Illegal Weapons Recovered Archives - Daily Post Punjabi

ਤਰਨ ਤਾਰਨ ‘ਚ ਪੁਲਿਸ ਤੇ ਨਸ਼ਾ ਤਸਕਰਾਂ ਵਿਚਾਲੇ ਮੁਠਭੇੜ, ਹਥਿਆਰਾਂ ਸਣੇ 4 ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ
ਤਰਨ ਤਾਰਨ ਪੁਲਿਸ ਨੇ ਨਸ਼ਿਆਂ ਖਿਲਾਫ ਵੱਡੀ ਕਾਰਵਾਈ ਕੀਤੀ ਹੈ। ਪੁਲਿਸ ਨੇ ਅੰਤਰਰਾਸ਼ਟਰੀ ਸਰਹੱਦ ਨੇੜੇ ਡਰੋਨਾਂ ਰਾਹੀਂ ਨਸ਼ੀਲੇ ਪਦਾਰਥਾਂ ਅਤੇ ਹਥਿਆਰਾ ਦੀ ਤਸਕਰੀ ਕਰਨ ਵਾਲੇ ਅੰਤਰਰਾਜੀ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਇਸ ਗਿਰੋਹ ਦੇ ਚਾਰ ਮੈਂਬਰਾਂ ਨੂੰ ਨਜਾਇਜ਼ ਹਥਿਆਰ ਅਤੇ ਨਸ਼ੀਲੇ ਪਦਾਰਥ ਸਮੇਤ ਗ੍ਰਿਫ਼ਤਾਰ ਕੀਤਾ ਹੈ।

Encounter in Tarn Taran

ਪ੍ਰਾਪਤ ਜਾਣਕਾਰੀ ਅਨੁਸਾਰ ਤਰਨਤਾਰਨ ਪੁਲਿਸ ਨੇ ਅੰਤਰਰਾਸ਼ਟਰੀ ਸਰਹੱਦ ਨੇੜੇ ਨਸ਼ਾ ਅਤੇ ਹਥਿਆਰ ਤਸਕਰਾਂ ਵਿਰੁੱਧ ਵੱਡੀ ਕਾਰਵਾਈ ਕਰਦਿਆਂ ਸਰਹੱਦ ਪਾਰ ਤੋਂ ਡਰੋਨਾਂ ਰਾਹੀਂ ਨਸ਼ਾ ਅਤੇ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਅੰਤਰਰਾਜੀ ਗਿਰੋਹ ਦੇ ਚਾਰ ਮੁੱਖ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਕਾਰਵਾਈ ਦੌਰਾਨ ਪੁਲਿਸ ਅਤੇ ਗਿਰੋਹ ਦੇ ਮੈਂਬਰਾਂ ਵਿਚਕਾਰ ਮੁੱਠਭੇੜ ਹੋਈ।

ਇਹ ਵੀ ਪੜ੍ਹੋ : ਜਲੰਧਰ ‘ਚ ਗ੍ਰ.ਨੇ.ਡ ਹ.ਮ.ਲਾ ਕਰਨ ਵਾਲੇ ਦਾ ਐ.ਨਕਾ.ਊਂਟ.ਰ, ਮੁ.ਠਭੇ.ੜ ਦੌਰਾਨ ਮੁਲਜ਼ਮ ਦੇ ਪੈਰ ‘ਚ ਲੱਗੀ ਗੋਲੀ

ਸੂਚਨਾ ਮੁਤਾਬਕ ਮੁਲਜ਼ਮਾਂ ਨੇ ਪੁਲਿਸ ਦੀ ਟੀਮ ‘ਤੇ ਗੋਲੀਬਾਰੀ ਕੀਤੀ। ਪੁਲਿਸ ਅਧਿਕਾਰੀਆਂ ਨੇ ਸਵੈ-ਰੱਖਿਆ ਵਿੱਚ ਕਾਰਵਾਈ ਕੀਤੀ, ਜਿਸ ਵਿੱਚ ਦੋ ਮੁਲਜ਼ਮ ਜ਼ਖਮੀ ਹੋ ਗਏ, ਜਦੋਂ ਕਿ ਬਾਕੀ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਪੁਲਿਸ ਨੇ ਮੁਲਜ਼ਮਾਂ ਕੋਲੋਂ 3 ਗੈਰ-ਕਾਨੂੰਨੀ ਹਥਿਆਰ, ਕਈ ਜਿੰਦਾ ਕਾਰਤੂਸ, 7 ਕਿਲੋ ਅਫੀਮ ਅਤੇ 1 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ।

ਵੀਡੀਓ ਲਈ ਕਲਿੱਕ ਕਰੋ -:

“ਆਖਿਰ ਕਿੱਥੇ ਲੈ ਕੇ ਜਾਵਾਂ ਮੈਂ 6 ਧੀਆਂ ਸਣੇ 2 ਪੁੱਤਾਂ ਨੂੰ?” ਬੰਦੇ ਨੂੰ ਟੱਬਰ ਸਣੇ ਪਿੰਡ ‘ਚੋਂ ਕੱਢਣ ਦਾ ਕੀਤਾ ਫੈਸਲਾ

The post ਤਰਨ ਤਾਰਨ ‘ਚ ਪੁਲਿਸ ਤੇ ਨਸ਼ਾ ਤਸਕਰਾਂ ਵਿਚਾਲੇ ਮੁਠਭੇੜ, ਹਥਿਆਰਾਂ ਸਣੇ 4 ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ appeared first on Daily Post Punjabi.

