IMD issues orange alert Archives - Daily Post Punjabi

ਮੁੜ ਬਦਲੇਗਾ ਮੌਸਮ ਦਾ ਮਿਜਾਜ਼ ! ਪੰਜਾਬ ਸਣੇ ਇਨ੍ਹਾਂ ਰਾਜਾਂ ‘ਚ ਤੂਫ਼ਾਨ ਤੇ ਤੇਜ਼ ਮੀਂਹ ਦਾ ਅਲਰਟ ਜਾਰੀ
ਉੱਤਰ ਭਾਰਤ ਵਿੱਚ ਇੱਕ ਵਾਰ ਮੌਸਮ ਦਾ ਮਿਜਾਜ਼ ਬਦਲ ਸਕਦਾ ਹੈ। ਅਜਿਹੇ ਵਿੱਚ ਮੌਸਮ ਵਿਭਾਗ ਵੱਲੋਂ ਦਿੱਲੀ-ਐਨਸੀਆਰ, ਪੰਜਾਬ ਸਣੇ ਦੇਸ਼ ਦੇ 23 ਰਾਜਾਂ ਵਿੱਚ ਹਨੇਰੀ ਨਾਲ ਮੀਂਹ ਪੈਣ ਦੀ ਸੰਭਾਵਨਾ ਜਤਾਈ ਗਈ ਹੈ। ਭਾਰਤੀ ਮੌਸਮ ਵਿਭਾਗ ਵੱਲੋਂ ਅੱਜ ਰਾਜਸਥਾਨ ਵਿੱਚ ਗਰਜ ਅਤੇ ਗੜੇਮਾਰੀ ਨਾਲ ਮੀਂਹ ਦੀ ਚਿਤਾਵਨੀ ਦਿੱਤੀ ਗਈ ਹੈ । IMD ਨੇ ਇਸ ਦੌਰਾਨ ਕਈ ਥਾਵਾਂ ‘ਤੇ 50-60 ਕਿਲੋਮੀਟਰ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦਾ ਅਨੁਮਾਨ ਜਤਾਇਆ ਹੈ । ਇਸ ਤੋਂ ਇਲਾਵਾ ਉੱਤਰ ਪ੍ਰਦੇਸ਼ ਅਤੇ ਕੇਰਲ ਵਿੱਚ ਵੀ ਕਈ ਥਾਵਾਂ ‘ਤੇ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਵੱਲੋਂ ਰਾਜਸਥਾਨ ਅਤੇ ਯੂਪੀ ਵਿੱਚ ਮੀਂਹ ਅਤੇ ਗੜੇਮਾਰੀ ਲਈ ਓਰੈਂਜ ਅਲਰਟ ਜਾਰੀ ਕੀਤਾ ਗਿਆ ਹੈ।

IMD issues orange alert

ਮੌਸਮ ਵਿਭਾਗ ਵੱਲੋਂ ਪੰਜਾਬ, ਪੱਛਮੀ ਮੱਧ ਪ੍ਰਦੇਸ਼, ਉੜੀਸਾ, ਉੱਤਰਾਖੰਡ,ਹਰਿਆਣਾ, ਪੂਰਬੀ ਮੱਧ ਪ੍ਰਦੇਸ਼, ਛੱਤੀਸਗੜ੍ਹ, ਗੰਗਾ ਪੱਛਮੀ ਬੰਗਾਲ, ਕੇਰਲ ਦੇ ਵੱਖ-ਵੱਖ ਸਥਾਨਾਂ ‘ਤੇ ਤੇਜ਼ ਹਵਾਵਾਂ ਦੇ ਨਾਲ ਮੀਂਹ ਪੈਣ ਦੀ ਸੰਭਾਵਨਾ ਜਤਾਈ ਗਈ ਹੈ। IMD ਨੇ ਜੰਮੂ-ਕਸ਼ਮੀਰ, ਲੱਦਾਖ, ਹਿਮਾਚਲ ਪ੍ਰਦੇਸ਼, ਅਸਾਮ, ਮੇਘਾਲਿਆ, ਨਾਗਾਲੈਂਡ, ਮਨੀਪੁਰ, ਮਿਜ਼ੋਰਮ ਅਤੇ ਤ੍ਰਿਪੁਰਾ, ਕਰਨਾਟਕ ਅਤੇ ਤਾਮਿਲਨਾਡੂ ਵਿੱਚ ਵੀ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ।

ਇਹ ਵੀ ਪੜ੍ਹੋ: ਮਨੁੱਖੀ ਤਸਕਰੀ ਖਿਲਾਫ਼ ਮਾਨ ਸਰਕਾਰ ਦਾ ਐਕਸ਼ਨ, SIT ਗਠਿਤ, ਤੁਰੰਤ ਦਰਜ ਹੋਵੇਗੀ FIR

