IMD issued rain alert Archives - Daily Post Punjabi

ਪੰਜਾਬ ‘ਚ ਮੁੜ ਬਦਲੇਗਾ ਮੌਸਮ ਦਾ ਮਿਜਾਜ਼ ! ਮੌਸਮ ਵਿਭਾਗ ਵੱਲੋਂ 15 ਜ਼ਿਲ੍ਹਿਆਂ ‘ਚ ਮੀਂਹ ਦਾ ਅਲਰਟ ਜਾਰੀ
ਪੰਜਾਬ ਦਾ ਮੌਸਮ ਅੱਜ ਇੱਕ ਵਾਰ ਫਿਰ ਤੋਂ ਕਰਵਟ ਲੈ ਰਿਹਾ ਹੈ। ਮੌਸਮ ਵਿਭਾਗ ਦੀ ਤਾਜ਼ਾ ਭਵਿੱਖਬਾਣੀ ਅਨੁਸਾਰ ਕਈ ਸੂਬਿਆਂ ‘ਚ ਮੌਸਮ ਵਿੱਚ ਬਦਲਾਅ ਹੋਣ ਵਾਲਾ ਹੈ। ਅੱਜ ਫਿਲਹਾਲ ਦੇਸ਼ ਦੇ ਕਈ ਹਿੱਸਿਆਂ ‘ਚ ਬੇਮੌਸਮੀ ਬਾਰਿਸ਼ ਅਤੇ ਬਰਫਬਾਰੀ ਜਾਰੀ ਹੈ। ਕਸ਼ਮੀਰ ‘ਚ ਬਰਫਬਾਰੀ ਹੋਈ ਹੈ ਜਦਕਿ ਸ਼ਿਮਲਾ ‘ਚ ਗੜੇਮਾਰੀ ਕਾਰਨ ਮੌਸਮ ਸੁਹਾਵਣਾ ਹੋ ਗਿਆ। ਭਾਰਤੀ ਮੌਸਮ ਵਿਭਾਗ (IMD) ਦੇ ਮੁਤਾਬਕ 13 ਮਾਰਚ ਅਤੇ 14 ਮਾਰਚ ਨੂੰ ਜੰਮੂ-ਕਸ਼ਮੀਰ, ਲੱਦਾਖ, ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਵਿੱਚ ਗਰਜ ਨਾਲ ਹਲਕੀ ਤੋਂ ਦਰਮਿਆਨੀ ਬਾਰਿਸ਼ ਅਤੇ ਬਰਫਬਾਰੀ ਹੋ ਸਕਦੀ ਹੈ।

ਮੌਸਮ ਵਿਭਾਗ ਨੇ ਪੰਜਾਬ ਦੇ 15 ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ ਕੀਤਾ ਹੈ। IMD ਮੁਤਾਬਕ ਪੰਜਾਬ ਵਿੱਚ 13 ਮਾਰਚ ਨੂੰ 30 ਤੋਂ 40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਨਾਲ ਮੀਂਹ ਪਵੇਗਾ। ਵਿਭਾਗ ਦਾ ਕਹਿਣਾ ਹੈ ਕਿ ਜ਼ਿਲ੍ਹੇ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਮੋਗਾ, ਲੁਧਿਆਣਾ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਸ਼ਾਮਿਲ ਹੈ।

ਇਹ ਵੀ ਪੜ੍ਹੋ : ਚੰਡੀਗੜ੍ਹ ਦੇ Elante mall ’ਚ 11 ਲੱਖ ਦੀ ਲੁੱਟ ਦਾ ਮਾਮਲਾ, ਪੁਲਿਸ ਨੇ ਕੁੜੀ ਸਣੇ 3 ਲੋਕਾਂ ਨੂੰ ਕੀਤਾ ਕਾਬੂ

