illicit liquor Archives - Daily Post Punjabi

ਪੰਜਾਬ ਪੁਲਿਸ ਦੇ ਸਟਿੱਕਰ ਵਾਲੀ ਕਾਰ ‘ਚ ਹੋ ਰਹੀ ਸੀ ਸ਼ਰਾਬ ਸਪਲਾਈ , PCR ਟੀਮ ਨੇ ਫੜ੍ਹਿਆ
ਕਪੂਰਥਲਾ ਦੇ ਅੰਮ੍ਰਿਤਸਰ ਰੋਡ ‘ਤੇ ਪੁਲਿਸ ਨੇ ਪੰਜਾਬ ਪੁਲਿਸ ਦੇ ਸਟਿੱਕਰ ਵਾਲੀ ਸਵਿਫਟ ਗੱਡੀ ਨੂੰ ਕਾਬੂ ਕੀਤਾ ਹੈ। ਕਾਰ ਵਿੱਚੋਂ ਚਾਰ ਪੇਟੀਆਂ ਨਾਜਾਇਜ਼ ਸ਼ਰਾਬ ਅਤੇ ਦੋ ਲੀਟਰ ਲਾਹਣ ਵੀ ਬਰਾਮਦ ਹੋਈ ਹੈ।

Illicit Liquor Police car

PCR ਟੀਮ ਵੱਲੋਂ ਗੁਪਤ ਸੂਚਨਾ ਦੇ ਆਧਾਰ ਤੇ ਜਾਲ ਵਿਛਾ ਕੇ ਇਹ ਕਾਰਵਾਈ ਕੀਤੀ ਗਈ ਹੈ। ਇਸ ਦੀ ਪੁਸ਼ਟੀ ਥਾਣਾ ਇੰਚਾਰਜ ਰਛਪਾਲ ਸਿੰਘ ਨੇ ਕੀਤੀ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ। ਜਾਣਕਾਰੀ ਅਨੁਸਾਰ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਪੰਜਾਬ ਪੁਲਿਸ ਦੇ ਸਟਿੱਕਰ ਵਾਲੀ ਸਵਿਫ਼ਟ ਗੱਡੀ ‘ਚ ਨਾਜਾਇਜ਼ ਸ਼ਰਾਬ ਦੀ ਸਪਲਾਈ ਕੀਤੀ ਜਾ ਰਹੀ ਹੈ। ਉਪਰੋਕਤ ਸੂਚਨਾ ਦੇ ਆਧਾਰ ‘ਤੇ ਪੀਸੀਆਰ ਟੀਮ ਨੇ ਦੇਰ ਰਾਤ ਜਾਲ ਵਿਛਾਇਆ ਸੀ। ਅੰਮਿ੍ਤਸਰ ਚੌਕੀ ਤੋਂ ਥੋੜ੍ਹਾ ਅੱਗੇ ਗੋਇੰਦਵਾਲ ਸਾਹਿਬ ਰੋਡ ‘ਤੇ ਇਕ ਚਿੱਟੇ ਰੰਗ ਦੀ ਸਵਿਫ਼ਟ ਕਾਰ (ਪੀ.ਬੀ.09ਏ.ਐੱਲ. 0359) ਨੂੰ ਰੋਕ ਕੇ ਤਲਾਸ਼ੀ ਲਈ ਤਾਂ ਉਸ ਵਿਚੋਂ 4 ਪੇਟੀਆਂ ਅੰਗਰੇਜ਼ੀ ਨਾਜਾਇਜ਼ ਸ਼ਰਾਬ ਅਤੇ 2 ਲੀਟਰ ਲਾਹਣ ਬਰਾਮਦ ਹੋਈ।

ਵੀਡੀਓ ਲਈ ਕਲਿੱਕ ਕਰੋ -:

“Fastway ਤੋਂ 3 ਕਰੋੜ ਮੰਗਦਾ ਸੀ GST ਇੰਸਪੈਕਟਰ! ਹੁਣ ਹੱਥਾਂ ‘ਚ ਹੱਥਕੜੀਆਂ ਨੇ, Sting ਓਪਰੇਸ਼ਨ ਨੇ ਲਿਆਂਦਾ

