Illegal Liquor Seized Archives - Daily Post Punjabi

ਅਬੋਹਰ ‘ਚ 3 ਸਮਗਲਰ ਕਾਬੂ: 2 ਨੌਜਵਾਨਾਂ ਕੋਲੋਂ 14,500 ਨਸ਼ੀਲੀਆਂ ਗੋਲੀਆਂ, ਇਕ ਕੋਲੋਂ ਨਾਜਾਇਜ਼ ਸ਼ਰਾਬ ਬਰਾਮਦ
ਪੰਜਾਬ ਦੇ ਅਬੋਹਰ ਸ਼ਹਿਰ ‘ਚ ਪੁਲਿਸ ਨੇ 3 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਹੈ। ਇਨ੍ਹਾਂ ਸਮਗਲਰਾਂ ਨੂੰ 2 ਥਾਵਾਂ ‘ਤੇ ਛਾਪੇਮਾਰੀ ਕਰਕੇ ਦਬੋਚਿਆ ਗਿਆ ਹੈ। ਮੁਲਜ਼ਮਾਂ ਕੋਲੋਂ ਵੱਡੀ ਮਾਤਰਾ ਵਿੱਚ ਨਸ਼ੀਲੀਆਂ ਗੋਲੀਆਂ ਅਤੇ ਨਾਜਾਇਜ਼ ਸ਼ਰਾਬ ਬਰਾਮਦ ਹੋਈ ਹੈ। ਪੁਲਿਸ ਨੇ ਮੁਲਜ਼ਮਾਂ ਖ਼ਿਲਾਫ਼ ਸਬੰਧਤ ਥਾਣਿਆਂ ਵਿੱਚ ਕੇਸ ਦਰਜ ਕਰ ਲਿਆ ਹੈ।

3 smugglers arrested

ਥਾਣਾ ਖੂਈਆਂ ਸਰਵਰ ਦੇ ਐਸ.ਐਚ.ਓ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਏ.ਐਸ.ਆਈ ਦੇਸਰਾਜ ਨੂੰ ਗਸ਼ਤ ਦੌਰਾਨ ਤੇ ਸਨ। ਇਸ ਦੌਰਾਨ ਦੋ ਨੌਜਵਾਨਾਂ ਬੈਗ ਲੈ ਕੇ ਆ ਰਹੇ ਸਨ, ਸ਼ੱਕ ਹੋਣ ਤੇ ਓਨਾ ਨੂੰ ਰੋਇਆ ਗਿਆ। ਨੌਜਵਾਨਾਂ ਦੇ ਬੈਗ ਦੀ ਤਲਾਸ਼ੀ ਤੋਂ ਪਹਿਲਾਂ ਉਨ੍ਹਾਂ ਨੇ ਥਾਣਾ ਖੂਈਆਂ ਸਰਵਰ ਦੇ ਸਬ-ਇੰਸਪੈਕਟਰ ਸ਼ਰਮਜੀਤ ਸਿੰਘ ਅਤੇ DSP ਅਬੋਹਰ ਸੁਖਵਿੰਦਰ ਸਿੰਘ ਬਰਾੜ ਨੂੰ ਸੂਚਿਤ ਕੀਤਾ ਗਿਆ।

ਇਸ ਤੋਂ ਬਾਅਦ ਬੈਗ ਦੀ ਤਲਾਸ਼ੀ ਲਈ ਗਈ ਤਾਂ ਉਸ ਵਿੱਚੋਂ 14,600 ਨਸ਼ੀਲੀਆਂ ਗੋਲੀਆਂ (ਟਰਾਮਾਡੋਲ ਅਤੇ ਅਲਪਰਾਜ਼ੋਲਮ) ਬਰਾਮਦ ਹੋਈਆਂ। ਮੁਲਜ਼ਮਾਂ ਦੀ ਪਛਾਣ ਸੁਨੀਲ ਸਿੰਘ ਪੁੱਤਰ ਬਲਵੰਤ ਸਿੰਘ ਅਤੇ ਦਲੀਪ ਸਿੰਘ ਦੀਪਾ ਪੁੱਤਰ ਬਲਵੀਰ ਸਿੰਘ ਵਾਸੀ ਪਿੰਡ ਮੌਜਮ, ਜ਼ਿਲ੍ਹਾ ਫਾਜ਼ਿਲਕਾ ਵਜੋਂ ਹੋਈ ਹੈ। ਦੋਵਾਂ ਦੇ ਖ਼ਿਲਾਫ਼ 28 ਜੂਨ ਨੂੰ ਥਾਣਾ ਖੂਈਆਂ ਸਰਵਰ ਵਿਖੇ NDPS ਐਕਟ ਦੀ ਧਾਰਾ 22/29/61/85 ਤਹਿਤ ਮੁਕੱਦਮਾ (ਨੰਬਰ 83) ਦਰਜ ਕੀਤਾ ਗਿਆ ਸੀ।

