IMD issues heavy rainfall alert Archives - Daily Post Punjabi

ਮੌਸਮ ਵਿਭਾਗ ਵੱਲੋਂ ਹਿਮਾਚਲ ‘ਚ ਅੱਜ ਭਾਰੀ ਮੀਂਹ ਅਤੇ ਗੜੇਮਾਰੀ ਦਾ ਯੈਲੋ ਅਲਰਟ ਜਾਰੀ
ਗੁਜਰਾਤ ‘ਚ ਚੱਕਰਵਾਤੀ ਤੂਫਾਨ ਬਿਪਰਜੋਏ ਦੇ ਵਿਚਾਲੇ ਹਿਮਾਚਲ ਪ੍ਰਦੇਸ਼ ‘ਚ ਵੀ ਤੂਫਾਨ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਬਿਪਰਜੋਏ ਲਗਭਗ 145 ਕਿਲੋਮੀਟਰ ਦੀ ਰਫਤਾਰ ਨਾਲ ਦੁਪਹਿਰ ਤੱਕ ਸੌਰਾਸ਼ਟਰ ਅਤੇ ਕੱਛ ਦੇ ਤੱਟੀ ਖੇਤਰ ਨਾਲ ਟਕਰਾਏਗਾ। ਦੂਜੇ ਪਾਸੇ ਹਿਮਾਚਲ ਵਿੱਚ 40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੂਫ਼ਾਨ ਦੀ ਚੇਤਾਵਨੀ ਦਿੱਤੀ ਗਈ ਹੈ।

Himachal Rainfall Yellow Alert

ਮੌਸਮ ਵਿਗਿਆਨ ਕੇਂਦਰ ਸ਼ਿਮਲਾ ਨੇ ਵੀ ਅੱਜ ਸੂਬੇ ਵਿੱਚ ਭਾਰੀ ਮੀਂਹ ਅਤੇ ਗੜੇਮਾਰੀ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਸੂਬੇ ਦੇ ਜ਼ਿਆਦਾਤਰ ਇਲਾਕਿਆਂ ‘ਚ ਸਵੇਰ ਤੋਂ ਹੀ ਆਸਮਾਨ ‘ਤੇ ਕਾਲੇ ਬੱਦਲ ਛਾ ਗਏ ਹਨ। ਕਈ ਇਲਾਕਿਆਂ ‘ਚ ਰੁਕ-ਰੁਕ ਕੇ ਮੀਂਹ ਪੈ ਰਿਹਾ ਹੈ। ਸੂਬੇ ਵਿੱਚ ਅਗਲੇ 20 ਜੂਨ ਤੱਕ ਮੀਂਹ ਪੈਣ ਦੀ ਸੰਭਾਵਨਾ ਹੈ। ਕੱਲ ਅਤੇ ਪਰਸੋਂ, ਵੈਸਟਰਨ ਡਿਸਟਰਬੈਂਸ ਥੋੜਾ ਕਮਜ਼ੋਰ ਹੋ ਜਾਵੇਗਾ, ਪਰ 18 ਜੂਨ ਨੂੰ ਰਾਜ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਸੂਬੇ ‘ਚ ਮਾਨਸੂਨ ਨੇ ਅਜੇ ਦਸਤਕ ਵੀ ਨਹੀਂ ਦਿੱਤੀ ਹੈ। ਪਹਿਲਾਂ ਹੀ ਮੀਂਹ ਪਹਾੜਾਂ ਨੂੰ ਭਿੱਜ ਰਿਹਾ ਹੈ। ਖਾਸ ਕਰਕੇ ਮਈ ਮਹੀਨੇ ਦੀ ਬਾਰਸ਼ ਨੇ ਪਿਛਲੇ 20 ਸਾਲਾਂ ਦਾ ਰਿਕਾਰਡ ਤੋੜ ਦਿੱਤਾ ਹੈ।

ਵੀਡੀਓ ਲਈ ਕਲਿੱਕ ਕਰੋ -:

“ਦੌੜ ‘ਚ ਤੂਫਾਨ ਵਾਂਗ ਧੱਕ ਪਾਉਣ ਵਾਲਾ athlete, ਈ-ਰਿਕਸ਼ਾ ਚਲਾਉਣ ਲਈ ਹੋਇਆ ਮਜ਼ਬੂਰ, CM Mann ਤੱਕ ਪਹੁੰਚਾ ਦਿਓ”

