illegal mining Archives - Daily Post Punjabi

ਫਰੀਦਕੋਟ : ਪੁਲਿਸ ਨੇ ਨਜਾਇਜ ਮਾਇਨਿਗ ਲਈ ਵਰਤੀ ਜਾ ਰਹੀ ਟ੍ਰੈਕਟਰ ਟ੍ਰਾਲੀ ਫੜ੍ਹੀ, ਅਣਪਛਾਤੇ ਲੋਕਾਂ ਖਿਲਾਫ ਮਾਮਲਾ ਦਰਜ
ਵਿਧਾਨ ਸਭਾ ਹਲਕਾ ਕੋਟਕਪੂਰਾ ਦੇ ਪਿੰਡ ਚੰਦਬਾਜਾ ਵਿਚ ਪਿਛਲੇ ਕੁਝ ਮਹੀਨਿਆਂ ਦੌਰਾਨ ਕਥਿਤ ਨਜਾਇਜ ਮਾਇਨਿਗ ਦਾ ਤੀਜਾ ਮਾਮਲਾ ਸਾਹਮਣੇ ਆਇਆ ਹੈ। ਗੁਪਤ ਸੂਚਨਾ ਦੇ ਅਧਾਰ ਤੇ ਥਾਣਾ ਸਦਰ ਫਰੀਦਕੋਟ ਅਧੀਨ ਪੈਂਦੀ ਚੌਂਕੀ ਕਲੇਰ ਪੁਲਿਸ ਨੇ ਪਿੰਡ ਚੰਦਬਾਜਾ ਦੀ ਹਦੂਦ ਵਿਚ ਨਜਾਇਜ ਮਾਇਨਿਗ ਦੀ ਚੱਲ ਰਹੀ ਖੱਡ ਤੇ ਰੇਡ ਕਰ ਮਾਇਨਿਗ ਲਈ ਵਰਤੀ ਜਾ ਰਹੀ ਪੋਕਲੇਮ ਮਸ਼ੀਨ ਅਤੇ ਟ੍ਰੈਕਟਰ ਟ੍ਰਾਲੀ ਨੂੰ ਜਬਤ ਕਰ ਲਿਆ ਤੇ ਅਣਪਛਾਤੇ ਲੋਕਾਂ ਤੇ ਮਾਇਨਿਗ ਐਕਟ ਤਹਿਤ ਮੁਕੱਦਮਾਂ ਦਰਜ ਕੀਤਾ ਹੈ।

Police seized tractor trolley

ਜਾਣਕਾਰੀ ਦਿੰਦਿਆ ਥਾਣਾ ਸਦਰ ਫਰੀਦਕੋਟ ਦੇ ਐਡੀਸ਼ਨਲ SHO ਸਤਪਾਲ ਸਿੰਘ ਨੇ ਦਸਿਆ ਕਿ ਮਾਇਨਿਗ ਵਿਭਾਗ ਦੀ ਸ਼ਿਕਾਇਤ ਤੇ ਥਾਣਾ ਸਦਰ ਫਰੀਦਕੋਟ ਅਧੀਨ ਪੈਂਦੀ ਪੁਲਿਸ ਚੋਕੀ ਕਲੇਰ ਦੀ ਇੰਚਾਰਜ ਵਲੋਂ ਪਿੰਡ ਚੰਦਬਾਜਾ ਵਿਚ ਨਜਾਇਜ ਮਾਇਨਿਗ ਕਰ ਰਹੇ ਅਣਪਛਾਤੇ ਲੋਕਾਂ ਖਿਲਾਫ ਮੁਕੱਦਮਾਂ ਦਰਜ ਕੀਤਾ ਗਿਆ ਹੈ। ਉਹਨਾਂ ਦੱਸਿਆ ਮਾਇਨਿਗ ਵਿਭਾਗ ਨੇ ਸ਼ਿਕਾਇਤ ਦੇ ਦਸਿਆ ਸੀ ਕਿ ਚੰਦਬਾਜਾ ਦੇ ਖੇਤਾਂ ਵਿਚ ਨਜਾਇਜ ਮਾਇਨਿਗ ਹੋ ਰਹੀ ਹੈ ਪੁਲਿਸ ਪਾਰਟੀ ਨੇ ਜਦ ਰੇਡ ਕੀਤਾ ਤਾਂ ਨਜਾਇਜ ਮਾਇਨਿਗ ਕਰ ਰਹੇ ਲੋਕ ਮੌਕੇ ਤੋਂ ਫਰਾਰ ਹੋ ਗਏ ਜਦੋਂਕਿ ਮੌਕੇ ਤੋਂ ਇਕ ਪੋਕਲੇਮ ਮਸ਼ੀਨ ਅਤੇ ਰੇਤਾ ਨਾਲ ਭਰੀ ਟਰੈਕਟਰ ਟਰਾਲੀ ਫੜ੍ਹੀ ਗਈ ਹੈ।

ਇਹ ਵੀ ਪੜ੍ਹੋ : ਹੁਸ਼ਿਆਰਪੁਰ ਪੁਲਿਸ ਨੇ ਨ.ਸ਼ਾ ਤਸਕਰ ਕੀਤਾ ਕਾਬੂ, ਮੁਲਜ਼ਮ ਕੋਲੋਂ ਨ.ਸ਼ੀਲੇ ਪਦਾਰਥ ਹੋਏ ਬਰਾਮਦ

ਉਨ੍ਹਾਂ ਦੱਸਿਆ ਕਿ ਕਥਿਤ ਨਜਾਇਜ ਮਾਇਨਿਗ ਕਰਨ ਵਾਲੇ ਅਣਪਛਾਤੇ ਲੋਕਾਂ ਖਿਲਾਫ ਮੁਕੱਦਮਾਂ ਦਰਜ ਤਫਤੀਸ ਕੀਤੀ ਜਾ ਰਹੀ ਹੈ। ਮੌਕੇ ਤੋਂ ਮਿਲੀ ਮਸ਼ੀਨਰੀ ਨੂੰ ਜਬਤ ਕਰ ਲਿਆ ਗਿਆ ਹੈ। ਉਹਨਾਂ ਕਿਹਾ ਕਿ ਮਾਮਲੇ ਦੀ ਜਾਚ ਕੀਤੀ ਜਾ ਰਹੀ ਹੈ ਇਸ ਵਿਚ ਜੋ ਤੱਥ ਸਾਹਮਣੇ ਆਉਣਗੇ ਉਸ ਮੁਤਾਬਿਕ ਕਾਰਵਾਈ ਕੀਤੀ ਜਾਵੇਗੀ, ਇਸ ਨਜਾਇਜ ਮਾਇਨਿਗ ਵਿਚ ਜੋ ਸ਼ਾਮਲ ਹੋਇਆ ਉਸ ਖਿਲਾਫ ਬਣਦੀ ਕਾਰਵਾਈ ਕੀਤੀ ਜਾਵੇਗੀ।

ਵੀਡੀਓ ਲਈ ਕਲਿੱਕ ਕਰੋ –

“ਖੁਸ਼ਖਬਰੀ ! ਕੈਨੇਡਾ ਦੇ Student Visa ‘ਚ ਬਦਲਾਅ ਤੋਂ ਬਾਅਦ ਵੀ ਆਸਾਨੀ ਨਾਲ ਜਾ ਸਕਦੇ ਓ ਕੈਨੇਡਾ !”

The post ਫਰੀਦਕੋਟ : ਪੁਲਿਸ ਨੇ ਨਜਾਇਜ ਮਾਇਨਿਗ ਲਈ ਵਰਤੀ ਜਾ ਰਹੀ ਟ੍ਰੈਕਟਰ ਟ੍ਰਾਲੀ ਫੜ੍ਹੀ, ਅਣਪਛਾਤੇ ਲੋਕਾਂ ਖਿਲਾਫ ਮਾਮਲਾ ਦਰਜ appeared first on Daily Post Punjabi.

ਗੈਰ-ਕਾਨੂੰਨੀ ਮਾਈਨਿੰਗ ਕਰਨ ਵਾਲਿਆਂ ਦੀ ਹੁਣ ਖ਼ੈਰ ਨਹੀਂ! ਮਾਨ ਸਰਕਾਰ ਡਰੋਨ ਰਾਹੀਂ ਰੱਖੇਗੀ ਨਜ਼ਰ
ਪੰਜਾਬ ‘ਚ ਹੋ ਰਹੀ ਨਾਜਾਇਜ਼ ਮਾਈਨਿੰਗ ‘ਤੇ ਅਸਮਾਨ ਤੋਂ ਨਜ਼ਰ ਰੱਖੀ ਜਾਵੇਗੀ। ਇਸ ਦੇ ਲਈ ਸਰਕਾਰ ਡਰੋਨ ਦੀ ਸੇਵਾ ਲਵੇਗੀ। ਪਾਇਲਟ ਪ੍ਰੋਜੈਕਟ ਰੂਪਨਗਰ ਤੋਂ ਸ਼ੁਰੂ ਹੋਵੇਗਾ। ਇਹ ਹਦਾਇਤ ਮਾਈਨਿੰਗ ਮੰਤਰੀ ਗੁਰਮੀਤ ਹੇਅਰ ਨੇ ਮੰਗਲਵਾਰ ਨੂੰ ਅਧਿਕਾਰੀਆਂ ਨੂੰ ਦਿੱਤੀ, ਜਦੋਂ ਕਿ ਅਧਿਕਾਰੀਆਂ ਨੂੰ 67 ਕਮਰਸ਼ੀਅਲ ਅਤੇ 13 ਜਨਤਕ ਮਾਈਨਿੰਗ ਸਾਈਟਾਂ ਨੂੰ ਜਲਦੀ ਸ਼ੁਰੂ ਕਰਨ ਦੀਆਂ ਹਦਾਇਤਾਂ ਵੀ ਦਿੱਤੀਆਂ ਗਈਆਂ। ਦੋਵਾਂ ਥਾਵਾਂ ’ਤੇ ਲੋਕਾਂ ਨੂੰ 5.50 ਰੁਪਏ ਪ੍ਰਤੀ ਘਣ ਫੁੱਟ ਦੇ ਹਿਸਾਬ ਨਾਲ ਰੇਤ ਮੁਹੱਈਆ ਕਰਵਾਈ ਜਾਵੇਗੀ।