ਇਹ ਵੀ ਪੜ੍ਹੋ : ਖੰਨਾ ਦੇ GTB ਮਾਰਕਿਟ ‘ਚ ਲੱਗੀ ਭਿਆਨਕ ਅੱਗ, ਫਾਇਰ ਬ੍ਰਿਗੇਡ ਨੇ ਸ਼ਟਰ-ਸ਼ੀਸ਼ੇ ਤੋੜ ਕੇ ਪਾਇਆ ਕਾਬੂ

ਇੱਕ ਹੋਰ ਮਾਮਲੇ ਵਿੱਚ ਥਾਣਾ ਸਿਟੀ-1 ਅਬੋਹਰ ਦੇ ਐਸ.ਐਚ.ਓ ਇੰਸਪੈਕਟਰ ਸੰਜੀਵ ਕੁਮਾਰ ਨੇ ਦੱਸਿਆ ਕਿ ਬੀਤੀ ਸ਼ਾਮ ਮੁਖਬਰ ਦੀ ਇਤਲਾਹ ‘ਤੇ ਹੈੱਡ ਕਾਂਸਟੇਬਲ ਹਰਸ਼ਦੀਪ ਸਿੰਘ ਨੇ ਗਲੀ ਨੰਬਰ 4, ਸੀਡ ਫਾਰਮ ਪੱਕਾ ਦੇ ਰਹਿਣ ਵਾਲੇ ਮੁਖਤਿਆਰ ਸਿੰਘ ਪੁੱਤਰ ਗੱਜਣ ਸਿੰਘ ਨੂੰ ਕਾਬੂ ਕੀਤਾ। ਉਸ ਕੋਲੋਂ 25.180 ਲੀਟਰ ਨਾਜਾਇਜ਼ ਸ਼ਰਾਬ ਬਰਾਮਦ ਹੋਇਆ। ਉਸ ਨੂੰ ਗ੍ਰਿਫਤਾਰ ਕਰਕੇ ਥਾਣਾ ਸਿਟੀ-1 ਅਬੋਹਰ ਵਿਖੇ ਆਬਕਾਰੀ ਐਕਟ ਦੀ ਧਾਰਾ 61/1/14 ਤਹਿਤ ਮੁਕੱਦਮਾ ਨੰ: 128 ਦਰਜ ਕੀਤਾ ਗਿਆ ਹੈ।

ਵੀਡੀਓ ਲਈ ਕਲਿੱਕ ਕਰੋ -:

“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ… “

The post ਅਬੋਹਰ ‘ਚ 3 ਸਮਗਲਰ ਕਾਬੂ: 2 ਨੌਜਵਾਨਾਂ ਕੋਲੋਂ 14,500 ਨਸ਼ੀਲੀਆਂ ਗੋਲੀਆਂ, ਇਕ ਕੋਲੋਂ ਨਾਜਾਇਜ਼ ਸ਼ਰਾਬ ਬਰਾਮਦ appeared first on Daily Post Punjabi.

ਹਿਮਾਚਲ ਪੁਲਿਸ ਨੇ ਫੜਿਆ ਸ਼ਰਾਬ ਤਸਕਰ: ਛਾਪੇਮਾਰੀ ਕਰਕੇ ਘਰੋਂ ਸ਼ਰਾਬ ਕੀਤੀ ਬਰਾਮਦ
ਹਿਮਾਚਲ ਦੇ ਸਿਰਮੌਰ ਵਿੱਚ ਪਾਉਂਟਾ ਸਾਹਿਬ ਪੁਲਿਸ ਨੇ ਇੱਕ ਵਾਰ ਫਿਰ ਨਜਾਇਜ਼ ਸ਼ਰਾਬ ਦੀ ਤਸਕਰੀ ਕਰਨ ਵਾਲੇ ਇੱਕ ਤਸਕਰ ਨੂੰ ਕਾਬੂ ਕੀਤਾ ਹੈ। ਪੁਲਿਸ ਨੇ ਮੁਲਜ਼ਮ ਦੇ ਘਰ ਛਾਪਾ ਮਾਰ ਕੇ ਉਸ ਦੇ ਕਬਜ਼ੇ ’ਚੋਂ 20 ਲੀਟਰ ਸ਼ਰਾਬ ਬਰਾਮਦ ਕੀਤੀ। ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਆਬਕਾਰੀ ਐਕਟ ਤਹਿਤ ਕੇਸ ਦਰਜ ਕਰ ਲਿਆ ਹੈ।

