IMD issues heavy rain warning Archives - Daily Post Punjabi

ਹਿਮਾਚਲ ਸਮੇਤ 7 ਇਨ੍ਹਾਂ ਸੂਬੇਆਂ ‘ਚ ਗੜ੍ਹੇਮਾਰੀ ਦਾ ਅਲਰਟ, ਅੱਜ ਭਾਰੀ ਮੀਂਹ ਅਤੇ ਗਰਜ ਦੀ ਸੰਭਾਵਨਾ
ਗਰਮੀਆਂ ਦੇ ਮੌਸਮ ਦੌਰਾਨ ਦੇਸ਼ ਵਿੱਚ ਮੀਂਹ, ਤੂਫ਼ਾਨ ਅਤੇ ਗੜੇਮਾਰੀ ਜਾਰੀ ਰਹਿੰਦੀ ਹੈ। ਸ਼ੁੱਕਰਵਾਰ (12 ਅਪ੍ਰੈਲ) ਨੂੰ ਮੱਧ ਪ੍ਰਦੇਸ਼, ਮਹਾਰਾਸ਼ਟਰ, ਛੱਤੀਸਗੜ੍ਹ, ਉੱਤਰ ਪ੍ਰਦੇਸ਼, ਰਾਜਸਥਾਨ, ਜੰਮੂ-ਕਸ਼ਮੀਰ, ਲੱਦਾਖ, ਅਸਾਮ, ਮੇਘਾਲਿਆ, ਕਰਨਾਟਕ ਅਤੇ ਤਾਮਿਲਨਾਡੂ ਦੇ ਕਈ ਇਲਾਕਿਆਂ ‘ਚ ਮੀਂਹ ਪਿਆ।

IMD Rainfall Storm Alert

ਮੌਸਮ ਵਿਭਾਗ ਅਨੁਸਾਰ ਅੱਜ ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼, ਪੰਜਾਬ, ਹਰਿਆਣਾ, ਚੰਡੀਗੜ੍ਹ, ਰਾਜਸਥਾਨ, ਮੱਧ ਪ੍ਰਦੇਸ਼ ਅਤੇ ਮਹਾਰਾਸ਼ਟਰ ਵਿੱਚ ਗੜੇ ਪੈ ਸਕਦੇ ਹਨ। ਸ਼ੁੱਕਰਵਾਰ ਨੂੰ ਮੱਧ ਪ੍ਰਦੇਸ਼ ਦੇ 4 ਜ਼ਿਲ੍ਹਿਆਂ ਵਿੱਚ ਗੜੇ ਪਏ। ਅੱਜ 13 ਜ਼ਿਲ੍ਹਿਆਂ ਵਿੱਚ ਗੜੇ ਪੈਣ ਦਾ ਅਲਰਟ ਹੈ।  ਮੌਸਮ ਵਿਭਾਗ ਮੁਤਾਬਕ ਅੱਜ ਮੱਧ ਪ੍ਰਦੇਸ਼, ਛੱਤੀਸਗੜ੍ਹ ਅਤੇ ਮਹਾਰਾਸ਼ਟਰ ‘ਚ ਬਾਰਿਸ਼ ਹੋਵੇਗੀ। ਇੱਥੇ 30-50 ਕਿਲੋਮੀਟਰ ਦੀ ਰਫ਼ਤਾਰ ਨਾਲ ਹਵਾਵਾਂ ਵੀ ਚੱਲ ਸਕਦੀਆਂ ਹਨ। ਇਸ ਤੋਂ ਇਲਾਵਾ ਪੱਛਮੀ ਬੰਗਾਲ, ਬਿਹਾਰ, ਝਾਰਖੰਡ, ਉੜੀਸਾ, ਅੰਡੇਮਾਨ ਅਤੇ ਨਿਕੋਬਾਰ ਵਿੱਚ ਮੀਂਹ ਅਤੇ ਗਰਜ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਜੰਮੂ-ਕਸ਼ਮੀਰ ਅਤੇ ਹਿਮਾਚਲ ‘ਚ ਹਲਕੀ ਬਰਫਬਾਰੀ ਦੀ ਸੰਭਾਵਨਾ ਹੈ।

