Illegal Mining Punjab news Archives - Daily Post Punjabi

ਪੰਜਾਬ ‘ਚ ਗੈਰ-ਕਾਨੂੰਨੀ ਮਾਈਨਿੰਗ, BSF ਨੇ ਰੇਤ ਚੋਰੀ ਕਰਨ ਦੇ ਦੋਸ਼ ‘ਚ ਡਰਾਈਵਰ ਨੂੰ ਗੱਡੀ ਸਮੇਤ ਕੀਤਾ ਕਾਬੂ
ਪੰਜਾਬ ‘ਚ ਗੈਰ-ਕਾਨੂੰਨੀ ਮਾਈਨਿੰਗ ਮਾਫੀਆ ਦੇ ਹੌਸਲੇ ਵਧ ਗਏ ਹਨ। ਇਸ ਦੀ ਤਾਜ਼ਾ ਮਿਸਾਲ ਡੇਰਾ ਬਾਬਾ ਨਾਨਕ ਵਿਖੇ ਦੇਖਣ ਨੂੰ ਮਿਲੀ। ਸੋਮਵਾਰ ਦੇਰ ਰਾਤ ਨਾਕਾਬੰਦੀ ਦੌਰਾਨ ਧਰਮਕੋਟ ਤੋਂ ਰੇਤ ਚੋਰੀ ਕਰ ਰਹੇ ਵਾਹਨ ਚਾਲਕਾਂ ਨੇ ਬੀਐਸਐਫ ਦੀ ਗੱਡੀ ਨੂੰ ਟੱਕਰ ਮਾਰਨ ਦੀ ਕੋਸ਼ਿਸ਼ ਕੀਤੀ।

Illegal Mining Punjab news

ਇਸ ਦੇ ਨਾਲ ਹੀ ਬੀਐਸਐਫ ਦੇ ਜਵਾਨਾਂ ਨੇ ਤੁਰੰਤ ਕਾਰਵਾਈ ਕਰਦੇ ਹੋਏ ਗੱਡੀ ਦੇ ਡਰਾਈਵਰ ਨੂੰ ਕਾਬੂ ਕਰ ਲਿਆ। ਜਾਣਕਾਰੀ ਦਿੰਦੇ ਹੋਏ ਡੀਆਈਜੀ ਪ੍ਰਭਾਕਰ ਜੋਸ਼ੀ ਨੇ ਦੱਸਿਆ ਕਿ ਜਵਾਨਾਂ ਨੇ ਸੋਮਵਾਰ ਰਾਤ ਨੂੰ ਨਾਕਾ ਲਗਾਇਆ ਸੀ। ਪਿੰਡ ਧਰਮਕੋਟ ਪੱਤਣ ਵਾਲੇ ਪਾਸੇ ਤੋਂ ਰੇਤ ਦੀ ਭਰੀ ਇੱਕ ਗੱਡੀ ਆ ਰਹੀ ਸੀ। ਸਿਪਾਹੀਆਂ ਨੇ ਉਸ ਨੂੰ ਰੁਕਣ ਦਾ ਇਸ਼ਾਰਾ ਕੀਤਾ, ਪਰ ਡਰਾਈਵਰ ਉਥੋਂ ਭੱਜ ਗਿਆ। ਇਸ ਦੌਰਾਨ ਬੀਐਸਐਫ ਦੀ ਗੱਡੀ ਨੂੰ ਨੁਕਸਾਨ ਪਹੁੰਚਿਆ। ਇਸ ਤੋਂ ਬਾਅਦ ਗੱਡੀ ਦੀ ਤਲਾਸ਼ੀ ਲੈਣ ‘ਤੇ ਪਤਾ ਲੱਗਾ ਕਿ ਇਹ ਰੇਤਾ ਨਾਜਾਇਜ਼ ਤੌਰ ‘ਤੇ ਲੱਦਿਆ ਹੋਇਆ ਸੀ।

ਵੀਡੀਓ ਲਈ ਕਲਿੱਕ ਕਰੋ -:

“ਸਿੱਖ ਗੱਭਰੂ ਨੇ ਫੱਟੇ ਚੱਕ’ਤੇ ! ਕੈਨੇਡਾ ਦੀ Top University ਤੋਂ ਮਿਲੀ 2 ਕਰੋੜ ਦੀ ਸਕਾਲਰਸ਼ਿਪ ! ਪੁੱਤ ‘ਤੇ ਮਾਣ ਕਰਦੇ ਨੇ ਮਾਪੇ !

ਇਸ ਸਬੰਧੀ ਪੁਲਿਸ ਨੂੰ ਵੀ ਸੁਚੇਤ ਕਰ ਦਿੱਤਾ ਗਿਆ ਹੈ। ਫਿਲਹਾਲ ਮਾਮਲੇ ਸਬੰਧੀ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਪਠਾਨਕੋਟ ਵਿੱਚ ਵੀ ਅਜਿਹਾ ਹੀ ਇੱਕ ਮਾਮਲਾ ਸਾਹਮਣੇ ਆਇਆ ਸੀ। ਇੱਥੇ ਜਲੰਧਰ-ਡਲਹੌਜ਼ੀ ਰੋਡ ਤੇ ਓਟੀਜੀ ਨੇੜੇ ਮਾਈਨਿੰਗ ਸਮੱਗਰੀ ਨਾਲ ਭਰੇ ਇੱਕ ਟਰੱਕ ਨੂੰ ਡੀਸੀ ਵੱਲੋਂ ਰੋਕਣ ਦੀ ਕੋਸ਼ਿਸ਼ ਕੀਤੀ ਗਈ। ਡਰਾਈਵਰ ਨਾਕਾ ਤੋੜ ਕੇ ਟਰੱਕ ਨੂੰ ਉਥੋਂ ਭਜਾ ਕੇ ਲੈ ਗਿਆ। ਟਰੱਕ ਡਰਾਈਵਰ ਵੱਲੋਂ ਵਾਰ-ਵਾਰ ਸਾਈਡ ਮਾਰਨ ਦੇ ਬਾਵਜੂਦ ਵੀ ਡੀਸੀ ਨੇ ਟਰੱਕ ਦਾ ਪਿੱਛਾ ਕਰਨਾ ਬੰਦ ਨਹੀਂ ਕੀਤਾ।

The post ਪੰਜਾਬ ‘ਚ ਗੈਰ-ਕਾਨੂੰਨੀ ਮਾਈਨਿੰਗ, BSF ਨੇ ਰੇਤ ਚੋਰੀ ਕਰਨ ਦੇ ਦੋਸ਼ ‘ਚ ਡਰਾਈਵਰ ਨੂੰ ਗੱਡੀ ਸਮੇਤ ਕੀਤਾ ਕਾਬੂ appeared first on Daily Post Punjabi.