IMD issues rain alert Archives - Daily Post Punjabi

ਮੌਸਮ ਵਿਭਾਗ ਨੇ ਦਿੱਲੀ ਸਮੇਤ ਇਨ੍ਹਾਂ ਸੂਬਿਆਂ ‘ਚ ਇਕ ਵਾਰ ਫਿਰ ਮੀਂਹ ਪੈਣ ਦੀ ਜਤਾਈ ਸੰਭਾਵਨਾ
ਅਪ੍ਰੈਲ ਦੇ ਮਹੀਨੇ ਵਿਚ ਪੱਛਮੀ ਗੜਬੜੀਆਂ ਇਕ ਤੋਂ ਬਾਅਦ ਇਕ ਆਈਆਂ ਅਤੇ ਮਈ ਦੇ ਸ਼ੁਰੂ ਵਿਚ ਵੀ ਇਹ ਰੁਝਾਨ ਜਾਰੀ ਰਿਹਾ। ਵੈਸਟਰਨ ਡਿਸਟਰਬੈਂਸ ਦੇ ਪ੍ਰਭਾਵ ਕਾਰਨ ਗਰਮੀਆਂ ਦੇ ਮੌਸਮ ਵਿੱਚ ਵੀ ਪਹਾੜਾਂ ਉੱਤੇ ਬਰਫ਼ ਦੀ ਚਾਦਰ ਛਾਈ ਰਹਿੰਦੀ ਹੈ। ਇਸ ਦੇ ਪ੍ਰਭਾਵ ਕਾਰਨ ਦਿੱਲੀ ਸਮੇਤ ਕਈ ਮੈਦਾਨੀ ਇਲਾਕਿਆਂ ‘ਚ ਤਾਪਮਾਨ ‘ਚ ਕਮੀ ਆ ਰਹੀ ਹੈ, ਯਾਨੀ ਕਿ ਮੈਦਾਨੀ ਇਲਾਕਿਆਂ ‘ਚ ਹੀਟਵੇਵ ਅਤੇ ਕੜਾਕੇ ਦੀ ਗਰਮੀ ਤੋਂ ਕੁਝ ਰਾਹਤ ਮਿਲੀ ਹੈ।

rainfall alert western disturbance

ਹੁਣ ਇਕ ਹੋਰ ਵੈਸਟਰਨ ਡਿਸਟਰਬੈਂਸ ਆ ਰਿਹਾ ਹੈ, ਜਿਸ ਕਾਰਨ ਬਰਫਬਾਰੀ ਅਤੇ ਮੀਂਹ ਜਾਰੀ ਰਹਿਣ ਵਾਲਾ ਹੈ।  ਮੌਸਮ ਵਿਭਾਗ ਦੇ ਅਨੁਸਾਰ, ਇੱਕ ਤਾਜ਼ਾ ਪੱਛਮੀ ਗੜਬੜ 3 ਮਈ ਤੋਂ ਉੱਤਰ ਪੱਛਮੀ ਭਾਰਤ ਨੂੰ ਪ੍ਰਭਾਵਤ ਕਰੇਗੀ। ਇਸ ਦੇ ਪ੍ਰਭਾਵ ਕਾਰਨ, 03 ਤੋਂ 06 ਮਈ 2024 ਦੌਰਾਨ ਜੰਮੂ-ਕਸ਼ਮੀਰ-ਲਦਾਖ-ਗਿਲਗਿਤ-ਬਾਲਟਿਸਤਾਨ-ਮੁਜ਼ੱਫਰਾਬਾਦ, ਉੱਤਰਾਖੰਡ ਅਤੇ ਹਿਮਾਚਲ ਪ੍ਰਦੇਸ਼ ਵਿੱਚ ਗਰਜ ਅਤੇ ਬਿਜਲੀ ਦੇ ਨਾਲ ਹਲਕੀ ਤੋਂ ਦਰਮਿਆਨੀ ਬਾਰਿਸ਼ ਜਾਂ ਬਰਫਬਾਰੀ ਹੋਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ, 04 ਤੋਂ 06 ਮਈ 2024 ਦੇ ਦੌਰਾਨ, ਪੱਛਮੀ ਉੱਤਰ ਪ੍ਰਦੇਸ਼, ਹਰਿਆਣਾ, ਚੰਡੀਗੜ੍ਹ, ਦਿੱਲੀ, ਪੰਜਾਬ ਅਤੇ ਰਾਜਸਥਾਨ ਵਿੱਚ ਵੱਖ-ਵੱਖ ਥਾਵਾਂ ‘ਤੇ ਗਰਜ ਅਤੇ ਬਿਜਲੀ ਦੇ ਨਾਲ ਬਹੁਤ ਹਲਕੀ ਬਾਰਿਸ਼ ਹੋ ਸਕਦੀ ਹੈ। 03 ਮਈ, 2024 ਤੱਕ ਉੱਤਰ ਪ੍ਰਦੇਸ਼, ਬਿਹਾਰ, ਹਰਿਆਣਾ, ਚੰਡੀਗੜ੍ਹ ਅਤੇ ਦਿੱਲੀ ਵਿੱਚ ਤੇਜ਼ ਸਤਹੀ ਹਵਾਵਾਂ (25-35 ਕਿਲੋਮੀਟਰ ਪ੍ਰਤੀ ਘੰਟਾ) ਚੱਲਣ ਦੀ ਸੰਭਾਵਨਾ ਹੈ।

