ilegal Archives - Daily Post Punjabi

ਮੁੱਲਾਂਪੁਰ ‘ਚ ਛਾਪੇਮਾਰੀ ਦੌਰਾਨ ਭਾਰੀ ਮਾਤਰਾ ‘ਚ ਸ਼ਰਾਬ ਬਰਾਮਦ,ਸਮੱਗਲਰ ਮੌਕੇ ਤੋਂ ਫਰਾਰ…
ilegal alochal: ਲੁਧਿਆਣਾ, (ਤਰਸੇਮ ਭਾਰਦਵਾਜ)- ਲੁਧਿਆਣਾ ਜ਼ਿਲੇ ਨਜ਼ਦੀਕ ਮੁੱਲਾਂਪੁਰ ਦਾਖਾ ਤੋਂ ਪੁਲਸ ਅਤੇ ਐਕਸਾਈਜ਼ ਵਿਭਾਗ ਨੇ ਵੱਡੀ ਸਫਲਤਾ ਹਾਸਲ ਕਰਦਿਆਂ ਭਾਰੀ ਮਾਤਰਾ ‘ਚ ਨਜਾਇਜ਼ ਸ਼ਰਾਬ ਬਰਾਮਦ ਕੀਤੀ ਹੈ।ਨਜਾਇਜ਼ ਸ਼ਰਾਬ ਦੇ ਧੰਦਿਆਂ ਦਾ ਪਰਦਾਫਾਸ਼ ਕਰਨ ਲਈ ਪੁਲਸ ਨੇ ਪਿਛਲੇ ਕਈ ਮਹੀਨਿਆਂ ਤੋਂ ਸਖਤ ਕਦਮ ਚੁੱਕੇ ਹਨ।ਜਾਣਕਾਰੀ ਮੁਤਾਬਕ ਈਟੀਓ ਦੀਵਾਨ ਚੰਦ ਨੇ ਦੱਸਿਆ ਕਿ ਮੁੱਲਾਂਪੁਰ ਦਾਖਾ ਨੇੜੇ ਪਿੰਡ ਹੰਬੜਾ ਦੇ

ilegal alochal

ਦਰਿਆ ਨੇੜੇ ਛਾਪੇਮਾਰੀ ਦੌਰਾਨ ਉਨਾਂ੍ਹ ਨੂੰ 1200 ਬੋਤਲਾਂ ਸ਼ਰਾਬ ਅਤੇ 31 ਹਜ਼ਾਰ ਲੀਟਰ ਲਾਹਣ ਮੌਕੇ ਤੋਂ ਬਰਾਮਦ ਹੋਈ ਹੈ।ਇਸ ਤੋਂ ਇਲਾਵਾ ਸ਼ਰਾਬ ਬਣਾਉਣ ਲਈ ਵਰਤੋਂ ਕੀਤੀ ਜਾਂਦੀ ਸਾਰੀ ਸਮੱਗਰੀ ਭਾਂਡੇ ਅਤੇ ਕੁਝ ਲੱਕੜਾਂ ਵੀ ਬਰਾਮਦ ਕੀਤੀਆਂ ਗਈਆਂ।ਈਟੀਓ ਮੁਤਾਬਕ ਸ਼ਰਾਬ ਸਮੱਗਲਰਾਂ ਵਲੋਂ ਨਜਾਇਜ਼ ਸ਼ਰਾਬ ਵੇਚ ਕੇ ਸਰਕਾਰ ਨੂੰ ਚੂਨਾ ਲਾਇਆ ਜਾ ਰਿਹਾ ਹੈ।ਐੱਸ.ਐੱਚ.ਓ ਮੁਖਤਿਆਰ ਸਿੰਘ ਨੇ ਦੱਸਿਆ ਕਿ ਸਮੱਗਲਰ ਮੌਕੇ ਤੋਂ ਫਰਾਰ ਹੋਣ ‘ਚ ਸਫਲ ਹੋ ਗਏ।ਫਿਲਹਾਲ ਪੁਲਸ ਵਲੋਂ ਮਾਮਲਾ ਦਰਜ ਕਰਕੇ ਪੁਲਸ ਸਗੱਮਲਰਾਂ ਦੀ ਭਾਲ ‘ਚ ਜੁਟ ਗਈ ਹੈ।

The post ਮੁੱਲਾਂਪੁਰ ‘ਚ ਛਾਪੇਮਾਰੀ ਦੌਰਾਨ ਭਾਰੀ ਮਾਤਰਾ ‘ਚ ਸ਼ਰਾਬ ਬਰਾਮਦ,ਸਮੱਗਲਰ ਮੌਕੇ ਤੋਂ ਫਰਾਰ… appeared first on Daily Post Punjabi.