IMD issued heavy rain alert Archives - Daily Post Punjabi

ਪ੍ਰੀ-ਮਾਨਸੂਨ ਦੀ ਦਸਤਕ ! ਅਗਲੇ 48 ਘੰਟਿਆਂ ‘ਚ ਇਨ੍ਹਾਂ ਥਾਵਾਂ ‘ਤੇ ਭਾਰੀ ਮੀਂਹ ਪੈਣ ਦੀ ਸੰਭਾਵਨਾ, ਅਲਰਟ ਜਾਰੀ
ਉੱਤਰ ਭਾਰਤ ਵਿੱਚ ਗਰਮੀ ਦਾ ਕਹਿਰ ਜਾਰੀ ਹੈ। ਇਸੇ ਵਿਚਾਲੇ ਦੱਖਣ-ਪੱਛਮੀ ਭਾਰਤ ਵਿੱਚ ਮਾਨਸੂਨ ਨੇ ਅੰਡੇਮਾਨ ਤੇ ਨਿਕੋਬਾਰ ਟਾਪੂ ‘ਤੇ ਦਸਤਕ ਦੇ ਦਿੱਤੀ ਹੈ। ਟ੍ਰੋਪੋਸਫੀਅਰ ਦੇ ਹੇਠਲੇ ਪੱਧਰ ‘ਤੇ ਦੱਖਣ-ਪੱਛਮੀ ਹਵਾਵਾਂ ਬਹੁਤ ਜ਼ਿਆਦਾ ਮਜ਼ਬੂਤ ਹਨ, ਜਿਸ ਕਾਰਨ ਕਈ ਇਲਾਕਿਆਂ ਵਿੱਚ ਬਾਰਿਸ਼ ਹੋ ਰਹੀ ਹੈ । ਮੌਸਮ ਵਿਭਾਗ ਅਨੁਸਾਰ ਇਸ ਵਾਰ ਮਾਨਸੂਨ 27 ਮਈ ਤੱਕ ਕੇਰਲਾ ਪਹੁੰਚਣ ਦੀ ਸੰਭਾਵਨਾ ਹੈ।

IMD issued heavy rain alert

ਉੱਥੇ ਹੀ ਦੂਜੇ ਪਾਸੇ ਮੰਗਲਵਾਰ ਤੋਂ ਦਿੱਲੀ ਸਣੇ ਉੱਤਰ ਭਾਰਤ ਦੇ ਕਈ ਇਲਾਕਿਆਂ ਵਿੱਚ ਗਰਮੀ ਤੋਂ ਰਾਹਤ ਮਿਲ ਸਕਦੀ ਹੈ। ਭਾਰਤੀ ਮੌਸਮ ਵਿਭਾਗ ਦੇ ਸੀਨੀਅਰ ਵਿਗਿਆਨੀ ਆਰਕੇ ਜੇਨਾਮਾਨੀ ਨੇ ਕਿਹਾ ਕਿ ਰਾਜਧਾਨੀ ਦਿੱਲੀ ਸਣੇ ਹੋਰ ਉੱਤਰੀ ਭਾਰਤ ਦੇ ਰਾਜਾਂ ਵਿੱਚ ਆਉਣ ਵਾਲੇ ਅਗਲੇ ਚਾਰ ਦਿਨਾਂ ਤੱਕ ਲੂ ਨਹੀਂ ਚੱਲੇਗੀ। ਦੱਸ ਦੇਈਏ ਕਿ ਸੋਮਵਾਰ ਨੂੰ ਦਿੱਲੀ, ਰਾਜਸਥਾਨ, ਪੰਜਾਬ, ਹਰਿਆਣਾ ਤੇ ਮੱਧ ਪ੍ਰਦੇਸ਼ ਵਿੱਚ ਤਾਪਮਾਨ ਵਿੱਚ ਤਿੰਨ ਤੋਂ ਚਾਰ ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਸੀ । ਮੌਸਮ ਵਿਭਾਗ ਮੁਤਾਬਕ 17 ਮਈ ਤੋਂ ਅਗਲੇ ਚਾਰ ਦਿਨਾਂ ਤੱਕ ਕਿਸੇ ਵੀ ਖੇਤਰ ਵਿੱਚ ਗਰਮੀ ਨਹੀਂ ਹੋਵੇਗੀ।

ਇਹ ਵੀ ਪੜ੍ਹੋ: CM ਮਾਨ ਸਰਕਾਰ ਦਾ ਵੱਡਾ ਐਕਸ਼ਨ, ਸਿੱਧੀ ਕੁੰਡੀ ਨਾਲ ਚੱਲ ਰਹੇ 3 ਦਰਜਨ ਥਾਣਿਆਂ ਦੇ ਕੁਨੈਕਸ਼ਨ ਕੱਟਣ ਦੇ ਹੁਕਮ