ਖਾਸ ਤੌਰ ‘ਤੇ ਜੇਕਰ ਦਿੱਲੀ ਦੇ ਮੌਸਮ ਦੀ ਗੱਲ ਕਰੀਏ ਤਾਂ ਅੱਜ ਅਤੇ ਕੱਲ ਯਾਨੀ 3 ਮਈ ਤੱਕ ਦਿਨ ਦੌਰਾਨ ਤੇਜ਼ ਹਵਾਵਾਂ ਚੱਲਣਗੀਆਂ, ਜਿਸ ਨਾਲ ਗਰਮੀ ਤੋਂ ਰਾਹਤ ਮਿਲੇਗੀ। ਇਸ ਤੋਂ ਬਾਅਦ 4 ਮਈ ਦੀ ਸ਼ਾਮ ਅਤੇ ਰਾਤ ਨੂੰ ਤੇਜ਼ ਹਵਾਵਾਂ ਦੇ ਨਾਲ ਬੂੰਦਾ-ਬਾਂਦੀ, ਹਨੇਰੀ ਜਾਂ ਧੂੜ ਭਰੀ ਹਨੇਰੀ ਚੱਲਣ ਦੀ ਸੰਭਾਵਨਾ ਹੈ, ਹਾਲਾਂਕਿ ਇਸ ਤੋਂ ਪਹਿਲਾਂ ਦਿਨ ਦਾ ਵੱਧ ਤੋਂ ਵੱਧ ਤਾਪਮਾਨ 40 ਡਿਗਰੀ ਸੈਲਸੀਅਸ ਤੱਕ ਪਹੁੰਚ ਸਕਦਾ ਹੈ। 7 ਮਈ ਨੂੰ ਇੱਕ ਵਾਰ ਫਿਰ ਹਲਕੀ ਬੂੰਦਾਬਾਂਦੀ ਹੋ ਸਕਦੀ ਹੈ। ਹਾਲਾਂਕਿ, 4 ਮਈ ਨੂੰ ਵੱਧ ਤੋਂ ਵੱਧ ਤਾਪਮਾਨ 40 ਡਿਗਰੀ ਰਹਿਣ ਦੀ ਸੰਭਾਵਨਾ ਹੈ, ਜੋ ਕਿ ਸਖ਼ਤ ਗਰਮੀ ਦੀ ਸ਼ੁਰੂਆਤ ਵਜੋਂ ਦੇਖਿਆ ਜਾ ਸਕਦਾ ਹੈ। ਦੱਸ ਦਈਏ ਕਿ ਅਪ੍ਰੈਲ ਮਹੀਨੇ ‘ਚ ਸਿਰਫ ਇਕ ਦਿਨ ਹੀ ਤਾਪਮਾਨ 40 ਡਿਗਰੀ ਦਰਜ ਕੀਤਾ ਗਿਆ ਸੀ।