ਪਿਛਲੇ 24 ਘੰਟਿਆਂ ਦੌਰਾਨ ਹੋਈ ਬਾਰਿਸ਼ ਤੋਂ ਬਾਅਦ ਸੂਬੇ ਦੇ ਲੋਕਾਂ ਨੇ ਗਰਮੀ ਤੋਂ ਰਾਹਤ ਦਾ ਸਾਹ ਲਿਆ ਹੈ। ਤਿੰਨ ਦਿਨ ਪਹਿਲਾਂ ਤੱਕ ਸੂਬੇ ਦੇ 13 ਸ਼ਹਿਰਾਂ ਦਾ ਤਾਪਮਾਨ 30 ਡਿਗਰੀ ਸੈਲਸੀਅਸ ਨੂੰ ਪਾਰ ਕਰ ਚੁੱਕਾ ਸੀ ਅਤੇ ਊਨਾ ਦਾ ਤਾਪਮਾਨ 40 ਡਿਗਰੀ ਸੈਲਸੀਅਸ ਸੀ। ਅੱਜ ਜ਼ਿਆਦਾਤਰ ਸ਼ਹਿਰਾਂ ਦੇ ਤਾਪਮਾਨ ਵਿੱਚ 5 ਡਿਗਰੀ ਤੱਕ ਦੀ ਗਿਰਾਵਟ ਦਰਜ ਕੀਤੀ ਗਈ ਹੈ। ਊਨਾ ਦਾ ਵੱਧ ਤੋਂ ਵੱਧ ਤਾਪਮਾਨ 40 ਡਿਗਰੀ ਤੋਂ ਘਟ ਕੇ 37 ਡਿਗਰੀ ਸੈਲਸੀਅਸ ‘ਤੇ ਆ ਗਿਆ। ਸੀਓਬਾਗ ਦਾ ਵੱਧ ਤੋਂ ਵੱਧ ਤਾਪਮਾਨ 4.6 ਡਿਗਰੀ ਦੀ ਗਿਰਾਵਟ ਤੋਂ ਬਾਅਦ 25 ਡਿਗਰੀ ਤੱਕ ਪਹੁੰਚ ਗਿਆ ਹੈ। ਇਸੇ ਤਰ੍ਹਾਂ ਹੋਰਨਾਂ ਸ਼ਹਿਰਾਂ ਦੇ ਘੱਟੋ-ਘੱਟ ਅਤੇ ਵੱਧ ਤੋਂ ਵੱਧ ਤਾਪਮਾਨ ਵਿੱਚ ਵੀ ਕਮੀ ਆਈ ਹੈ। ਸੂਬੇ ਦਾ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ 2.2 ਡਿਗਰੀ ਹੇਠਾਂ ਚਲਾ ਗਿਆ।

The post ਮੌਸਮ ਵਿਭਾਗ ਵੱਲੋਂ ਹਿਮਾਚਲ ‘ਚ ਅੱਜ ਭਾਰੀ ਮੀਂਹ ਅਤੇ ਗੜੇਮਾਰੀ ਦਾ ਯੈਲੋ ਅਲਰਟ ਜਾਰੀ appeared first on Daily Post Punjabi.

ਪੰਜਾਬ ਸਣੇ ਇਨ੍ਹਾਂ ਰਾਜਾਂ ‘ਚ ਅਗਲੇ 24 ਘੰਟਿਆਂ ‘ਚ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ
ਪਿਛਲੇ ਕੁਝ ਦਿਨਾਂ ਤੋਂ ਕਈ ਰਾਜਾਂ ਵਿੱਚ ਮਾਨਸੂਨ ਸਰਗਰਮ ਨਜ਼ਰ ਆ ਰਿਹਾ ਹੈ । ਇਸ ਕੜੀ ਵਿੱਚ ਭਾਰਤੀ ਮੌਸਮ ਵਿਗਿਆਨ (IMD) ਨੇ ਅਲਰਟ ਜਾਰੀ ਕੀਤਾ ਹੈ। ਇਸ ਮੁਤਾਬਕ ਬੰਗਾਲ ਦੀ ਉੱਤਰ-ਪੱਛਮੀ ਖਾੜੀ ਅਤੇ ਨਾਲ ਲੱਗਦੇ ਉੱਤਰੀ ਓਡੀਸ਼ਾ- ਪੱਛਮੀ ਬੰਗਾਲ ਤੱਟਾਂ ਵਿੱਚ ਇੱਕ ਘੱਟ ਦਬਾਅ ਵਾਲੇ ਖੇਤਰ ਕਾਰਨ ਅਗਲੇ 2 ਤੋਂ 3 ਦਿਨਾਂ ਦੌਰਾਨ ਛੱਤੀਸਗੜ੍ਹ, ਉੜੀਸਾ ਅਤੇ ਪੂਰਬੀ ਮੱਧ ਪ੍ਰਦੇਸ਼ ਵਿੱਚ ਭਾਰੀ ਬਾਰਿਸ਼ ਹੋਵੇਗੀ ।

