IED Seizure case Archives - Daily Post Punjabi

NIA ਦੀ ਵੱਡੀ ਕਾਰਵਾਈ : ਲੁਧਿਆਣਾ-ਫ਼ਿਰੋਜ਼ਪੁਰ ਤੇ ਗੁਰਦਾਸਪੁਰ ਸਣੇ 7 ਥਾਵਾਂ ‘ਤੇ ਮਾਰੀ ਰੇਡ, ਜ਼ਰੂਰੀ ਦਸਤਾਵੇਜ਼ ਬਰਾਮਦ
NIA ਨੇ ਪਿਛਲੇ ਮਹੀਨੇ ਹਰਿਆਣਾ ਦੇ ਕਰਨਾਲ ਜ਼ਿਲ੍ਹੇ ਤੋਂ IED ਨਾਲ ਸਬੰਧਤ ਮਾਮਲੇ ਵਿੱਚ ਵੱਡੀ ਕਾਰਵਾਈ ਕੀਤੀ ਹੈ। NIA ਨੇ ਵੱਡੀ ਕਾਰਵਾਈ ਕਰਦਿਆਂ ਬੁੱਧਵਾਰ ਨੂੰ ਪੰਜਾਬ ਵਿੱਚ 7 ​​ਥਾਵਾਂ ’ਤੇ ਛਾਪੇਮਾਰੀ ਕੀਤੀ । NIA ਦੀ ਟੀਮ ਵੱਲੋਂ ਲੁਧਿਆਣਾ, ਫਿਰੋਜ਼ਪੁਰ ਅਤੇ ਗੁਰਦਾਸਪੁਰ ਜ਼ਿਲ੍ਹਿਆਂ ਵਿੱਚ 7 ਥਾਵਾਂ ‘ਤੇ ਛਾਪੇਮਾਰੀ ਕੀਤੀ ਗਈ। ਇਨ੍ਹਾਂ ਥਾਵਾਂ ‘ਤੇ ਤਲਾਸ਼ੀ ਦੌਰਾਨ ਪਾਕਿਸਤਾਨ ਵਿੱਚ ਬੈਠੇ ਅੱਤਵਾਦੀ ਹਰਵਿੰਦਰ ਸਿੰਘ ਉਰਫ ਰਿੰਦਾ ਨਾਲ ਸਬੰਧਤ ਦਸਤਾਵੇਜ਼ ਅਤੇ ਡਿਜੀਟਲ ਉਪਕਰਨ ਜ਼ਬਤ ਕੀਤੇ ਗਏ ਹਨ । ਇਸ ਸਬੰਧੀ NIA ਦੇ ਇੱਕ ਸੀਨੀਅਰ ਅਧਿਕਾਰੀ ਵੱਲੋਂ ਜਾਣਕਾਰੀ ਸਾਂਝੀ ਕੀਤੀ ਗਈ ।

NIA Conducts Searches

NIA ਦੀ ਇਸ ਜਾਂਚ ਦੌਰਾਨ ਇਹ ਸਾਹਮਣੇ ਆਇਆ ਹੈ ਕਿ ਬੱਬਰ ਖਾਲਸਾ ਇੰਟਰਨੈਸ਼ਨਲ ਦੇ ਪਾਕਿਸਤਾਨ ਸਥਿਤ ਸੰਚਾਲਕ ਹਰਵਿੰਦਰ ਸਿੰਘ ਉਰਫ ਰਿੰਦਾ ਨੇ ਅੱਤਵਾਦੀ ਹਮਲੇ ਨੂੰ ਅੰਜਾਮ ਦੇਣ ਲਈ ਪਾਕਿਸਤਾਨ ਦੀ ਖੁਫੀਆ ਏਜੰਸੀ ਦੇ ਇਸ਼ਾਰੇ ‘ਤੇ ਵਿਸਫੋਟਕ, ਹਥਿਆਰ ਅਤੇ ਗੋਲਾ ਬਾਰੂਦ ਦੀ ਡਿਲੀਵਰੀ ਭਾਰਤ ਕਰਵਾਈ ਸੀ । ਇਸ ਸੂਚਨਾ ਦੇ ਆਧਾਰ ‘ਤੇ ਹੀ ਬੁੱਧਵਾਰ ਨੂੰ ਪੰਜਾਬ ਦੇ ਲੁਧਿਆਣਾ, ਫਿਰੋਜ਼ਪੁਰ ਅਤੇ ਗੁਰਦਾਸਪੁਰ ‘ਚ 7 ਥਾਵਾਂ ‘ਤੇ ਛਾਪੇਮਾਰੀ ਕੀਤੀ ਗਈ। ਇਸ ਰੇਡ ਦੌਰਾਨ ਡਿਜੀਟਲ ਯੰਤਰ, ਵਿੱਤੀ ਲੈਣ-ਦੇਣ ਅਤੇ ਜਾਇਦਾਦ ਨਾਲ ਸਬੰਧਤ ਦਸਤਾਵੇਜ਼ ਅਤੇ ਹੋਰ ਅਪਰਾਧਕ ਸਮੱਗਰੀ ਬਰਾਮਦ ਕੀਤੀ ਗਈ ।