ਵੀਡੀਓ ਲਈ ਕਲਿੱਕ ਕਰੋ -:

“ਜਦੋਂ Shinda Grewal ਨੇ ਮਾਰਿਆ ਪਿਓ Gippy Grewal ਕੋਲ ਝੂਠ,ਸੁਣੋ ਕਿਹੜੀ ਗੱਲ ‘ਤੇ ਪੁੱਤ ਨੂੰ ਝਿੜਕਦੇ ਨੇ ਗਿੱਪੀ

ਹਰ ਵੇਲੇ Update ਰਹਿਣ ਲਈ ਸਾਨੂੰ Facebook ‘ਤੇ like ਤੇ See first ਕਰੋ .

The post ਮੌਸਮ ਵਿਭਾਗ ਨੇ ਦਿੱਲੀ ਸਮੇਤ ਇਨ੍ਹਾਂ ਸੂਬਿਆਂ ‘ਚ ਇਕ ਵਾਰ ਫਿਰ ਮੀਂਹ ਪੈਣ ਦੀ ਜਤਾਈ ਸੰਭਾਵਨਾ appeared first on Daily Post Punjabi.

ਪੰਜਾਬ ਸਣੇ ਇਨ੍ਹਾਂ ਰਾਜਾਂ ‘ਚ ਵਿਗੜੇਗਾ ਮੌਸਮ ! IMD ਵੱਲੋਂ ਹਨੇਰੀ ਤੇ ਤੇਜ਼ ਬਾਰਿਸ਼ ਦਾ ਅਲਰਟ ਜਾਰੀ
ਦੇਸ਼ ਵਿੱਚ ਮੌਸਮ ਦਾ ਮਿਜਾਜ਼ ਬਦਲਣ ਕਾਰਨ ਲੋਕਾਂ ਨੂੰ ਅੱਤ ਦੀ ਗਰਮੀ ਤੋਂ ਵੱਡੀ ਰਾਹਤ ਮਿਲੀ ਹੈ । ਮੌਸਮ ਵਿਭਾਗ ਨੇ ਭਵਿੱਖਬਾਣੀ ਕਰਦਿਆਂ ਕਿਹਾ ਕਿ ਅਗਲੇ 3-4 ਘੰਟਿਆਂ ਵਿੱਚ ਤੇਜ਼ ਬਾਰਿਸ਼ ਹੋ ਸਕਦੀ ਹੈ । ਮੌਸਮ ਵਿਭਾਗ ਅਨੁਸਾਰ ਅਗਲੇ 3-4 ਘੰਟਿਆਂ ਦੌਰਾਨ ਪੰਜਾਬ,ਰਾਜਸਥਾਨ, ਮੱਧ ਪ੍ਰਦੇਸ਼, ਜੰਮੂ-ਕਸ਼ਮੀਰ ਵਿੱਚ ਤੇਜ਼ ਹਵਾਵਾਂ ਨਾਲ ਭਾਰੀ ਬਾਰਿਸ਼ ਤੇ ਗੜੇਮਾਰੀ ਦੀ ਸੰਭਾਵਨਾ ਹੈ।

IMD issues rain alert

ਮੌਸਮ ਵਿਭਾਗ ਦੇ ਅਨੁਸਾਰ ਸੋਮਵਾਰ ਨੂੰ ਉੱਤਰਾਖੰਡ, ਜੰਮੂ-ਕਸ਼ਮੀਰ, ਲੱਦਾਖ, ਹਿਮਾਚਲ ਪ੍ਰਦੇਸ਼ ਅਤੇ ਪੱਛਮੀ ਰਾਜਸਥਾਨ ਦੇ ਵੱਖ-ਵੱਖ ਸਥਾਨਾਂ ‘ਤੇ 50-60 ਕਿਲੋਮੀਟਰ ਪ੍ਰਤੀ ਘੰਟਾ ਦੀ ਰਫਤਾਰ ਨਾਲ ਤੇਜ਼ ਹਵਾਵਾਂ ਚੱਲਣਗੀਆਂ। ਜਿਸ ਨਾਲ ਤੇਜ਼ ਮੀਂਹ ਵੀ ਪੈ ਸਕਦਾ ਹੈ।