ਦੱਸ ਦੇਈਏ ਕਿ ਰਾਸ਼ਟਰੀ ਰਾਜਧਾਨੀ ਦਿੱਲੀ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 35 ਡਿਗਰੀ ਸੈਲਸੀਅਸ ਤੱਕ ਰਹਿਣ ਦੀ ਸੰਭਾਵਨਾ ਹੈ। 27 ਮਈ ਨੂੰ ਦਿੱਲੀ ਵਿੱਚ ਵੱਧ ਤੋਂ ਵੱਧ ਤਾਪਮਾਨ 33.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਸੀ, ਜੋ ਕਿ ਆਮ ਨਾਲੋਂ 7 ਡਿਗਰੀ ਸੈਲਸੀਅਸ ਘੱਟ ਸੀ। ਦਿੱਲੀ ਵਿੱਚ ਪਿਛਲੇ 24 ਘੰਟਿਆਂ ਵਿੱਚ 15.7 ਮਿ.ਮੀ. ਮੀਂਹ ਦਰਜ ਕੀਤਾ ਗਿਆ।

ਵੀਡੀਓ ਲਈ ਕਲਿੱਕ ਕਰੋ -:

“ਦੌੜ ‘ਚ ਤੂਫਾਨ ਵਾਂਗ ਧੱਕ ਪਾਉਣ ਵਾਲਾ athlete, ਈ-ਰਿਕਸ਼ਾ ਚਲਾਉਣ ਲਈ ਹੋਇਆ ਮਜ਼ਬੂਰ, CM Mann ਤੱਕ ਪਹੁੰਚਾ ਦਿਓ”

The post ਮੁੜ ਬਦਲੇਗਾ ਮੌਸਮ ਦਾ ਮਿਜਾਜ਼ ! ਪੰਜਾਬ ਸਣੇ ਇਨ੍ਹਾਂ ਰਾਜਾਂ ‘ਚ ਤੂਫ਼ਾਨ ਤੇ ਤੇਜ਼ ਮੀਂਹ ਦਾ ਅਲਰਟ ਜਾਰੀ appeared first on Daily Post Punjabi.

ਰਾਜਧਾਨੀ ‘ਚ ਬਾਰਿਸ਼ ਨੇ ਤੋੜਿਆ 10 ਸਾਲਾਂ ਦਾ ਰਿਕਾਰਡ, IMD ਵੱਲੋਂ ਆਰੇਂਜ ਅਲਰਟ ਜਾਰੀ
IMD issues orange alert: ਰਾਜਧਾਨੀ ਦਿੱਲੀ ਵਿੱਚ ਗਰਜ ਦੇ ਨਾਲ ਤੇਜ਼ ਬਾਰਿਸ਼ ਨੇ ਐਤਵਾਰ ਨੂੰ ਸ਼ਹਿਰ ਨੂੰ ਪੂਰੀ ਤਰ੍ਹਾਂ ਹਿਲਾ ਕੇ ਰੱਖ ਦਿੱਤਾ । ਦਿੱਲੀ ਵਿੱਚ ਜਾਰੀ ਸ਼ੀਤ ਲਹਿਰ ਤੇ ਕੜਾਕੇ ਦੀ ਠੰਡ ਵਿਚਾਲੇ ਰਾਸ਼ਟਰੀ ਰਾਜਧਾਨੀ ਵਿੱਚ ਐਤਵਾਰ ਨੂੰ ਭਾਰੀ ਬਾਰਿਸ਼ ਹੋਈ, ਜਿਸਦੇ ਮੱਦੇਨਜ਼ਰ ਸ਼ਹਿਰ ਦੇ ਕੁਝ ਇਲਾਕਿਆਂ ਵਿੱਚ ਪਾਣੀ ਭਰਨ ਦੀ ਸਮੱਸਿਆ ਸਾਹਮਣੇ ਆਈ ਹੈ । ਸ਼ਨੀਵਾਰ ਸਵੇਰੇ 8.30 ਵਜੇ ਤੋਂ ਐਤਵਾਰ ਦੁਪਹਿਰ 2.30 ਵਜੇ ਤੱਕ 39.9 ਮਿਲੀਮੀਟਰ ਬਾਰਿਸ਼ ਰਿਕਾਰਡ ਕੀਤੀ ਗਈ । ਦੱਸ ਦੇਈਏ ਕਿ ਹੁਣ ਤੱਕ ਜਨਵਰੀ ਮਹੀਨੇ ਵਿੱਚ ਕਦੇ ਵੀ 21.7 ਮਿਲੀਮੀਟਰ ਤੋਂ ਵੱਧ ਬਾਰਿਸ਼ ਨਹੀਂ ਹੋਈ ਸੀ। ਪਰ ਇਸ ਵਾਰ ਦਿੱਲੀ ਦੀ ਬਾਰਿਸ਼ ਨੇ ਉਹ ਵੀ ਰਿਕਾਰਡ ਨੂੰ ਵੀ ਤੋੜ ਦਿੱਤਾ । ਹਾਲਾਂਕਿ, ਅੱਜ ਵੀ ਦਿੱਲੀ ਦੇ ਲੋਕਾਂ ਨੂੰ ਰਾਹਤ ਨਹੀਂ ਮਿਲਣ ਵਾਲੀ। ਦਿੱਲੀ ਵਿੱਚ ਅੱਜ ਵੀ ਦਿੱਲੀ ਵਿੱਚ ਭਾਰੀ ਬਾਰਿਸ਼ ਦੀ ਸੰਭਾਵਨਾ ਹੈ।

