IMD issues alert Archives - Daily Post Punjabi

ਮੁੜ ਬਦਲੇਗਾ ਮੌਸਮ ! ਅਗਲੇ ਤਿੰਨ ਦਿਨ ਪਵੇਗਾ ਭਾਰੀ ਮੀਂਹ, ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ
ਚੱਕਰਵਾਤੀ ਤੂਫਾਨ ਬਿਪਰਜੋਏ ਦੇ ਚੱਲਦਿਆਂ 8 ਦਿਨ ਤੱਕ ਅਟਕਿਆ ਰਿਹਾ ਮਾਨਸੂਨ ਹੁਣ ਤੇਜ਼ੀ ਨਾਲ ਅੱਗੇ ਵਧਣ ਲੱਗਿਆ ਹੈ। ਜਿਸਦੇ ਚੱਲਦਿਆਂ ਚੰਡੀਗੜ੍ਹ ਵਿੱਚ ਅਗਲੇ ਤਿੰਨ ਦਿਨ ਗਰਮੀ ਤੋਂ ਰਾਹਤ ਮਿਲ ਸਕਦੀ ਹੈ । ਮੌਸਮ ਵਿਗਿਆਨੀਆਂ ਮੁਤਾਬਕ ਚੰਡੀਗੜ੍ਹ ਵਿੱਚ 20, 21 ਤੇ 22 ਜੂਨ ਨੂੰ ਮੀਂਹ ਪੈਣ ਦੀ ਸੰਭਾਵਨਾ ਹੈ । ਇਸ ਦੇ ਨਾਲ ਹੀ 30 ਤੋਂ 40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਵਾਵਾਂ ਚੱਲਣ ਦੀ ਭਵਿੱਖਬਾਣੀ ਵੀ ਕੀਤੀ ਗਈ ਹੈ ।

IMD Issues Alert

ਮਿਲੀ ਜਾਣਕਾਰੀ ਅਨੁਸਾਰ ਸੋਮਵਾਰ ਨੂੰ ਸ਼ਹਿਰ ਦਾ ਵੱਧ ਤੋਂ ਵੱਧ ਤਾਪਮਾਨ 40.2 ਡਿਗਰੀ ਸੈਲਸੀਅਸ ਤੇ ਘੱਟ ਤੋਂ ਘੱਟ ਤਾਪਮਾਨ 26.7 ਡਿਗਰੀ ਸੈਲਸੀਅਸ ਦਰਜ ਕੀਤਾ ਗਰਾ ਹੈ, ਜੋ ਆਮ ਦੇ ਬਰਾਬਰ ਰਿਹਾ ਹੈ । ਸੋਮਵਾਰ ਸਵੇਰ ਸਮੇਂ ਤੋਂ ਨਿਕਲੀ ਤੇਜ਼ ਧੁੱਪ ਦੇ ਨਾਲ ਦਿਨ ਸਮੇਂ ਤਾਪਮਾਨ ਵਿੱਚ ਵੱਧ ਰਿਹਾ ਹੈ ।

ਇਹ ਵੀ ਪੜ੍ਹੋ: ਪੰਜਾਬ ਦੇ ਅਫਸਰਾਂ-ਮੁਲਾਜ਼ਮਾਂ ਲਈ ਖੁਸ਼ਖਬਰੀ ! ਸਰਕਾਰ ਨੇ ਨੈਸ਼ਨਲ ਹਾਈਵੇ ‘ਤੇ ਫ੍ਰੀ ਕੀਤਾ ਟੋਲ ਟੈਕਸ