IMD issues heavy rainfall alert

ਉੱਥੇ ਹੀ ਦੂਜੇ ਪਾਸੇ ਮੱਧ ਮਹਾਰਾਸ਼ਟਰ ਵਿੱਚ 21 ਅਤੇ 22 ਸਤੰਬਰ ਨੂੰ ਭਾਰੀ ਮੀਂਹ ਪੈ ਸਕਦਾ ਹੈ । ਇਸ ਤੋਂ ਇਲਾਵਾ ਤੇਲੰਗਾਨਾ ਵਿੱਚ ਵੀ 21 ਸਤੰਬਰ ਨੂੰ ਮੀਂਹ ਪੈ ਸਕਦਾ ਹੈ। ਇਸਦੇ ਨਾਲ ਹੀ 21 ਅਤੇ 22 ਸਤੰਬਰ ਨੂੰ ਉੱਤਰਾਖੰਡ ਅਤੇ ਪੱਛਮੀ ਅਤੇ ਪੂਰਬੀ ਉੱਤਰ ਪ੍ਰਦੇਸ਼ ਵਿੱਚ ਭਾਰੀ ਮੀਂਹ ਪੈ ਸਕਦਾ ਹੈ । ਇਸ ਤੋਂ ਇਲਾਵਾ 24 ਸਤੰਬਰ ਤੱਕ ਅਰੁਣਾਚਲ ਪ੍ਰਦੇਸ਼, ਅਸਾਮ ਅਤੇ ਮੇਘਾਲਿਆ ‘ਚ 23 ਸਤੰਬਰ ਤੱਕ ਭਾਰੀ ਮੀਂਹ ਪੈ ਸਕਦਾ ਹੈ। ਇਸ ਦੇ ਨਾਲ ਹੀ ਨਾਗਾਲੈਂਡ, ਮਨੀਪੁਰ, ਮਿਜ਼ੋਰਮ ਅਤੇ ਤ੍ਰਿਪੁਰਾ ਵਿੱਚ 21 ਤੋਂ 22 ਸਤੰਬਰ ਤੱਕ ਮੀਂਹ ਪੈ ਸਕਦਾ ਹੈ।

ਇਹ ਵੀ ਪੜ੍ਹੋ: ਪੰਜਾਬ ਦੀਆਂ ਜੇਲ੍ਹਾਂ ‘ਚ ਬੰਦ ਕੈਦੀਆਂ ਨੂੰ ਵੱਡਾ ਤੋਹਫ਼ਾ ! ਹੁਣ ਆਪਣੇ ਜੀਵਨਸਾਥੀ ਨਾਲ ਇਕੱਲਿਆਂ ਬਿਤਾ ਸਕਣਗੇ ਸਮਾਂ

ਮੌਸਮ ਵਿਭਾਗ ਦੀ ਰਿਪੋਰਟ ਅਨੁਸਾਰ ਅਗਲੇ 24 ਘੰਟਿਆਂ ਦੌਰਾਨ ਰਾਜਸਥਾਨ, ਪੰਜਾਬ, ਹਰਿਆਣਾ ਅਤੇ ਕੱਛ ਦੇ ਕੁਝ ਹਿੱਸਿਆਂ ਤੋਂ ਦੱਖਣ-ਪੱਛਮੀ ਮਾਨਸੂਨ ਦੇ ਵਾਪਸ ਜਾਣ ਲਈ ਹਾਲਾਤ ਅਨੁਕੂਲ ਹਨ । ਪਿਛਲੇ 24 ਘੰਟਿਆਂ ਦੌਰਾਨ ਉੜੀਸਾ, ਅਸਾਮ, ਝਾਰਖੰਡ ਅਤੇ ਉੱਤਰੀ ਮਹਾਰਾਸ਼ਟਰ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਈ ਅਤੇ ਬਹੁਤ ਘੱਟ ਥਾਵਾਂ ‘ਤੇ ਭਾਰੀ ਮੀਂਹ ਪਿਆ ।