ਇਸ ਕਾਰ ‘ਤੇ ਪੰਜਾਬ ਪੁਲੀਸ ਦਾ ਸਟਿੱਕਰ ਲੱਗਾ ਹੋਣ ਕਾਰਨ ਕੋਈ ਵੀ ਪੁਲੀਸ ਅਧਿਕਾਰੀ ਜਾਂ ਮੁਲਾਜ਼ਮ ਉਸ ਨੂੰ ਨਹੀਂ ਰੋਕ ਰਿਹਾ ਸੀ। ਪੀਸੀਆਰ ਦੀ ਟੀਮ ਨੇ ਕਾਰ ਅਤੇ ਮੁਲਜ਼ਮਾਂ ਨੂੰ ਥਾਣਾ ਕੋਤਵਾਲੀ ਦੇ ਹਵਾਲੇ ਕਰ ਦਿੱਤਾ ਹੈ। ਸੂਤਰਾਂ ਅਨੁਸਾਰ ਇਹ ਕਾਰ ਟਰਾਂਸਪੋਰਟ ਵਿਭਾਗ ਵਿੱਚ ਚਰਨਜੀਤ ਵਾਸੀ ਮੁਹੱਲਾ ਸ਼ਹਿਰੀਆਂ ਦੇ ਨਾਂ ‘ਤੇ ਰਜਿਸਟਰਡ ਹੈ। ਥਾਣਾ ਕੋਤਵਾਲੀ ਦੇ ਇੰਚਾਰਜ ਰਛਪਾਲ ਸਿੰਘ ਨੇ ਦੱਸਿਆ ਕਿ ਮੁਲਜ਼ਮਾਂ ਖ਼ਿਲਾਫ਼ ਥਾਣਾ ਕੋਤਵਾਲੀ ਵਿੱਚ ਕੇਸ ਦਰਜ ਕੀਤਾ ਜਾ ਰਿਹਾ ਹੈ।

The post ਪੰਜਾਬ ਪੁਲਿਸ ਦੇ ਸਟਿੱਕਰ ਵਾਲੀ ਕਾਰ ‘ਚ ਹੋ ਰਹੀ ਸੀ ਸ਼ਰਾਬ ਸਪਲਾਈ , PCR ਟੀਮ ਨੇ ਫੜ੍ਹਿਆ appeared first on Daily Post Punjabi.

ਸ਼ਰਾਬ ਦੀ ਸਪਲਾਈ ਦੇਣ ਜਾ ਰਿਹਾ ਸਮੱਗਲਰ ਨੂੰ ਪੁਲਿਸ ਨੇ ਕੀਤਾ ਗ੍ਰਿਫਤਾਰ, ਸ਼ਰਾਬ ਬਰਾਮਦ
police arrest smuggler illicit liquor: ਲੁਧਿਆਣਾ (ਤਰਸੇਮ ਭਾਰਦਵਾਜ)-ਨਸ਼ਾਂ ਸਮੱਗਲਰਾਂ ‘ਤੇ ਲੁਧਿਆਣਾ ਪੁਲਿਸ ਨੇ ਸਖਤਾਈ ਵਧਾ ਦਿੱਤੀ ਹੈ, ਜਿਸ ਦੇ ਚੱਲਦਿਆਂ ਅੱਜ ਪੁਲਿਸ ਨੇ ਸਕੂਟਰੀ ‘ਤੇ ਸ਼ਰਾਬ ਦੀ ਡਿਲੀਵਰੀ ਦੇਣ ਜਾ ਰਹੇ ਸਮੱਗਲਰ ਨੂੰ ਰੰਗੇ ਹੱਥੀ ਗ੍ਰਿਫਤਾਰ ਕਰਕੇ ਵੱਡੀ ਸਫਲਤਾ ਹਾਸਲ ਕੀਤਾ, ਜਿਸ ਦੇ ਕਬਜ਼ੇ ‘ਚੋਂ 10 ਬੋਤਲਾਂ ਸ਼ਰਾਬ ਵੀ ਬਰਾਮਦ ਕੀਤੀ ਗਈ। ਮੁਲਜ਼ਮ ਦੀ ਪਛਾਣ ਗੁਰੂ ਨਾਨਕ ਕਾਲੋਨੀ ਨਿਵਾਸੀ ਅਮਿਤ ਕੁਮਾਰ ਦੇ ਨਾਂ ਨਾਲ ਹੋਈ ਹੈ।