IMD issues orange alert

ਭਾਰਤ ਮੌਸਮ ਵਿਭਾਗ ਦੇ ਅਨੁਸਾਰ ਮੰਗਲਵਾਰ ਤੱਕ ਗੜੇਮਾਰੀ ਅਤੇ ਗਰਜ ਦੇ ਨਾਲ ਤੇਜ਼ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਸੋਮਵਾਰ ਨੂੰ ਬੱਦਲਵਾਈ ਰਹਿਣ ਦੇ ਨਾਲ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਭਵਿੱਖਬਾਣੀ ਕੀਤੀ ਹੈ। ਨਾਲ ਹੀ ਕੁਝ ਥਾਵਾਂ ‘ਤੇ ਗੜੇਮਾਰੀ ਦੀ ਸੰਭਾਵਨਾ ਜਤਾਈ ਹੈ । ਇੰਨਾ ਹੀ ਨਹੀਂ, 4 ਅਤੇ 5 ਜਨਵਰੀ ਨੂੰ ਦਿੱਲੀ ਵਿੱਚ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ ।

IMD issues orange alert

ਮੌਸਮ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਦਿੱਲੀ ਵਿੱਚ ਘੱਟੋ-ਘੱਟ ਤਾਪਮਾਨ 9.9 ਡਿਗਰੀ ਸੈਲਸੀਅਸ ਰਿਹਾ ਜਦਕਿ ਵੱਧ ਤੋਂ ਵੱਧ ਤਾਪਮਾਨ 15.8 ਡਿਗਰੀ ਦਰਜ ਕੀਤਾ ਗਿਆ। ਉੱਥੇ ਹੀ ਨਮੀ 100 ਅਤੇ 82 ਪ੍ਰਤੀਸ਼ਤ ਦੇ ਵਿਚਕਾਰ ਸੀ। ਸਫਦਰਜੰਗ ਆਬਜ਼ਰਵੇਟਰੀ ਦੇ ਅਨੁਸਾਰ ਸ਼ਾਮ 5:30 ਵਜੇ ਤੱਕ ਸ਼ਹਿਰ ਵਿੱਚ 14.8 ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ।

ਦੱਸ ਦੇਈਏ ਕਿ ਉੱਤਰ ਭਾਰਤ ਵਿੱਚ 5 ਜਨਵਰੀ ਤੱਕ ਭਾਰੀ ਬਾਰਿਸ਼ ਜਾਰੀ ਰਹਿਣ ਦੀ ਉਮੀਦ ਹੈ । ਇਸ ਦੇ ਨਾਲ ਹੀ ਵੱਖ-ਵੱਖ ਥਾਵਾਂ ‘ਤੇ ਮੀਂਹ ਤੋਂ ਇਲਾਵਾ ਗੜੇਮਾਰੀ ਦੀ ਭਵਿੱਖਬਾਣੀ ਵੀ ਕੀਤੀ ਗਈ ਹੈ। ਭਾਰਤੀ ਮੌਸਮ ਵਿਭਾਗ ਨੇ ਐਤਵਾਰ ਨੂੰ ਇਹ ਜਾਣਕਾਰੀ ਦਿੱਤੀ । ਮੌਸਮ ਵਿਭਾਗ ਨੇ ਦੱਸਿਆ ਕਿ ਮੀਂਹ ਪੈਣ ਤੋਂ ਬਾਅਦ ਉੱਤਰ-ਪੱਛਮੀ ਹਵਾਵਾਂ ਦੇ ਉੱਤਰ ਪੱਛਮੀ ਭਾਰਤ ਦੇ ਮੈਦਾਨੀ ਇਲਾਕਿਆਂ ਵਿੱਚ ਹਵਾਵਾਂ ਚੱਲਣ ਦੀ ਭਵਿੱਖਬਾਣੀ ਕੀਤੀ ਗਈ ਹੈ, ਜਿਸ ਕਾਰਨ 7 ਜਨਵਰੀ ਤੋਂ ਪੰਜਾਬ, ਹਰਿਆਣਾ ਅਤੇ ਉੱਤਰੀ ਰਾਜਸਥਾਨ ਦੇ ਦੂਰ ਦੁਰਾਡੇ ਥਾਵਾਂ ਵਿੱਚ ਸ਼ੀਤ ਲਹਿਰ ਚੱਲਣ ਦੀ ਸੰਭਾਵਨਾ ਹੈ।