Paonta Sahib Illigal Liquor

ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਆਬਿਦ ਅਲੀ ਪੁੱਤਰ ਸਲਾਬ ਅਲੀ ਵਾਸੀ ਪਿੰਡ ਅਮਰਕੋਟ ਆਪਣੇ ਰਿਹਾਇਸ਼ੀ ਮਕਾਨ ‘ਚ ਨਾਜਾਇਜ਼ ਸ਼ਰਾਬ ਦੀ ਖਰੀਦ-ਵੇਚ ਦਾ ਧੰਦਾ ਕਰਦਾ ਹੈ। ਜਿਸ ਤੋਂ ਬਾਅਦ ਪੁਲਿਸ ਆਬਿਦ ਅਲੀ ਦੇ ਘਰ ਪਹੁੰਚੀ ਅਤੇ ਉਸ ਦੇ ਘਰ ਦੀ ਤਲਾਸ਼ੀ ਸ਼ੁਰੂ ਕਰ ਦਿੱਤੀ। ਤਲਾਸ਼ੀ ਦੌਰਾਨ ਘਰ ਦੀ ਕੰਧ ‘ਤੇ ਦੋ ਪਲਾਸਟਿਕ ਦੇ ਡੱਬੇ ਮਿਲੇ ਹਨ। ਜਿਸ ਵਿੱਚ 20 ਲੀਟਰ ਨਜਾਇਜ਼ ਸ਼ਰਾਬ ਸੀ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

ਪੁਲਿਸ ਨੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਕੇ ਉਸ ਖ਼ਿਲਾਫ਼ ਆਬਕਾਰੀ ਐਕਟ ਤਹਿਤ ਕੇਸ ਦਰਜ ਕਰ ਲਿਆ ਹੈ। DSP ਰਮਾਕਾਂਤ ਠਾਕੁਰ ਨੇ ਮਾਮਲੇ ਦੀ ਪੁਸ਼ਟੀ ਕੀਤੀ ਹੈ।

The post ਹਿਮਾਚਲ ਪੁਲਿਸ ਨੇ ਫੜਿਆ ਸ਼ਰਾਬ ਤਸਕਰ: ਛਾਪੇਮਾਰੀ ਕਰਕੇ ਘਰੋਂ ਸ਼ਰਾਬ ਕੀਤੀ ਬਰਾਮਦ appeared first on Daily Post Punjabi.

ਰੇਵਾੜੀ ‘ਚ CM Flying ਦੀ ਰੇਡ: ਅਹਾਤੇ ਚ ਗੈਰ-ਕਾਨੂੰਨੀ ਢੰਗ ਨਾਲ ਪਰੋਸੀ ਜਾ ਰਹੀ ਸੀ ਸ਼ਰਾਬ
ਹਰਿਆਣਾ ਵਿੱਚ, ਸੀਐਮ ਫਲਾਇੰਗ ਦੀ ਟੀਮ ਨੇ ਰੇਵਾੜੀ ਜ਼ਿਲ੍ਹੇ ਦੇ ਕੋਸਲੀ ਕਸਬੇ ਵਿੱਚ ਇੱਕ ਗੈਰ-ਕਾਨੂੰਨੀ ਅਹਾਤੇ ਵਿੱਚ ਛਾਪਾ ਮਾਰਿਆ। ਇਸ ਦੌਰਾਨ ਮੌਕੇ ‘ਤੇ ਕਈ ਲੋਕ ਸ਼ਰਾਬ ਪੀਂਦੇ ਪਾਏ ਗਏ। ਕਾਰਵਾਈ ਦੌਰਾਨ ਆਬਕਾਰੀ ਵਿਭਾਗ ਦੀ ਟੀਮ ਵੀ ਉਨ੍ਹਾਂ ਦੇ ਨਾਲ ਰਹੀ। ਅਹਾਤੇ ਦੇ ਸੰਚਾਲਕ ਖ਼ਿਲਾਫ਼ ਥਾਣਾ ਕੋਸਲੀ ਵਿੱਚ ਕੇਸ ਦਰਜ ਕਰ ਲਿਆ ਗਿਆ ਹੈ।

