icedrugs Archives - Daily Post Punjabi

ਵੱਡੀ ਸਫਲਤਾ: ਹੈਰੋਇਨ ਦੀ ਵੱਡੀ ਖੇਪ ਅਤੇ ਆਈਸ ਡਰੱਗ ਨਾਲ STF ਨੇ 3 ਮੁਲਜ਼ਮ ਕੀਤੇ ਗ੍ਰਿਫਤਾਰ
STF arrested accused heroin icedrugs: ਲੁਧਿਆਣਾ (ਤਰਸੇਮ ਭਾਰਦਵਾਜ)-ਸ਼ਹਿਰ ‘ਚ ਪੁਲਿਸ ਦੀ ਐੱਸ.ਟੀ.ਐੱਫ ਟੀਮ ਨੂੰ ਉਸ ਵੇਲੇ ਵੱਡੀ ਕਾਮਯਾਬੀ ਮਿਲੀ, ਜਦੋਂ ਉਨ੍ਹਾਂ ਨੇ ਨਸ਼ੇ ਦੀ ਖੇਪ ਨਾਲ 3 ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਹਾਲਾਕਿ 5 ਮੁਲਜ਼ਮਾਂ ਦੀ ਗ੍ਰਿਫ਼ਤਾਰੀ ਹਾਲੇ ਬਾਕੀ ਹੈ। ਦੱਸ ਦੇਈਏ ਕਿ ਇਸ ਮਾਮਲੇ ‘ਚ 8 ਮੁਲਜ਼ਮਾਂ ਨੂੰ ਨਾਮਜ਼ਦ ਕੀਤਾ ਗਿਆ ਹੈ। ਮਾਮਲੇ ਸਬੰਧੀ ਐੱਸ.ਟੀ.ਐੱਫ ਦੇ ਆਈ.ਜੀ.ਪੀ ਆਰ.ਕੇ. ਜੈਸਵਾਲ ਵੱਲੋਂ ਪ੍ਰੈਸ ਕਾਨਫਰੰਸ ਕਰਕੇ ਜਾਣਕਾਰੀ ਸਾਂਝੀ ਕੀਤੀ ਗਈ ਹੈ।

STF arrested accused heroin icedrugs

ਗ੍ਰਿਫਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਹੋ ਗਈ ਹੈ, ਜਿਨ੍ਹਾਂ ‘ਚੋਂ ਮਨਜੀਤ ਸਿੰਘ ਮੰਨਾ, ਵਿਸ਼ਾਲ ਅਤੇ ਅੰਗਰੇਜ਼ ਸਿੰਘ, ਵਿਸ਼ਾਲ ਬਟਾਲਾ ਤੋਂ ਅੰਗਰੇਜ ਅਲੀ ਅਬੋਹਰ ਅਤੇ ਮੰਨਾ ਲੁਧਿਆਣਾ ਨਾਲ ਸਬੰਧਿਤ ਹੈ। ਗ੍ਰਿਫਤਾਰ ਕੀਤੇ ਗਏ 3 ਮੁਲਜ਼ਮਾਂ ਕੋਲੋਂ 28 ਕਿਲੋਂ ਹੈਰੋਇਨ ਦੀ ਖੇਪ ਅਤੇ 6 ਕਿਲੋ ਆਈਸ ਡਰੱਗ ਬਰਾਮਦ ਕੀਤੀ ਗਈ ਹੈ।

STF arrested accused heroin icedrugs

ਆਈ.ਜੀ.ਪੀ ਆਰ.ਕੇ. ਜੈਸਵਾਲ ਨੇ ਦੱਸਿਆ ਕਿ ਇਹ ਇੱਕ ਵੱਡੀ ਕਾਮਯਾਬੀ ਹੈ, ਕਿਉਂਕਿ ਬੀਤੇ 3 ਸਾਲਾਂ ਤੋਂ ਆਈਸ ਡਰੱਗ ਦੀ ਇੰਨੀ ਵੱਡੀ ਖੇਪ ਕਦੀ ਵੀ ਨਹੀਂ ਮਿਲੀ ਸੀ। ਉਨ੍ਹਾਂ ਇਹ ਵੀ ਦੱਸਿਆ ਕਿ ਇਹ ਸਪੈਸ਼ਲ ਡਰੱਗ ਤਿਆਰ ਕੀਤੀ ਜਾਂਦੀ ਹੈ ਅਤੇ ਵੱਡੀਆਂ ਪਾਰਟੀਆਂ ਦੇ ‘ਚ ਚਲਦੀ ਹੈ, ਉਨ੍ਹਾਂ ਇਹ ਵੀ ਦੱਸਿਆ ਕਿ ਸ੍ਰੀਨਗਰ ਤੋਂ ਨਸ਼ੇ ਦੀ ਇਹ ਪੂਰੀ ਖੇਪ ਲਿਆਂਦੀ ਗਈ ਹੈ।ਇਨ੍ਹਾਂ ‘ਚੋਂ ਕੁਝ ਮੁਲਜ਼ਮਾਂ ਦਾ ਪਹਿਲਾ ਵੀ ਅਪਰਾਧਿਕ ਪਿਛੋਕੜ ਹੈ ਅਤੇ ਇਸ ਪੂਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

STF arrested accused heroin icedrugs

ਉਨ੍ਹਾਂ ਨੇ ਦੱਸਿਆ ਕਿ ਆਈਸ ਡਰੱਗ ਦੇ 2017 ਤੋਂ ਹੁਣ ਤੱਕ ਕੁੱਲ ਤੇਰਾਂ ਮਾਮਲੇ ਸਾਹਮਣੇ ਆਏ ਨੇ, ਜਿਨ੍ਹਾਂ ‘ਚੋਂ ਇਹ ਸਭ ਤੋਂ ਵੱਡੀ ਬਰਾਮਦਗੀ ਹੈ।ਉਨ੍ਹਾਂ ਨੇ ਇਹ ਵੀ ਦੱਸਿਆ ਹੈ ਕਿ ਇਸ ਮਾਮਲੇ ‘ਚ ਕੋਈ ਦਹਿਸ਼ਤਗਰਦੀ ਤਾਂ ਨਹੀਂ ਹੈ ਪਰ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਇਹ ਡਰੱਗ ਕਿਥੇ ਸਪਲਾਈ ਕੀਤੀ ਜਾਣੀ ਸੀ ਫਿਲਹਾਲ ਇਸ ਬਾਰੇ ਵੀ ਜਾਂਚ ਕੀਤੀ ਜਾ ਰਹੀ ਹੈ। ਦੱਸ ਦੇਈਏ ਕਿ ਬਾਜ਼ਾਰ ਦੇ ‘ਚ ਇਸ ਦੀ ਕੀਮਤ ਕਰੋੜਾਂ ਰੁਪਏ ਬਣਦੀ ਹੈ, ਉਨ੍ਹਾਂ ਕਿਹਾ ਕਿ ਆਈਸ ਡਰੱਗ ਦੁਰਲਭ ਕਿਸਮ ਦੀ ਬੇਹੱਦ ਖ਼ਤਰਨਾਕ ਡਰੱਗ ਹੈ।

The post ਵੱਡੀ ਸਫਲਤਾ: ਹੈਰੋਇਨ ਦੀ ਵੱਡੀ ਖੇਪ ਅਤੇ ਆਈਸ ਡਰੱਗ ਨਾਲ STF ਨੇ 3 ਮੁਲਜ਼ਮ ਕੀਤੇ ਗ੍ਰਿਫਤਾਰ appeared first on Daily Post Punjabi.