IIT Student Suicide Archives - Daily Post Punjabi

ਮਹਾਰਾਸ਼ਟਰ: IIT ਬੰਬਈ ਦੇ ਹੋਸਟਲ ਦੀ ਇਮਾਰਤ ਤੋਂ ਵਿਦਿਆਰਥੀ ਨੇ ਛਾਲ ਮਾਰ ਕੇ ਕੀਤੀ ਖੁਦਕੁਸ਼ੀ
ਇੰਡੀਅਨ ਇੰਸਟੀਚਿਊਟ ਆਫ ਟੈਕਨਾਲੋਜੀ ਮੁੰਬਈ ਦੇ ਇੱਕ 18 ਸਾਲਾ ਵਿਦਿਆਰਥੀ ਨੇ ਐਤਵਾਰ ਨੂੰ ਕੈਂਪਸ ਵਿੱਚ ਸਥਿਤ ਇੱਕ ਹੋਸਟਲ ਦੀ ਇਮਾਰਤ ਦੀ ਸੱਤਵੀਂ ਮੰਜ਼ਿਲ ਤੋਂ ਛਾਲ ਮਾਰ ਕੇ ਕਥਿਤ ਤੌਰ ‘ਤੇ ਖੁਦਕੁਸ਼ੀ ਕਰ ਲਈ। ਪੁਲਿਸ ਨੇ ਇਹ ਜਾਣਕਾਰੀ ਦਿੱਤੀ ਹੈ।

IIT Bombay Student Suicide

ਪੁਲਿਸ ਮੁਤਾਬਕ ਮ੍ਰਿਤਕ ਵਿਦਿਆਰਥੀ ਦਾ ਨਾਂ ਦਰਸ਼ਨ ਰਮੇਸ਼ ਸੋਲੰਕੀ ਹੈ, ਜੋ ਮੂਲ ਰੂਪ ਤੋਂ ਅਹਿਮਦਾਬਾਦ, ਗੁਜਰਾਤ ਦਾ ਰਹਿਣ ਵਾਲਾ ਹੈ।
ਪੁਲਿਸ ਨੇ ਦੱਸਿਆ ਕਿ ਦਰਸ਼ਨ ਪਵਈ ਵਿੱਚ ਆਈਆਈਟੀ ਵਿੱਚ ਬੀਟੈੱਕ ਕਰ ਰਿਹਾ ਸੀ। ਵਿਦਿਆਰਥੀ ਨੇ ਤਿੰਨ ਮਹੀਨੇ ਪਹਿਲਾਂ ਕੋਰਸ ਵਿਚ ਦਾਖਲਾ ਲਿਆ ਸੀ ਅਤੇ ਸ਼ਨੀਵਾਰ ਨੂੰ ਹੀ ਉਸ ਦੀ ਪਹਿਲੇ ਸਮੈਸਟਰ ਦੀ ਪ੍ਰੀਖਿਆ ਖਤਮ ਹੋ ਗਈ ਸੀ। ਜਾਂਚ ‘ਚ ਸਾਹਮਣੇ ਆਇਆ ਕਿ ਦਰਸ਼ਨ ਸੋਲੰਕੀ ਹੋਸਟਲ 16ਬੀ ਦੀ ਅੱਠਵੀਂ ਮੰਜ਼ਿਲ ‘ਤੇ ਰਹਿੰਦਾ ਸੀ। ਦਰਸ਼ਨ ਨੇ ਹੋਸਟਲ ਦੀ ਸੱਤਵੀਂ ਮੰਜ਼ਿਲ ਤੋਂ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ। ਜਦੋਂ ਉਸ ਨੇ ਹੇਠਾਂ ਛਾਲ ਮਾਰੀ ਤਾਂ ਜ਼ੋਰਦਾਰ ਆਵਾਜ਼ ਆਈ ਅਤੇ ਕੁਝ ਦੇਰ ਬਾਅਦ ਵਿਦਿਆਰਥੀ ਅਤੇ ਸੁਰੱਖਿਆ ਕਰਮਚਾਰੀ ਉੱਥੇ ਪਹੁੰਚ ਗਏ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

ਇਕ ਪੁਲਸ ਅਧਿਕਾਰੀ ਨੇ ਦੱਸਿਆ ਕਿ ਵਿਦਿਆਰਥੀ ਨੂੰ ਕੈਂਪਸ ‘ਚ ਸੁਰੱਖਿਆ ਕਰਮਚਾਰੀਆਂ ਨੇ ਖੂਨ ਨਾਲ ਲੱਥਪੱਥ ਹਾਲਤ ‘ਚ ਦੇਖਿਆ ਅਤੇ ਫਿਰ ਘਟਨਾ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ। ਸੂਚਨਾ ਮਿਲਦੇ ਹੀ ਇਕ ਟੀਮ ਕੈਂਪਸ ਪਹੁੰਚੀ ਅਤੇ ਵਿਦਿਆਰਥੀ ਨੂੰ ਹਸਪਤਾਲ ਲੈ ਗਈ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਮ੍ਰਿਤਕ ਨੇ ਕੋਈ ਸੁਸਾਈਡ ਨੋਟ ਨਹੀਂ ਛੱਡਿਆ ਅਤੇ ਮੁੱਢਲੀ ਜਾਂਚ ਤੋਂ ਜਾਪਦਾ ਹੈ ਕਿ ਉਸ ਨੇ ਹੋਸਟਲ ਦੀ ਇਮਾਰਤ ਦੀ ਸੱਤਵੀਂ ਮੰਜ਼ਿਲ ਤੋਂ ਛਾਲ ਮਾਰ ਦਿੱਤੀ ਸੀ। ਥਾਣੇ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਵਿਦਿਆਰਥੀ ਦੀ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ ਅਤੇ ਗੁਜਰਾਤ ਵਿੱਚ ਉਸ ਦੇ ਪਰਿਵਾਰ ਨੂੰ ਸੂਚਿਤ ਕਰ ਦਿੱਤਾ ਗਿਆ ਹੈ।

The post ਮਹਾਰਾਸ਼ਟਰ: IIT ਬੰਬਈ ਦੇ ਹੋਸਟਲ ਦੀ ਇਮਾਰਤ ਤੋਂ ਵਿਦਿਆਰਥੀ ਨੇ ਛਾਲ ਮਾਰ ਕੇ ਕੀਤੀ ਖੁਦਕੁਸ਼ੀ appeared first on Daily Post Punjabi.