CM Flying Raid Liquor

ਪ੍ਰਾਪਤ ਜਾਣਕਾਰੀ ਅਨੁਸਾਰ CM ਫਲਾਇੰਗ ਨੂੰ ਸੂਚਨਾ ਮਿਲੀ ਸੀ ਕਿ ਕੋਸਲੀ ਬੱਸ ਸਟੈਂਡ ਦੇ ਕੋਲ ਇੱਕ ਹੋਟਲ ਸੰਚਾਲਕ ਇੱਕ ਗੈਰ ਕਾਨੂੰਨੀ ਅਹਾਤਾ ਚਲਾ ਰਿਹਾ ਹੈ, ਜਿਸ ਵਿੱਚ ਲੋਕਾਂ ਨੂੰ ਸ਼ਰਾਬ ਪਰੋਸੀ ਜਾ ਰਹੀ ਹੈ। ਸੂਚਨਾ ਤੋਂ ਬਾਅਦ ਸੀਐਮ ਫਲਾਇੰਗ ਦੇ ਸਬ-ਇੰਸਪੈਕਟਰ ਸਤੇਂਦਰ ਕੁਮਾਰ ਨੇ ਆਬਕਾਰੀ ਵਿਭਾਗ ਦੇ ਇੰਸਪੈਕਟਰ ਬਿਜੇਂਦਰ ਕੁਮਾਰ ਦੇ ਨਾਲ ਹੋਟਲ ‘ਤੇ ਛਾਪਾ ਮਾਰਿਆ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

ਛਾਪੇਮਾਰੀ ਦੌਰਾਨ ਕਈ ਲੋਕ ਸ਼ਰਾਬ ਪੀਂਦੇ ਫੜੇ ਗਏ , ਜਿਵੇਂ ਹੀ ਸੀਐਮ ਫਲਾਇੰਗ ਅਤੇ ਆਬਕਾਰੀ ਵਿਭਾਗ ਦੇ ਅਧਿਕਾਰੀ ਹੋਟਲ ਵਿੱਚ ਦਾਖਲ ਹੋਏ ਤਾਂ ਮੇਜ਼ ਉੱਤੇ ਸ਼ਰਾਬ ਦੀਆਂ ਬੋਤਲਾਂ ਰੱਖੀਆਂ ਹੋਈਆਂ ਸਨ ਅਤੇ 12-15 ਲੋਕ ਪੀ ਰਹੇ ਸਨ। ਪੁਲੀਸ ਨੇ ਪਿੰਡ ਕੰਨੜਵਾਸ ਦੇ ਵਸਨੀਕ ਸਤਿੰਦਰ ਕੁਮਾਰ ਨੂੰ ਹਿਰਾਸਤ ਵਿੱਚ ਲੈ ਕੇ ਉਸ ਕੋਲੋਂ ਅਹਾਤੇ ਸਬੰਧੀ ਕਾਗਜ਼ਾਤ ਮੰਗੇ ਪਰ ਉਹ ਕੋਈ ਕਾਗਜ਼ਾਤ ਪੇਸ਼ ਨਹੀਂ ਕਰ ਸਕਿਆ। ਸੀਐਮ ਫਲਾਇੰਗ ਨੇ ਦੋਸ਼ੀ ਹੋਟਲ ਸੰਚਾਲਕ ਦੇ ਖਿਲਾਫ ਕੋਸਲੀ ਥਾਣੇ ‘ਚ ਮਾਮਲਾ ਦਰਜ ਕਰ ਲਿਆ ਹੈ।

The post ਰੇਵਾੜੀ ‘ਚ CM Flying ਦੀ ਰੇਡ: ਅਹਾਤੇ ਚ ਗੈਰ-ਕਾਨੂੰਨੀ ਢੰਗ ਨਾਲ ਪਰੋਸੀ ਜਾ ਰਹੀ ਸੀ ਸ਼ਰਾਬ appeared first on Daily Post Punjabi.