IMD issues heavy rainfall alert

ਇਸ ਤੋਂ ਇਲਾਵਾ ਦਿੱਲੀ, ਹਰਿਆਣਾ, ਪੂਰਬੀ ਰਾਜਸਥਾਨ, ਤੱਟਵਰਤੀ ਕਰਨਾਟਕ, ਕੇਰਲ, ਲਕਸ਼ਦੀਪ ਅਤੇ ਅੰਡੇਮਾਨ ਨਿਕੋਬਾਰ ਦੀਪ ਸਮੂਹ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ। ਮਹਾਰਾਸ਼ਟਰ ਰਾਜ ਵਿੱਚ ਵਿਦਰਭ, ਮਰਾਠਵਾੜਾ ਅਤੇ ਮੱਧ ਮਹਾਰਾਸ਼ਟਰ ਵਿੱਚ ਦਰਮਿਆਨੀ ਤੋਂ ਭਾਰੀ ਬਾਰਿਸ਼ ਹੋ ਰਹੀ ਹੈ । ਇਸ ਹਫਤੇ ਦੇ ਦੌਰਾਨ ਵਿਦਰਭ ਵਿੱਚ ਕਈ ਥਾਵਾਂ ‘ਤੇ ਅਤੇ ਉੱਤਰੀ ਮਰਾਠਵਾੜਾ ਅਤੇ ਉੱਤਰੀ ਮੱਧ ਮਹਾਰਾਸ਼ਟਰ ਵਿੱਚ ਕੁਝ ਥਾਵਾਂ ‘ਤੇ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।

ਵੀਡੀਓ ਲਈ ਕਲਿੱਕ ਕਰੋ -:

“ਮੂਸੇਵਾਲਾ ਦੀ ਮੌਤ ਤੇ ਰੋਇਆ ਸੀ ਪੂਰਾ ਕਸ਼ਮੀਰ ! ਇਹਨਾਂ ਦੇ ਦਿਲਾਂ ‘ਚ ਪੰਜਾਬੀਆਂ ਪ੍ਰਤੀ ਪਿਆਰ ਦੇਖ ਹੋ ਜਾਓਂਗੇ ਹੈਰਾਨ ! “

The post ਪੰਜਾਬ ਸਣੇ ਇਨ੍ਹਾਂ ਰਾਜਾਂ ‘ਚ ਅਗਲੇ 24 ਘੰਟਿਆਂ ‘ਚ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ appeared first on Daily Post Punjabi.

ਗਰਮੀ ਤੋਂ ਮਿਲੇਗੀ ਰਾਹਤ, ਦਿੱਲੀ ਸਣੇ ਇਨ੍ਹਾਂ ਸੂਬਿਆਂ ‘ਚ ਭਾਰੀ ਬਾਰਿਸ਼ ਦਾ ਅਲਰਟ
IMD issues heavy rainfall alert: ਉੱਤਰ ਭਾਰਤ ਸਮੇਤ ਦੇਸ਼ ਦੇ ਬਹੁਤੇ ਹਿੱਸਿਆਂ ਵਿੱਚ ਮਾਨਸੂਨ ਆਪਣੇ ਸਿਖਰ ‘ਤੇ ਹੈ। ਭਾਰੀ ਬਾਰਿਸ਼ ਕਾਰਨ ਦਿੱਲੀ-ਐਨਸੀਆਰ ਸਮੇਤ ਆਸ-ਪਾਸ ਦੇ ਇਲਾਕਿਆਂ ਵਿੱਚ ਮੌਸਮ ਸੁਹਾਵਣਾ ਹੋ ਗਿਆ ਹੈ। ਇਸ ਦੇ ਨਾਲ ਹੀ ਕੁਝ ਰਾਜਾਂ ਵਿੱਚ ਆਏ ਹੜ੍ਹਾਂ ਦੇ ਤਬਾਹੀ ਨੇ ਲੋਕਾਂ ਦੀਆਂ ਮੁਸੀਬਤਾਂ ਵਿੱਚ ਵਾਧਾ ਕੀਤਾ ਹੈ। ਦੱਸ ਦੇਈਏ ਕਿ ਆਸਾਮ ਅਤੇ ਬਿਹਾਰ ਵਿੱਚ ਹੜ੍ਹਾਂ ਦੇ ਫੈਲਣ ਨਾਲ ਤਕਰੀਬਨ 40 ਲੱਖ ਲੋਕ ਪ੍ਰਭਾਵਿਤ ਹਨ ਤੇ ਲੱਖਾਂ ਲੋਕ ਬੇਘਰ ਹੋ ਗਏ ਹਨ।