ਇਹ ਵੀ ਪੜ੍ਹੋ: ‘ਆਪ’ ਦੇ ਸੂਬਾ ਸਕੱਤਰ ਗਗਨਦੀਪ ਸਿੰਘ ਚੱਢਾ ਦਾ ਹੋਇਆ ਦੇਹਾਂਤ, CM ਮਾਨ ਨੇ ਪ੍ਰਗਟਾਇਆ ਦੁੱਖ

ਦੱਸ ਦੇਈਏ ਕਿ 5 ਮਈ 2022 ਨੂੰ ਹਰਿਆਣਾ ਦੇ ਕਰਨਾਲ ਜ਼ਿਲ੍ਹੇ ਦੇ ਬਸਤਾਰਾ ਟੋਲ ਪਲਾਜ਼ਾ ਤੋਂ IED ਅਤੇ ਹਥਿਆਰ ਅਤੇ ਗੋਲਾ ਬਾਰੂਦ ਜ਼ਬਤ ਕੀਤਾ ਗਿਆ ਸੀ । ਮੌਕੇ ਤੋਂ 3 IED, 1 ਪਿਸਤੌਲ, 2 ਮੈਗਜ਼ੀਨ, 31 ਜਿੰਦਾ ਰੌਂਦ, 6 ਮੋਬਾਈਲ ਅਤੇ 1.30 ਲੱਖ ਦੀ ਨਕਦੀ ਬਰਾਮਦ ਕੀਤੀ ਗਈ । ਇਸ ਦੌਰਾਨ ਚਿੱਟੇ ਰੰਗ ਦੀ ਇਨੋਵਾ ਕਾਰ ਵਿੱਚ ਸਵਾਰ ਚਾਰ ਵਿਅਕਤੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਸੀ । ਜਿਸ ਤੋਂ ਬਾਅਦ NIA ਨੇ ਇਸ ਮਾਮਲੇ ਨੂੰ ਆਪਣੇ ਕਬਜ਼ੇ ਵਿੱਚ ਲੈ ਕਰ ਇਸਦੀ ਜਾਂਚ ਸ਼ੁਰੂ ਕਰ ਦਿੱਤੀ ਸੀ ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਨਵੀਂ ਐਕਸਾਈਜ਼ ਪਾਲਿਸੀ ‘ਤੇ ਮਨਜਿੰਦਰ ਸਿਰਸਾ ਨੇ ਖੋਲ੍ਹੇ ਭੇਦ ! 12% ਫਿਕਸ 1 ਦਾਰੂ ਦੀ ਬੋਤਲ ‘ਤੇ? ਦੇਖੋ “

The post NIA ਦੀ ਵੱਡੀ ਕਾਰਵਾਈ : ਲੁਧਿਆਣਾ-ਫ਼ਿਰੋਜ਼ਪੁਰ ਤੇ ਗੁਰਦਾਸਪੁਰ ਸਣੇ 7 ਥਾਵਾਂ ‘ਤੇ ਮਾਰੀ ਰੇਡ, ਜ਼ਰੂਰੀ ਦਸਤਾਵੇਜ਼ ਬਰਾਮਦ appeared first on Daily Post Punjabi.