ਮੌਸਮ ਵਿਭਾਗ ਅਨੁਸਾਰ ਹਰਿਆਣਾ, ਚੰਡੀਗੜ੍ਹ, ਉੱਤਰ ਪ੍ਰਦੇਸ਼ ਅਤੇ ਰਾਜਸਥਾਨ ਦੇ ਖੇਤਰਾਂ ਵਿੱਚ 13 ਮਾਰਚ ਨੂੰ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। IMD ਨੇ ਪੱਛਮੀ ਬੰਗਾਲ ਅਤੇ ਸਿੱਕਮ ਵਿੱਚ 14 ਮਾਰਚ ਤੱਕ ਹਲਕੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਹੈ। ਗੰਗਾ ਪੱਛਮੀ ਬੰਗਾਲ ਖੇਤਰ ਵਿੱਚ 13 ਮਾਰਚ ਤੋਂ 17 ਮਾਰਚ ਤੱਕ ਹਲਕੀ ਬਾਰਿਸ਼ ਦੀ ਸੰਭਾਵਨਾ ਹੈ। ਉੱਤਰ-ਪੂਰਬ ਵਿੱਚ ਅਗਲੇ ਤਿੰਨ ਦਿਨਾਂ ਵਿੱਚ ਅਸਾਮ, ਮੇਘਾਲਿਆ, ਨਾਗਾਲੈਂਡ, ਮਣੀਪੁਰ, ਮਿਜ਼ੋਰਮ ਅਤੇ ਤ੍ਰਿਪੁਰਾ ਵਿੱਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਅਗਲੇ ਛੇ ਦਿਨਾਂ ਵਿੱਚ ਅਰੁਣਾਚਲ ਪ੍ਰਦੇਸ਼ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਅਤੇ ਬਰਫ਼ਬਾਰੀ ਦੀ ਭਵਿੱਖਬਾਣੀ ਕੀਤੀ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਪੰਜਾਬ ‘ਚ ਮੁੜ ਬਦਲੇਗਾ ਮੌਸਮ ਦਾ ਮਿਜਾਜ਼ ! ਮੌਸਮ ਵਿਭਾਗ ਵੱਲੋਂ 15 ਜ਼ਿਲ੍ਹਿਆਂ ‘ਚ ਮੀਂਹ ਦਾ ਅਲਰਟ ਜਾਰੀ appeared first on Daily Post Punjabi.

ਮੌਸਮ ਨੇ ਬਦਲਿਆ ਮਿਜਾਜ਼, ਇਨ੍ਹਾਂ ਰਾਜਾਂ ‘ਚ ਪਵੇਗਾ ਭਾਰੀ ਮੀਂਹ, IMD ਵੱਲੋਂ ਅਲਰਟ ਜਾਰੀ
ਉੱਤਰੀ ਭਾਰਤ ਦੇ ਕਈ ਹਿੱਸਿਆਂ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ ਮਾਮੂਲੀ ਗਿਰਾਵਟ ਦਰਜ ਕੀਤੀ ਗਈ । ਮੌਸਮ ਵਿਭਾਗ ਨੇ ਕਿਹਾ ਹੈ ਕਿ ਅਗਲੇ ਕੁਝ ਦਿਨਾਂ ਵਿੱਚ ਖੇਤਰ ਦੇ ਕੁਝ ਹਿੱਸਿਆਂ ਵਿੱਚ ਤੂਫਾਨ ਅਤੇ ਮੀਂਹ ਪੈਣ ਭਿਆਨਕ ਗਰਮੀ ਤੋਂ ਰਾਹਤ ਮਿਲਣ ਦੀ ਸੰਭਾਵਨਾ ਹੈ । ਦਿੱਲੀ-ਐਨਸੀਆਰ ਵਿੱਚ ਕੜਾਕੇ ਦੀ ਗਰਮੀ ਤੋਂ ਕੁਝ ਰਾਹਤ ਮਿਲਦੀ ਨਜ਼ਰ ਆ ਰਹੀ ਹੈ। ਦਿੱਲੀ ਅਤੇ ਇਸ ਦੇ ਆਸਪਾਸ ਦੇ ਇਲਾਕਿਆਂ ਵਿੱਚ ਮੌਸਮ ਦਾ ਮਿਜਾਜ਼ ਬਦਲਿਆ ਹੈ । ਬੁੱਧਵਾਰ ਸਵੇਰ ਤੋਂ ਹੀ ਆਸਮਾਨ ਵਿੱਚ ਬੱਦਲ ਛਾਏ ਹੋਏ ਹਨ। ਇਸ ਹਫਤੇ ਉੱਤਰਾਖੰਡ, ਮੇਘਾਲਿਆ, ਕੇਰਲਾ, ਅਸਾਮ ਸਮੇਤ ਕਈ ਹੋਰ ਰਾਜਾਂ ਵਿੱਚ ਬਾਰਿਸ਼ ਹੋਵੇਗੀ। ਆਈਐਮਡੀ ਦੇ ਅਨੁਸਾਰ, ਦੱਖਣ-ਪੱਛਮੀ ਮਾਨਸੂਨ ਅੰਡੇਮਾਨ ਸਾਗਰ ਅਤੇ ਨਾਲ ਲੱਗਦੇ ਦੱਖਣ-ਪੂਰਬੀ ਬੰਗਾਲ ਦੀ ਖਾੜੀ ਦੇ ਉੱਪਰ ਪਹੁੰਚ ਚੁੱਕਿਆ ਹੈ।