ਇਹ ਵੀ ਦੇਖੋ: ਮੋਰਚੇ ‘ਤੇ ਪਹੁੰਚੇ ਬੀਰ ਸਿੰਘ ਦੀਆਂ ਗੱਲਾਂ ਸੁਣਕੇ ਇੰਟਰਵਿਊ ਲੈਂਦੀ ਪੱਤਰਕਾਰ ਵੀ ਹੋਈ ਭਾਵੁਕ, ਆਹ ਸੁਣਕੇ ਤਾਂ ਵੇਖੋ…

The post ਰਾਜਧਾਨੀ ‘ਚ ਬਾਰਿਸ਼ ਨੇ ਤੋੜਿਆ 10 ਸਾਲਾਂ ਦਾ ਰਿਕਾਰਡ, IMD ਵੱਲੋਂ ਆਰੇਂਜ ਅਲਰਟ ਜਾਰੀ appeared first on Daily Post Punjabi.

ਪਹਾੜਾਂ ‘ਤੇ ਹੋਈ ਬਰਫ਼ਬਾਰੀ ਨਾਲ ਮੈਦਾਨੀ ਇਲਾਕਿਆਂ ‘ਚ ਵਧੀ ਠੰਡ, ਦਿੱਲੀ ਸਣੇ ਇਨ੍ਹਾਂ 5 ਰਾਜਾਂ ‘ਚ ਆਰੇਂਜ ਅਲਰਟ ਜਾਰੀ
IMD issues Orange alert: ਹਿਮਾਚਲ ਪ੍ਰਦੇਸ਼, ਜੰਮੂ-ਕਸ਼ਮੀਰ ਸਣੇ ਪਹਾੜਾਂ ‘ਤੇ ਹੋ ਰਹੀ ਬਰਫਬਾਰੀ ਦਾ ਅਸਰ ਉੱਤਰ ਭਾਰਤ ਦੇ ਮੈਦਾਨੀ ਇਲਾਕਿਆਂ ‘ਤੇ ਵੀ ਪਵੇਗਾ । ਮੰਗਲਵਾਰ ਤੋਂ ਵੀਰਵਾਰ ਤੱਕ ਯਾਨੀ ਕਿ  ਨਵਾਂ ਸਾਲ ਆਉਣ ਤੱਕ ਉੱਤਰੀ ਭਾਰਤ ਦੇ ਮੈਦਾਨੀ ਇਲਾਕਿਆਂ ਵਿੱਚ ਸ਼ੀਤ ਲਹਿਰ ਨਾਲ ਠੰਡ ਵਿੱਚ ਵਾਧਾ ਹੋ ਜਾਵੇਗਾ। ਮੌਸਮ ਵਿਭਾਗ ਨੇ ਦਿੱਲੀ, ਹਰਿਆਣਾ, ਪੰਜਾਬ, ਉਤਰਾਖੰਡ, ਚੰਡੀਗੜ੍ਹ ਲਈ ਆਰੇਂਜ ਅਲਰਟ ਜਾਰੀ ਕੀਤਾ ਹੈ। ਇਸ ਦੌਰਾਨ ਨਾ ਸਿਰਫ ਵੱਧ ਤੋਂ ਵੱਧ ਤਾਪਮਾਨ ਵਿੱਚ ਗਿਰਾਵਟ ਆਵੇਗੀ, ਬਲਕਿ ਘੱਟੋ-ਘੱਟ ਤਾਪਮਾਨ ਵਿੱਚ ਵੀ ਤਿੰਨ ਡਿਗਰੀ ਤੱਕ ਦੀ ਗਿਰਾਵਟ ਆਉਣ ਦੀ ਉਮੀਦ ਹੈ। ਇਸ ਤੋਂ ਇਲਾਵਾ ਸੰਘਣੀ ਧੁੰਦ ਵੀ ਮੁਸੀਬਤ ਦਾ ਕਾਰਨ ਬਣ ਸਕਦੀ ਹੈ।