ਅੰਬਾਲਾ ‘ਚ ਛਾਪੇਮਾਰੀ ਕਰਨ ਗਈ ਪੁਲਿਸ ਟੀਮ ਨਾਲ ਮੁਲਜ਼ਮਾਂ ਨੇ ਕੀਤੀ ਹੱਥੋਪਾਈ: 2 ਦੋਸ਼ੀ ਮੌਕੇ ਤੋਂ ਫਰਾਰ
ਹਰਿਆਣਾ ਦੇ ਅੰਬਾਲਾ ਕੈਂਟ ‘ਚ ਨਜਾਇਜ਼ ਸ਼ਰਾਬ ਦੀ ਸੂਚਨਾ ‘ਤੇ ਗਾਂਧੀ ਮਾਰਕੀਟ ‘ਚ ਛਾਪਾਮਾਰੀ ਕਰਨ ਗਈ ਪੁਲਿਸ ਨਾਲ ਦੋਸ਼ੀਆਂ ਦੀ ਝੜਪ ਹੋ ਗਈ, ਜਿਸ ‘ਚ ਇਕ ਪੁਲਿਸ ਮੁਲਾਜ਼ਮ ਜ਼ਖਮੀ ਹੋ ਗਿਆ। ਤਿੰਨ ਮੁਲਜ਼ਮਾਂ ਵਿੱਚੋਂ ਦੋ ਮੌਕੇ ਤੋਂ ਫਰਾਰ ਹੋ ਗਏ। ਕਾਬੂ ਕੀਤੇ ਮੁਲਜ਼ਮਾਂ ਕੋਲੋਂ ਪੁਲਿਸ ਨੇ 2 ਪੇਟੀਆਂ ਅੰਗਰੇਜ਼ੀ ਸ਼ਰਾਬ ਬਰਾਮਦ ਕੀਤੀ ਹੈ।

Ambala Scuffle Police Raid

ਇਸ ਤੋਂ ਬਾਅਦ ਜਦੋਂ ਮੁੱਖ ਮੁਲਜ਼ਮ ਦੇ ਘਰ ਛਾਪਾ ਮਾਰਿਆ ਗਿਆ ਤਾਂ ਅਲਮਾਰੀ ਵਿੱਚ ਰੱਖੀ ਲੱਖਾਂ ਰੁਪਏ ਦੀ ਨਕਦੀ, ਵਿਦੇਸ਼ੀ ਕਰੰਸੀ ਅਤੇ ਚਾਕੂ ਬਰਾਮਦ ਹੋਇਆ। ਪੁਲਿਸ ਨੇ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਅੰਬਾਲਾ ਕੈਂਟ ਥਾਣਾ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਆਹਲੂਵਾਲੀਆ ਬਿਲਡਿੰਗ ਅੰਬਾਲਾ ਕੈਂਟ ਦਾ ਰਹਿਣ ਵਾਲਾ ਅਨਿਲ ਸੂਦ ਆਪਣੇ ਲੜਕੇ ਸਤਿਅਮ ਅਤੇ ਸਾਥੀ ਰਾਕੇਸ਼ ਨਾਲ ਮਿਲ ਕੇ ਨਾਜਾਇਜ਼ ਸ਼ਰਾਬ ਵੇਚਣ ਦਾ ਧੰਦਾ ਕਰ ਰਿਹਾ ਹੈ। ਅਨਿਲ ਸੂਦ ਨੇ ਸ਼ਰਾਬ ਵੇਚ ਕੇ ਕਾਫੀ ਪੈਸਾ ਇਕੱਠਾ ਕੀਤਾ ਹੈ। ਪੁਲਿਸ ਦੀ ਟੀਮ ਗਾਂਧੀ ਮਾਰਕੀਟ ਪਹੁੰਚੀ, ਇੱਥੇ 3 ਵਿਅਕਤੀ ਕਾਰ ‘ਚ ਬੈਠੇ ਦਿਖਾਈ ਦਿੱਤੇ। ਪੁਲਿਸ ਨੂੰ ਦੇਖ ਕੇ ਵਾਹਨ ਚਾਲਕ ਨੇ ਤੁਰੰਤ ਆਪਣੀ ਗੱਡੀ ਦਾ ਦਰਵਾਜ਼ਾ ਖੋਲ੍ਹਿਆ ਅਤੇ ਮੌਕੇ ਤੋਂ ਫਰਾਰ ਹੋ ਗਿਆ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