police arrest smuggler illicit liquor

ਇਸ ਮਾਮਲੇ ਸਬੰਧੀ ਏ.ਐੱਸ.ਆਈ ਬਲਵਿੰਦਰ ਸਿੰਘ ਵੱਲੋਂ ਜਾਣਕਾਰੀ ਸਾਂਝੀ ਕੀਤੀ ਗਈ ਹੈ। ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਮੁਲਜ਼ਮ ਪੱਖੋਵਾਲ ਰੋਡ ਤੋਂ ਮਠਾੜੂ ਚੌਕ ਵੱਲੋਂ ਸਕੂਟਰੀ ਤੇ ਸਵਾਰ ਹੋ ਕੇ ਸ਼ਰਾਬ ਸਪਲਾਈ ਕਰਨ ਜਾ ਰਿਹਾ ਹੈ, ਜਿਸ ਦੇ ਆਧਾਰ ‘ਤੇ ਥਾਣਾ ਦੁਗਰੀ ਪੁਲਿਸ ਨੇ ਮਠਾੜੂ ਚੌਕ ‘ਚ ਨਾਕਾਬੰਦੀ ਕਰਕੇ ਮੁਲਜ਼ਮ ਨੂੰ ਗ੍ਰਿਫਤਾਰ ਕਰ ਲਿਆ।

ਇਹ ਵੀ ਦੇਖੋ–

The post ਸ਼ਰਾਬ ਦੀ ਸਪਲਾਈ ਦੇਣ ਜਾ ਰਿਹਾ ਸਮੱਗਲਰ ਨੂੰ ਪੁਲਿਸ ਨੇ ਕੀਤਾ ਗ੍ਰਿਫਤਾਰ, ਸ਼ਰਾਬ ਬਰਾਮਦ appeared first on Daily Post Punjabi.

ਐਂਟੀ ਸਮਗਲਿੰਗ ਸੈੱਲ ਦੀ ਟੀਮ ਨੇ ਘਰ ‘ਚ ਕੀਤੀ ਛਾਪੇਮਾਰੀ, ਨਜ਼ਾਇਜ ਸ਼ਰਾਬ ਸਮੇਤ ਮੁਲਜ਼ਮ ਕਾਬੂ
anti smuggling arrest illicit liquor: ਲੁਧਿਆਣਾ (ਤਰਸੇਮ ਭਾਰਦਵਾਜ)- ਸ਼ਹਿਰ ‘ਚ ਪੁਲਿਸ ਨੂੰ ਉਸ ਸਮੇਂ ਵੱਡੀ ਸਫਲਤਾ ਹਾਸਲ ਕਰਦਿਆਂ ਇਕ ਮੁਲਜ਼ਮ ਨੂੰ ਨਜ਼ਾਇਜ ਸ਼ਰਾਬ ਸਮੇਤ ਕਾਬੂ ਕਰ ਲਿਆ ਹੈ। ਦਰਅਸਲ ਪੁਲਿਸ ਦੀ ਐਂਟੀ ਸਮੱਗਲਿੰਗ ਸੈੱਲ ਦੀ ਟੀਮ ਨੂੰ ਗੁਪਤ ਸੂਚਨਾ ਮਿਲੀ ਸੀ , ਜਿਸ ਦੇ ਆਧਾਰ ‘ਤੇ ਸਲੇਮ ਟਾਬਰੀ ਦੇ ਪੀਰੂ ਬੰਦਾ ਮੁਹੱਲਾ ਦੇ ਇਕ ਮਕਾਨ ‘ਚ ਪੁਲਿਸ ਵੱਲੋਂ ਛਾਪੇਮਾਰੀ ਕੀਤੀ ਗਈ, ਜਿੱਥੋਂ ਇਕ ਵਿਅਕਤੀ ਨੂੰ 24 ਬੋਤਲਾਂ ਸ਼ਰਾਬ ਨਾਲ ਗ੍ਰਿਫਤਾਰ ਕੀਤਾ ਗਿਆ ਹੈ। ਮੁਲਜ਼ਮ ਖਿਲਾਫ ਸਲੇਮ ਟਾਬਰੀ ਪੁਲਿਸ ਥਾਣੇ ‘ਚ ਮਾਮਲਾ ਦਰਜ ਕੀਤਾ ਗਿਆ ਅਤੇ ਫਿਲਹਾਲ ਜਾਂਚ ਜਾਰੀ ਹੈ।