ਦੱਸ ਦਈਏ ਕਿ ਇਸ ਸਾਲ ਜੂਨ ਮਹੀਨੇ ਵਿੱਚ ਆਮ ਨਾਲੋਂ 61 ਫੀਸਦੀ ਮੀਂਹ ਘੱਟ ਪਿਆ ਹੈ। 1 ਜੂਨ ਤੋਂ 19 ਜੂਨ ਤੱਕ ਸ਼ਹਿਰ ਵਿੱਚ ਸਿਰਫ਼ 28.6 MM ਮੀਂਹ ਪਿਆ ਹੈ। ਹਾਲਾਂਕਿ ਇਸ ਸਾਲ ਮਈ ਮਹੀਨੇ ਨੇ ਪਿਛਲੇ 52 ਸਾਲਾਂ ਦੇ ਰਿਕਾਰਡ ਤੋੜ ਦਿੱਤੇ ਸਨ । ਇਸ ਸਾਲ ਮਈ ਮਹੀਨੇ ਵਿੱਚ 129 MM ਮੀਂਹ ਪਿਆ ਹੈ, ਜੋ ਕਿ ਆਮ ਨਾਲੋਂ 161 ਫੀਸਦੀ ਵੱਧ ਹੈ। ਇਸ ਤੋਂ ਪਹਿਲਾਂ ਸਾਲ 1971 ਵਿੱਚ 130.7 MM ਮੀਂਹ ਪਿਆ ਸੀ ।

ਵੀਡੀਓ ਲਈ ਕਲਿੱਕ ਕਰੋ -:

“ਦੌੜ ‘ਚ ਤੂਫਾਨ ਵਾਂਗ ਧੱਕ ਪਾਉਣ ਵਾਲਾ athlete, ਈ-ਰਿਕਸ਼ਾ ਚਲਾਉਣ ਲਈ ਹੋਇਆ ਮਜ਼ਬੂਰ, CM Mann ਤੱਕ ਪਹੁੰਚਾ ਦਿਓ”

The post ਮੁੜ ਬਦਲੇਗਾ ਮੌਸਮ ! ਅਗਲੇ ਤਿੰਨ ਦਿਨ ਪਵੇਗਾ ਭਾਰੀ ਮੀਂਹ, ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ appeared first on Daily Post Punjabi.

ਅਜੇ ਨਹੀਂ ਮਿਲੇਗੀ ਠੰਡ ਤੋਂ ਰਾਹਤ ! ਪੰਜਾਬ ਸਣੇ ਇਨ੍ਹਾਂ ਰਾਜਾਂ ‘ਚ ਚੱਲੇਗੀ ਸੀਤ ਲਹਿਰ, IMD ਨੇ ਜਾਰੀ ਕੀਤਾ ਅਲਰਟ
ਜਨਵਰੀ ਦੇ ਆਖਰੀ ਹਫਤੇ ਵੀ ਕੜਾਕੇ ਦੀ ਠੰਡ ਦਾ ਦੌਰ ਜਾਰੀ ਹੈ । ਉੱਤਰੀ ਭਾਰਤ ਵਿੱਚ ਹਿਮਾਚਲ ਪ੍ਰਦੇਸ਼ ਅਤੇ ਕਸ਼ਮੀਰ ਵਿੱਚ ਤਾਜ਼ਾ ਬਰਫਬਾਰੀ ਕਾਰਨ ਤਾਪਮਾਨ ਵਿੱਚ ਗਿਰਾਵਟ ਆਈ ਹੈ। ਇਸ ਵਿਚਾਲੇ ਮੌਸਮ ਵਿਭਾਗ ਵੱਲੋਂ ਮੱਧ ਅਤੇ ਪੱਛਮੀ ਭਾਰਤ ਲਈ ਨਵਾਂ ਅਲਰਟ ਜਾਰੀ ਕੀਤਾ ਗਿਆ ਹੈ । ਅੱਜ ਤੋਂ ਦੇਸ਼ ਦੇ ਇਨ੍ਹਾਂ ਇਲਾਕਿਆਂ ਵਿੱਚ ਸੀਤ ਲਹਿਰ ਦਾ ਨਵਾਂ ਦੌਰ ਸ਼ੁਰੂ ਹੋਣ ਜਾ ਰਿਹਾ ਹੈ । ਇੱਥੇ ਨਾ ਸਿਰਫ਼ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਜਾਵੇਗੀ, ਬਲਕਿ 2 ਤੋਂ 4 ਫਰਵਰੀ ਵਿਚਾਲੇ ਬਾਰਿਸ਼ ਵੀ ਹੋ ਸਕਦੀ ਹੈ।