ਨਾਜਾਇਜ਼ ਮਾਈਨਿੰਗ ਨੂੰ ਰੋਕਣ ਲਈ ਮਾਈਨਿੰਗ ਵਿਭਾਗ ਦੀ ਇਕ ਅਹਿਮ ਮੀਟਿੰਗ ਮੰਗਲਵਾਰ ਨੂੰ ਪੰਜਾਬ ਭਵਨ ਵਿਖੇ ਹੋਈ। ਗੈਰ-ਕਾਨੂੰਨੀ ਮਾਈਨਿੰਗ ਨੂੰ ਰੋਕਣ ਵਿੱਚ ਆ ਰਹੀਆਂ ਮੁਸ਼ਕਲਾਂ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਵਿੱਚ ਟੀਮਾਂ ਨੇ ਆਪਣੀਆਂ ਸਮੱਸਿਆਵਾਂ ਬਾਰੇ ਵਿਸਥਾਰ ਨਾਲ ਦੱਸਿਆ। ਇਸ ਤੋਂ ਬਾਅਦ ਮੰਤਰੀ ਨੇ ਨਿਗਰਾਨੀ ਦੇ ਕੰਮ ਲਈ ਡਰੋਨ ਦੀ ਵਰਤੋਂ ਕਰਨ ਦੇ ਨਿਰਦੇਸ਼ ਦਿੱਤੇ। ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਕਿ 67 ਵਪਾਰਕ ਟੋਇਆਂ ਵਾਲੇ 40 ਕਲੱਸਟਰ ਸ਼ੁਰੂ ਕਰਨ ਲਈ ਸਾਰੀਆਂ ਪ੍ਰਵਾਨਗੀਆਂ ਮਾਨਸੂਨ ਸੀਜ਼ਨ ਤੱਕ ਮੁਕੰਮਲ ਕਰ ਲਈਆਂ ਜਾਣਗੀਆਂ ਤਾਂ ਜੋ ਇਨ੍ਹਾਂ ਨੂੰ 20 ਸਤੰਬਰ ਤੱਕ ਚਾਲੂ ਕੀਤਾ ਜਾ ਸਕੇ।

ਨਿਲਾਮੀ ਕੀਤੇ ਗਏ 40 ਕਲੱਸਟਰਾਂ ਵਿੱਚੋਂ ਹੁਣ ਤੱਕ 32 ਕਲੱਸਟਰਾਂ ਲਈ ਤਕਨੀਕੀ ਬੋਲੀਆਂ ਹੋ ਚੁੱਕੀਆਂ ਹਨ, ਜਦਕਿ ਵਿੱਤੀ ਬੋਲੀਆਂ ਜਮ੍ਹਾਂ ਹੋਣੀਆਂ ਬਾਕੀ ਹਨ। ਸਰਕਾਰ ਵੱਲੋਂ ਹੁਣ ਤੱਕ 60 ਜਨਤਕ ਟੋਏ ਲੋਕਾਂ ਨੂੰ ਸਮਰਪਿਤ ਕੀਤੇ ਜਾ ਚੁੱਕੇ ਹਨ। ਇਸ ਦੇ ਨਾਲ ਹੀ ਜਲਦੀ ਹੀ 13 ਨਵੇਂ ਜਨਤਕ ਟੋਏ ਸ਼ੁਰੂ ਕਰਨ ਦੀਆਂ ਤਿਆਰੀਆਂ ਚੱਲ ਰਹੀਆਂ ਹਨ। ਨਵੇਂ ਟੋਇਆਂ ਦੀ ਖੋਜ ਕਰਨ ਦੀਆਂ ਹਦਾਇਤਾਂ ਦਿੱਤੀਆਂ ਗਈਆਂ ਹਨ। ਪੈਂਡਿੰਗ ਵਾਤਾਵਰਨ ਦੀ ਪ੍ਰਵਾਨਗੀ ਵੀ ਜਲਦੀ ਹੀ ਲਈ ਜਾਵੇਗੀ। ਮੀਟਿੰਗ ਵਿੱਚ ਵਿੱਤ ਵਿਭਾਗ ਦੇ ਸਕੱਤਰ ਗੁਰਕੀਰਤ ਕਿਰਪਾਲ ਸਿੰਘ, ਡਾਇਰੈਕਟਰ ਡੀਪੀਐਸ ਖਰਬੰਦਾ, ਚੀਫ਼ ਇੰਜਨੀਅਰ ਐਚ.ਐਸ ਮਹਿੰਦੀਰੱਤਾ ਅਤੇ ਸਮੂਹ ਜ਼ਿਲ੍ਹਿਆਂ ਦੇ ਅਧਿਕਾਰੀ ਹਾਜ਼ਰ ਸਨ।

ਇਹ ਵੀ ਪੜ੍ਹੋ : ਵੱਡਾ ਹਾਦਸਾ, ਸੇਬਾਂ ਨਾਲ ਲੱਦੇ ਟਰਾਲੇ ਨੇ 4 ਗੱਡੀਆਂ ਨੂੰ ਦਰੜਿਆ, ਮਚੀ ਹਫ਼ੜਾ-ਦਫ਼ੜੀ, ਪਤੀ-ਪਤਨੀ ਦੀ ਮੌ.ਤ

ਗੈਰ-ਕਾਨੂੰਨੀ ਮਾਈਨਿੰਗ ਨੂੰ ਰੋਕਣ ਲਈ ਹੁਣ ਸਾਰੀਆਂ ਚੈਕ ਪੋਸਟਾਂ ‘ਤੇ ਹਾਈਟੈਕ ਕੈਮਰੇ ਲਗਾਏ ਜਾ ਰਹੇ ਹਨ। ਇਹ ਕੈਮਰੇ ਹਾਈ ਰੈਜ਼ੋਲਿਊਸ਼ਨ ਦੇ ਹੋਣਗੇ। ਰਾਤ ਨੂੰ ਵਾਹਨ ਦਾ ਨੰਬਰ ਨੋਟ ਕਰ ਸਕਣਗੇ। ਇਸ ਤੋਂ ਇਲਾਵਾ ਜਿਵੇਂ ਹੀ ਕੋਈ ਵਾਹਨ ਉਥੋਂ ਲੰਘੇਗਾ, ਉਸ ਦਾ ਸਾਰਾ ਰਿਕਾਰਡ ਉਥੇ ਦਰਜ ਕਰ ਲਿਆ ਜਾਵੇਗਾ। ਵਿਭਾਗ ਨੂੰ ਇਸ ਦਾ ਕਾਫੀ ਫਾਇਦਾ ਹੋਣ ਦੀ ਉਮੀਦ ਹੈ। ਇੱਕ ਪ੍ਰਾਈਵੇਟ ਬੈਂਕ ਇਸ ਪ੍ਰਾਜੈਕਟ ‘ਤੇ ਸੀਐਸਆਰ ਫੰਡਾਂ ਦੀ ਵਰਤੋਂ ਕਰ ਰਿਹਾ ਹੈ।

ਨਾਜਾਇਜ਼ ਮਾਈਨਿੰਗ ਨੂੰ ਲੈ ਕੇ ਪੁਲਿਸ ਕਾਫੀ ਸਖਤ ਹੈ। ਚਾਰ ਮਹੀਨਿਆਂ ਵਿੱਚ ਨਾਜਾਇਜ਼ ਮਾਈਨਿੰਗ ਦੇ 716 ਕੇਸ ਦਰਜ ਕੀਤੇ ਗਏ ਹਨ। ਮੁਹਾਲੀ ਤੋਂ ਤਰਨਤਾਰਨ ਅਤੇ ਪਠਾਨਕੋਟ ਤੱਕ ਕੇਸ ਦਰਜ ਕੀਤੇ ਗਏ ਹਨ। ਇਸ ਤੋਂ ਇਲਾਵਾ ਵੱਡੀ ਗਿਣਤੀ ਵਿਚ ਪੋਕਲੇਨ ਅਤੇ ਵਾਹਨ ਵੀ ਜ਼ਬਤ ਕੀਤੇ ਗਏ ਹਨ। ਚੇਤੇ ਰਹੇ ਕਿ ਗੈਰ-ਕਾਨੂੰਨੀ ਮਾਈਨਿੰਗ ਦਾ ਮਾਮਲਾ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੱਕ ਪਹੁੰਚਿਆ ਸੀ।

ਵੀਡੀਓ ਲਈ ਕਲਿੱਕ ਕਰੋ -:

“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ… “

The post ਗੈਰ-ਕਾਨੂੰਨੀ ਮਾਈਨਿੰਗ ਕਰਨ ਵਾਲਿਆਂ ਦੀ ਹੁਣ ਖ਼ੈਰ ਨਹੀਂ! ਮਾਨ ਸਰਕਾਰ ਡਰੋਨ ਰਾਹੀਂ ਰੱਖੇਗੀ ਨਜ਼ਰ appeared first on Daily Post Punjabi.

