illegal sand mining Archives - Daily Post Punjabi

ਫਾਜ਼ਿਲਕਾ ‘ਚ ਨਾਜਾਇਜ਼ ਮਾਈਨਿੰਗ ਕਰ ਰਹੇ 3 ਵਿਅਕਤੀਆਂ ਗ੍ਰਿਫਤਾਰ, ਰੇਤ ਨਾਲ ਭਰੀਆਂ 2 ਟਰਾਲੀਆਂ ਜ਼ਬਤ
ਪੰਜਾਬ ‘ਚ ਪੁਲਿਸ ਨੇ ਨਾਜਾਇਜ਼ ਮਾਈਨਿੰਗ ਕਰਨ ਵਾਲਿਆਂ ‘ਤੇ ਸ਼ਿਕੰਜਾ ਕੱਸਿਆ ਹੈ। ਇਸ ਤਹਿਤ ਪੁਲੀਸ ਨੇ ਫਾਜ਼ਿਲਕਾ ‘ਚ ਨਾਜਾਇਜ਼ ਮਾਈਨਿੰਗ ਕਰਨ ਵਾਲੇ ਤਿੰਨ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਇਸ ਦੌਰਾਨ ਪੁਲਿਸ ਨੇ ਰੇਤ ਨਾਲ ਭਰੀਆਂ 2 ਟਰਾਲੀਆਂ ਨੂੰ ਵੀ ਕਬਜੇ ‘ਚ ਲੈ ਲਿਆ ਹੈ।

Fazilka Sand Illegal Mining

ਮਾਮਲੇ ਸਬੰਧੀ ਜਾਂਚ ਅਧਿਕਾਰੀ ASI ਮਿਲਖ ਰਾਜ ਨੇ ਦੱਸਿਆ ਕਿ ਜਦੋਂ ਉਹ ਸਾਥੀ ਮੁਲਾਜ਼ਮਾਂ ਸਮੇਤ ਗਸ਼ਤ ਕਰਦੇ ਹੋਏ ਮੁਠਿਆਂਵਾਲੀ ਨੇੜੇ ਪੁੱਜੇ ਤਾਂ ਸਾਹਮਣੇ ਤੋਂ ਰੇਤ ਨਾਲ ਭਰੀਆਂ ਦੋ ਟਰੈਕਟਰ ਟਰਾਲੀਆਂ ਆ ਰਹੀਆਂ ਸਨ। ਪੁਲਿਸ ਨੇ ਜਦੋਂ ਉਨ੍ਹਾਂ ਨੂੰ ਰੋਕ ਕੇ ਪਰਚੀ ਦਿਖਾਉਣ ਲਈ ਕਿਹਾ ‘ਤਾਂ ਉਸ ਨੇ ਪਰਚੀ ਨਹੀਂ ਦਿਖਾਈ। ਜਿਸ ‘ਤੋਂ ਬਾਅਦ ਪੁਲਿਸ ਨੇ ਟਰੈਕਟਰ ਟਰਾਲੀਆਂ ‘ਚ ਭਰੀ ਹੋਈ ਗੈਰ-ਕਾਨੂੰਨੀ ਰੇਤ ਨੂੰ ਜ਼ਬਤ ਕਰ ਲਿਆ।

ਇਹ ਵੀ ਪੜ੍ਹੋ : ਬੈਡਮਿੰਟਨ ਖੇਡ ਰਹੇ ਨੌਜਵਾਨ ਨੂੰ ਆਇਆ ਹਾਰਟ ਅਟੈਕ, ਹਸਪਤਾਲ ਪਹੁੰਚਣ ਤੋਂ ਪਹਿਲਾਂ ਹੀ ਮੌ.ਤ

ਇਸ ਮਗਰੋਂ ਪੁਲਿਸ ਨੇ ਰੇਤ ਦੀ ਨਾਜਾਇਜ਼ ਮਾਈਨਿੰਗ ਦੇ ਦੋਸ਼ ਵਿੱਚ ਜਸਵਿੰਦਰ ਸਿੰਘ ਵਾਸੀ ਮੁਠਿਆਂਵਾਲੀ, ਨਾਨਕ ਸਿੰਘ ਉਰਫ਼ ਜੰਟਾ ਵਾਸੀ ਨੂਰ ਮੁਹੰਮਦ ਅਤੇ ਗੁਰਪ੍ਰੀਤ ਸਿੰਘ ਵਾਸੀ ਮੁਠਿਆਂਵਾਲੀ ਨੂੰ ਗ੍ਰਿਫਤਾਰ ਕਰ ਲਿਆ ਹੈ। ਇਸ ਦੇ ਨਾਲ ਹੀ ਪੁਲਿਸ ਨੇ ਇਨ੍ਹਾਂ ਖ਼ਿਲਾਫ਼ ਧਾਰਾ 379, 21 ਮਾਈਨਿੰਗ ਐਕਟ ਤਹਿਤ ਕੇਸ ਦਰਜ ਕਰ ਲਿਆ ਹੈ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

The post ਫਾਜ਼ਿਲਕਾ ‘ਚ ਨਾਜਾਇਜ਼ ਮਾਈਨਿੰਗ ਕਰ ਰਹੇ 3 ਵਿਅਕਤੀਆਂ ਗ੍ਰਿਫਤਾਰ, ਰੇਤ ਨਾਲ ਭਰੀਆਂ 2 ਟਰਾਲੀਆਂ ਜ਼ਬਤ appeared first on Daily Post Punjabi.