IMD issues alert

ਮੌਸਮ ਵਿਭਾਗ ਮੁਤਾਬਕ ਉੱਤਰ-ਪੱਛਮੀ ਅਤੇ ਮੱਧ ਭਾਰਤ ਵਿੱਚ 10-20 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਵਾ ਚੱਲੇਗੀ । ਇਸ ਲਈ ਇਨ੍ਹਾਂ ਇਲਾਕਿਆਂ ਦਾ ਤਾਪਮਾਨ 2-4 ਡਿਗਰੀ ਸੈਲਸੀਅਸ ਹੇਠਾਂ ਆ ਸਕਦਾ ਹੈ । ਮੱਧ ਪ੍ਰਦੇਸ਼ ਦੇ ਵੱਖ-ਵੱਖ ਖੇਤਰਾਂ ਵਿੱਚ ਸੀਤ ਲਹਿਰ ਦੀ ਸਥਿਤੀ ਬਣੀ ਰਹੇਗੀ । ਇਸ ਤੋਂ ਇਲਾਵਾ ਛੱਤੀਸਗੜ੍ਹ ਅਤੇ ਵਿਦਰਭ ਵਿੱਚ ਵੀ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਜਾਵੇਗੀ।

ਇਹ ਵੀ ਪੜ੍ਹੋ: ਸਿੱਧੂ ਦੀ ਵੱਡੀ ਭੈਣ ਨੇ ਲਾਏ ਇਲਜ਼ਾਮ, ਕਿਹਾ- ‘ਪੈਸੇ ਪਿੱਛੇ ਮਾਂ ਨੂੰ ਛੱਡਿਆ, ਲਾਵਾਰਿਸ ਹਾਲਤ ‘ਚ ਹੋਈ ਮੌਤ’

ਦੱਸ ਦੇਈਏ ਕਿ ਮੌਸਮ ਵਿਭਾਗ ਅਨੁਸਾਰ ਅਗਲੇ 24 ਘੰਟਿਆਂ ਦੌਰਾਨ ਪੰਜਾਬ, ਹਰਿਆਣਾ, ਚੰਡੀਗੜ੍ਹ, ਪੱਛਮੀ ਉੱਤਰ ਪ੍ਰਦੇਸ਼ ਅਤੇ ਰਾਜਸਥਾਨ ਦੇ ਵੱਖ-ਵੱਖ ਥਾਵਾਂ ‘ਤੇ ਸੀਤ ਲਹਿਰ ਦੇ ਹਾਲਾਤ ਬਣੇ ਰਹਿਣਗੇ । ਉੱਤਰ ਪ੍ਰਦੇਸ਼ ਦੇ ਵੱਖ-ਵੱਖ ਇਲਾਕਿਆਂ ਵਿੱਚ ਵੀ ਕੜਾਕੇ ਦੀ ਠੰਡ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਅਨੁਸਾਰ ਅਗਲੇ 24 ਘੰਟਿਆਂ ਦੌਰਾਨ 29 ਅਤੇ 30 ਜਨਵਰੀ ਨੂੰ ਪੱਛਮੀ ਹਿਮਾਲਿਆ ਦੇ ਉੱਪਰਲੇ ਹਿੱਸਿਆਂ ਵਿੱਚ ਹਲਕੀ ਬਾਰਿਸ਼ ਅਤੇ ਬਰਫ਼ਬਾਰੀ ਹੋ ਸਕਦੀ ਹੈ। ਇਸ ਤੋਂ ਇਲਾਵਾ ਉੱਤਰ-ਪੂਰਬੀ ਭਾਰਤ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ।

ਵੀਡੀਓ ਲਈ ਕਲਿੱਕ ਕਰੋ -:

“ਕੀ ਭਗਵੰਤ ਮਾਨ AAP ਦੀ ਬੇੜੀ ਲਾ ਸਕਣਗੇ ਪਾਰ ? ਭਗਵੰਤ ਮਾਨ ‘ਤੇ ਆਪ ਨੇ ਕਿਉਂ ਖੇਡਿਆ ਦਾਅ ? ਕੀ ਹੋਵੇਗਾ ਆਮ ਆਦਮੀ ਪਾਰਟੀ ਨੂੰ ਫਾਇਦਾ ? “