ਦੂਜੇ ਪਾਸੇ ਰਾਜਧਾਨੀ ਦਿੱਲੀ ਵਿੱਚ ਵੀ ਤੇਜ਼ ਗਰਮੀ ਦਾ ਅਸਰ ਦੇਖਣ ਨੂੰ ਮਿਲ ਰਿਹਾ ਹੈ। ਸ਼ੁੱਕਰਵਾਰ ਨੂੰ ਦਿੱਲੀ ਦਾ ਤਾਪਮਾਨ 39.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਉੱਧਰ, ਖੇਤਰੀ ਮੌਸਮ ਭਵਿੱਖਬਾਣੀ ਕੇਂਦਰ ਦੇ ਕੁਲਦੀਪ ਸ੍ਰੀਵਾਸਤਵ ਨੇ ਕਿਹਾ ਕਿ ਪੱਛਮੀ ਗੜਬੜੀ ਦੇ ਬਣਨ ਕਾਰਨ ਆਉਣ ਵਾਲੇ ਦੋ ਦਿਨਾਂ ਵਿੱਚ ਤਾਪਮਾਨ ਵਿੱਚ 5-6 ਡਿਗਰੀ ਸੈਲਸੀਅਸ ਦੀ ਗਿਰਾਵਟ ਆਵੇਗੀ। ਮੌਸਮ ਵਿਭਾਗ ਨੇ ਕਿਹਾ ਕਿ ਪੂਰੇ ਦੇਸ਼ ‘ਚ ਮੌਸਮ ‘ਚ ਬਦਲਾਅ ਦਾ ਕਾਰਨ ਈਰਾਨ ਅਤੇ ਪਾਕਿਸਤਾਨ ਦੇ ਰਸਤੇ ਉੱਤਰੀ ਭਾਰਤ ‘ਚ ਪਹੁੰਚਣਾ ਵੈਸਟਰਨ ਡਿਸਟਰਬੈਂਸ ਹੈ। ਇਸ ਕਾਰਨ ਫਰਵਰੀ, ਮਾਰਚ ਅਤੇ ਹੁਣ ਅਪ੍ਰੈਲ ਵਿੱਚ ਵੀ ਮੌਸਮ ਲਗਾਤਾਰ ਬਦਲ ਰਿਹਾ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

ਹਰ ਵੇਲੇ Update ਰਹਿਣ ਲਈ ਸਾਨੂੰ Facebook ‘ਤੇ like ਤੇ See first ਕਰੋ .

The post ਹਿਮਾਚਲ ਸਮੇਤ 7 ਇਨ੍ਹਾਂ ਸੂਬੇਆਂ ‘ਚ ਗੜ੍ਹੇਮਾਰੀ ਦਾ ਅਲਰਟ, ਅੱਜ ਭਾਰੀ ਮੀਂਹ ਅਤੇ ਗਰਜ ਦੀ ਸੰਭਾਵਨਾ appeared first on Daily Post Punjabi.

ਭਾਰਤ ਦੇ ਇਨ੍ਹਾਂ ਹਿੱਸਿਆਂ ‘ਚ ਹੋ ਸਕਦੀ ਹੈ ਮੂਸਲਾਧਾਰ ਬਾਰਿਸ਼, IMD ਵੱਲੋਂ ਅਲਰਟ ਜਾਰੀ
IMD issues heavy rain warning: ਨਵੀਂ ਦਿੱਲੀ: ਮੌਸਮ ਵਿਭਾਗ ਨੇ ਅਗਲੇ ਚਾਰ-ਪੰਜ ਦਿਨਾਂ ਦੌਰਾਨ ਤੱਟਵਰਤੀ ਆਂਧਰਾ ਪ੍ਰਦੇਸ਼, ਤੇਲੰਗਾਨਾ, ਮਹਾਰਾਸ਼ਟਰ, ਗੁਜਰਾਤ, ਤੱਟਵਰਤੀ ਅਤੇ ਉੱਤਰੀ ਅੰਦਰੂਨੀ ਕਰਨਾਟਕ ਅਤੇ ਕੇਰਲ ਵਿੱਚ ਭਾਰੀ ਤੋਂ ਮੂਸਲਾਧਾਰ ਬਾਰਿਸ਼ ਹੋਣ ਦੀ ਭਵਿੱਖਬਾਣੀ ਕੀਤੀ ਹੈ । ਮੌਸਮ ਵਿਭਾਗ ਅਨੁਸਾਰ ਇੱਕ ਪੱਛਮੀ ਬੰਗਾਲ ਦੀ ਖਾੜੀ ਅਤੇ ਉੱਤਰੀ ਆਂਧਰਾ ਪ੍ਰਦੇਸ਼ ਦੇ ਤੱਟ ਦੇ ਨਾਲ ਲੱਗਦੇ ਇੱਕ ਘੱਟ ਦਬਾਅ ਵਾਲਾ ਖੇਤਰ ਜੋ ਕਿ ਬਾਰਿਸ਼ ਦੀ ਸਥਿਤੀ ਪੈਦਾ ਕਰਦਾ ਹੈ।

