸ ਟੂਰਨਾਮੈਂਟ ਵਿੱਚ 24 ਅਕਤੂਬਰ ਨੂੰ ਭਾਰਤ ਆਪਣੀ ਮੁਹਿੰਮ ਦੀ ਸ਼ੁਰੂਆਤ ਕਰੇਗਾ। ਭਾਰਤ ਦਾ ਪਹਿਲਾ ਮੈਚ 24 ਅਕਤੂਬਰ ਨੂੰ ਪਾਕਿਸਤਾਨ ਨਾਲ ਹੋਵੇਗਾ ।

ਇਹ ਵੀ ਪੜ੍ਹੋ: ਜੋ ਬਾਇਡਨ ਦੀ ਤਾਲਿਬਾਨ ਨੂੰ ਚੇਤਾਵਨੀ, ਕਿਹਾ-” ਜੇ ਕਿਸੇ ਵੀ ਅਮਰੀਕੀ ਨੂੰ ਨੁਕਸਾਨ ਪਹੁੰਚਾਇਆ ਤਾਂ ਭੁਗਤਣੇ ਪੈਣਗੇ ਭਿਆਨਕ ਨਤੀਜੇ”

ਸੁਪਰ 12 ਦੇ ਮੁਕਾਬਲੇ 23 ਅਕਤੂਬਰ ਤੋਂ ਸ਼ੁਰੂ ਹੋਣਗੇ । ਇਸ ਤੋਂ ਪਹਿਲਾਂ ਪਹਿਲੇ ਗੇੜ ਦੇ ਮੈਚ 17 ਅਕਤੂਬਰ ਤੋਂ ਖੇਡੇ ਜਾਣਗੇ। ਇਸ ਟੂਰਨਾਮੈਂਟ ਦਾ ਪਹਿਲਾ ਸੈਮੀਫਾਈਨਲ ਮੁਕਾਬਲਾ 10 ਨਵੰਬਰ ਨੂੰ ਅਬੂ ਧਾਬੀ ਵਿੱਚ ਖੇਡਿਆ ਜਾਵੇਗਾ, ਜਦਕਿ ਦੂਜਾ ਸੈਮੀਫਾਈਨਲ 11 ਨਵੰਬਰ ਨੂੰ ਦੁਬਈ ਵਿੱਚ ਖੇਡਿਆ ਜਾਵੇਗਾ। ਦੋਵਾਂ ਸੈਮੀਫਾਈਨਲਸ ਲਈ ਇੱਕ ਰਿਜ਼ਰਵ ਡੇ ਵੀ ਰੱਖਿਆ ਗਿਆ ਹੈ।

ICC T20 World Cup 2021 Schedule

ਇਸ ਤੋਂ ਬਾਅਦ ਇਸ ਟੂਰਨਾਮੈਂਟ ਦਾ ਫਾਈਨਲ ਮੈਚ 14 ਨਵੰਬਰ ਯਾਨੀ ਕਿ ਐਤਵਾਰ ਨੂੰ ਦੁਬਈ ਵਿੱਚ ਖੇਡਿਆ ਜਾਵੇਗਾ। ਭਾਰਤ ਦੇ ਸਾਰੇ ਮੈਚ ਭਾਰਤੀ ਸਮੇਂ ਅਨੁਸਾਰ ਸ਼ਾਮ 7.30 ਵਜੇ ਖੇਡੇ ਜਾਣਗੇ।

ਇਹ ਵੀ ਪੜ੍ਹੋ: ਅਫਗਾਨਿਸਤਾਨ ‘ਚ ਵਿਗੜ ਰਹੇ ਹਾਲਾਤਾਂ ‘ਤੇ Khalsa Aid ਦੇ ਮੁਖੀ ਰਵੀ ਸਿੰਘ ਖਾਲਸਾ ਨੇ ਜਤਾਈ ਚਿੰਤਾ

ਜ਼ਿਕਰਯੋਗ ਹੈ ਕਿ ਟੀ-20 ਵਿਸ਼ਵ ਕੱਪ ਦੇ ਗਰੁੱਪ ਦਾ ਐਲਾਨ ਪਹਿਲਾਂ ਹੀ ਕੀਤਾ ਜਾ ਚੁੱਕਿਆ ਹੈ। ਇਸ ਟੂਰਨਾਮੈਂਟ ਦੇ ਸੁਪਰ 12 ਦਾ ਪਹਿਲਾ ਮੁਕਾਬਲਾ 23 ਅਕਤੂਬਰ ਨੂੰ ਦੁਬਈ ਵਿੱਚ ਆਸਟ੍ਰੇਲੀਆ ਤੇ ਦੱਖਣੀ ਅਫਰੀਕਾ ਵਿਚਾਲੇ ਖੇਡਿਆ ਜਾਵੇਗਾ। ਜਦਕਿ ਸੁਪਰ 12 ਵਿੱਚ ਗਰੁੱਪ 2 ਵਿੱਚ ਪਹਿਲਾਂ ਮੁਕਾਬਲਾ 24 ਅਕਤੂਬਰ ਨੂੰ ਦੁਬਈ ਦੇ ਮੈਦਾਨ ‘ਤੇ ਭਾਰਤ ਤੇ ਪਾਕਿਸਤਾਨ ਵਿਚਾਲੇ ਖੇਡਿਆ ਜਾਵੇਗਾ।

ਇਹ ਵੀ ਦੇਖੋ: ਅਸ਼ਲੀਲ ਵੀਡੀਓ ਮਾਮਲੇ ‘ਚ Sucha Singh Langah ਨੂੰ ਨਹੀਂ ਹੈ ਕੋਈ ਅਫ਼ਸੋਸ, ਦੇਖੋ Exclusive Interview

The post ICC ਨੇ ਜਾਰੀ ਕੀਤਾ ਟੀ-20 ਵਿਸ਼ਵ ਕੱਪ ਦਾ ਸ਼ਡਿਊਲ, ਭਾਰਤ-ਪਾਕਿ ਵਿਚਾਲੇ ਦੁਬਈ ‘ਚ ਖੇਡਿਆ ਜਾਵੇਗਾ ਪਹਿਲਾ ਮੁਕਾਬਲਾ appeared first on Daily Post Punjabi.