The post ਅਜੇ ਨਹੀਂ ਮਿਲੇਗੀ ਠੰਡ ਤੋਂ ਰਾਹਤ ! ਪੰਜਾਬ ਸਣੇ ਇਨ੍ਹਾਂ ਰਾਜਾਂ ‘ਚ ਚੱਲੇਗੀ ਸੀਤ ਲਹਿਰ, IMD ਨੇ ਜਾਰੀ ਕੀਤਾ ਅਲਰਟ appeared first on Daily Post Punjabi.

Weather Alert: ਅਗਲੇ ਦੋ ਦਿਨ ਉੱਤਰ ਭਾਰਤ ‘ਚ ਵਧੇਗੀ ਠੰਡ, ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ
IMD Issues alert: ਉੱਤਰੀ ਭਾਰਤ ਵਿੱਚ ਫਿਲਹਾਲ ਠੰਡ ਤੋਂ ਰਾਹਤ ਮਿਲਣ ਦੀ ਕੋਈ ਉਮੀਦ ਨਹੀਂ ਹੈ। ਮੌਸਮ ਵਿਭਾਗ ਅਨੁਸਾਰ ਉੱਤਰ-ਪੱਛਮੀ ਹਵਾਵਾਂ ਦੇ ਚੱਲਦਿਆਂ ਤਾਪਮਾਨ ਵਿੱਚ 2-4 ਡਿਗਰੀ ਸੈਲਸੀਅਸ ਹੋਰ ਘੱਟ ਸਕਦਾ ਹੈ। ਪਹਾੜਾਂ ਵਿੱਚ ਬਰਫਬਾਰੀ ਥੋੜੀ ਜਿਹੀ ਘੱਟ ਗਈ ਹੈ, ਪਰ ਮੈਦਾਨੀ ਇਲਾਕਿਆਂ ਵਿੱਚ ਸ਼ੀਤ ਲਹਿਰ ਦਾ ਕਹਿਰ ਲਗਾਤਾਰ ਜਾਰੀ ਹੈ। ਦਿੱਲੀ ਵਿੱਚ ਪਿਛਲੇ ਕਈ ਦਿਨਾਂ ਤੋਂ ਲਗਾਤਾਰ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਜਾ ਰਹੀ ਹੈ । ਉੱਥੇ ਹੀ ਦੂਜੇ ਪਾਸੇ ਭਾਰਤ ਵਿੱਚ ਉੱਤਰ-ਪੂਰਬ ਮਾਨਸੂਨ ਦੇ ਚੱਲਦਿਆਂ ਕਈ ਰਾਜਾਂ ਵਿੱਚ ਅਗਲੇ 3-4 ਦਿਨਾਂ ਤੱਕ ਮੀਂਹ ਪੈਣ ਦੀ ਸੰਭਾਵਨਾ ਹੈ।

IMD Issues alert

ਦਰਅਸਲ, ਬਿਹਾਰ ਅਤੇ ਉੱਤਰ ਪ੍ਰਦੇਸ਼ ਵਿੱਚ ਠੰਡ ਨਾਲ ਜਨਜੀਵਨ ਬੇਹਾਲ ਹੈ। ਮੌਸਮ ਵਿਭਾਗ ਅਨੁਸਾਰ 16 ਤੋਂ 20 ਜਨਵਰੀ ਤੱਕ ਠੰਡ ਦਾ ਸਿਤਮ ਇੱਥੇ ਜਾਰੀ ਰਹੇਗਾ । ਮੌਸਮ ਵਿਭਾਗ ਅਨੁਸਾਰ 16 ਤੋਂ 20 ਜਨਵਰੀ ਤੱਕ ਬਿਹਾਰ ਦੇ ਕਈ ਇਲਾਕਿਆਂ ਵਿੱਚ ਸ਼ੀਤ ਲਹਿਰ ਦੀ ਸਥਿਤੀ ਬਣੀ ਰਹੇਗੀ । ਪੂਰਵ ਅਨੁਮਾਨ ਦੇ ਅਨੁਸਾਰ ਅਗਲੇ ਪੰਜ ਦਿਨਾਂ ਤੱਕ ਘੱਟੋ-ਘੱਟ ਤਾਪਮਾਨ 6 ਤੋਂ 8 ਡਿਗਰੀ ਅਤੇ ਵੱਧ ਤੋਂ ਵੱਧ ਤਾਪਮਾਨ 16 ਤੋਂ 18 ਡਿਗਰੀ ਸੈਲਸੀਅਸ ਰਹਿਣ ਦੀ ਉਮੀਦ ਹੈ।