ਦੱਸ ਦੇਈਏ ਕਿ ਮੌਸਮ ਵਿਭਾਗ ਵੱਲੋਂ ਹਿਮਾਚਲ ਪ੍ਰਦੇਸ਼ ਵਿੱਚ ਅਗਲੇ ਦੋ ਦਿਨਾਂ ਤੱਕ ਮੀਂਹ ਪੈਣ ਦੀ ਸੰਭਾਵਨਾ ਹੈ । ਮੌਸਮ ਵਿਭਾਗ ਵੱਲੋਂ ਮੰਗਲਵਾਰ ਨੂੰ ਲਾਹੌਲ ਸਪਿਤੀ ਨੂੰ ਛੱਡ ਕੇ ਰਾਜ ਦੇ ਬਾਕੀ ਜ਼ਿਲ੍ਹਿਆਂ ਵਿੱਚ 30 ਕਿਲੋਮੀਟਰ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ।

ਵੀਡੀਓ ਲਈ ਕਲਿੱਕ ਕਰੋ -:

“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”

The post ਪ੍ਰੀ-ਮਾਨਸੂਨ ਦੀ ਦਸਤਕ ! ਅਗਲੇ 48 ਘੰਟਿਆਂ ‘ਚ ਇਨ੍ਹਾਂ ਥਾਵਾਂ ‘ਤੇ ਭਾਰੀ ਮੀਂਹ ਪੈਣ ਦੀ ਸੰਭਾਵਨਾ, ਅਲਰਟ ਜਾਰੀ appeared first on Daily Post Punjabi.

ਮੌਸਮ ਵਿਭਾਗ ਵੱਲੋਂ ਅਗਲੇ 24 ਘੰਟਿਆਂ ਦੌਰਾਨ ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ‘ਚ ਭਾਰੀ ਮੀਂਹ ਦਾ ਅਲਰਟ ਜਾਰੀ
ਪੰਜਾਬ ਵਿੱਚ 24 ਸਾਲਾਂ ਵਿੱਚ ਦੂਜੀ ਵਾਰ 17 ਦਿਨ ਪਹਿਲਾਂ 13 ਜੂਨ ਨੂੰ ਮਾਨਸੂਨ ਨੇ ਦਸਤਕ ਦੇ ਦਿੱਤੀ ਹੈ । ਮਾਨਸੂਨ ਨੇ ਪੰਜਾਬ ਅਤੇ ਹਰਿਆਣਾ ਦੇ ਉੱਤਰੀ ਹਿੱਸਿਆਂ ਨੂੰ ਵੀ ਕਵਰ ਕਰ ਲਿਆ ਹੈ ।

IMD issued heavy rain alert

ਇਸ ਬਾਰੇ ਮੌਸਮ ਵਿਭਾਗ ਦਾ ਕਹਿਣਾ ਹੈ ਕਿ ਅਗਲੇ 24-48 ਘੰਟਿਆਂ ਦੌਰਾਨ ਪੱਛਮੀ ਸਿਸਟਮ ਤੇ ਮਾਨਸੂਨ ਨਮੀ ਦੋਵਾਂ ਕਾਰਨ ਪੰਜਾਬ ਦੇ ਜਿਆਦਾਤਰ ਹਿੱਸਿਆਂ ਵਿੱਚ ਠੰਡੀਆਂ ਹਵਾਵਾਂ ਨਾਲ ਦਰਮਿਆਨੇ ਤੋਂ ਭਾਰੀ ਮੀਂਹ ਦੀ ਓੁਮੀਦ ਹੈ।

ਇਹ ਵੀ ਪੜ੍ਹੋ: ਸੜਕ ਹਾਦਸੇ ਨੇ ਉਜਾੜਿਆ ਹੱਸਦਾ ਵੱਸਦਾ ਪਰਿਵਾਰ, ਭਿਆਨਕ ਹਾਦਸੇ ‘ਚ ਮਾਂ-ਧੀ ਦੀ ਦਰਦਨਾਕ ਮੌਤ

ਦਰਅਸਲ, ਮੌਸਮ ਵਿਭਾਗ ਅਨੁਸਾਰ ਅੱਜ ਤੇ ਕੱਲ੍ਹ ਯਾਨੀ ਕਿ 15-16 ਜੂਨ ਨੂੰ ਪੰਜਾਬ ਵਿੱਚ ਖਾਸਕਰ ਦੱਖਣੀ ਮਾਲਵੇ, ਹਰਿਆਣੇ ਤੇ ਰਾਜਸਥਾਨ ਨਾਲ ਲਗਦੇ ਇਲਾਕੇ ਵਿੱਚ ਭਾਰੀ ਤੋਂ ਭਾਰੀ ਮੀਂਹ ਪੈ ਸਕਦਾ ਹੈ। ਮੌਸਮ ਵਿਭਾਗ ਅਨੁਸਾਰ ਇਸਦੀ ਸ਼ੁਰੂਆਤ 15 ਜੂਨ ਯਾਨੀ ਕਿ ਅੱਜ ਤੋਂ ਸੂਬੇ ਦੇ ਦੱਖਣ-ਪੱਛਮੀ ਹਿੱਸਿਆਂ ਤੋਂ ਹੋ ਕੇ 16 ਜੂਨ ਤੱਕ ਦੱਖਣ-ਪੂਰਬੀ ਪੰਜਾਬ ਦੇ ਸਮੇਤ ਹਰਿਆਣੇ ਦੇ ਕੁਝ ਇਲਾਕਿਆਂ ਵਿੱਚ ਬਣੀ ਰਹੇਗੀ ।