ਫਿਰੋਜ਼ਪੁਰ ‘ਚ ਨਾਜਾਇਜ਼ ਮਾਈਨਿੰਗ ਦੇ ਦੋਸ਼ ‘ਚ 4 ਵਿਅਕਤੀ ਕਾਬੂ, 3 ਟਰੈਕਟਰ-ਟਰਾਲੇ ਤੇ ਇੱਕ ਟਿੱਪਰ ਜ਼ਬਤ
ਪੁਲਿਸ ਨੇ ਫਿਰੋਜ਼ਪੁਰ ਜ਼ਿਲ੍ਹੇ ਵਿੱਚ ਨਾਜਾਇਜ਼ ਮਾਈਨਿੰਗ ਦੇ ਦੋਸ਼ ਹੇਠ ਅੱਠ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਵੱਲੋਂ ਇਨ੍ਹਾਂ ਵਿੱਚੋਂ ਚਾਰ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਕਾਬੂ ਕੀਤੇ ਗਏ 4 ਮੁਲਜ਼ਮਾਂ ਦੇ ਨਾਮ ਬੇਅੰਤ ਸਿੰਘ, ਪਰਮਜੀਤ ਸਿੰਘ, ਮਲਕੀਤ ਸਿੰਘ ਅਤੇ ਜਸਵੀਰ ਸਿੰਘ ਹੈ। ਸ਼ੱਕੀ ਵਿਅਕਤੀਆਂ ਨੂੰ ਕਾਬੂ ਕਰਕੇ ਨਾਜਾਇਜ਼ ਰੇਤ ਨਾਲ ਲੱਦਿਆ ਤਿੰਨ ਟਰੈਕਟਰ-ਟਰਾਲੇ ਅਤੇ ਇੱਕ ਟਿੱਪਰ ਜ਼ਬਤ ਕੀਤਾ ਗਿਆ ਹੈ।

4 arrested for illegal mining

SSP ਕੰਵਰਦੀਪ ਕੌਰ ਨੇ ਦੱਸਿਆ ਕਿ ਪੁਲਿਸ ਟੀਮ ਵੱਲੋਂ ਵੱਖ-ਵੱਖ ਥਾਂਵਾਂ ‘ਤੇ ਛਾਪੇਮਾਰੀ ਕੀਤੀ ਜਾ ਰਹੀ ਸੀ, ਇਸ ਦੌਰਾਨ ਬੇਅੰਤ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਉਨ੍ਹਾਂ ਦੱਸਿਆ ਕਿ ਸਦਰ ਥਾਣੇ ਵਿੱਚ ਦਰਜ ਇੱਕ ਹੋਰ ਮਾਮਲੇ ਵਿੱਚ ਪਰਮਜੀਤ ਸਿੰਘ ਅਤੇ ਮਲਕੀਤ ਸਿੰਘ ਨੂੰ ਨਾਜਾਇਜ਼ ਮਾਈਨਿੰਗ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ ਹੈ। ਜਸਵੀਰ ਸਿੰਘ ਨੂੰ ਮੱਲਾਂਵਾਲਾ ਵਿਖੇ ਰੇਤ ਨਾਲ ਭਰੇ ਟਰੈਕਟਰ-ਟਰਾਲੀ ਸਮੇਤ ਕਾਬੂ ਕਰ ਲਿਆ ਗਿਆ। ਟੀਮ ਨੇ ਨਾਜਾਇਜ਼ ਮਾਈਨਿੰਗ ਵਿੱਚ ਵਰਤਿਆ ਜਾਣ ਵਾਲਾ ਇੱਕ ਟਰੈਕਟਰ ਅਤੇ ਇੱਕ JCB ਮਸ਼ੀਨ ਵੀ ਜ਼ਬਤ ਕੀਤਾ ਹੈ।

ਇਹ ਵੀ ਪੜ੍ਹੋ : ਲੁਧਿਆਣਾ ‘ਚ ਬੱਸ ਡਰਾਈਵਰ ਨੇ ਵਿਦਿਆਰਥਣ ਨਾਲ ਕੀਤੀ ਘਿਨੌਣੀ ਹਰਕਤ, ਵੀਡੀਓ ਬਣਾ ਕੀਤਾ ਬਲੈਕਮੇਲ

SSP ਦੇ ਦੱਸਿਆ ਕਿ ਥਾਣਾ ਮੱਖੂ ਵਿਖੇ ਰਵਿੰਦਰ ਸਿੰਘ, ਗੁਰਵੰਤ ਸਿੰਘ, ਮੰਗਾ ਅਤੇ ਸੁਖਵੰਤ ਸਿੰਘ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ। ਇਨ੍ਹਾਂ ਚਾਰਾਂ ਨੂੰ ਫੜਨ ਲਈ ਪੁਲਿਸ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ। ਪੁਲਿਸ ਅਨੁਸਾਰ ਬਾਕੀ ਦੋਸ਼ੀਆਂ ਨੂੰ ਵੀ ਜਲਦ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

The post ਫਿਰੋਜ਼ਪੁਰ ‘ਚ ਨਾਜਾਇਜ਼ ਮਾਈਨਿੰਗ ਦੇ ਦੋਸ਼ ‘ਚ 4 ਵਿਅਕਤੀ ਕਾਬੂ, 3 ਟਰੈਕਟਰ-ਟਰਾਲੇ ਤੇ ਇੱਕ ਟਿੱਪਰ ਜ਼ਬਤ appeared first on Daily Post Punjabi.

ਪੰਜਾਬ ‘ਚ ਗੈਰ-ਕਾਨੂੰਨੀ ਮਾਈਨਿੰਗ, BSF ਨੇ ਰੇਤ ਚੋਰੀ ਕਰਨ ਦੇ ਦੋਸ਼ ‘ਚ ਡਰਾਈਵਰ ਨੂੰ ਗੱਡੀ ਸਮੇਤ ਕੀਤਾ ਕਾਬੂ
ਪੰਜਾਬ ‘ਚ ਗੈਰ-ਕਾਨੂੰਨੀ ਮਾਈਨਿੰਗ ਮਾਫੀਆ ਦੇ ਹੌਸਲੇ ਵਧ ਗਏ ਹਨ। ਇਸ ਦੀ ਤਾਜ਼ਾ ਮਿਸਾਲ ਡੇਰਾ ਬਾਬਾ ਨਾਨਕ ਵਿਖੇ ਦੇਖਣ ਨੂੰ ਮਿਲੀ। ਸੋਮਵਾਰ ਦੇਰ ਰਾਤ ਨਾਕਾਬੰਦੀ ਦੌਰਾਨ ਧਰਮਕੋਟ ਤੋਂ ਰੇਤ ਚੋਰੀ ਕਰ ਰਹੇ ਵਾਹਨ ਚਾਲਕਾਂ ਨੇ ਬੀਐਸਐਫ ਦੀ ਗੱਡੀ ਨੂੰ ਟੱਕਰ ਮਾਰਨ ਦੀ ਕੋਸ਼ਿਸ਼ ਕੀਤੀ।

Illegal Mining Punjab news

ਇਸ ਦੇ ਨਾਲ ਹੀ ਬੀਐਸਐਫ ਦੇ ਜਵਾਨਾਂ ਨੇ ਤੁਰੰਤ ਕਾਰਵਾਈ ਕਰਦੇ ਹੋਏ ਗੱਡੀ ਦੇ ਡਰਾਈਵਰ ਨੂੰ ਕਾਬੂ ਕਰ ਲਿਆ। ਜਾਣਕਾਰੀ ਦਿੰਦੇ ਹੋਏ ਡੀਆਈਜੀ ਪ੍ਰਭਾਕਰ ਜੋਸ਼ੀ ਨੇ ਦੱਸਿਆ ਕਿ ਜਵਾਨਾਂ ਨੇ ਸੋਮਵਾਰ ਰਾਤ ਨੂੰ ਨਾਕਾ ਲਗਾਇਆ ਸੀ। ਪਿੰਡ ਧਰਮਕੋਟ ਪੱਤਣ ਵਾਲੇ ਪਾਸੇ ਤੋਂ ਰੇਤ ਦੀ ਭਰੀ ਇੱਕ ਗੱਡੀ ਆ ਰਹੀ ਸੀ। ਸਿਪਾਹੀਆਂ ਨੇ ਉਸ ਨੂੰ ਰੁਕਣ ਦਾ ਇਸ਼ਾਰਾ ਕੀਤਾ, ਪਰ ਡਰਾਈਵਰ ਉਥੋਂ ਭੱਜ ਗਿਆ। ਇਸ ਦੌਰਾਨ ਬੀਐਸਐਫ ਦੀ ਗੱਡੀ ਨੂੰ ਨੁਕਸਾਨ ਪਹੁੰਚਿਆ। ਇਸ ਤੋਂ ਬਾਅਦ ਗੱਡੀ ਦੀ ਤਲਾਸ਼ੀ ਲੈਣ ‘ਤੇ ਪਤਾ ਲੱਗਾ ਕਿ ਇਹ ਰੇਤਾ ਨਾਜਾਇਜ਼ ਤੌਰ ‘ਤੇ ਲੱਦਿਆ ਹੋਇਆ ਸੀ।

ਵੀਡੀਓ ਲਈ ਕਲਿੱਕ ਕਰੋ -:

“ਸਿੱਖ ਗੱਭਰੂ ਨੇ ਫੱਟੇ ਚੱਕ’ਤੇ ! ਕੈਨੇਡਾ ਦੀ Top University ਤੋਂ ਮਿਲੀ 2 ਕਰੋੜ ਦੀ ਸਕਾਲਰਸ਼ਿਪ ! ਪੁੱਤ ‘ਤੇ ਮਾਣ ਕਰਦੇ ਨੇ ਮਾਪੇ !