IMD ਅਨੁਸਾਰ ਪੱਛਮੀ ਹਿਮਾਲਿਆਈ ਖੇਤਰਾਂ ਤੋਂ ਮੈਦਾਨੀ ਇਲਾਕਿਆਂ ਤੱਕ ਚੱਲ ਰਹੀਆਂ ਠੰਡੀਆਂ ਉੱਤਰ-ਪੱਛਮੀ ਹਵਾਵਾਂ ਕਾਰਨ ਉੱਤਰ ਭਾਰਤ ਵਿੱਚ ਤਾਪਮਾਨ ਹੋਰ ਡਿੱਗ ਗਿਆ ਹੈ। ਰਾਸ਼ਟਰੀ ਰਾਜਧਾਨੀ ਵਿੱਚ ਘੱਟੋ-ਘੱਟ ਤਾਪਮਾਨ ਵਿੱਚ ਲਗਾਤਾਰ ਗਿਰਾਵਟ ਦਰਜ ਕੀਤੀ ਜਾ ਰਹੀ ਹੈ। ਉਤਰ ਪ੍ਰਦੇਸ਼, ਪੰਜਾਬ, ਹਰਿਆਣਾ, ਚੰਡੀਗੜ੍ਹ, ਦਿੱਲੀ, ਉੱਤਰ ਪ੍ਰਦੇਸ਼, ਬਿਹਾਰ, ਉਪ-ਹਿਮਾਲੀਅਨ ਪੱਛਮੀ ਬੰਗਾਲ, ਅਸਾਮ ਅਤੇ ਤ੍ਰਿਪੁਰਾ ਵਿੱਚ ਲੋਕ ਸੰਘਣੀ ਧੁੰਦ ਤੋਂ ਪ੍ਰੇਸ਼ਾਨ ਹਨ । ਮੌਸਮ ਵਿਭਾਗ ਦਾ ਕਹਿਣਾ ਹੈ ਕਿ ਇਨ੍ਹਾਂ ਇਲਾਕਿਆਂ ਵਿੱਚ ਅਗਲੇ 3-4 ਦਿਨਾਂ ਤੱਕ ਧੁੰਦ ਵੱਧ ਸਕਦੀ ਹੈ । ਅਗਲੇ 2 ਦਿਨਾਂ ਦੌਰਾਨ ਤਾਮਿਲਨਾਡੂ, ਪੁਡੂਚੇਰੀ ਅਤੇ ਕਰਾਈਕਲ, ਕੇਰਲਾ ਅਤੇ ਮਾਹੇ ਅਤੇ ਲਕਸ਼ਦੀਪ ਦੇ ਖੇਤਰ ਵਿੱਚ ਤੂਫਾਨ ਨਾਲ ਬਹੁਤ ਵਿਆਪਕ ਬਾਰਿਸ਼ ਹੋਣ ਦੀ ਸੰਭਾਵਨਾ ਹੈ।

ਇਹ ਵੀ ਦੇਖੋ: ਰਾਜਭਵਨ ਘੇਰਨ ਗਾਇਕਾਂ ਤੋਂ ਲੈਕੇ ਕਾਂਗਰਸੀ ਮੰਤਰੀ,ਵਰਕਰ ਸਭ ਪਹੁੰਚੇ ! ਫੇਰ ਦੇਖੋ ਕਿੱਥੇ ਮੁੱਕੀ ਗੱਲ

The post Weather Alert: ਅਗਲੇ ਦੋ ਦਿਨ ਉੱਤਰ ਭਾਰਤ ‘ਚ ਵਧੇਗੀ ਠੰਡ, ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ appeared first on Daily Post Punjabi.