HC ਅਮਰ ਜੀਤ ਸਿੰਘ ਨੇ ਵੀ ਦੋਸ਼ੀਆਂ ਨੂੰ ਫੜਨ ਦੀ ਕੋਸ਼ਿਸ਼ ਕੀਤੀ ਪਰ ਅਸਫਲ ਰਹੇ। ਇਸ ਮਗਰੋਂ ਪੁਲੀਸ ਨੇ ਨਾਕਾਬੰਦੀ ਕਰਕੇ ਗੱਡੀ ਨੂੰ ਕਾਬੂ ਕਰ ਲਿਆ। ਮੌਕੇ ਤੋਂ ਫਰਾਰ ਹੋਏ ਨੌਜਵਾਨ ਦੀ ਪਛਾਣ ਸਤਿਅਮ ਵਜੋਂ ਹੋਈ ਹੈ। ਜਦੋਂ ਗੱਡੀ ਦੀ ਤਲਾਸ਼ੀ ਲਈ ਤਾਂ ਮੁਲਜ਼ਮਾਂ ਨੇ ਪੁਲੀਸ ਟੀਮ ਨਾਲ ਬਦਸਲੂਕੀ ਕੀਤੀ। ਇੰਨਾ ਹੀ ਨਹੀਂ ਮੁਲਜ਼ਮਾਂ ਨਾਲ ਹੱਥੋਪਾਈ ਹੋ ਗਈ। ਇਸ ਝਗੜੇ ਵਿੱਚ ਹੈੱਡ ਕਾਂਸਟੇਬਲ ਕਮਲਜੀਤ ਸਿੰਘ ਜ਼ਖ਼ਮੀ ਹੋ ਗਿਆ। ਇਸ ਦੌਰਾਨ ਮੁਲਜ਼ਮ ਰਾਕੇਸ਼ ਮੌਕੇ ਤੋਂ ਫਰਾਰ ਹੋ ਗਿਆ। ਪੁਲਿਸ ਨੇ ਗੱਡੀ ਨੂੰ ਵੀ ਆਪਣੇ ਕਬਜ਼ੇ ਵਿੱਚ ਲੈ ਲਿਆ ਹੈ। ਪੁਲਿਸ ਨੇ ਮੁਲਜ਼ਮਾਂ ਖ਼ਿਲਾਫ਼ ਨਾਜਾਇਜ਼ ਸ਼ਰਾਬ ਵੇਚਣ, ਕੁੱਟਮਾਰ ਕਰਨ, ਸਰਕਾਰੀ ਕੰਮ ਵਿੱਚ ਵਿਘਨ ਪਾਉਣ ਅਤੇ ਅਸਲਾ ਐਕਟ ਤਹਿਤ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

The post ਅੰਬਾਲਾ ‘ਚ ਛਾਪੇਮਾਰੀ ਕਰਨ ਗਈ ਪੁਲਿਸ ਟੀਮ ਨਾਲ ਮੁਲਜ਼ਮਾਂ ਨੇ ਕੀਤੀ ਹੱਥੋਪਾਈ: 2 ਦੋਸ਼ੀ ਮੌਕੇ ਤੋਂ ਫਰਾਰ appeared first on Daily Post Punjabi.

ਪੁਲਿਸ ਤੇ ਆਬਕਾਰੀ ਟੀਮ ਦੀ ਕਾਰਵਾਈ, 6714 ਲੀਟਰ ਨਜਾਇਜ਼ ਸ਼ਰਾਬ ਸਣੇ ਅੰਤਰਰਾਜੀ ਸਮੱਗਲਰ ਕਾਬੂ
ਥਾਣਾ ਸੈਕਟਰ 63 ਅਤੇ ਆਬਕਾਰੀ ਟੀਮ ਨੇ ਅੰਤਰਰਾਜੀ ਸਮੱਗਲਰ ਸਤਨਾਮ ਸਿੰਘ ਵਾਸੀ ਡਾਇਰੀਆਂ ਥਾਣਾ ਸ਼ੰਭੂ ਪਟਿਆਲਾ,ਪੰਜਾਬ ਨੂੰ ਬਹਿਲੋਲਪੁਰ ਓਵਰਬ੍ਰਿਜ ਨੇੜਿਓਂ ਕਾਬੂ ਕੀਤਾ ਹੈ। ਉਸ ਦੇ ਕੈਂਟਰ ਵਿੱਚੋਂ 750 ਕੇਸਾਂ ਵਿੱਚ 6714 ਲੀਟਰ ਅਰੁਣਾਚਲ ਪ੍ਰਦੇਸ਼ ਮਾਰਕਾ ਸ਼ਰਾਬ ਬਰਾਮਦ ਹੋਈ ਹੈ। ਇਸ ਨਜਾਇਜ਼ ਸ਼ਰਾਬ ਦੀ ਕੀਮਤ 45 ਲੱਖ ਰੁਪਏ ਦੱਸੀ ਜਾ ਰਹੀ ਹੈ।