IMD issues Orange alert

ਦੇਸ਼ ਦੀ ਰਾਜਧਾਨੀ ਵਿੱਚ ਸੋਮਵਾਰ ਨੂੰ ਵੱਧ ਤੋਂ ਵੱਧ ਤਾਪਮਾਨ 20.9 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 5.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ । ਦਰਅਸਲ, ਨਵੇਂ ਸਾਲ ਤੋਂ ਪਹਿਲਾਂ ਹਿਮਾਚਲ ਪ੍ਰਦੇਸ਼ ਅਤੇ ਜੰਮੂ ਕਸ਼ਮੀਰ ਵਿੱਚ ਇੱਕ ਵਾਰ ਫਿਰ ਬਰਫਬਾਰੀ ਹੋਈ ਹੈ । ਬਰਫਬਾਰੀ ਸੈਲਾਨੀਆਂ ਲਈ ਇੱਕ ਤੋਹਫ਼ਾ ਲੈ ਕੇ ਆਈ ਹੈ, ਪਰ ਇਸ ਨਾਲ ਸਥਾਨਕ ਲੋਕਾਂ ਦੀਆਂ ਮੁਸੀਬਤਾਂ ਵੀ ਵਧੀਆਂ ਹਨ।

IMD issues Orange alert

ਪਿਛਲੇ 24 ਘੰਟਿਆਂ ਦੌਰਾਨ ਉੱਤਰੀ ਭਾਰਤ ਦੇ ਕਈ ਇਲਾਕਿਆਂ ਵਿੱਚ ਮੀਂਹ ਅਤੇ ਬਰਫਬਾਰੀ ਅਤੇ ਹਿਮਾਲਿਆ ਵੱਲੋਂ ਤੇਜ਼ ਉੱਤਰੀ ਹਵਾਵਾਂ ਦੇ ਪ੍ਰਭਾਵ ਨੇ ਰਾਜਸਥਾਨ ਦੇ ਬਹੁਤੇ ਇਲਾਕਿਆਂ ਵਿੱਚ ਘੱਟੋ-ਘੱਟ ਤਾਪਮਾਨ ਚਾਰ ਤੋਂ ਪੰਜ ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ । ਰਾਜ ਦੇ ਕਈ ਹਿੱਸੇ ਸ਼ੀਤ ਲਹਿਰ ਅਤੇ ਠੰਡ ਨਾਲ ਪ੍ਰਭਾਵਿਤ ਹੋਏ। ਮੌਸਮ ਵਿਭਾਗ ਦੇ ਡਾਇਰੈਕਟਰ ਰਾਧੇਸ਼ਿਆਮ ਸ਼ਰਮਾ ਨੇ ਕਿਹਾ ਕਿ ਰਾਜ ਵਿੱਚ ਸਰਦੀਆਂ ਦਾ ਪ੍ਰਭਾਵ 31 ਦਸੰਬਰ ਤੱਕ ਜਾਰੀ ਰਹਿਣ ਦੀ ਸੰਭਾਵਨਾ ਹੈ। ਉਨ੍ਹਾਂ ਕਿਹਾ ਕਿ ਪੱਛਮੀ ਗੜਬੜ ਪਿਛਲੇ ਦੋ ਦਿਨਾਂ ਤੋਂ ਉੱਤਰੀ ਭਾਰਤ ਵਿੱਚ ਸਰਗਰਮ ਹੋਣ ਕਾਰਨ ਦੇਸ਼ ਦੇ ਕਈ ਹਿੱਸਿਆਂ ਵਿੱਚ ਬਾਰਿਸ਼ ਅਤੇ ਬਰਫਬਾਰੀ ਹੋਈ।

ਦੱਸ ਦੇਈਏ ਕਿ ਇਸ ਤੋਂ ਇਲਾਵਾ ਯੂਪੀ ਦੇ ਪੱਛਮੀ ਹਿੱਸਿਆਂ ਵਿੱਚ ਵੱਖ-ਵੱਖ ਥਾਵਾਂ ‘ਤੇ ਤੇਜ਼ ਹਨੇਰੀ ਦੇ ਨਾਲ ਹਲਕੀ ਬਾਰਿਸ਼ ਹੋਈ, ਜਦਕਿ ਪੂਰਬੀ ਜ਼ਿਲ੍ਹਿਆਂ ਵਿੱਚ ਪਿਛਲੇ 24 ਘੰਟਿਆਂ ਵਿੱਚ ਮੌਸਮ ਠੰਡਾ ਰਿਹਾ । ਜ਼ੋਨਲ ਮੌਸਮ ਵਿਗਿਆਨ ਕੇਂਦਰ ਦੀ ਰਿਪੋਰਟ ਦੇ ਅਨੁਸਾਰ ਰਾਜ ਦੇ ਬਹੁਤੇ ਮੰਡਲਾਂ ਵਿੱਚ ਦਿਨ ਦੇ ਤਾਪਮਾਨ ਵਿੱਚ ਕੋਈ ਖਾਸ ਤਬਦੀਲੀ ਨਹੀਂ ਆਈ ਅਤੇ ਉਨ੍ਹਾਂ ਦੀ ਸਥਿਤੀ ਆਮ ਵਾਂਗ ਬਣੀ ਹੋਈ ਹੈ।