anti smuggling arrest illicit liquor

ਇਸ ਮਾਮਲੇ ਸਬੰਧੀ ਏ.ਐੱਸ.ਆਈ.ਰਾਜੇਸ਼ ਕੁਮਾਰ ਵੱਲੋਂ ਜਾਣਕਾਰੀ ਸਾਂਝੀ ਕੀਤੀ ਗਈ ਹੈ। ਮੁਲਜ਼ਮ ਦੀ ਪਛਾਣ ਪੀਰੂ ਬੰਦਾ ਮੁਹੱਲਾ ਦੀ ਗਲੀ ਨੰਬਰ 8 ਨਿਵਾਸੀ ਸੰਦੀਪ ਕੁਮਾਰ ਦੇ ਨਾਂ ਨਾਲ ਹੋਈ ਹੈ। ਪੁਲਿਸ ਨੂੰ ਜਾਣਕਾਰੀ ਮਿਲੀ ਸੀ ਕਿ ਦੋਸ਼ੀ ਆਪਣੇ ਘਰ ‘ਚ ਹੀ ਸ਼ਰਾਬ ਦੀ ਤਸਕਰੀ ਦਾ ਕੰਮ ਕਰਦਾ ਹੈ। ਇਸ ਸਬੰਧੀ ਪੁਲਿਸ ਨੂੰ ਗੁਪਤ ਜਾਣਕਾਰੀ ਮਿਲੀ ਸੀ, ਜਿਸ ਦੇ ਆਧਾਰ ‘ਤੇ ਪੁਲਿਸ ਨੇ ਛਾਪੇਮਾਰੀ ਕਰਕੇ ਉਕਤ ਵਿਅਕਤੀ ਨੂੰ ਗ੍ਰਿਫਤਾਰ ਕਰ ਲਿਆ ਹੈ।

The post ਐਂਟੀ ਸਮਗਲਿੰਗ ਸੈੱਲ ਦੀ ਟੀਮ ਨੇ ਘਰ ‘ਚ ਕੀਤੀ ਛਾਪੇਮਾਰੀ, ਨਜ਼ਾਇਜ ਸ਼ਰਾਬ ਸਮੇਤ ਮੁਲਜ਼ਮ ਕਾਬੂ appeared first on Daily Post Punjabi.

ਜਗਰਾਓਂ ਪੁਲਸ ਨੇ ਛਾਪੇਮਾਰੀ ਦੌਰਾਨ 108 ਬੋਤਲਾਂ ਨਜਾਇਜ਼ ਸ਼ਰਾਬ ਕੀਤੀ ਬਰਾਮਦ, ਦੋਸ਼ੀ ਫਰਾਰ
seized 108 bottles illicit liquor: ਲੁਧਿਆਣਾ,(ਤਰਸੇਮ ਭਾਰਦਵਾਜ)- ਲੁਧਿਆਣਾ ਪੁਲਸ ਨੇ ਛਾਪੇਮਾਰੀ ਦੌਰਾਨ ਵੱਡੀ ਸਫਲਤਾ ਹਾਸਲ ਕੀਤੀ ਹੈ।ਜਿਸ ਦੌਰਾਨ ਉਨ੍ਹਾਂ ਭਾਰੀ ਮਾਤਰਾ ‘ਚ ਸ਼ਰਾਬ ਅਤੇ ਲਾਹਨ ਬਰਾਮਦ ਕੀਤੀ। ਥਾਣਾ ਸਿਟੀ ਦੀ ਪੁਲਿਸ ਨੇ ਸੂਚਨਾ ਦੇ ਅਧਾਰ ‘ਤੇ ਉਥੋਂ 108 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਅਤੇ ਹੰਸਰਾਜ ਨਿਵਾਸੀ ਨਜ਼ਦੀਕੀ ਗੁਰੂ ਮੁਹੱਲਾ ਗਾਂਧੀ ਨਗਰ ਅਗਾਵਧ ਲੱਧੈ ਜਾਗਰਸ ਦੇ ਖਿਲਾਫ ਐਕਸਾਈਜ਼ ਐਕਟ ਦੇ ਤਹਿਤ ਥਾਣਾ ਜਾਗਰਾਂ ਵਿਖੇ ਮਾਮਲਾ ਦਰਜ ਕਰ ਲਿਆ।