ਇਸ ਸਬੰਧੀ ਪੁਲਿਸ ਨੂੰ ਵੀ ਸੁਚੇਤ ਕਰ ਦਿੱਤਾ ਗਿਆ ਹੈ। ਫਿਲਹਾਲ ਮਾਮਲੇ ਸਬੰਧੀ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਪਠਾਨਕੋਟ ਵਿੱਚ ਵੀ ਅਜਿਹਾ ਹੀ ਇੱਕ ਮਾਮਲਾ ਸਾਹਮਣੇ ਆਇਆ ਸੀ। ਇੱਥੇ ਜਲੰਧਰ-ਡਲਹੌਜ਼ੀ ਰੋਡ ਤੇ ਓਟੀਜੀ ਨੇੜੇ ਮਾਈਨਿੰਗ ਸਮੱਗਰੀ ਨਾਲ ਭਰੇ ਇੱਕ ਟਰੱਕ ਨੂੰ ਡੀਸੀ ਵੱਲੋਂ ਰੋਕਣ ਦੀ ਕੋਸ਼ਿਸ਼ ਕੀਤੀ ਗਈ। ਡਰਾਈਵਰ ਨਾਕਾ ਤੋੜ ਕੇ ਟਰੱਕ ਨੂੰ ਉਥੋਂ ਭਜਾ ਕੇ ਲੈ ਗਿਆ। ਟਰੱਕ ਡਰਾਈਵਰ ਵੱਲੋਂ ਵਾਰ-ਵਾਰ ਸਾਈਡ ਮਾਰਨ ਦੇ ਬਾਵਜੂਦ ਵੀ ਡੀਸੀ ਨੇ ਟਰੱਕ ਦਾ ਪਿੱਛਾ ਕਰਨਾ ਬੰਦ ਨਹੀਂ ਕੀਤਾ।

The post ਪੰਜਾਬ ‘ਚ ਗੈਰ-ਕਾਨੂੰਨੀ ਮਾਈਨਿੰਗ, BSF ਨੇ ਰੇਤ ਚੋਰੀ ਕਰਨ ਦੇ ਦੋਸ਼ ‘ਚ ਡਰਾਈਵਰ ਨੂੰ ਗੱਡੀ ਸਮੇਤ ਕੀਤਾ ਕਾਬੂ appeared first on Daily Post Punjabi.

‘ਨਾਜਾਇਜ਼ ਮਾਈਨਿੰਗ ‘ਚ ਸ਼ਾਮਿਲ ਕਿਸੇ ਵੀ ਦੋਸ਼ੀ ਨੂੰ ਨਹੀਂ ਬਖਸ਼ਾਂਗੇ ਭਾਵੇਂ ਉਹ ‘ਆਪ’ ਦਾ ਹੀ ਕੋਈ ਮੰਤਰੀ ਕਿਉਂ ਨਾ ਹੋਵੇ: ਹਰਜੋਤ ਬੈਂਸ
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਦਾਅਵਾ ਹੈ ਕਿ ਗ਼ੈਰ-ਕਾਨੂੰਨੀ ਮਾਈਨਿੰਗ ਕਰਨ ਵਾਲਿਆਂ ਖ਼ਿਲਾਫ਼ ਪਹਿਲੇ ਦਿਨ ਤੋਂ ਹੀ ਸਰਕਾਰ ਬਹੁਤ ਸਪੱਸ਼ਟ ਨੀਤੀ ਤਹਿਤ ਕੰਮ ਕਰ ਰਹੀ ਹੈ। ਆਪ ਦਾ ਇਹ ਵੀ ਦਾਅਵਾ ਹੈ ਕਿ ਬਹੁਤ ਜਲਦ ਪੰਜਾਬ ਨਾਜਾਇਜ਼ ਮਾਈਨਿੰਗ ਮੁਕਤ ਹੋਵੇਗਾ। ਇਸ ਸਬੰਧੀ ਮਾਈਨਿੰਗ ਮੰਤਰੀ ਹਰਜੋਤ ਬੈਂਸ ਨੇ ਕਿਹਾ ਕਿ ‘ਆਪ’ ਦੀ ਸਰਕਾਰ ਬਣਨ ਮਗਰੋਂ ਪੰਜਾਬ ਵਿੱਚ ਹੁਣ ਤੱਕ ਗੈਰ-ਕਾਨੂੰਨੀ ਮਾਈਨਿੰਗ ਦੇ 306 ਮਾਮਲੇ ਦਰਜ ਕੀਤੇ ਜਾ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਹੁਸ਼ਿਆਰਪੁਰ ਜ਼ਿਲ੍ਹੇ ਵਿੱਚ ਗ਼ੈਰ-ਕਾਨੂੰਨੀ ਮਾਈਨਿੰਗ ਸਬੰਧੀ ਸਭ ਤੋਂ ਵੱਧ 52 ਪਰਚੇ ਦਰਜ ਕੀਤੇ ਗਏ ਹਨ। ਬੈਂਸ ਨੇ ਕਿਹਾ ਕਿ ਗ਼ੈਰ-ਕਾਨੂੰਨੀ ਮਾਈਨਿੰਗ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਭਾਵੇਂ ਉਹ ਆਮ ਆਦਮੀ ਪਾਰਟੀ ਦਾ ਹੀ ਕੋਈ ਆਗੂ ਜਾਂ ਵਰਕਰ ਕਿਉਂ ਨਾ ਹੋਵੇ।

Harjot bains big statement

ਇਸ ਸਬੰਧੀ ਮੰਤਰੀ ਹਰਜੋਤ ਬੈਂਸ ਨੇ ਆਪਣੇ ਟਵਿੱਟਰ ‘ਤੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਪੰਜਾਬ ਵਿੱਚ ਸਰਕਾਰ ਬਣਨ ਤੋਂ ਬਾਅਦ ਹੁਣ ਤੱਕ 306 ਮਾਮਲੇ ਦਰਜ ਕੀਤੇ ਹਾਏ ਹਨ, ਜਿਨ੍ਹਾਂ ਵਿੱਚ ਸਭ ਤੋਂ ਵੱਧ ਹੁਸ਼ਿਆਰਪੁਰ ਵਿੱਚ ਦਰਜ ਕੀਤੇ ਗਏ, ਜਿਨ੍ਹਾਂ ਦੀ ਗਿਣਤੀ 52 ਹੈ। ਇਸ ਤੋਂ ਇਲਾਵਾ ਫਾਜ਼ਿਲਕਾ ਵਿੱਚ 34, ਰੋਪੜ ਵਿੱਚ 30, ਅੰਮ੍ਰਿਤਸਰ ਤੇ ਜਲੰਧਰ ਵਿੱਚ 23, ਲੁਧਿਆਣਾ ਵਿੱਚ 28 ਤੇ SBS ਨਗਰ ਵਿੱਚ 17 ਮਾਮਲੇ ਦਰਜ ਕੀਤੇ ਗਏ ਹਨ।

ਇਹ ਵੀ ਪੜ੍ਹੋ: ਲੰਪੀ ਵਾਇਰਸ ਨੂੰ ਲੈ ਕੇ ਚੌਕੰਨੀ ਮਾਨ ਸਰਕਾਰ, ਪਸ਼ੂਆਂ ਨੂੰ ਲੱਗੇਗਾ ਮੁਫ਼ਤ ਟੀਕਾ, 66,666 ਖੁਰਾਕਾਂ ਮੰਗਵਾਈਆਂ

ਮੰਤਰੀ ਬੈਂਸ ਨੇ ਸਪੱਸ਼ਟ ਕਰਦਿਆਂ ਦੱਸਿਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਕਾਨੂੰਨੀ ਮਾਈਨਿੰਗ ਵਿੱਚ ਵਾਧਾ ਹੋਇਆ ਹੈ। ਬੀਤੇ ਸਮੇਂ ਤੋਂ ਇਹ ਗਿਣਤੀ 2.50 ਗੁਣਾ ਜ਼ਿਆਦਾ ਹੈ। ਉਨ੍ਹਾਂ ਦੱਸਿਆ ਕਿ ਕੁਝ ਠੇਕੇਦਾਰਾਂ ਦੀ ਮਾਈਨਿੰਗ ਵਿੱਚ ਮਿਲੀਭੁਗਤ ਸਾਹਮਣੇ ਆਈ ਸੀ, ਜਿਨ੍ਹਾਂ ‘ਤੇ ਕਾਰਵਾਈ ਕੀਤੀ ਗਈ ਹੈ। ਉਨ੍ਹਾਂ ਦੀ ਸਿਕਓਰਿਟੀ ਸਰਕਾਰ ਨੇ ਜਬਤ ਕਰ ਲਈ ਹੈ।

Harjot bains big statement

ਉਨ੍ਹਾਂ ਦੱਸਿਆ ਕਿ ਪਿਛਲੇ ਦਿਨੀਂ ਉਨ੍ਹਾਂ ਦੇ ਹਲਕੇ ਅਧੀਨ ਆਉਂਦੇ ਪਿੰਡ ਕਾਹੀਵਾਲ ਵਿੱਚ ਨਾਜਾਇਜ਼ ਮਾਈਨਿੰਗ ਸੰਬੰਧੀ ਕੁਝ ਸ਼ਿਕਾਇਤਾਂ ਮਿਲੀਆਂ ਸਨ। ਇਸ ‘ਤੇ ਤੁਰੰਤ ਕਾਰਵਾਈ ਕਰਦਿਆਂ ਪੁਲਿਸ ਅਤੇ ਸਬੰਧਤ ਮਹਿਕਮੇ ਨੂੰ ਮੌਕੇ ‘ਤੇ ਪੜਤਾਲ ਕਰਨ ਲਈ ਭੇਜਿਆ ਅਤੇ ਪੜਤਾਲ ਤੋਂ ਬਾਅਦ ਜੋ ਵੀ ਦੋਸ਼ੀ ਪਾਇਆ ਗਿਆ ਉਸ ਦੇ ਖਿਲਾਫ਼ ਤੁਰੰਤ ਕਾਨੂੰਨੀ ਕਾਰਵਾਈ ਕਰਦਿਆਂ ਥਾਣਾ ਆਨੰਦਪੁਰ ਸਾਹਿਬ ਵਿਖੇ ਮੁਕੱਦਮੇ ਦਰਜ ਕੀਤੇ ਗਏ ।

ਵੀਡੀਓ ਲਈ ਕਲਿੱਕ ਕਰੋ -:

“Fastway ਨੂੰ ਲਗਾ ਗਏ ਲੱਖਾਂ ਦਾ ਚੂਨਾ, ਭਰੋਸਾ ਜਿੱਤਣ ਤੋਂ ਬਾਅਦ ਸੁਣੋ ਕਿਵੇਂ ਕੀਤਾ Fraud, ਪਰ ਹੁਣ ਵਾਪਿਸ ਕਰਨਾ ਪੈਣਾ “

The post ‘ਨਾਜਾਇਜ਼ ਮਾਈਨਿੰਗ ‘ਚ ਸ਼ਾਮਿਲ ਕਿਸੇ ਵੀ ਦੋਸ਼ੀ ਨੂੰ ਨਹੀਂ ਬਖਸ਼ਾਂਗੇ ਭਾਵੇਂ ਉਹ ‘ਆਪ’ ਦਾ ਹੀ ਕੋਈ ਮੰਤਰੀ ਕਿਉਂ ਨਾ ਹੋਵੇ: ਹਰਜੋਤ ਬੈਂਸ appeared first on Daily Post Punjabi.