ਉੱਤਰੀ-ਮੱਧ ਭਾਰਤ ‘ਚ ਪਈ ਗਰਮੀ ਦੀ ਮਾਰ, ਮੌਸਮ ਵਿਭਾਗ ਵੱਲੋਂ ਇਨ੍ਹਾਂ ਸੂਬਿਆਂ ‘ਚ ਅਲਰਟ ਜਾਰੀ
IMD issues alert: ਨਵੀਂ ਦਿੱਲੀ: ਦੇਸ਼ ਦੇ ਕਈ ਹਿੱਸਿਆਂ ਵਿੱਚ ਭਿਆਨਕ ਗਰਮੀ ਪੈਣ ਲੱਗੀ ਹੈ । ਉੱਤਰੀ-ਮੱਧ ਭਾਰਤ ਸਥਿਤ ਦਿੱਲੀ, ਰਾਜਸਥਾਨ, ਮੱਧ ਪ੍ਰਦੇਸ਼, ਯੂਪੀ, ਮਹਾਂਰਾਸ਼ਟਰ, ਤੇਲੰਗਾਨਾ, ਛੱਤੀਸਗੜ੍ਹ ਸਮੇਤ ਦੇਸ਼ ਦੇ 9 ਸੂਬਿਆਂ ਵਿੱਚ ਜ਼ਬਰਦਸਤ ਲੂ ਚੱਲ ਰਹੀ ਹੈ । ਜਿਸ ਕਾਰਨ ਜ਼ਿਆਦਾਤਰ ਇਲਾਕਿਆਂ ਵਿੱਚ ਦਿਨ ਦਾ ਵੱਧ ਤੋਂ ਵੱਧ ਤਾਪਮਾਨ 40 ਤੋਂ 46 ਡਿਗਰੀ ਦੇ ਆਸਪਾਸ ਦਰਜ ਕੀਤਾ ਜਾ ਰਿਹਾ ਹੈ । ਇਸ ਸਬੰਧੀ ਆਈਐੱਮਡੀ ਦੇ ਮੌਸਮ ਵਿਗਿਆਨੀ ਡਾ. ਐੱਨ ਕੁਮਾਰ ਨੇ ਦੱਸਿਆ ਕਿ ਪੰਜਾਬ, ਹਰਿਆਣਾ, ਦੱਖਣੀ ਯੂਪੀ, ਮੱਧ ਪ੍ਰਦੇਸ਼, ਰਾਜਸਥਾਨ, ਤੇਲੰਗਾਨਾ ਤੇ ਤੱਟੀ ਆਂਧਰਾ ਪ੍ਰਦੇਸ਼ ‘ਚ ਤਾਪਮਾਨ ਵਿੱਚ ਵਾਧਾ ਜਾਰੀ ਰਹੇਗਾ । ਅਗਲੇ 5 ਦਿਨਾਂ ਵਿੱਚ ਇਨ੍ਹਾਂ ਖੇਤਰਾਂ ਵਿੱਚ ਹੀਟ ਵੇਵ ਯਾਨੀ ਕਿ ਲੂ ਕਾਫ਼ੀ ਖ਼ਤਰਨਾਕ ਹੋ ਸਕਦੀ ਹੈ ।

IMD issues alert

ਮੌਸਮ ਵਿਭਾਗ ਨੇ ਅਗਲੇ ਚਾਰ ਦਿਨਾਂ ਲਈ ਦਿੱਲੀ, ਰਾਜਸਥਾਨ, ਹਰਿਆਣਾ, ਪੰਜਾਬ ਤੇ ਮਹਾਰਾਸ਼ਟਰ ਦੇ ਵਿਦਰਭ ਖੇਤਰ ਲਈ ਲੂ ਚੱਲਣ ਦਾ ਔਰੇਂਜ ਅਲਰਟ ਜਾਰੀ ਕੀਤਾ ਹੈ । ਇਸ ਤੋਂ ਇਲਾਵਾ ਮੌਸਮ ਵਿਭਾਗ ਨੇ ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼, ਛੱਤੀਸਗੜ੍ਹ, ਓਡੀਸ਼ਾ, ਆਂਧਰ ਪ੍ਰਦੇਸ਼ ਤੇ ਤੇਲੰਗਾਨਾ ਵਿੱਚ ਯੈਲੋ ਅਲਰਟ ਜਾਰੀ ਕੀਤਾ ਹੈ ।