ਫ਼ਿਰੋਜ਼ਪੁਰ ‘ਚ ਨਜਾਇਜ਼ ਹਥਿਆਰ ਬਰਾਮਦ, ਪਿਸਤੌਲ ਤੇ 5 ਜਿੰਦਾ ਕਾਰਤੂਸ ਸਣੇ ਨੌਜਵਾਨ ਕਾਬੂ
ਪੰਜਾਬ ਦੇ ਫ਼ਿਰੋਜ਼ਪੁਰ ਸ਼ਹਿਰ ਦੀ ਪੁਲਿਸ ਨੇ ਇੱਕ ਨੌਜਵਾਨ ਨੂੰ ਨਜਾਇਜ਼ ਹਥਿਆਰ ਸਮੇਤ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮ ਕੋਲੋਂ 315 ਬੋਰ ਦੇ ਪਿਸਤੌਲ ਅਤੇ 5 ਜਿੰਦਾ ਕਾਰਤੂਸਾਂ ਬਰਾਮਦ ਕੀਤਾ ਹੈ। ਮੁਲਜ਼ਮ ਖ਼ਿਲਾਫ਼ ਆਰਮਜ਼ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ। ਇਸ ਮਾਮਲੇ ਦੀ ਜਾਣਕਾਰੀ ASI ਹਰਨੇਕ ਸਿੰਘ ਵੱਲੋਂ ਦਿੱਤੀ ਗਈ ਹੈ।

Illegal Weapons Recovered

ASI ਨੇ ਦੱਸਿਆ ਕਿ ਉਹ ਬਾਰਡਰ ਰੋਡ FCI ਦੇ ਗੋਦਾਮ ਨੇੜੇ ਰੁਟੀਨ ਗਸ਼ਤ ’ਤੇ ਸੀ। ਇਸ ਦੌਰਾਨ ਇਕ ਨੌਜਵਾਨ ਪੈਦਲ ਆਉਂਦਾ ਦਿਖਾਈ ਦਿੱਤਾ। ਅਚਾਨਕ ਪੁਲਿਸ ਦੀ ਟੀਮ ਨੂੰ ਦੇਖ ਕੇ ਨੌਜਵਾਨ ਘਬਰਾ ਗਿਆ ਅਤੇ ਮੌਕੇ ਤੋਂ ਭੱਜਣ ਦੀ ਕੋਸ਼ਿਸ਼ ਕਰਨ ਲੱਗਾ। ਪਰ ਪੁਲਿਸ ਟੀਮ ਨੇ ਮੁਸਤੈਦੀ ਦਿਖਾਉਂਦੇ ਹੋਏ ਨੌਜਵਾਨ ਨੂੰ ਕਾਬੂ ਕਰ ਲਿਆ ਅਤੇ ਉਸਦੀ ਤਲਾਸ਼ੀ ਲਈ ਗਈ।

ਇਹ ਵੀ ਪੜ੍ਹੋ : ਫਾਜ਼ਿਲਕਾ ‘ਚ 15 ਗ੍ਰਾਮ ਹੈਰੋਇਨ ਸਣੇ 2 ਤਸਕਰ ਕਾਬੂ, ਦੋਵਾਂ ਖ਼ਿਲਾਫ਼ NDPS ਤਹਿਤ ਮਾਮਲਾ ਦਰਜ

ਹਰਨੇਕ ਸਿੰਘ ਨੇ ਦੱਸਿਆ ਕਿ ਤਲਾਸ਼ੀ ਦੌਰਾਨ ਉਸ ਕੋਲੋਂ 315 ਬੋਰ ਦਾ ਪਿਸਤੌਲ ਅਤੇ 5 ਜਿੰਦਾ ਕਾਰਤੂਸ 315 ਬੋਰ ਦੇ ਬਰਾਮਦ ਹੋਏ। ਪੁਲਿਸ ਪੁੱਛਗਿੱਛ ਦੌਰਾਨ ਨੌਜਵਾਨ ਨੇ ਆਪਣੀ ਪਛਾਣ ਅਸ਼ੀਸ਼ ਵਾਸੀ ਭਾਰਤ ਨਗਰ ਫਿਰੋਜ਼ਪੁਰ ਸ਼ਹਿਰ ਵਜੋਂ ਦਿੱਤੀ ਹੈ। ਫਿਲਹਾਲ ਪੁਲਿਸ ਨੇ ਨੌਜਵਾਨ ਨੂੰ ਗ੍ਰਿਫਤਾਰ ਕਰਕੇ ਉਸ ਖ਼ਿਲਾਫ਼ ਅਸਲਾ ਐਕਟ ਤਹਿਤ ਕੇਸ ਦਰਜ ਕਰ ਲਿਆ ਹੈ।

ਵੀਡੀਓ ਲਈ ਕਲਿੱਕ ਕਰੋ -:

“12 ਵੀ ਪਾਸ ਜੱਟ ਨੇ SHARE MARKET ‘ਚ ਪਾਈ ਧੱਕ , ਇੱਕ ਦਿਨ ‘ਚ ਕਮਾ ਲੈਂਦਾ ਲੱਖਾਂ ਰੁਪਏ ! “

The post ਫ਼ਿਰੋਜ਼ਪੁਰ ‘ਚ ਨਜਾਇਜ਼ ਹਥਿਆਰ ਬਰਾਮਦ, ਪਿਸਤੌਲ ਤੇ 5 ਜਿੰਦਾ ਕਾਰਤੂਸ ਸਣੇ ਨੌਜਵਾਨ ਕਾਬੂ appeared first on Daily Post Punjabi.