ਨਾਜਾਇਜ਼ ਮਾਈਨਿੰਗ ਮਾਮਲੇ ‘ਚ ਸਾਬਕਾ ਵਿਧਾਇਕ ਜੋਗਿੰਦਰ ਪਾਲ ਨੂੰ ਮਿਲੀ ਜ਼ਮਾਨਤ
ਪਠਾਨਕੋਟ ਅਦਾਲਤ ਨੇ ਕਾਂਗਰਸ ਦੇ ਸਾਬਕਾ ਵਿਧਾਇਕ ਜੋਗਿੰਦਰ ਪਾਲ ਨੂੰ ਜ਼ਮਾਨਤ ਦੇ ਦਿੱਤੀ ਹੈ। ਸਾਬਕਾ ਵਿਧਾਇਕ ਨੂੰ ਮਾਈਨਿੰਗ ਐਕਟ ਅਧੀਨ ਗ੍ਰਿਫ਼ਤਾਰ ਕੀਤਾ ਗਿਆ ਸੀ । ਮਿਲੀ ਜਾਣਕਾਰੀ ਮੁਤਾਬਕ ਸਾਬਕਾ ਵਿਧਾਇਕ ਜੋਗਿੰਦਰ ਪਾਲ ਨੇ ਅਦਾਲਤ ਵਿੱਚ ਆਪਣੀ ਜ਼ਮਾਨਤ ਅਰਜ਼ੀ ਲਾਈ ਸੀ ਅਤੇ ਅਦਾਲਤ ਵੱਲੋਂ ਸਰਕਾਰ ਨੂੰ ਰਿਕਾਰਡ ਪੇਸ਼ ਕਰਨ ਲਈ ਕਿਹਾ ਗਿਆ ਸੀ ।

Ex MLA Joginder pal bhoa

ਜ਼ਿਕਰਯੋਗ ਹੈ ਕਿ ਜੋਗਿੰਦਰ ਪਾਲ ‘ਤੇ 8 ਜੂਨ ਨੂੰ ਨਾਜਾਇਜ਼ ਮਾਈਨਿੰਗ ਨੂੰ ਲੈ ਕੇ FIR ਦਰਜ ਕੀਤੀ ਗਈ ਸੀ। ਜਿਸ ਤੋਂ ਬਾਅਦ ਜੋਗਿੰਦਰ ਪਾਲ ਨੂੰ 17 ਜੂਨ ਨੂੰ ਤਾਰਾਗੜ੍ਹ ਪੁਲਿਸ ਵੱਲੋਂ ਗ੍ਰਿਫ਼ਤਾਰ ਕਰ ਲਿਆ ਗਿਆ ਸੀ । ਜਿਸ ਤੋਂ ਬਾਅਦ ਅਦਾਲਤ ਨੇ ਉਨ੍ਹਾਂ ਨੂੰ 2 ਦਿਨ ਦੇ ਰਿਮਾਂਡ ‘ਤੇ ਭੇਜਿਆ ਸੀ ਪਰ ਉਨ੍ਹਾਂ ਨੂੰ ਸਾਹ ਲੈਣ ਵਿੱਚ ਦਿੱਕਤ ਹੋਣ ਕਾਰਨ ਪੀਜੀਆਈ ਦਾਖਲ ਕਰਵਾਇਆ ਗਿਆ ਸੀ।

ਇਹ ਵੀ ਪੜ੍ਹੋ: ਭੂਚਾਲ ਨਾਲ ਕੰਬਿਆ ਅਫ਼ਗਾਨਿਸਤਾਨ, 6.1 ਤੀਬਰਤਾ, 130 ਲੋਕਾਂ ਦੀ ਮੌਤ

ਦੱਸ ਦੇਈਏ ਕਿ ਮਾਨ ਸਰਕਾਰ ਵੱਲੋਂ ਲਗਾਤਾਰ ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ ਵਿੱਢੀ ਹੋਈ ਹੈ ਅਤੇ ਸਾਬਕਾ ਮੰਤਰੀਆਂ ‘ਤੇ ਵੀ ਸ਼ਿਕੰਜਾ ਕੱਸਿਆ ਜਾ ਰਿਹਾ ਹੈ। ਇਨ੍ਹਾਂ ਵਿੱਚ ਕਾਂਗਰਸ ਦੇ ਮੰਤਰੀ ਸਾਧੂ ਸਿੰਘ ਧਰਮਸੋਤ, ਸੰਗਤ ਸਿੰਘ ਗਿਲਜੀਆ ਤੋਂ ਬਾਅਦ ਸਾਬਕਾ ਵਿਧਾਇਕ ਜੋਗਿੰਦਰ ਪਾਲ ਸਿੰਘ ਭੋਆ ਹੱਥੇ ਚੜ੍ਹੇ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਨਵੀਂ ਐਕਸਾਈਜ਼ ਪਾਲਿਸੀ ‘ਤੇ ਮਨਜਿੰਦਰ ਸਿਰਸਾ ਨੇ ਖੋਲ੍ਹੇ ਭੇਦ ! 12% ਫਿਕਸ 1 ਦਾਰੂ ਦੀ ਬੋਤਲ ‘ਤੇ? ਦੇਖੋ “

The post ਨਾਜਾਇਜ਼ ਮਾਈਨਿੰਗ ਮਾਮਲੇ ‘ਚ ਸਾਬਕਾ ਵਿਧਾਇਕ ਜੋਗਿੰਦਰ ਪਾਲ ਨੂੰ ਮਿਲੀ ਜ਼ਮਾਨਤ appeared first on Daily Post Punjabi.

ਗੈਰ-ਕਾਨੂੰਨੀ ਮਾਈਨਿੰਗ ਖਿਲਾਫ਼ ਮਾਨ ਸਰਕਾਰ ਸਖ਼ਤ, ਜੁਲਾਈ ‘ਚ ਲਿਆਂਦੀ ਜਾਵੇਗੀ ਮਾਈਨਿੰਗ ਪਾਲਿਸੀ
ਮਾਨ ਸਰਕਾਰ ਪੰਜਾਬ ਵਿੱਚ ਗੈਰ-ਕਾਨੂੰਨੀ ਮਾਈਨਿੰਗ ਖਿਲਾਫ ਸਖਤੀ ਵਧਾਉਣ ਜਾ ਰਹੀ ਹੈ । ਨਵੀਂ ਨੀਤੀ ਦਾ ਡਰਾਫਟ ਲਗਭਗ ਤਿਆਰ ਹੈ। ਜੁਲਾਈ ਵਿੱਚ ਲਾਗੂ ਹੋਣ ਵਾਲੀ ਨਵੀਂ ਨੀਤੀ ਵਿੱਚ ਇਹ ਯਕੀਨੀ ਬਣਾਇਆ ਜਾਵੇਗਾ ਕਿ ਗੈਰ-ਕਾਨੂੰਨੀ ਮਾਈਨਿੰਗ ਵਿੱਚ ਫੜੇ ਗਏ ਵਾਹਨਾਂ ਨੂੰ ਘੱਟੋ-ਘੱਟ 6 ਮਹੀਨਿਆਂ ਤੱਕ ਜ਼ਬਤ ਕੀਤਾ ਜਾਵੇ । ਮਾਈਨਿੰਗ ਲਈ ਵਰਤੇ ਜਾਣ ਵਾਲੇ ਵਾਹਨਾਂ ਦਾ ਰੰਗ ਤੈਅ ਕੀਤਾ ਜਾਵੇਗਾ ਤਾਂ ਜੋ ਉਨ੍ਹਾਂ ਨੂੰ ਦੂਰੋਂ ਹੀ ਪਛਾਣਿਆ ਜਾ ਸਕੇ । ਵਿਸ਼ੇਸ਼ ਚਿਪ ਲੱਗੇ ਵਾਹਨਾਂ ਨੂੰ ਜੀਪੀਐਸ ਰਾਹੀਂ ਟਰੈਕ ਕੀਤਾ ਜਾਵੇਗਾ।