IMD issued heavy rain alert

ਸੂਬੇ ਵਿੱਚ ਇਹ ਬਰਸਾਤੀ ਹਲਚਲ ਵੀਰਵਾਰ ਯਾਨੀ ਕਿ 17 ਜੂਨ ਤੱਕ ਬਣੀ ਰਹਿ ਸਕਦੀ ਹੈ, ਇਸਦੇ ਤਹਿਤ ਕਿਤੇ-ਕਿਤੇ ਤੂਫ਼ਾਨ ਤੇ ਗੜ੍ਹੇਮਾਰੀ ਦੀ ਆਸ ਵੀ ਰਹੇਗੀ । ਮੌਸਮ ਵਿਭਾਗ ਵੱਲੋਂ ਪਟਿਆਲਾ, ਫ਼ਤਹਿਗੜ੍ਹ ਸਾਹਿਬ, ਮੋਹਾਲੀ ਕੈਂਥਲ, ਕੁਰਕਸ਼ੇਤਰ, ਅੰਬਾਲਾ, ਯਮੁਨਾਗਰ, ਰੋਪੜ, ਚੰਡੀਗੜ੍ਹ ਤੇ ਪੰਚਕੂਲਾ ਜਿਲ੍ਹਿਆਂ ਵਿੱਚ ਭਾਰੀ ਬਾਰਿਸ਼ ਪੈਣ ਦੇ ਆਸਾਰ ਹਨ ।

ਇਹ ਵੀ ਪੜ੍ਹੋ: ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਜਹਾਜ਼ ‘ਚ ਬੰਬ ਮਿਲਣ ਦੀ ਕਾਲ ਤੋਂ ਬਾਅਦ ਮੱਚੀ ਹਫੜਾ ਦਫੜੀ

ਜਿਸ ਕਾਰਨ ਇਨ੍ਹਾਂ ਜ਼ਿਲ੍ਹਿਆਂ ਨੂੰ ਅਲਰਟ ‘ਤੇ ਰੱਖਿਆ ਗਿਆ ਹੈ। ਇਸ ਤੋਂ ਇਲਾਵਾ ਫਾਜ਼ਿਲਕਾ, ਮੁਕਤਸਰ ਸਾਹਿਬ, ਗੰਗਾਨਗਰ, ਹਨੂੰਮਾਨਗੜ੍ਹ, ਬਠਿੰਡਾ, ਮਾਨਸਾ, ਸੰਗਰੂਰ, ਸਿਰਸਾ, ਫ਼ਤਿਹਾਬਾਦ ਵਿੱਚ ਵੀ ਭਾਰੀ ਮੀਂਹ ਦੇਖਣ ਨੂੰ ਮਿਲ ਸਕਦਾ ਹੈ।

ਦੱਸ ਦੇਈਏ ਕਿ ਮਾਨਸੂਨ ਓੁੱਤਰ-ਪੂਰਬੀ ਪੰਜਾਬ ਵਿੱਚ ਮੌਸਮ ਵਿਭਾਗ ਵੱਲੋਂ ਪਹਿਲਾਂ ਹੀ ਮਾਨਸੂਨ ਪਹੁੰਚਣ ਦਾ ਐਲਾਨ ਕੀਤਾ ਜਾ ਚੁੱਕਿਆ ਹੈ, ਇਸ ਮੀਂਹ ਨਾਲ ਹੀ ਬਾਕੀ ਸੂਬੇ ਵਿੱਚ ਵੀ ਮਾਨਸੂਨ ਦਾ ਐਲਾਨ ਭਾਰਤੀ ਮੌਸਮ ਵਿਭਾਗ ਵੱਲੋਂ ਕੀਤਾ ਜਾ ਸਕਦਾ ਹੈ।

ਇਹ ਵੀ ਦੇਖੋ: ਕੀ FAKE ਸੀ ਗੈਂਗਸਟਰਾਂ ਦਾ ENCOUNTER ? ਜਸਕਰਨ ਸਿੰਘ ਕਾਹਨ ਸਿੰਘ ਵਾਲਾ ਨੇ ਚੁੱਕੇ ਸਵਾਲ,ਕਿਹਾ ਪਹਿਲਾਂ ਕੁੱਟਿਆ ਫੇਰ..

The post ਮੌਸਮ ਵਿਭਾਗ ਵੱਲੋਂ ਅਗਲੇ 24 ਘੰਟਿਆਂ ਦੌਰਾਨ ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ‘ਚ ਭਾਰੀ ਮੀਂਹ ਦਾ ਅਲਰਟ ਜਾਰੀ appeared first on Daily Post Punjabi.