IMD issues heavy rainfall alert

ਉੱਥੇ ਹੀ ਦੂਜੇ ਪਾਸੇ ਮੌਸਮ ਵਿਭਾਗ ਨੇ ਮੰਗਲਵਾਰ ਅਤੇ ਬੁੱਧਵਾਰ ਨੂੰ ਦਿੱਲੀ-ਐਨਸੀਆਰ ਸਮੇਤ ਕਈ ਰਾਜਾਂ ਵਿੱਚ ਭਾਰੀ ਬਾਰਿਸ਼ ਹੋਣ ਦੀ ਭਵਿੱਖਬਾਣੀ ਕੀਤੀ ਹੈ। ਮੌਸਮ ਵਿਭਾਗ ਅਨੁਸਾਰ ਸੋਮਵਾਰ ਯਾਨੀ ਅੱਜ ਦਿੱਲੀ-ਐਨਸੀਆਰ ਵਿੱਚ ਹਲਕੀ ਬਾਰਿਸ਼ ਹੋਵੇਗੀ। ਇਸ ਤੋਂ ਬਾਅਦ ਮੰਗਲਵਾਰ ਅਤੇ ਬੁੱਧਵਾਰ ਨੂੰ ਦਿੱਲੀ-ਐਨਸੀਆਰ ਸਮੇਤ ਉੱਤਰ ਪੱਛਮੀ ਭਾਰਤ ਵਿੱਚ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਪੰਜਾਬ ਅਤੇ ਹਰਿਆਣਾ ਵਿੱਚ ਨਮੀ ਵਾਲਾ ਮੌਸਮ ਜਾਰੀ ਰਿਹਾ, ਤਾਪਮਾਨ ਆਮ ਵਾਂਗ ਰਿਹਾ । ਚੰਡੀਗੜ੍ਹ ਵਿੱਚ ਤਾਪਮਾਨ 35.4 ਡਿਗਰੀ ਸੈਲਸੀਅਸ ਰਿਹਾ ਜੋ ਆਮ ਨਾਲੋਂ ਦੋ ਡਿਗਰੀ ਵੱਧ ਸੀ । ਪੰਜਾਬ ਦੇ ਪਟਿਆਲਾ ਵਿੱਚ ਤਾਪਮਾਨ ਆਮ ਨਾਲੋਂ 3 ਡਿਗਰੀ ਵੱਧ 36.3 ਡਿਗਰੀ ਸੈਲਸੀਅਸ ਸੀ ।

ਸਕਾਈਮੇਟ ਮੌਸਮ ਦੀ ਰਿਪੋਰਟ ਅਨੁਸਾਰ ਅਗਲੇ 24 ਘੰਟਿਆਂ ਦੌਰਾਨ ਪੱਛਮੀ ਬੰਗਾਲ, ਸਿੱਕਮ, ਅਸਾਮ, ਅਰੁਣਾਚਲ ਪ੍ਰਦੇਸ਼, ਮੇਘਾਲਿਆ, ਗੁਜਰਾਤ, ਹਿਮਾਚਲ, ਉਤਰਾਖੰਡ, ਰਾਜਸਥਾਨ, ਮੱਧ ਪ੍ਰਦੇਸ਼, ਮਹਾਰਾਸ਼ਟਰ ਵਿੱਚ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਬਿਹਾਰ, ਝਾਰਖੰਡ, ਛੱਤੀਸਗੜ, ਉੜੀਸਾ ਅਤੇ ਕੇਰਲ ਦੇ ਕਈ ਹਿੱਸਿਆਂ ਵਿੱਚ ਵੀ ਭਾਰੀ ਬਾਰਿਸ਼ ਹੋ ਸਕਦੀ ਹੈ।

The post ਗਰਮੀ ਤੋਂ ਮਿਲੇਗੀ ਰਾਹਤ, ਦਿੱਲੀ ਸਣੇ ਇਨ੍ਹਾਂ ਸੂਬਿਆਂ ‘ਚ ਭਾਰੀ ਬਾਰਿਸ਼ ਦਾ ਅਲਰਟ appeared first on Daily Post Punjabi.