Mann govt strict against illegal mining

ਪੰਜਾਬ ਨਾਲ ਲੱਗਦੀ ਜੰਮੂ ਸਰਹੱਦ ‘ਤੇ ਵਿਸ਼ੇਸ਼ ਟੀਮ ਤਾਇਨਾਤ ਕੀਤੀ ਜਾਵੇਗੀ । ਸਰਕਾਰ ਨੂੰ ਸ਼ਿਕਾਇਤਾਂ ਮਿਲੀਆਂ ਹਨ ਕਿ ਜੰਮੂ ਵਾਲੇ ਪਾਸੇ ਤੋਂ ਗੈਰ-ਕਾਨੂੰਨੀ ਸਮੱਗਰੀ ਲਿਆਂਦੀ ਜਾ ਰਹੀ ਹੈ। ਸਰਕਾਰ ਨੇ ਸਾਰੇ ਜ਼ਿਲ੍ਹਿਆਂ ਦੇ SP’s ਨੂੰ ਆਦੇਸ਼ ਦਿੱਤੇ ਹਨ ਕਿ ਉਹ ਦਿਨ ਵਿੱਚ ਤਿੰਨ ਵਾਰ ਮਾਈਨਿੰਗ ਸਾਈਟਾਂ ਦੀ ਜਾਂਚ ਕਰਨ । ਸਬੰਧਤ SHO ਜਾਂਚ ਕਰਕੇ SP ਨੂੰ ਰਿਪੋਰਟ ਦੇਣਗੇ । ਨਾਜਾਇਜ਼ ਮਾਈਨਿੰਗ ਦੇ ਮਾਮਲਿਆਂ ਦੀ ਜਾਂਚ DSP ਪੱਧਰ ਦੇ ਅਧਿਕਾਰੀ ਹੀ ਕਰਨਗੇ।

ਇਹ ਵੀ ਪੜ੍ਹੋ: ਮਾਨ ਸਰਕਾਰ ਦਾ ਵੱਡਾ ਫ਼ੈਸਲਾ, Online ਮਿਲੇਗਾ ਜਾਇਦਾਦਾਂ ਦਾ ਵੇਰਵਾ, ਧੋਖਾਧੜੀ ਤੋਂ ਬਚਣਗੇ ਲੋਕ

ਇਸ ਤੋਂ ਇਲਾਵਾ ਸਰਕਾਰ ਨੇ ਪੇਂਡੂ ਵਿਕਾਸ ਵਿਭਾਗ, ਪੰਚਾਇਤ ਵਿਭਾਗ, ਜੰਗਲਾਤ ਵਿਭਾਗ, ਲੋਕਲ ਬਾਡੀ ਅਤੇ ਬੀਐਂਡਆਰ ਵਿਭਾਗ ਨੂੰ ਜ਼ਮੀਨ ‘ਤੇ ਗੈਰ-ਕਾਨੂੰਨੀ ਮਾਈਨਿੰਗ ਦੀ ਰਿਪੋਰਟ ਡੀਸੀ ਨੂੰ ਦੇਣ ਦੇ ਹੁਕਮ ਦਿੱਤੇ ਹਨ । ਸਰਕਾਰ ਨੇ ਗੈਰ-ਕਾਨੂੰਨੀ ਮਾਈਨਿੰਗ ਸਬੰਧੀ ਪਹਿਲਾਂ ਦਰਜ ਹੋਏ ਕੇਸਾਂ ਦੀ ਮੁੜ ਜਾਂਚ ਕਰਨ ਦਾ ਫੈਸਲਾ ਕੀਤਾ ਹੈ ਤਾਂ ਜੋ ਪ੍ਰਭਾਵਸ਼ਾਲੀ ਲੋਕਾਂ ਦੀ ਸ਼ਮੂਲੀਅਤ ਦਾ ਪਰਦਾਫਾਸ਼ ਕੀਤਾ ਜਾ ਸਕੇ । ਨਾਜਾਇਜ਼ ਮਾਈਨਿੰਗ ਵਿੱਚ ਸਿਆਸਤਦਾਨਾਂ ਦੀ ਸ਼ਮੂਲੀਅਤ ਸਾਹਮਣੇ ਆਈ ਹੈ। ਨਵੀਂ ਨੀਤੀ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਮਾਈਨਿੰਗ ਮੰਤਰੀ ਹਰਜੋਤ ਸਿੰਘ ਬੈਂਸ ਦੀ ਸਾਂਝੀ ਮੀਟਿੰਗ ਵਿੱਚ ਅੰਤਿਮ ਰੂਪ ਦਿੱਤਾ ਜਾਵੇਗਾ।

Mann govt strict against illegal mining

ਦੱਸ ਦੇਈਏ ਕਿ ਮਾਨ ਸਰਕਾਰ ਵੱਲੋਂ ਮਾਈਨਿੰਗ ਵਿਭਾਗ ਵਿੱਚ ਮੁਲਾਜ਼ਮਾਂ ਦਾ ਮਨੋਬਲ ਵਧਾਉਣ ਦਾ ਫੈਸਲਾ ਕੀਤਾ ਗਿਆ ਹੈ । ਡਾਇਰੈਕਟੋਰੇਟ ਜਨਰਲ ਦੇ ਮੁਖੀ ADGP ਆਰ.ਐਨ ਢੋਕੇ ਹਨ। ਨਾਜਾਇਜ਼ ਮਾਈਨਿੰਗ ਨੂੰ ਰੋਕਣ ਲਈ 500 ਤੋਂ ਵੱਧ ਪੁਲਿਸ ਅਤੇ ਹੋਰ ਵਿਭਾਗਾਂ ਨੂੰ ਡੈਪੂਟੇਸ਼ਨ ਜਾਂ ਪੱਕੇ ਤੌਰ ’ਤੇ ਅਟੈਚ ਕਰਨ ਦੀ ਤਜਵੀਜ਼ ਤਿਆਰ ਕੀਤੀ ਗਈ ਹੈ। ਮਾਈਨਿੰਗ ਨੀਤੀ ਜਾਰੀ ਹੋਣ ਤੋਂ ਪਹਿਲਾਂ ਫੋਰਸ ਤਾਇਨਾਤ ਕਰਨ ਜਾਂ ਮੁਲਾਜ਼ਮਾਂ ਦੀ ਬੇਵਫ਼ਾਈ ਵਧਾਉਣ ਬਾਰੇ ਫੈਸਲਾ ਲਿਆ ਜਾਵੇਗਾ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਨਵੀਂ ਐਕਸਾਈਜ਼ ਪਾਲਿਸੀ ‘ਤੇ ਮਨਜਿੰਦਰ ਸਿਰਸਾ ਨੇ ਖੋਲ੍ਹੇ ਭੇਦ ! 12% ਫਿਕਸ 1 ਦਾਰੂ ਦੀ ਬੋਤਲ ‘ਤੇ? ਦੇਖੋ “

The post ਗੈਰ-ਕਾਨੂੰਨੀ ਮਾਈਨਿੰਗ ਖਿਲਾਫ਼ ਮਾਨ ਸਰਕਾਰ ਸਖ਼ਤ, ਜੁਲਾਈ ‘ਚ ਲਿਆਂਦੀ ਜਾਵੇਗੀ ਮਾਈਨਿੰਗ ਪਾਲਿਸੀ appeared first on Daily Post Punjabi.

ਜਲਾਲਾਬਾਦ ਪੁਲਿਸ ਦੀ ਮਾਈਨਿੰਗ ਮਾਮਲੇ ‘ਚ ਹੈਰਾਨੀਜਨਕ ਕਾਰਵਾਈ, 5 ਕਿਲੋ ਰੇਤਾ ਤੇ ਟੋਕਰੀ ਸਣੇ ਇੱਕ ਵਿਅਕਤੀ ਨੂੰ ਕੀਤਾ ਕਾਬੂ
ਪੰਜਾਬ ਵਿੱਚ CM ਮਾਨ ਦੀ ਸਰਕਾਰ ਬਣਦਿਆਂ ਹੀ ਸਖ਼ਤ ਫੈਸਲੇ ਲਏ ਜਾ ਰਹੇ ਹਨ। ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ, ਮਾਈਨਿੰਗ ਜੇਲ੍ਹਾਂ ਵਿੱਚ VIP ਕਲਚਰ ਆਦਿ ਖਿਲਾਫ਼ ਐਕਸ਼ਨ ਲਿਆ ਜਾ ਰਿਹਾ ਹੈ। ਪੰਜਾਬ ਸਰਕਾਰ ਵੱਲੋਂ ਪੁਲਿਸ ਤੇ ਪ੍ਰਸ਼ਾਸਨ ਨੂੰ ਇਸ ਸਬੰਧੀ ਸਖਤ ਹੁਕਮ ਜਾਰੀ ਕੀਤੇ ਗਏ ਹਨ। ਇਸੇ ਵਿਚਾਲੇ ਜਲਾਲਾਬਾਦ ਪੁਲਿਸ ਵੱਲੋਂ ਮਾਈਨਿੰਗ ਮਾਮਲੇ ਵਿੱਚ ਹੈਰਾਨੀਜਨਕ ਕਾਰਵਾਈ ਕੀਤੀ ਗਈ ਗਈ। ਜਿਸ ਵਿੱਚ ਜਲਾਲਾਬਾਦ ਪੁਲਿਸ ਨੇ 5 ਕਿਲੋ ਰੇਤਾ, ਟੋਕਰੀ, ਕਹੀ ਤੇ 100 ਰੁਪਏ ਸਣੇ ਇੱਕ ਵਿਅਕਤੀ ਨੂੰ ਕਾਬੂ ਕੀਤਾ ਹੈ।