ਇਸ ਮਾਮਲੇ ਸਬੰਧੀ ਸੈਂਟਰਲ ਨੋਇਡਾ ADCP ਵਿਸ਼ਾਲ ਪਾਂਡੇ ਨੇ ਦੱਸਿਆ ਕਿ ਸਮੱਗਲਰ ਸਤਨਾਮ ਸਿੰਘ ‘ਤੋਂ ਪੁੱਛਗਿੱਛ ਕੀਤੀ ਗਈ ਸੀ। ਤਸਕਰ ਨੇ ਦੱਸਿਆ ਕਿ ਉਹ ਇਸ ਨਜਾਇਜ਼ ਸ਼ਰਾਬ ਨੂੰ ਚੰਡੀਗੜ੍ਹ, ਅੰਬਾਲਾ, ਪਾਣੀਪਤ, ਆਗਰਾ ਰਾਹੀਂ ਅਰੁਣਾਚਲ ਪ੍ਰਦੇਸ਼ ਸਪਲਾਈ ਕਰਨ ਜਾ ਰਿਹਾ ਸੀ।

ਇਹ ਵੀ ਪੜ੍ਹੋ : ਜਲੰਧਰ-ਲੁਧਿਆਣਾ ਹਾਈਵੇਅ ਬੰਦ, ਲਤੀਫਪੁਰਾ ‘ਚ ਘਰ ਤੋੜਨ ਦੇ ਮਾਮਲੇ ‘ਚ ਧਰਨੇ ‘ਤੇ ਬੈਠੇ ਲੋਕ

ਪੁਲਿਸ ਨੇ ਦੱਸਿਆ ਕਿ ਤਲਾਸ਼ੀ ਦੌਰਾਨ ਉਸ ਕੋਲੋਂ ਸ਼ਰਾਬ ਸਬੰਧੀ ਕੋਈ ਬਿੱਲ ਅਤੇ ਦਸਤਾਵੇਜ਼ ਵੀ ਨਹੀਂ ਮਿਲੇ ਹਨ। ਉਨ੍ਹਾਂ ਦੱਸਿਆ ਕਿ ਇਹ ਲੋਕ ਇੱਕੋ ਬਿੱਲ ਅਤੇ ਰੂਟ ‘ਤੇ ਕਈ ਵਾਹਨਾਂ ਨੂੰ ਉਤਾਰ ਦਿੰਦੇ ਹਨ। ਦੱਸਿਆ ਜਾ ਰਿਹਾ ਹੈ ਪੁਲਿਸ ਨੂੰ ਤਸਕਰ ਕੋਲੋਂ ਕਈ ਅਹਿਮ ਜਾਣਕਾਰੀਆਂ ਵੀ ਮਿਲੀਆਂ ਹਨ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post ਪੁਲਿਸ ਤੇ ਆਬਕਾਰੀ ਟੀਮ ਦੀ ਕਾਰਵਾਈ, 6714 ਲੀਟਰ ਨਜਾਇਜ਼ ਸ਼ਰਾਬ ਸਣੇ ਅੰਤਰਰਾਜੀ ਸਮੱਗਲਰ ਕਾਬੂ appeared first on Daily Post Punjabi.

ਲੁਧਿਆਣਾ ‘ਚ ਨਾਜਾਇਜ਼ ਸ਼ਰਾਬ ਦੀਆਂ 1 ਹਜ਼ਾਰ ਪੇਟੀਆਂ ਬਰਾਮਦ, 4 ਗੋਦਾਮਾਂ ‘ਤੇ ਆਬਕਾਰੀ ਵਿਭਾਗ ਦੀ ਛਾਪੇਮਾਰੀ
ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ‘ਚ ਆਬਕਾਰੀ ਵਿਭਾਗ ਨੇ ਨਾਜਾਇਜ਼ ਸ਼ਰਾਬ ਦੇ ਗੋਦਾਮਾਂ ‘ਤੇ ਛਾਪੇਮਾਰੀ ਕੀਤੀ ਹੈ। ਵਿਭਾਗ ਨੇ ਇੱਥੋਂ ਕਰੀਬ 1 ਹਜ਼ਾਰ ਸ਼ਰਾਬ ਦੀਆਂ ਪੇਟੀਆਂ ਬਰਾਮਦ ਕੀਤੀਆਂ ਹਨ। ਇਹ ਕਾਰਵਾਈ ਗਿੱਲ ਰੋਡ ‘ਤੇ ਗੁਰੂ ਨਾਨਕ ਇੰਜਨੀਅਰਿੰਗ (ਜੀਐਨਈ) ਕਾਲਜ ਨੇੜੇ ਚਾਰ ਗੋਦਾਮਾਂ ‘ਤੇ ਹੋਈ।