IMD issued rain alert

ਮੌਸਮ ਵਿਭਾਗ ਅਨੁਸਾਰ ਅੱਜ ਦਿੱਲੀ-ਐਨਸੀਆਰ ਵਿੱਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਦੱਸ ਦੇਈਏ ਕਿ ਦਿੱਲੀ ਲਈ ਵੀਕੈਂਡ ਇਸ ਸੀਜ਼ਨ ਵਿੱਚ ਸਭ ਤੋਂ ਗਰਮ ਰਿਹਾ ਹੈ। ਰਾਸ਼ਟਰੀ ਰਾਜਧਾਨੀ ਦੇ ਆਸਮਾਨ ਵਿੱਚ ਅੰਸ਼ਕ ਤੌਰ ‘ਤੇ ਬੱਦਲ ਛਾਏ ਰਹਿਣ ਕਾਰਨ ਬੁੱਧਵਾਰ ਸਵੇਰੇ ਦੇ ਘੱਟੋ-ਘੱਟ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਗਈ ਹੈ। ਹਾਲਾਂਕਿ ਘੱਟੋ-ਘੱਟ ਤਾਪਮਾਨ ਅਜੇ ਵੀ ਆਮ ਨਾਲੋਂ 3-4 ਡਿਗਰੀ ਵੱਧ ਦਰਜ ਕੀਤਾ ਗਿਆ ਹੈ। ਮੌਸਮ ਵਿਭਾਗ ਨੇ ਦਿਨ ਵੇਲੇ ਹਨੇਰੀ ਚੱਲਣ ਦੀ ਭਵਿੱਖਬਾਣੀ ਕੀਤੀ ਹੈ, ਜਿਸ ਕਾਰਨ ਤਾਪਮਾਨ ਵਿੱਚ ਆਈ ਗਿਰਾਵਟ ਨਾਲ ਲੋਕਾਂ ਨੂੰ ਪੈ ਰਹੀ ਗਰਮੀ ਤੋਂ ਕੁਝ ਰਾਹਤ ਮਿਲ ਸਕਦੀ ਹੈ।

ਇਹ ਵੀ ਪੜ੍ਹੋ: ਧਰਨੇ ‘ਤੇ CM ਮਾਨ ਦਾ ਕਿਸਾਨ ਆਗੂਆਂ ਨੂੰ ਜਵਾਬ-‘ਗੱਲਬਾਤ ਲਈ ਉਨ੍ਹਾਂ ਦੇ ਦਰਵਾਜ਼ੇ ਹਮੇਸ਼ਾ ਖੁੱਲ੍ਹੇ ਹਨ’

ਦੱਸ ਦੇਈਏ ਕਿ ਜੰਮੂ-ਕਸ਼ਮੀਰ ਵਿੱਚ ਪਿਛਲੇ ਹਫ਼ਤੇ ਦੇ ਮੁਕਾਬਲੇ ਮੌਸਮ ਰਾਹਤ ਭਰਿਆ ਰਹੇਗਾ । ਮੰਗਲਵਾਰ ਦੇਰ ਸ਼ਾਮ ਧੂੜ ਭਰੀ ਹਨੇਰੀ ਅਤੇ ਮੀਂਹ ਤੋਂ ਬਾਅਦ ਬੁੱਧਵਾਰ ਨੂੰ ਤਾਪਮਾਨ ਆਮ ਵਾਂਗ ਰਹਿਣ ਦੀ ਸੰਭਾਵਨਾ ਹੈ । ਮੌਸਮ ਵਿਭਾਗ ਮੁਤਾਬਕ ਸ਼ਨੀਵਾਰ ਅਤੇ ਐਤਵਾਰ ਨੂੰ ਮੀਂਹ ਪੈਣ ਦੀ ਸੰਭਾਵਨਾ ਹੈ । ਬੁੱਧਵਾਰ ਨੂੰ ਹਿਮਾਚਲ ਪ੍ਰਦੇਸ਼ ਦੇ ਕੁਝ ਸਥਾਨਾਂ ‘ਤੇ ਮੀਂਹ ਅਤੇ ਗੜੇਮਾਰੀ ਦੀ ਚੇਤਾਵਨੀ ਦਿੱਤੀ ਗਈ ਹੈ। ਗਰਮੀ ਤੋਂ ਰਾਹਤ ਮਿਲ ਸਕਦੀ ਹੈ । ਮੈਦਾਨੀ ਇਲਾਕਿਆਂ ਵਿੱਚ ਮੌਸਮ ਸਾਫ਼ ਰਹਿਣ ਦੀ ਸੰਭਾਵਨਾ ਹੈ। ਸੂਬੇ ‘ਚ ਦੋ ਦਿਨਾਂ ਤੋਂ ਕਈ ਥਾਵਾਂ ‘ਤੇ ਹੋ ਰਹੀ ਬਾਰਿਸ਼ ਕਾਰਨ ਗਰਮੀ ਤੋਂ ਕੁਝ ਰਾਹਤ ਮਿਲੀ ਹੈ।

ਵੀਡੀਓ ਲਈ ਕਲਿੱਕ ਕਰੋ -:

“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”

The post ਮੌਸਮ ਨੇ ਬਦਲਿਆ ਮਿਜਾਜ਼, ਇਨ੍ਹਾਂ ਰਾਜਾਂ ‘ਚ ਪਵੇਗਾ ਭਾਰੀ ਮੀਂਹ, IMD ਵੱਲੋਂ ਅਲਰਟ ਜਾਰੀ appeared first on Daily Post Punjabi.