Jalalabad police arrested a man

ਦੱਸ ਦੇਈਏ ਕਿ ਪੁਲਿਸ ਨੂੰ ਇੱਕ ਸ਼ਿਕਾਇਤ ਮਿਲੀ ਸੀ ਕਿ ਕ੍ਰਿਸ਼ਨ ਸਿੰਘ ਨਾਮ ਦਾ ਇੱਕ ਵਿਅਕਤੀ ਪਿੰਡ ਮੋਹਰ ਸਿੰਘ ਵਾਲਾ ਵਿੱਚ ਆਪਣੇ ਖੇਤ ਵਿੱਚ ਰੇਤ ਦੀ ਖੱਡ ਚਲਾਉਂਦਾ ਹੈ। ਜਦੋਂ ਪੁਲਿਸ ਵੱਲੋਂ ਉੱਥੇ ਰੇਡ ਕੀਤੀ ਗਈ ਤਾਂ ਪੁਲਿਸ ਨੂੰ ਉੱਥੋਂ ਨਾ ਤਾਂ ਕੋਈ ਟਰੈਕਟਰ-ਟਰਾਲੀ ਤੇ ਨਾ ਹੀ ਕੋਈ ਟਿੱਪਰ ਬਰਾਮਦ ਹੋਇਆ । ਇਸ ਦੌਰਾਨ ਪੁਲਿਸ ਨੇ ਉਥੋਂ ਇੱਕ ਕਹੀ, ਇੱਕ ਰੇਤਾ ਚੁੱਕਣ ਵਾਲੀ ਟੋਕਰੀ ਅਤੇ ਪੰਜ ਕਿੱਲੋ ਰੇਤ ਨੂੰ ਆਪਣੇ ਕਬਜ਼ੇ ਵਿੱਚ ਲਿਆ l ਪੁਲਿਸ ਨੇ ਮੌਕੇ ਤੋਂ ਕ੍ਰਿਸ਼ਨ ਸਿੰਘ ਨੂੰ ਵੀ ਗ੍ਰਿਫਤਾਰ ਕੀਤਾ । ਜਿਸ ਦੀ ਤਲਾਸ਼ੀ ਲੈਣ ਤੇ ਪੁਲਿਸ ਨੂੰ ਸੌ ਰੁਪਿਆ ਵੀ ਬਰਾਮਦ ਹੋਇਆ। ਜਿਸ ਤੋਂ ਬਾਅਦ ਪੁਲਿਸ ਵੱਲੋਂ ਕ੍ਰਿਸ਼ਨ ਸਿੰਘ ਦੇ ਖਿਲਾਫ਼ ਮਾਈਨਿੰਗ ਐਕਟ ਤਹਿਤ ਪਰਚਾ ਦਰਜ ਕਰ ਲਿਆ ਗਿਆ ਹੈ l

ਇਹ ਵੀ ਪੜ੍ਹੋ: CM ਮਾਨ ਬੋਲੇ- ‘ਪਾਕਿਸਤਾਨ ‘ਚ ਹਿੰਦੂ-ਸਿੱਖ ਸੁਰੱਖਿਆ ਯਕੀਨੀ ਬਣਾਉਣ ਲਈ ਗੱਲ ਕਰਨ ਵਿਦੇਸ਼ ਮੰਤਰੀ’

ਇਸ ਸਬੰਧੀ ਕ੍ਰਿਸ਼ਨ ਸਿੰਘ ਦਾ ਕਹਿਣਾ ਹੈ ਕਿ ਉਹ ਆਪਣੇ ਖੇਤ ਵਿੱਚ ਸਿਰਫ਼ ਜ਼ਮੀਨ ਨੂੰ ਕਹੀ ਨਾਲ ਪੱਧਰੀ ਕਰ ਰਿਹਾ ਸੀ l ਉਹ ਕੋਈ ਮਾਈਨਿੰਗ ਨਹੀਂ ਕਰਦਾ ਜੇ ਮਾਈਨਿੰਗ ਕਰਦਾ ਹੁੰਦਾ ਤਾਂ ਟਰੈਕਟਰ-ਟਰਾਲੀ ਅਤੇ ਟਿੱਪਰ ਪੁਲਿਸ ਨੂੰ ਮੌਕੇ ਤੋਂ ਮਿਲ ਜਾਣੇ ਸੀ। ਪਰ ਪੁਲਿਸ ਵੱਲੋਂ ਕੀਤੀ ਗਈ ਇਹ ਕਾਰਵਾਈ ਸੋਸ਼ਲ ਮੀਡੀਆ ‘ਤੇ ਖੂਬ ਸੁਰਖੀਆਂ ਬਟੋਰ ਰਹੀ ਹੈ l

ਵੀਡੀਓ ਲਈ ਕਲਿੱਕ ਕਰੋ -:

“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”

The post ਜਲਾਲਾਬਾਦ ਪੁਲਿਸ ਦੀ ਮਾਈਨਿੰਗ ਮਾਮਲੇ ‘ਚ ਹੈਰਾਨੀਜਨਕ ਕਾਰਵਾਈ, 5 ਕਿਲੋ ਰੇਤਾ ਤੇ ਟੋਕਰੀ ਸਣੇ ਇੱਕ ਵਿਅਕਤੀ ਨੂੰ ਕੀਤਾ ਕਾਬੂ appeared first on Daily Post Punjabi.

ਨਜਾਇਜ਼ ਮਾਈਨਿੰਗ ਖਿਲਾਫ CM ਮਾਨ ਦਾ ਵੱਡਾ ਐਕਸ਼ਨ, ਜਾਰੀ ਕੀਤਾ ਟੋਲ ਫ੍ਰੀ ਨੰਬਰ
ਪੰਜਾਬ ਵਿਚੋਂ ਭ੍ਰਿਸ਼ਟਾਚਾਰ, ਨਸ਼ੇ ਅਤੇ ਮਾਈਨਿੰਗ ਵਾਲੇ ਗੈਰ-ਕਾਨੂੰਨੀ ਕੰਮਾਂ ਨੂੰ ਰੋਕਣ ਲਈ ਪੰਜਾਬ ਦੀ ਆਮ ਆਦਮੀ ਪਾਰਟੀ ਵੱਲੋਂ ਸਖਤ ਕਦਮ ਚੁੱਕੇ ਜਾ ਰਹੇ ਹਨ। ਜਿਸਦੇ ਚਲਦਿਆਂ ਨਜਾਇਜ਼ ਮਾਈਨਿੰਗ ਨੂੰ ਰੋਕਣ ਲਈ ਮਾਨ ਸਰਕਾਰ ਵੱਲੋਂ ਟੋਲ ਫ੍ਰੀ ਨੰਬਰ ਜਾਰੀ ਕੀਤਾ ਗਿਆ ਹੈ। ਲੋਕ ਵਿਸ਼ੇਸ਼ ਟੋਲ ਫ੍ਰੀ ਨੰਬਰ 1800-180-2422 ‘ਤੇ ਨਜਾਇਜ਼ ਮਾਈਨਿੰਗ ਦੀ ਸ਼ਿਕਾਇਤ ਕਰ ਸਕਦੇ ਹਨ। ਇਸ ਤੋਂ ਇਲਾਵਾ ਨਜਾਇਜ਼ ਵਸੂਲੀ, ਮਹਿੰਗੀ ਰੇਤ ਵੇਚਣ ਨੂੰ ਲੈ ਕੇ ਵੀ ਸ਼ਿਕਾਇਤਾਂ ਵੀ ਇਸੇ ਨੰਬਰ ‘ਤੇ ਕੀਤੀਆਂ ਜਾ ਸਕਦੀਆਂ ਹਨ। ਮਾਨ ਸਰਕਾਰ ਨੇ ਦਾਵਾ ਕੀਤਾ ਹੈ ਕਿ ਇਸ ਨੰਬਰ ‘ਤੇ ਆਉਣ ਵਾਲੀਆਂ ਸ਼ਿਕਾਇਤਾਂ ‘ਤੇ ਤੁਰੰਤ ਸਖਤ ਕਾਰਵਾਈ ਕੀਤੀ ਜਾਵੇਗੀ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਪੰਜਾਬ ਸਰਕਾਰ ਭ੍ਰਿਸ਼ਟਾਚਾਰ ਖ਼ਿਲਾਫ਼ ਵੀ ਨੰਬਰ ਜਾਰੀ ਕਰ ਚੁੱਕੀ ਹੈ।

Punjab govt issues toll free number

ਪੰਜਾਬ ਵਿੱਚ ‘ਆਪ’ ਸਰਕਾਰ ਵੱਲੋਂ ਹਾਲੇ ਤੱਕ ਰੇਤ ਦੀ ਮਾਈਨਿੰਗ ਨੂੰ ਲੈ ਕੇ ਕੋਈ ਪਾਲਿਸੀ ਨਹੀਂ ਬਣਾਈ ਗਈ ਹੈ। ਇਸ ‘ਤੇ ਮਾਇਨਿੰਗ ਮੰਤਰੀ ਹਰਜੋਤ ਬੈਂਸ ਨੇ ਕਿਹਾ ਕਿ 6 ਮਹੀਨਿਆਂ ਦੇ ਅੰਦਰ ਇਸ ਸਬੰਧੀ ਪਾਲਿਸੀ ਲਿਆਂਦੀ ਜਾਵੇਗੀ। ਜਿਸ ਕਾਰਨ ਹੁਣ ਤੱਕ ਮਾਨ ਸਰਕਾਰ ਵੱਲੋਂ ਰੇਤ ਦੇ ਰੇਟ ਫਿਕਸ ਨਹੀਂ ਕੀਤੇ ਗਏ ਹਨ।

ਇਹ ਵੀ ਪੜ੍ਹੋ: ਸਿੱਖ ਸ਼ਰਧਾਲੂਆਂ ਲਈ ਵੱਡੀ ਖੁਸ਼ਖਬਰੀ, ਇਸ ਤਾਰੀਕ ਤੋਂ ਸ਼ੁਰੂ ਹੋਵੇਗੀ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ

ਦੱਸ ਦੇਈਏ ਕਿ ਬੀਤੇ ਕੁਝ ਦਿਨ ਪਹਿਲਾਂ ਮਾਈਨਿੰਗ ਮੰਤਰੀ ਹਰਜੋਤ ਬੈਂਸ ਵੱਲੋਂ ਨਜਾਇਜ਼ ਮਾਈਨਿੰਗ ਨੂੰ ਲੈ ਕੇ ਰੋਪੜ ਵਿੱਚ ਮੀਟਿੰਗ ਕੀਤੀ ਸੀ। ਜਿਸ ਤੋਂ ਬਾਅਦ ਮੋਹਾਲੀ-ਰੋਪੜ ਦੇ ਮਾਈਨਿੰਗ ਅਫਸਰ ਨੂੰ ਸਸਪੈਂਡ ਕਰ ਦਿੱਤਾ ਗਿਆ ਸੀ। ਇਸ ਤੋਂ ਇਲਾਵਾ ਮੰਤਰੀ ਬੈਂਸ ਦੇ ਆਦੇਸ਼ ‘ਤੇ ਰੋਪੜ ਦੇ ਖੇੜਾ ਕਲਮੋਟ ਵਿੱਚ ਕ੍ਰਸ਼ਰ ਵੀ ਸੀਲ ਕਰ ਦਿੱਤੇ ਸਨ।

ਵੀਡੀਓ ਲਈ ਕਲਿੱਕ ਕਰੋ -:

“ਬਠਿੰਡੇ ਦੀ ਜੱਟੀ ਟੋਹਰ ਨਾਲ ਚਲਾਉਂਦੀ ਐ ਟੈਂਕਰ ਤੇ ਟਰਾਲੇ, ਦੇਖੋ ਸਫ਼ਲ ਲੇਡੀ ਟਰਾਂਸਪੋਰਟਰ ਕਿਵੇਂ ਪਹੁੰਚੀ ਅਰਸ਼ਾਂ ‘ਤੇ !”