seized 108 bottles illicit liquor

ASI ਸੁਰੇਂਦਰ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ਕਰ ਰਹੀ ਅੱਡਾ ਰਾਏਕੋਟ ਜਾਗਰਾਂ ਵਿਖੇ ਮੌਜੂਦ ਸੀ। ਕਰਮਜੀਤ ਸਿੰਘ ਆਬਕਾਰੀ ਇੰਸਪੈਕਟਰ ਜਗਰਾਉਂ, ਹੌਲਦਾਰ ਅਵਤਾਰ ਸਿੰਘ ਸਮੇਤ ਉਥੇ ਪਹੁੰਚੇ ਅਤੇ ਏਐਸਆਈ ਸੁਰੇਂਦਰ ਸਿੰਘ ਨੂੰ ਦੱਸਿਆ ਕਿ ਹੰਸਰਾਜ ਦੇਸ਼ ਤੋਂ ਬਾਹਰ ਮਹਿੰਗੇ ਭਾਅ ’ਤੇ ਦੇਸੀ ਅਤੇ ਅੰਗਰੇਜ਼ੀ ਦੇ ਨਾਲ ਸਸਤੇ ਸ਼ਰਾਬ ਦੇ ਠੇਕੇ ਵੇਚਣ ਦਾ ਧੰਦਾ ਕਰਦਾ ਹੈ। ਹੁਣ ਵੀ, ਉਸ ਦੇ ਘਰ ਅਤੇ ਇਸ ਦੇ ਪਿੱਛੇ ਭਾਰੀ ਮਾਤਰਾ ਵਿਚ ਨਾਜਾਇਜ਼ ਸ਼ਰਾਬ ਦੇਸੀ ਅਤੇ ਅੰਗ੍ਰੇਜ਼ੀ ਰੱਖੀ ਗਈ ਹੈ। ਜੇ ਹੁਣ ਭੜਾਸ ਕੱਢੀ, ਗਈ ਤਾਂ ਹੰਸਰਾਜ ਨੂੰ ਉਸਦੇ ਘਰ ਵਿਚ ਵੱਡੀ ਮਾਤਰਾ ਵਿਚ ਸ਼ਰਾਬ ਨਾਲ ਕਾਬੂ ਪਾਇਆ ਜਾ ਸਕਦਾ ਹੈ। ਇਸ ਜਾਣਕਾਰੀ ਦੇ ਅਧਾਰ ‘ਤੇ ਹੰਸਰਾਜ ਖਿਲ਼ਾਫ ਥਾਣਾ ਜਗਰਾਉਂ ਵਿਖੇ ਆਬਕਾਰੀ ਐਕਟ ਦੇ ਤਹਿਤ ਮਾਮਲਾ ਦਰਜ ਕਰਕੇ ਉਸਦੇ ਘਰ ਛਾਪੇਮਾਰੀ ਕੀਤੀ ਗਈ ਤਾਂ ਦੇਸ਼ ਵਿਚੋਂ 48 ਬੋਤਲਾਂ ਸ਼ਰਾਬ ਫਸਟ ਚੋਇਸ ਅਤੇ 60 ਬੋਤਲਾਂ ਸ਼ਰਾਬ ਦੇ ਠੇਕੇ ਬਰਾਮਦ ਕੀਤੇ ਗਏ। ਹੰਸ ਰਾਜ ਮੌਕਾ ਪਾ ਕੇ ਭੱਜਣ ਵਿੱਚ ਸਫਲ ਹੋ ਗਿਆ।

The post ਜਗਰਾਓਂ ਪੁਲਸ ਨੇ ਛਾਪੇਮਾਰੀ ਦੌਰਾਨ 108 ਬੋਤਲਾਂ ਨਜਾਇਜ਼ ਸ਼ਰਾਬ ਕੀਤੀ ਬਰਾਮਦ, ਦੋਸ਼ੀ ਫਰਾਰ appeared first on Daily Post Punjabi.