Illegal Liquor Seized Ludhiana

ਵਿਭਾਗ ਨੂੰ ਸੂਚਨਾ ਮਿਲੀ ਸੀ ਕਿ ਕੁਝ ਸ਼ਰਾਬ ਤਸਕਰ ਇਸ ਇਲਾਕੇ ਵਿੱਚ ਲੰਬੇ ਸਮੇਂ ਤੋਂ ਨਾਜਾਇਜ਼ ਪੇਟੀਆਂ ਡੰਪ ਕਰ ਰਹੇ ਹਨ। ਵਿਭਾਗ ਨੇ ਗੁਪਤ ਸੂਚਨਾ ‘ਤੇ ਇਲਾਕੇ ‘ਚ ਤਲਾਸ਼ੀ ਸ਼ੁਰੂ ਕੀਤੀ। ਤਲਾਸ਼ੀ ਦੌਰਾਨ ਅਧਿਕਾਰੀਆਂ ਨੂੰ ਚਾਰ ਗੋਦਾਮ ਮਿਲੇ, ਜਿਨ੍ਹਾਂ ‘ਚੋਂ ਵੱਡੀ ਮਾਤਰਾ ‘ਚ ਸ਼ਰਾਬ ਦੀਆਂ ਪੇਟੀਆਂ ਬਰਾਮਦ ਹੋਈਆਂ। ਗੋਦਾਮਾਂ ‘ਚੋਂ ਵੱਡੀ ਮਾਤਰਾ ‘ਚ ਇੰਡੀਆ ਮੇਡ ਵਿਦੇਸ਼ੀ ਸ਼ਰਾਬ (IMFL), ਪੰਜਾਬ ਮੀਡੀਅਮ ਸ਼ਰਾਬ (IMFL),ਬੀਅਰ ਆਦਿ ਦੀਆਂ ਪੇਟੀਆਂ ਜ਼ਬਤ ਕੀਤੀਆਂ ਗਈਆਂ ਹਨ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’

ਖ਼ਦਸ਼ਾ ਜਤਾਇਆ ਜਾ ਰਿਹਾ ਹੈ ਕਿ ਨਾਜਾਇਜ਼ ਵਿਕਰੀ ਜਾਂ ਤਸਕਰੀ ਲਈ ਇੱਥੇ ਸ਼ਰਾਬ ਡੰਪ ਕੀਤੀ ਗਈ ਸੀ। ਅਜੇ ਤੱਕ ਮਾਲਕਾਂ ਬਾਰੇ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਇਸ ਕਾਰਵਾਈ ਦੀ ਨਿਗਰਾਨੀ ਕਰ ਰਹੇ ਡਿਪਟੀ ਕਮਿਸ਼ਨਰ ਆਬਕਾਰੀ ਪਰਮਜੀਤ ਸਿੰਘ ਨੇ ਦੱਸਿਆ ਕਿ ਫਿਲਹਾਲ ਮਾਮਲਾ ਦਰਜ ਕੀਤਾ ਜਾ ਰਿਹਾ ਹੈ। ਵਿਭਾਗ ਇਸ ਮਾਮਲੇ ਦੀ ਅਗਲੇਰੀ ਜਾਂਚ ਕਰੇਗਾ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਨੇ ਸੂਬੇ ਵਿੱਚ ਸ਼ਰਾਬ ਦੀ ਗੈਰ-ਕਾਨੂੰਨੀ ਵਿਕਰੀ ਅਤੇ ਤਸਕਰੀ ਪ੍ਰਤੀ ਜ਼ੀਰੋ ਟੋਲਰੈਂਸ ਦੀ ਨੀਤੀ ਅਪਣਾਈ ਹੈ ਅਤੇ ਵਿਭਾਗ ਵੱਲੋਂ ਲਗਾਤਾਰ ਨਿਰੀਖਣ ਛਾਪੇਮਾਰੀ ਕੀਤੀ ਜਾ ਰਹੀ ਹੈ।

The post ਲੁਧਿਆਣਾ ‘ਚ ਨਾਜਾਇਜ਼ ਸ਼ਰਾਬ ਦੀਆਂ 1 ਹਜ਼ਾਰ ਪੇਟੀਆਂ ਬਰਾਮਦ, 4 ਗੋਦਾਮਾਂ ‘ਤੇ ਆਬਕਾਰੀ ਵਿਭਾਗ ਦੀ ਛਾਪੇਮਾਰੀ appeared first on Daily Post Punjabi.