ਇਹ ਵੀ ਦੇਖੋ: ਗੁਰੂ ਦੇ ਸਿੰਘਾਂ ਨੇ ਕਵਿਤਾ ਸੁਣਾ ਕੇ ਦਿੱਤੀ ਸਰਦਾਰਾਂ ਦੀ ਬਹਾਦਰੀ ਉਦਹਾਰਣ, ਤੁਸੀਂ ਵੀ ਜਰੂਰ ਸੁਣੋ

The post ਪਹਾੜਾਂ ‘ਤੇ ਹੋਈ ਬਰਫ਼ਬਾਰੀ ਨਾਲ ਮੈਦਾਨੀ ਇਲਾਕਿਆਂ ‘ਚ ਵਧੀ ਠੰਡ, ਦਿੱਲੀ ਸਣੇ ਇਨ੍ਹਾਂ 5 ਰਾਜਾਂ ‘ਚ ਆਰੇਂਜ ਅਲਰਟ ਜਾਰੀ appeared first on Daily Post Punjabi.

ਮੁੰਬਈ ‘ਚ ਗਣੇਸ਼ ਚਤੁਰਥੀ ਮੌਕੇ IMD ਨੇ ਜਾਰੀ ਕੀਤਾ ਭਾਰੀ ਬਾਰਿਸ਼ ਤੇ ਹਾਈ ਟਾਈਡ ਦਾ ਅਲਰਟ
IMD issues orange alert: ਗਣੇਸ਼ ਚਤੁਰਥੀ ਉਤਸਵ ਮੌਕੇ ਮੌਸਮ ਵਿਭਾਗ ਨੇ ਚੇਤਾਵਨੀ ਨੇ ਲੋਕਾਂ ਦਾ ਤਣਾਅ ਵਧਾ ਦਿੱਤਾ ਹੈ। ਅੱਜ ਪੂਰੇ ਭਾਰਤ ਵਿੱਚ ਗਣੇਸ਼ ਚਤੁਰਥੀ ਦਾ ਤਿਉਹਾਰ ਮਨਾਇਆ ਜਾ ਰਿਹਾ ਹੈ। ਇਸ ਵਿਚਾਲੇ ਭਾਰਤ ਦੇ ਮੌਸਮ ਵਿਭਾਗ ਨੇ (IMD) ਨੇ ਮੁੰਬਈ ਵਿੱਚ ਭਾਰੀ ਬਾਰਿਸ਼ ਦੇ ਨਾਲ-ਨਾਲ ਹਾਈ-ਟਾਈਡ ਦੀ ਚੇਤਾਵਨੀ ਜਾਰੀ ਕੀਤੀ ਹੈ। ਮੌਸਮ ਵਿਭਾਗ ਅਨੁਸਾਰ ਅੱਜ ਮੁੰਬਈ ਵਿੱਚ ਹਾਈ ਟਾਈਡ ਆਉਣ ਦੀ ਸੰਭਾਵਨਾ ਹੈ। ਵਿਭਾਗ ਦੇ ਅਨੁਸਾਰ ਦੁਪਹਿਰ 2: 14 ਵਜੇ ਸਮੁੰਦਰ ਵਿੱਚ ਲਹਿਰਾਂ ਉੱਠ ਸਕਦੀਆਂ ਹਨ। ਇਹ ਅਨੁਮਾਨ ਲਗਾਇਆ ਗਿਆ ਹੈ ਕਿ ਸਮੁੰਦਰ ਦੀਆਂ ਲਹਿਰਾਂ ਦੀ ਉਚਾਈ 4.67 ਮੀਟਰ ਤੱਕ ਉੱਠ ਸਕਦੀਆਂ ਹਨ।