ਲੁਧਿਆਣਾ ਪੁਲਿਸ ਨੇ ਭਾਰੀ ਮਾਤਰਾ ‘ਚ ਨਜਾਇਜ਼ ਸ਼ਰਾਬ ਸਮੇਤ 3 ਵਿਅਕਤੀਆਂ ਨੂੰ ਕੀਤਾ ਗ੍ਰਿਫਤਾਰ
Ludhiana illicit liquor seized: ਲੁਧਿਆਣਾ ਪੁਲਿਸ ਨੇ ਵੱਡੀ ਸਫਲਤਾ ਹਾਸਲ ਕਰਦੇ ਹੋਏ ਨਜਾਇਜ਼ ਸ਼ਰਾਬ ਦੀ ਤਸਕਰੀ ਕਰਨ ਵਾਲੇ 3 ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਦੱਸਿਆ ਜਾਂਦਾ ਹੈ ਕਿ ਸੂਚਨਾ ਮਿਲਣ ‘ਤੇ ਪੁਲਿਸ ਦੀ ਐਂਟੀ ਸਮਗਲਿੰਗ ਸੈੱਲ ਨੇ ਪਿੰਡ ਰਜਾਪੁਰ ਦੇ ਰਹਿਣ ਵਾਲੇ ਮੱਖਣ ਸਿੰਘ ਦੇ ਘਰ ‘ਚ ਛਾਪੇਮਾਰੀ ਕੀਤੀ, ਜਿੱਥੇ ਮੌਕੇ ‘ਤੇ 50 ਲਿਟਰ ਸ਼ਰਾਬ ਸਮੇਤ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ। ਇਸ ਦੇ ਨਾਲ ਥਾਣਾ ਪੀ.ਏ.ਯੂ ਪੁਲਿਸ ਨੇ ਰਿਸ਼ੀ ਨਗਰ ਵਾਈ-ਬਲਾਕ ‘ਚ ਕੀਤੀ ਗਈ ਨਾਕਾਬੰਦੀ ਦੌਰਾਨ ਸਕੂਟਰ ਸਵਾਰ ਨੂੰ ਸ਼ੱਕ ਦੇ ਆਧਾਰ ‘ਤੇ ਰੋਕਿਆ ਤਾਂ ਤਲਾਸ਼ੀ ਲੈਣ ਉਸ ਕੋਲੋਂ ਸ਼ਰਾਬ ਬਰਾਮਦ ਕੀਤੀ ਗਈ, ਜਦਕਿ ਉਸ ਦਾ ਸਾਥੀ ਫਰਾਰ ਹੋ ਗਿਆ। ਏ.ਐੱਸ.ਆਈ ਨਿਸ਼ਾਨ ਸਿੰਘ ਨੇ ਦੱਸਿਆ ਹੈ ਕਿ ਦੋਸ਼ੀਆਂ ਦੀ ਪਛਾਣ ਗੋਪਾਲ ਨਗਰ ਨਿਵਾਸੀ ਪ੍ਰੇਮ ਲਾਲ ਦੇ ਰੂਪ ‘ਚ ਹੋਈ।

Ludhiana illicit liquor seized

ਇਸ ਤੋਂ ਇਲਾਵਾ ਪੁਲਿਸ ਨੂੰ ਸਤਲੁਜ ਦਰਿਆ ਦੇ ਕਿਨਾਰੇ ਗੈਰ ਕਾਨੂੰਨੀ ਰੂਪ ‘ਚ ਚੱਲ ਰਹੀਆਂ ਸ਼ਰਾਬ ਦੀ ਭੱਠੀਆਂ ਮਿਲੀਆਂ। ਇਸ ਦੌਰਾਨ 20 ਹਜ਼ਾਰ ਲਿਟਰ ਲਾਹਣ ਅਤੇ ਕੁਝ ਹੋਰ ਸਮਾਨ ਵੀ ਬਰਾਮਦ ਹੋਇਆ।

The post ਲੁਧਿਆਣਾ ਪੁਲਿਸ ਨੇ ਭਾਰੀ ਮਾਤਰਾ ‘ਚ ਨਜਾਇਜ਼ ਸ਼ਰਾਬ ਸਮੇਤ 3 ਵਿਅਕਤੀਆਂ ਨੂੰ ਕੀਤਾ ਗ੍ਰਿਫਤਾਰ appeared first on Daily Post Punjabi.