ਨਾਜਾਇਜ਼ ਮਾਈਨਿੰਗ ‘ਤੇ ਵੱਡੀ ਕਾਰਵਾਈ, ਸਾਬਕਾ CM ਚੰਨੀ ਦਾ ਕਰੀਬੀ ਠੇਕੇਦਾਰ ਇਕਬਾਲ ਸਿੰਘ ਗ੍ਰਿਫਤਾਰ
ਪਿਛਲੀ ਕਾਂਗਰਸ ਸਰਕਾਰ ਵਿੱਚ ਮੁੱਖ ਮੰਤਰੀ ਰਹਿ ਚੁੱਕੇ ਚਰਨਜੀਤ ਚੰਨੀ ਦੇ ਕਰੀਬੀ ਠੇਕੇਦਾਰ ਇਕਬਾਲ ਸਿੰਘ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਉਸ ‘ਤੇ ਰੇਤ ਦੀ ਨਾਜਾਇਜ਼ ਮਾਈਨਿੰਗ ਦਾ ਦੋਸ਼ ਹੈ । ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਦੇ ਆਗੂ ਰਾਘਵ ਚੱਢਾ ਨੇ ਜਿੰਦਾਪੁਰ ਵਿੱਚ ਨਾਜਾਇਜ਼ ਮਾਈਨਿੰਗ ਦਾ ਪਰਦਾਫਾਸ਼ ਕੀਤਾ ਸੀ । ਹਾਲਾਂਕਿ ਉਸ ਸਮੇਂ CM ਚੰਨੀ ਨੇ ਇਸ ਨੂੰ ਨਕਾਰ ਦਿੱਤਾ ਸੀ। ਇਕਬਾਲ ਸਿੰਘ ਉਦੋਂ ਸੁਰਖੀਆਂ ਵਿੱਚ ਆਏ ਜਦੋਂ ਚੰਨੀ ਮੁੱਖ ਮੰਤਰੀ ਬਣਨ ਤੋਂ ਬਾਅਦ ਉਨ੍ਹਾਂ ਦੇ ਘਰ ਗਏ ਸਨ।

Illegal sand mining case

ਰੋਪੜ ਜੰਗਲਾਤ ਵਿਭਾਗ ਨੇ ਪੁਲਿਸ ਨੂੰ ਕਾਰਵਾਈ ਲਈ 2 ਪੱਤਰ ਭੇਜੇ ਸਨ । ਪਹਿਲਾ ਪੱਤਰ 18 ਨਵੰਬਰ 2021 ਨੂੰ ਭੇਜਿਆ ਗਿਆ ਸੀ। ਫਾਰੈਸਟ ਰੇਂਜ ਅਫ਼ਸਰ ਰਾਜਵੰਤ ਸਿੰਘ ਨੇ ਪੱਤਰ ਵਿੱਚ ਲਿਖਿਆ ਹੈ ਕਿ ਇਕਬਾਲ ਸਿੰਘ ਅਤੇ ਕੁਝ ਅਣਪਛਾਤੇ ਵਿਅਕਤੀਆਂ ਨੇ ਜੰਗਲਾਤ ਵਿਭਾਗ ਦੀ ਜ਼ਮੀਨ ’ਤੇ ਪੋਕਲੇਨ ਚਲਾ ਕੇ ਰੇਤ ਕੱਢੀ ਹੈ। ਜਿਸ ਕਾਰਨ 530 ਪੌਦੇ ਵੀ ਨੁਕਸਾਨੇ ਗਏ । ਇਸ ਤੋਂ ਬਾਅਦ ਉਨ੍ਹਾਂ ਨੇ 22 ਨਵੰਬਰ ਨੂੰ ਚਮਕੌਰ ਸਾਹਿਬ ਦੇ ਐਸ.ਡੀ.ਐਮ. ਨੂੰ ਇੱਕ ਪੱਤਰ ਭੇਜਿਆ। ਜਿਸ ਵਿੱਚ ਕਿਹਾ ਕਿ ਪੁਲਿਸ ਨੇ ਕੋਈ ਕਾਰਵਾਈ ਨਹੀਂ ਕੀਤੀ । ਹਾਲਾਂਕਿ ਕੁਝ ਦਿਨਾਂ ਬਾਅਦ ਹੀ ਪੱਤਰ ਲਿਖਣ ਵਾਲੇ ਅਧਿਕਾਰੀ ਨੂੰ ਬਦਲ ਦਿੱਤਾ ਗਿਆ।