IMD issues orange alert

ਇਸ ਦੇ ਮੱਦੇਨਜ਼ਰ ਏਜੰਸੀਆਂ ਨੂੰ ਅਲਰਟ ਕਰ ਦਿੱਤਾ ਗਿਆ ਹੈ । ਲੋਕਾਂ ਨੂੰ ਤੱਟਵਰਤੀ ਇਲਾਕਿਆਂ ਤੋਂ ਦੂਰ ਰਹਿਣ ਦੀ ਸਲਾਹ ਦਿੱਤੀ ਗਈ ਹੈ। ਨਾਲ ਹੀ ਭਾਰੀ ਬਾਰਿਸ਼ ਦੀ ਚੇਤਾਵਨੀ ਦੇ ਮੱਦੇਨਜ਼ਰ ਕੁਝ ਇਲਾਕਿਆਂ ਵਿੱਚ ਲੋਕਾਂ ਨੂੰ ਘਰਾਂ ਤੋਂ ਬਾਹਰ ਨਾ ਆਉਣ ਦੀ ਹਦਾਇਤ ਦਿੱਤੀ ਗਈ ਹੈ। ਮੌਸਮ ਵਿਭਾਗ ਨੇ ਭਵਿੱਖਬਾਣੀ ਕੀਤੀ ਹੈ ਕਿ ਮੁੰਬਈ, ਠਾਣੇ ਅਤੇ ਮਹਾਂਰਾਸ਼ਟਰ ਦੇ ਕੋਂਕਣ ਖੇਤਰ ਵਿੱਚ ਅੱਜ ਭਾਰੀ ਬਾਰਿਸ਼ ਹੋ ਸਕਦੀ ਹੈ ਅਤੇ ਇਸ ਨਾਲ ਗਣੇਸ਼ ਚਤੁਰਥੀ ਦੇ ਜਸ਼ਨ ਵਿੱਚ ਰੁਕਾਵਟ ਪੈ ਸਕਦੀ ਹੈ।

IMD issues orange alert

ਮੌਸਮ ਵਿਭਾਗ ਨੇ ਮੁੰਬਈ ਤੋਂ ਇਲਾਵਾ ਪਾਲਘਰ, ਠਾਣੇ, ਮੁੰਬਈ, ਰਾਏਗੜ ਅਤੇ ਕੋਂਕਣ ਖੇਤਰ ਲਈ ਆਰੇਂਜ ਅਲਰਟ ਜਾਰੀ ਕੀਤਾ ਹੈ। ਇਸ ਸਮੇਂ ਦੌਰਾਨ ਇਨ੍ਹਾਂ ਇਲਾਕਿਆਂ ਵਿੱਚ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਦੌਰਾਨ 45 ਤੋਂ 55 ਕਿ.ਮੀ. ਹਵਾਵਾਂ ਇੱਕ ਘੰਟਾ ਦੀ ਰਫਤਾਰ ਨਾਲ ਚੱਲ ਸਕਦੀਆਂ ਹਨ। ਮਹਾਂਰਾਸ਼ਟਰ ਵਿੱਚ ਵਿਦਰਭ ਵਿੱਚ ਅਗਲੇ 48 ਘੰਟਿਆਂ ਦੌਰਾਨ ਭਾਰੀ ਬਾਰਿਸ਼ ਹੋ ਸਕਦੀ ਹੈ।

IMD ਮੁੰਬਈ ਦੇ ਡਿਪਟੀ ਡਾਇਰੈਕਟਰ ਕੇਐਸ ਹੋਸਲੀਕਰ ਨੇ ਕਿਹਾ ਕਿ ਵਿਦਰਭ ਵਿੱਚ ਅਗਲੇ 48 ਘੰਟਿਆਂ ਲਈ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਮੁੰਬਈ ਅਤੇ ਠਾਣੇ ਵਿੱਚ ਸ਼ੁੱਕਰਵਾਰ ਸਵੇਰੇ 8.30 ਵਜੇ ਤੱਕ ਪਿਛਲੇ 24 ਘੰਟਿਆਂ ਦੌਰਾਨ ਭਾਰੀ ਤੋਂ ਦਰਮਿਆਨੀ ਬਾਰਿਸ਼ ਦਰਜ ਕੀਤੀ ਗਈ। ਵਿਭਾਗ ਅਨੁਸਾਰ ਰਾਏਗੜ੍ਹ ਜ਼ਿਲ੍ਹੇ ਦੇ ਨਾਲ ਲੱਗਦੇ ਮਾਥੇਰਾਨ ਵੇਧਸ਼ਾਲਾ ਵਿੱਚ ਇਸ ਅਰਸੇ ਦੌਰਾਨ 122.20 ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ।

The post ਮੁੰਬਈ ‘ਚ ਗਣੇਸ਼ ਚਤੁਰਥੀ ਮੌਕੇ IMD ਨੇ ਜਾਰੀ ਕੀਤਾ ਭਾਰੀ ਬਾਰਿਸ਼ ਤੇ ਹਾਈ ਟਾਈਡ ਦਾ ਅਲਰਟ appeared first on Daily Post Punjabi.

