icici bank fraud case Archives - Daily Post Punjabi

ICICI ਬੈਂਕ ਧੋਖਾਧੜੀ ਮਾਮਲਾ: ਚੰਦਾ ਕੋਚਰ ਤੇ ਦੀਪਕ ਕੋਚਰ ਨੂੰ ਹਾਈਕੋਰਟ ‘ਤੋਂ ਮਿਲੀ ਜ਼ਮਾਨਤ
ਮੁੰਬਈ ਹਾਈ ਕੋਰਟ ICICI ਬੈਂਕ-ਵੀਡੀਓਕਾਨ ਲੋਨ ਧੋਖਾਧੜੀ ਮਾਮਲੇ ‘ਚ ਵੱਡਾ ਫੈਸਲਾ ਸੁਣਾਇਆ ਹੈ। ਹਾਈਕੋਰਟ ਨੇ ਚੰਦਾ ਕੋਚਰ ਅਤੇ ਉਸ ਦੇ ਪਤੀ ਦੀਪਕ ਕੋਚਰ ਨੂੰ ਨਿਆਂਇਕ ਹਿਰਾਸਤ ਤੋਂ ਰਿਹਾਅ ਕਰਨ ਦੀ ਇਜਾਜ਼ਤ ਦੇ ਦਿੱਤੀ ਹੈ। ਹਾਈ ਕੋਰਟ ਨੇ ਬੈਂਕ ਧੋਖਾਧੜੀ ਦੇ ਮਾਮਲੇ ਵਿੱਚ ICICI ਬੈਂਕ ਦੀ ਸਾਬਕਾ CEO ਚੰਦਾ ਕੋਚਰ ਦੀ ਗ੍ਰਿਫ਼ਤਾਰੀ ਨੂੰ ਗ਼ੈਰ-ਕਾਨੂੰਨੀ ਕਰਾਰ ਦਿੱਤਾ ਹੈ। ਅਦਾਲਤ ਨੇ ਕਿਹਾ- ਉਸ ਦੀ ਗ੍ਰਿਫ਼ਤਾਰੀ ਕਾਨੂੰਨ ਮੁਤਾਬਕ ਨਹੀਂ ਹੈ।

Mumbai high court release chanda kochhar and deepak kochhar

ਅਦਾਲਤ ਨੇ ICICI ਬੈਂਕ ਦੀ ਸਾਬਕਾ ਸੀਈਓ ਚੰਦਾ ਕੋਚਰ ਅਤੇ ਦੀਪਕ ਕੋਚਰ ਨੂੰ 1-1 ਲੱਖ ਰੁਪਏ ਦੀ ਨਕਦ ਜ਼ਮਾਨਤ ‘ਤੇ ਰਿਹਾਅ ਕਰਨ ਦੀ ਇਜਾਜ਼ਤ ਦਿੱਤੀ। ਪਰ CBI ਵੱਲੋਂ ਉਨ੍ਹਾਂ ਦੀ ਰਿਹਾਈ ਦਾ ਵਿਰੋਧ ਕੀਤਾ ਗਿਆ ਹੈ। ਦੱਸ ਦਈਏ ਕਿ ICICI ਬੈਂਕ-ਵੀਡੀਓਕਾਨ ਲੋਨ ਧੋਖਾਧੜੀ ਮਾਮਲੇ ਵਿੱਚ CBI ਨੇ ਕੋਚਰ ਜੋੜੇ ਨੂੰ ਗ੍ਰਿਫ਼ਤਾਰ ਕੀਤਾ ਸੀ। ਇਸ ਤੋਂ ਬਾਅਦ ਵੀਡੀਓਕਾਨ ਦੇ ਪ੍ਰਮੋਟਰ ਵੇਣੂਗੋਪਾਲ ਧੂਤ ਨੂੰ ਵੀ ਇਸੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ। ਫਿਲਹਾਲ ਤਿੰਨੋਂ ਨਿਆਇਕ ਹਿਰਾਸਤ ਵਿੱਚ ਹਨ।