IMD issues alert

ਮੌਸਮ ਵਿਭਾਗ ਅਨੁਸਾਰ ਉੱਤਰੀ-ਮੱਧ ਭਾਰਤ ਵਿੱਚ ਬਾਰਿਸ਼ ਦੀ ਸੰਭਾਵਨਾ ਬੇਹੱਦ ਘੱਟ ਹੈ । ਮੌਸਮ ਵਿਭਾਗ ਅਨੁਸਾਰ ਦਿੱਲੀ, ਹਰਿਆਣਾ, ਗੁਜਰਾਤ, ਦੱਖਣੀ-ਪੱਛਮੀ ਯੂਪੀ, ਮੱਧ ਪ੍ਰਦੇਸ਼, ਤੇਲੰਗਾਨਾ, ਵਿਦਰਭ, ਆਂਧਰ ਪ੍ਰਦੇਸ਼, ਉੱਤਰੀ-ਮੱਧ ਮਹਾਂਰਾਸ਼ਟਰ ਤੇ ਰਾਜਸਥਾਨ ਦੇ ਕਈ ਹਿੱਸਿਆਂ ਵਿੱਚ ਭਿਆਨਕ ਗਰਮੀ ਦਾ ਪ੍ਰਕੋਪ ਜਾਰੀ ਰਹੇਗਾ ।

IMD ਨੇ ਜੰਮੂ-ਕਸ਼ਮੀਰ, ਗਿਲਗਿਤ-ਬਾਲਤਿਸਤਾਨ ਤੇ ਹਿਮਾਚਲ ਪ੍ਰਦੇਸ਼ ਤੋਂ ਇਲਾਵਾ ਪੂਰਬੀ-ਉੱਤਰ ਦੇ ਸੂਬਿਆਂ ਵਿੱਚ ਬਾਰਿਸ਼ ਦਾ ਅਨੁਮਾਨ ਲਗਾਇਆ ਹੈ। ਇਸ ਤੋਂ ਇਲਾਵਾ ਪੰਜਾਬ ਤੇ ਉੱਤਰਾਖੰਡ ਦੇ ਕੁਝ ਇਲਾਕਿਆਂ ਵਿੱਚ ਅਗਲੇ 24 ਘੰਟਿਆਂ ਦੌਰਾਨ ਮਾਮੂਲੀ ਬਾਰਿਸ਼ ਦੇਖਣ ਨੂੰ ਮਿਲ ਸਕਦੀ ਹੈ । ਦੱਸ ਦੇਈਏ ਕਿ ਗਰਮੀ ਨਾਲ ਦੇਸ਼ ਦੇ ਕਈ ਇਲਾਕੇ ਬੁਰੀ ਤਰ੍ਹਾਂ ਪ੍ਰਭਾਵਿਤ ਹਨ । ਦਿੱਲੀ, ਮੱਧ ਪ੍ਰਦੇਸ਼, ਤੇਲੰਗਾਨਾ, ਗੁਜਰਾਤ, ਆਂਧਰਾ ਪ੍ਰਦੇਸ਼, ਹਰਿਆਣਾ, ਰਾਜਸਥਾਨ ਵਿੱਚ ਲੂ ਚੱਲ ਰਹੀ ਹੈ ।

The post ਉੱਤਰੀ-ਮੱਧ ਭਾਰਤ ‘ਚ ਪਈ ਗਰਮੀ ਦੀ ਮਾਰ, ਮੌਸਮ ਵਿਭਾਗ ਵੱਲੋਂ ਇਨ੍ਹਾਂ ਸੂਬਿਆਂ ‘ਚ ਅਲਰਟ ਜਾਰੀ appeared first on Daily Post Punjabi.