ਇਹ ਵੀ ਪੜ੍ਹੋ: ਸਿੱਧੂ ਮੂਸੇਵਾਲਾ ਕਤਲਕਾਂਡ : ਇੰਟਰਪੋਲ ਨੇ ਗੈਂਗਸਟਰ ਗੋਲਡੀ ਬਰਾੜ ਖਿਲਾਫ ਰੈੱਡ ਕਾਰਨਰ ਨੋਟਿਸ ਕੀਤਾ ਜਾਰੀ

ਜ਼ਿਕਰਯੋਗ ਹੈ ਕਿ ਆਮ ਆਦਮੀ ਪਾਰਟੀ ਦੇ ਪੰਜਾਬ ਸਹਿ-ਇੰਚਾਰਜ ਰਹੇ ਰਾਘਵ ਚੱਢਾ ਨੇ ਪਿੰਡ ਜਿੰਦਾਪੁਰ ਵਿੱਚ ਛਾਪਾ ਮਾਰਿਆ ਸੀ । ਉਨ੍ਹਾਂ ਕਿਹਾ ਸੀ ਕਿ ਇੱਥੇ ਰੇਤ ਦੀ ਨਾਜਾਇਜ਼ ਮਾਈਨਿੰਗ ਹੋ ਰਹੀ ਹੈ। ਜਿਸ ਦਾ ਸਮਰਥਨ ਸੀਐਮ ਚਰਨਜੀਤ ਚੰਨੀ ਕਰ ਰਹੇ ਹਨ । ਉਸ ਸਮੇਂ CM ਚੰਨੀ ਚਮਕੌਰ ਸਾਹਿਬ ਤੋਂ ਵਿਧਾਇਕ ਵੀ ਸਨ । ਹਾਲਾਂਕਿ ਬਾਅਦ ਵਿੱਚ ਚੰਨੀ ਖੁਦ ਉੱਥੇ ਪਹੁੰਚੇ । ਉਨ੍ਹਾਂ ਕਿਹਾ ਕਿ ਇੱਥੇ ਕੋਈ ਨਾਜਾਇਜ਼ ਮਾਈਨਿੰਗ ਨਹੀਂ ਹੋ ਰਹੀ । ਇਸ ਤੋਂ ਬਾਅਦ ਅਕਾਲੀ ਆਗੂ ਬਿਕਰਮ ਮਜੀਠੀਆ ਨੇ ਵੀ ਦਾਅਵਾ ਕੀਤਾ ਸੀ ਕਿ ਇਕਬਾਲ ਸਿੰਘ ਰੇਤ ਦੀ ਨਾਜਾਇਜ਼ ਮਾਈਨਿੰਗ ਦਾ ਸਭ ਤੋਂ ਵੱਡਾ ਠੇਕੇਦਾਰ ਹੈ।

Illegal sand mining case

ਦੱਸ ਦੇਈਏ ਕਿ ਇਸ ਸਬੰਧੀ ਥਾਣਾ ਚਮਕੌਰ ਸਾਹਿਬ ਦੇ ਐਸਐਚਓ ਰੁਪਿੰਦਰ ਸਿੰਘ ਨੇ ਦੱਸਿਆ ਕਿ ਜੰਗਲਾਤ ਵਿਭਾਗ ਦੀ ਸ਼ਿਕਾਇਤ ’ਤੇ ਕੇਸ ਦਰਜ ਕਰ ਲਿਆ ਗਿਆ ਹੈ । ਇਸ ਮਾਮਲੇ ਵਿੱਚ ਪੁਲਿਸ ਨੇ ਜੰਗਲਾਤ ਵਿਭਾਗ ਤੋਂ ਰਿਪੋਰਟ ਮੰਗੀ ਸੀ। ਜਿਸ ਵਿੱਚ ਇਕਬਾਲ ਸਿੰਘ ਦਾ ਰੋਲ ਸਾਹਮਣੇ ਆਇਆ ਹੈ। ਜਿਸ ਕਾਰਨ ਉਸ ਨੂੰ ਗ੍ਰਿਫਤਾਰ ਕੀਤਾ ਗਿਆ ਹੈ।

ਵੀਡੀਓ ਲਈ ਕਲਿੱਕ ਕਰੋ -:

“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”

The post ਨਾਜਾਇਜ਼ ਮਾਈਨਿੰਗ ‘ਤੇ ਵੱਡੀ ਕਾਰਵਾਈ, ਸਾਬਕਾ CM ਚੰਨੀ ਦਾ ਕਰੀਬੀ ਠੇਕੇਦਾਰ ਇਕਬਾਲ ਸਿੰਘ ਗ੍ਰਿਫਤਾਰ appeared first on Daily Post Punjabi.