IMD issues heavy rain warning

IMD ਨੇ ਇਹ ਵੀ ਦੱਸਿਆ ਹੈ ਕਿ ਅਗਲੇ ਦੋ-ਤਿੰਨ ਦਿਨਾਂ ਦੌਰਾਨ ਇਸਦੇ ਤੇਲੰਗਾਨਾ ਦੇ ਪਾਰ  ਪੱਛਮ ਅਤੇ ਉੱਤਰ-ਪੱਛਮ ਵੱਲ ਜਾਣ ਦੀ ਸੰਭਾਵਨਾ ਹੈ । ਪੱਛਮੀ ਰਾਜਸਥਾਨ  ਵਿੱਚ ਗੰਗਾਨਗਰ ਤੋਂ ਲੈ ਕੇ ਬੰਗਾਲ ਦੀ ਖਾੜੀ ਤੱਕ ਮੌਨਸੂਨ ਟ੍ਰਫ ਆਪਣੀ ਸਧਾਰਣ ਸਥਿਤੀ ਦੇ ਦੱਖਣ ਵਿੱਚ ਸਥਿਤ ਹੈ। ਇਸ ਦਾ ਪੂਰਬੀਰ ਸਿਰਾ ਵੀਰਵਾਰ (17 ਸਤੰਬਰ) ਤੱਕ ਆਪਣੀ ਆਮ ਸਥਿਤੀ ਦੇ ਦੱਖਣ ਵਿੱਚ ਬਣੇ ਰਹਿਣ ਦੀ ਸੰਭਾਵਨਾ ਹੈ।

IMD issues heavy rain warning

ਸਮੁੰਦਰੀ ਪੱਧਰ ‘ਤੇ ਅਪੱਤਟੀ ਗਰਤ ਦੱਖਣੀ ਗੁਜਰਾਤ ਦੇ ਤੱਟ ਤੋਂ ਉੱਤਰੀ ਕਰਨਾਟਕ ਦੇ ਤੱਟ ਤੱਕ ਚੱਲ ਰਿਹਾ ਹੈ। ਅਗਲੇ ਪੰਜ ਦਿਨਾਂ ਦੌਰਾਨ ਇਹ ਪੱਛਮੀ ਤੱਟ ‘ਤੇ ਰਹਿਣ ਦੀ ਸੰਭਾਵਨਾ ਹੈ। IMD ਇਨ੍ਹਾਂ ਅਨੁਕੂਲ ਹਾਲਤਾਂ ਕਾਰਨ ਪ੍ਰਾਇਦੀਪ ਖੇਤਰ ਵਿੱਚ ਵਿਆਪਕ ਅਤੇ ਭਾਰੀ ਬਾਰਿਸ਼ ਦੀ ਉਮੀਦ ਕਰ ਰਿਹਾ ਹੈ। ਦੇਸ਼ ਦੇ ਉੱਤਰ ਪੱਛਮੀ ਹਿੱਸਿਆਂ ਤੋਂ ਹੁਣ ਤੱਕ ਮਾਨਸੂਨ ਦੇ ਵਾਪਸੀ ਦੇ ਕੋਈ ਸੰਕੇਤ ਨਹੀਂ ਮਿਲੇ ਹਨ।

ਦੱਸ ਦੇਈਏ ਕਿ ਰਾਸ਼ਟਰੀ ਮੌਸਮ ਪੂਰਵ ਅਨੁਮਾਨ ਕੇਂਦਰ ਦੀ ਮੁਖੀ ਕੇ ਸਤੀ ਦੇਵੀ ਨੇ ਕਿਹਾ, ‘ਉੱਤਰ-ਪੱਛਮੀ ਭਾਰਤ ਤੋਂ ਮਾਨਸੂਨ ਵਾਪਸੀ ਦੇ ਕਾਰਨ ਸਾਨੂੰ ਕੋਈ ਸੰਕੇਤ ਨਹੀਂ ਮਿਲੇ । ਇੱਕ ਹੋਰ ਘੱਟ ਦਬਾਅ ਵਾਲਾ ਖੇਤਰ ਬੰਗਾਲ ਦੀ ਖਾੜੀ ਵਿੱਚ 17 ਸਤੰਬਰ ਦੇ ਆਸ-ਪਾਸ ਵਿਕਸਤ ਹੋਣ ਦੀ ਸੰਭਾਵਨਾ ਹੈ, ਪਰ ਸਾਨੂੰ ਨਿਸ਼ਚਤ ਹੋਣ ਲਈ ਹੋਰ ਮਾਡਲਾਂ ਦਾ ਮੁਲਾਂਕਣ ਕਰਨ ਦੀ ਜ਼ਰੂਰਤ ਹੈ।’

The post ਭਾਰਤ ਦੇ ਇਨ੍ਹਾਂ ਹਿੱਸਿਆਂ ‘ਚ ਹੋ ਸਕਦੀ ਹੈ ਮੂਸਲਾਧਾਰ ਬਾਰਿਸ਼, IMD ਵੱਲੋਂ ਅਲਰਟ ਜਾਰੀ appeared first on Daily Post Punjabi.