ਇਹ ਵੀ ਪੜ੍ਹੋ : ਲੁਧਿਆਣਾ ‘ਚ ਝੁੱਗੀ ਨੂੰ ਲੱਗੀ ਭਿਆਨਕ ਅੱਗ, 6 ਬੱਚੇ ਝੁਲਸੇ, ਹਾਲਤ ਗੰਭੀਰ

ਇਸ ਮਾਮਲੇ ਸਬੰਧੀ ਕੋਚਰ ਜੋੜੇ ਦੇ ਵਕੀਲ ਨੇ ਕਿਹਾ ਕਿ ਅਦਾਲਤ ਨੇ ਉਨ੍ਹਾਂ ਨੂੰ ਇਸ ਆਧਾਰ ‘ਤੇ ਜ਼ਮਾਨਤ ਦਿੱਤੀ ਕਿ ਚੰਦਾ ਕੋਚਰ ਅਤੇ ਉਸ ਦੇ ਪਤੀ ਦੀਪਕ ਕੋਚਰ ਦੀ ਗ੍ਰਿਫਤਾਰੀ ਗੈਰ-ਕਾਨੂੰਨੀ ਸੀ ਕਿਉਂਕਿ ਕੋਚਰ ਜੋੜਾ ਧਾਰਾ 41ਏ ਤਹਿਤ ਜਾਰੀ ਨੋਟਿਸ ਦੀ ਪਾਲਣਾ ਕਰਦਿਆਂ CBI ਸਾਹਮਣੇ ਪੇਸ਼ ਹੋਇਆ ਸੀ। ਉਨ੍ਹਾਂ ਕਿਹਾ ਕਿ CBI ਵੱਲੋਂ ਕਿਸੇ ਵੀ ਸਥਿਤੀ ਦਾ ਮੁਕਾਬਲਾ ਨਹੀਂ ਕੀਤਾ ਗਿਆ। ਜਿਸ ਕਾਰਨ ਉਸ ਨੂੰ ਜ਼ਮਾਨਤ ਮਿਲ ਗਈ।

ਦੋਸ਼ਾਂ ਮੁਤਾਬਕ ICICI ਬੈਂਕ ਦੀ ਸਾਬਕਾ CEO ਚੰਦਾ ਕੋਚਰ ਨੇ ਬੈਂਕ ਦੇ ਨਿਯਮਾਂ ਦੀ ਉਲੰਘਣਾ ਕਰਦੇ ਹੋਏ ਵੀਡੀਓਕਾਨ ਗਰੁੱਪ ਨੂੰ 3,250 ਕਰੋੜ ਰੁਪਏ ਦਾ ਕਰਜ਼ਾ ਦਿੱਤਾ ਸੀ। ਵੀਡੀਓਕਾਨ ਸਮੂਹ ਨੂੰ ICICI ਬੈਂਕ ਤੋਂ ਕਰਜ਼ਾ ਮਿਲਣ ਤੋਂ ਬਾਅਦ ਧੂਤ ਨੇ ਕਥਿਤ ਤੌਰ ‘ਤੇ 2012 ਵਿੱਚ ਨਿਊਪਾਵਰ ਰੀਨਿਊਏਬਲਜ਼ ਪ੍ਰਾਈਵੇਟ ਲਿਮਟਿਡ (NRPL) ਵਿੱਚ ਕਰੋੜਾਂ ਰੁਪਏ ਦਾ ਨਿਵੇਸ਼ ਕੀਤਾ ਸੀ। ਇਹ ਫਰਮ ਚੰਦਾ ਕੋਚਰ ਦੇ ਪਤੀ ਦੀਪਕ ਕੋਚਰ ਅਤੇ ਦੋ ਰਿਸ਼ਤੇਦਾਰਾਂ ਦੇ ਨਾਲ ਧੂਤ ਨੇ ICICI ਤੋਂ ਕਰਜ਼ਾ ਲੈਣ ਤੋਂ ਛੇ ਮਹੀਨੇ ਬਾਅਦ ਸ਼ੁਰੂ ਕੀਤੀ ਸੀ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

ਦੱਸ ਦੇਈਏ ਇਹ ਮਾਮਲਾ ਕਿਸੇ ਅਣਪਛਾਤੇ ਵਿਅਕਤੀ ਦੀ ਸ਼ਿਕਾਇਤ ਤੋਂ ਬਾਅਦ ਸਾਹਮਣੇ ਆਇਆ। ਜਨਵਰੀ 2019 ਵਿੱਚ, ਕੇਂਦਰੀ ਜਾਂਚ ਬਿਊਰੋ (CBI) ਨੇ ਵੇਣੂਗੋਪਾਲ ਧੂਤ, ਚੰਦਾ ਕੋਚਰ, ਉਸ ਦੇ ਪਤੀ ਦੀਪਕ ਕੋਚਰ ਖ਼ਿਲਾਫ਼ ਅਪਰਾਧਿਕ ਸਾਜ਼ਿਸ਼ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਨਾਲ ਸਬੰਧਤ ਧਾਰਾਵਾਂ ਲਈ ਕੇਸ ਦਰਜ ਕੀਤਾ ਸੀ। ਫਰਵਰੀ 2019 ਵਿੱਚ, ED ਨੇ ਮਨੀ ਲਾਂਡਰਿੰਗ ਦਾ ਕੇਸ ਵੀ ਦਰਜ ਕੀਤਾ ਸੀ।

The post ICICI ਬੈਂਕ ਧੋਖਾਧੜੀ ਮਾਮਲਾ: ਚੰਦਾ ਕੋਚਰ ਤੇ ਦੀਪਕ ਕੋਚਰ ਨੂੰ ਹਾਈਕੋਰਟ ‘ਤੋਂ ਮਿਲੀ ਜ਼ਮਾਨਤ appeared first on Daily Post Punjabi.