The post ਨਜਾਇਜ਼ ਮਾਈਨਿੰਗ ਖਿਲਾਫ CM ਮਾਨ ਦਾ ਵੱਡਾ ਐਕਸ਼ਨ, ਜਾਰੀ ਕੀਤਾ ਟੋਲ ਫ੍ਰੀ ਨੰਬਰ appeared first on Daily Post Punjabi.

ਨਾਜਾਇਜ਼ ਮਾਈਨਿੰਗ ‘ਤੇ ਮਾਨ ਸਰਕਾਰ ਦੀ ਵੱਡੀ ਕਾਰਵਾਈ, ਕਰੱਸ਼ਰ ਸੀਲ ਕਰਨ ਦੇ ਦਿੱਤੇ ਹੁਕਮ
ਪੰਜਾਬ ਵਿੱਚ ‘ਆਪ’ ਦੀ ਸਰਕਾਰ ਬਣਦਿਆਂ ਹੀ CM ਮਾਨ ਸਰਕਾਰ ਐਕਸ਼ਨ ਮੋਡ ਹੈ। ਮਾਨ ਸਰਕਾਰ ਵੱਲੋਂ ਸੂਬੇ ਦੀ ਸਥਿਤੀ ਸੁਧਾਰਨ ਲਈ ਵੱਡੇ-ਵੱਡੇ ਫ਼ੈਸਲੇ ਲਏ ਜਾ ਰਹੇ ਹਨ। ਇਸੇ ਵਿਚਾਲੇ ਪੰਜਾਬ ਸਰਕਾਰ ਵੱਲੋਂ ਗੈਰ-ਕਾਨੂੰਨੀ ਮਾਇਨਿੰਗ ਨੂੰ ਲੈ ਕੇ ਵੱਡੀ ਕਾਰਵਾਈ ਕੀਤੀ ਗਈ ਹੈ। ਜਿਸਦੇ ਤਹਿਤ ਪੰਜਾਬ ਸਰਕਾਰ ਦੇ ਮਾਈਨਿੰਗ ਮੰਤਰੀ ਹਰਜੋਤ ਬੈਂਸ ਵੱਲੋਂ ਰੋਪੜ ਦੇ ਪਿੰਡ ਖੇੜਾ ਕਲਮੋਟ ਦੇ ਸਾਰੇ ਕਰੱਸ਼ਰਾਂ ਨੂੰ ਸੀਲ ਕਰਨ ਦੇ ਹੁਕਮ ਦਿੱਤੇ ਗਏ ਹਨ। ਦਰਅਸਲ, ਵੀਰਵਾਰ ਨੂੰ ਮਾਈਨਿੰਗ ਮੰਤਰੀ ਹਰਜੋਤ ਬੈਂਸ ਨੇ ਮਾਈਨਿੰਗ ਅਧਿਕਾਰੀਆਂ ਨਾਲ ਅਹਿਮ ਮੀਟਿੰਗ ਕੀਤੀ ਹੈ, ਜਿਸ ਵਿੱਚ ਇਹ ਫ਼ੈਸਲਾ ਲਿਆ ਗਿਆ।

Punjab govt big decision

ਦੱਸ ਦੇਈਏ ਕਿ ਮਾਈਨਿੰਗ ਮੰਤਰੀ ਨੇ ਇਸ ਮੀਟਿੰਗ ਵਿੱਚ ਸਖਤ ਫੈਸਲਾ ਲੈਂਦਿਆਂ ਖੇੜਾ ਕਲਮੋਟ ਦੇ ਸਾਰੇ ਕਰੱਸ਼ਰ ਸੀਲ ਕਰ ਦਿੱਤੇ ਗਏ ਹਨ । ਇਸ ਦੇ ਨਾਲ ਹੀ ਸਾਰੇ ਠੇਕੇਦਾਰਾਂ ਨੂੰ ਸਖ਼ਤ ਚਿਤਾਵਨੀ ਦਿੱਤੀ ਹੈ ਕਿ ਬਕਾਏ ਤੁਰੰਤ ਮਾਈਨਿੰਗ ਵਿਭਾਗ ਨੂੰ ਜਮ੍ਹਾਂ ਕਰਵਾਉਣ । ਹਰਜੋਤ ਬੈਂਸ ਨੇ ਕਿਹਾ ਕਿ ਉਹ ਵਿਭਾਗ ਵਿੱਚ ਕਿਸੇ ਵੀ ਤਰ੍ਹਾਂ ਦੀ ਭ੍ਰਿਸ਼ਟਾਚਾਰ ਨੂੰ ਬਰਦਾਸ਼ਤ ਨਹੀਂ ਕਰਨਗੇ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਦਾਗੀ ਅਫਸਰਾਂ ਨੂੰ ਬਖਸ਼ਿਆ ਨਹੀਂ ਜਾਵੇਗਾ ਤੇ ਨਾਜਾਇਜ਼ ਮਾਈਨਿੰਗ ‘ਤੇ ਜ਼ੀਰੋ ਟਾਲਰੈਂਸ ਹੋਵੇਗਾ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਸਰਕਾਰ ਆਮ ਲੋਕਾਂ ਨੂੰ ਵਾਜਬ ਰੇਟਾਂ ‘ਤੇ ਰੇਤ ਮੁਹੱਈਆ ਕਰਵਾਉਣ ਲਈ ਮਾਈਨਿੰਗ ਵਿਭਾਗ ਅੰਮ੍ਰਿਤਸਰ ਤੇ ਮੋਗਾ ਵਿੱਚ ਸਵੈ-ਸੰਚਾਲਿਤ ਮਾਈਨਿੰਗ ਸਾਈਟਾਂ ਸ਼ੁਰੂ ਕਰੇਗੀ।

ਇਹ ਵੀ ਪੜ੍ਹੋ: ਵੱਡੀ ਖ਼ਬਰ: ਕੋਰੋਨਾ ਦੇ ਵਧਦੇ ਕੇਸਾਂ ਦੇ ਮੱਦੇਨਜ਼ਰ ਪੰਜਾਬ ’ਚ ਮਾਸਕ ਪਾਉਣਾ ਹੋਇਆ ਲਾਜ਼ਮੀ

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਬੀਤੇ ਦਿਨਾਂ ਵਿੱਚ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਜੇਲ੍ਹਾਂ ਨੂੰ ਮੋਬਾਇਲ ਮੁਕਤ ਕਰਨ ਦਾ ਵੀ ਐਲਾਨ ਕੀਤਾ ਗਿਆ ਸੀ । ਉਨ੍ਹਾਂ ਕਿਹਾ ਸੀ ਕਿ ਜੇਲ੍ਹਾਂ ਵਿੱਚ ਆਧੁਨਿਕ ਤਕਨੀਕ ਦੀ ਵਰਤੋਂ ਕਰਕੇ ਜੇਲ੍ਹਾਂ ਵਿੱਚੋਂ ਮੋਬਾਇਲ ਖਤਮ ਕੀਤੇ ਜਾਣਗੇ । ਉਨ੍ਹਾਂ ਕਿਹਾ ਸੀ ਕਿ ਪੰਜਾਬ ਦੀਆਂ ਜੇਲ੍ਹਾਂ ਵਿਚ ਕੈਦੀਆਂ ਤੋਂ ਮੋਬਾਈਲ ਮਿਲਣ ‘ਤੇ ਹੁਣ ਸਿਮ ਮਾਲਕ ਖਿਲਾਫ ਕਾਰਵਾਈ ਕੀਤੀ ਜਾਵੇਗੀ।

p>ਵੀਡੀਓ ਲਈ ਕਲਿੱਕ ਕਰੋ -:

“PTC ਦੇ MD ਨੂੰ ਤਿੱਖੇ ਸਵਾਲ, ਇੱਕਲਾ ਪੀਟੀਸੀ ਹੀ ਕਿਉਂ ਕਰਦੈ ਸ਼੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਦਾ ਪ੍ਰਸਾਰਣ ?”

The post ਨਾਜਾਇਜ਼ ਮਾਈਨਿੰਗ ‘ਤੇ ਮਾਨ ਸਰਕਾਰ ਦੀ ਵੱਡੀ ਕਾਰਵਾਈ, ਕਰੱਸ਼ਰ ਸੀਲ ਕਰਨ ਦੇ ਦਿੱਤੇ ਹੁਕਮ appeared first on Daily Post Punjabi.