IMD ਵੱਲੋਂ ਮੁੰਬਈ ‘ਚ ਭਾਰੀ ਬਾਰਿਸ਼ ਨੂੰ ਲੈ ਕੇ ‘Orange Alert’ ਜਾਰੀ, ਹਾਈ ਟਾਈਡ ਦਾ ਖਦਸ਼ਾ
IMD issues orange alert: ਮੁੰਬਈ ਵਿੱਚ ਭਾਰੀ ਬਾਰਿਸ਼ ਨੂੰ ਲੈ ਕੇ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਮੁੰਬਈ ਵਿੱਚ ਅੱਜ ਸ਼ਾਮ ਨੂੰ ਹਾਈ ਟਾਈਡ ਦੀ ਵੀ ਸੰਭਾਵਨਾ ਹੈ। ਮੌਸਮ ਵਿਭਾਗ ਅਨੁਸਾਰ ਮੁੰਬਈ ਅਤੇ ਇਸ ਦੇ ਆਸ-ਪਾਸ ਦੇ ਕਈ ਇਲਾਕਿਆਂ ਵਿੱਚ ਭਾਰੀ ਬਾਰਿਸ਼ ਹੋ ਸਕਦੀ ਹੈ । ਮੰਗਲਵਾਰ ਦੀ ਰਾਤ ਨੂੰ ਵੀ ਮੁੰਬਈ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਰੁਕ-ਰੁਕ ਕੇ ਬਾਰਿਸ਼ ਹੋਈ । IMD ਵੱਲੋਂ ਮੁੰਬਈ, ਠਾਣੇ, ਪਾਲਘਰ, ਰਾਏਗੜ, ਰਤਨਗਿਰੀ ਅਤੇ ਸਿੰਧੁਦੁਰਗ ਲਈ 15 ਜੁਲਾਈ ਲਈ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ।

IMD issues orange alert

ਉੱਥੇ ਹੀ ਦੂਜੇ ਪਾਸੇ ਮੰਗਲਵਾਰ ਨੂੰ ਉੱਤਰੀ ਭਾਰਤ ਦੇ ਇਲਾਕਿਆਂ ਵਿੱਚ ਭਾਰੀ ਬਾਰਿਸ਼ ਵੇਖਣ ਨੂੰ ਮਿਲੀ । ਮੇਘਾਲਿਆ ਦੇ ਪੱਛਮੀ ਗਾਰੋ ਹਿਲਜ਼ ਜ਼ਿਲ੍ਹੇ ਵਿੱਚ ਹੜ੍ਹ ਨਾਲ 89,000 ਲੋਕ ਪ੍ਰਭਾਵਿਤ ਹੋਏ ਹਨ। ਇਸ ਦੇ ਨਾਲ ਹੀ ਆਈਐਮਡੀ ਨੇ ਮਹਾਂਰਾਸ਼ਟਰ ਦੇ ਮੁੰਬਈ, ਠਾਣੇ, ਪਾਲਘਰ ਅਤੇ ਤੱਟਵਰਤੀ ਜ਼ਿਲ੍ਹਿਆਂ ਵਿੱਚ ਵੱਖ-ਵੱਖ ਇਲਾਕਿਆਂ ਵਿੱਚ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਜ਼ਾਹਿਰ ਕੀਤੀ ਹੈ।

ਦੱਸ ਦੇਈਏ ਕਿ ਮੌਸਮ ਵਿਭਾਗ ਵੱਲੋਂ ਰਾਏਗੜ, ਰਤਨਾਗਿਰੀ, ਸਿੰਧੂਦੁਰਗ ਦੇ ਨਾਲ-ਨਾਲ ਪੱਛਮੀ ਮਹਾਂਰਾਸ਼ਟਰ ਵਿੱਚ ਪੁਣੇ ਲਈ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਇਸ ਤੋਂ ਇਲਾਵਾ ਕੋਲਹਾਪੁਰ, ਸਤਾਰਾ, ਔਰੰਗਾਬਾਦ ਅਤੇ ਜਾਲਨਾ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ । ਇਸ ਸਬੰਧੀ ਮੌਸਮ ਵਿਭਾਗ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਮਹਾਂਰਾਸ਼ਟਰ ਦੇ ਮਰਾਠਵਾੜਾ ਅਤੇ ਕੋਂਕਣ ਖੇਤਰਾਂ ਲਈ ਮੰਗਲਵਾਰ ਅਤੇ ਬੁੱਧਵਾਰ ਨੂੰ ਆਰੇਂਜ ਅਤੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

The post IMD ਵੱਲੋਂ ਮੁੰਬਈ ‘ਚ ਭਾਰੀ ਬਾਰਿਸ਼ ਨੂੰ ਲੈ ਕੇ ‘Orange Alert’ ਜਾਰੀ, ਹਾਈ ਟਾਈਡ ਦਾ ਖਦਸ਼ਾ appeared first on Daily Post Punjabi.