ਇਹ ਵੀ ਪੜ੍ਹੋ: ਸਰਹੱਦ ਪਾਰ ਸਿੱਧੂ ਲਈ ਪਿਆਰ: ਮੂਸੇਵਾਲਿਆ ਤੈਨੂ ਅਖੀਆਂ ਉਡੀਕਦੀਆਂ…US ‘ਚ ਪਾਕਿ ਗਾਇਕ ਨੇ ਪੇਸ਼ ਕੀਤੀ ਕੱਵਾਲੀ

ਦੱਸ ਦੇਈਏ ਕਿ ਮੌਸਮ ਵਿਭਾਗ ਮੁਤਾਬਕ ਪੱਛਮੀ ਗੜਬੜ ਉੱਤਰੀ ਪਾਕਿਸਤਾਨ ਦੇ ਉੱਪਰ ਹੈ। ਉੱਤਰ-ਪੱਛਮੀ ਰਾਜਸਥਾਨ ਅਤੇ ਨਾਲ ਲੱਗਦੇ ਪਾਕਿਸਤਾਨ ਦੇ ਉੱਪਰ ਇੱਕ ਚੱਕਰਵਾਤੀ ਸਰਕੂਲੇਸ਼ਨ ਹੈ। ਹੇਠਲੇ ਪੱਧਰਾਂ ਵਿੱਚ ਇਸ ਪ੍ਰਣਾਲੀ ਤੋਂ ਉੱਤਰ ਪੱਛਮੀ ਮੱਧ ਪ੍ਰਦੇਸ਼ ਤੱਕ ਇੱਕ ਖੁਰਲੀ ਚੱਲ ਰਹੀ ਹੈ। ਜਿਸ ਕਾਰਨ ਉੱਤਰ-ਪੱਛਮੀ ਭਾਰਤ ਵਿੱਚ ਹਨੇਰੀ ਅਤੇ ਮੀਂਹ ਦੀਆਂ ਗਤੀਵਿਧੀਆਂ ਤੇਜ਼ ਹੋ ਗਈਆਂ ਹਨ, ਜੋ ਕਿ 31 ਮਈ ਤੱਕ ਜਾਰੀ ਰਹਿ ਸਕਦੀਆਂ ਹਨ।

ਵੀਡੀਓ ਲਈ ਕਲਿੱਕ ਕਰੋ -:

“ਦੌੜ ‘ਚ ਤੂਫਾਨ ਵਾਂਗ ਧੱਕ ਪਾਉਣ ਵਾਲਾ athlete, ਈ-ਰਿਕਸ਼ਾ ਚਲਾਉਣ ਲਈ ਹੋਇਆ ਮਜ਼ਬੂਰ, CM Mann ਤੱਕ ਪਹੁੰਚਾ ਦਿਓ”

The post ਪੰਜਾਬ ਸਣੇ ਇਨ੍ਹਾਂ ਰਾਜਾਂ ‘ਚ ਵਿਗੜੇਗਾ ਮੌਸਮ ! IMD ਵੱਲੋਂ ਹਨੇਰੀ ਤੇ ਤੇਜ਼ ਬਾਰਿਸ਼ ਦਾ ਅਲਰਟ ਜਾਰੀ appeared first on Daily Post Punjabi.

ਮੁੜ ਬਦਲੇਗਾ ਮੌਸਮ ਦਾ ਮਿਜਾਜ਼, ਮੌਸਮ ਵਿਭਾਗ ਵੱਲੋਂ ਇਨ੍ਹਾਂ ਥਾਵਾਂ ‘ਤੇ ਬਾਰਿਸ਼ ਦਾ ਅਲਰਟ ਜਾਰੀ
ਉੱਤਰੀ ਭਾਰਤ ਵਿੱਚ ਠੰਡ ਅਤੇ ਧੁੰਦ ਤੋਂ ਰਾਹਤ ਮਿਲਣ ਦੇ ਨਾਲ-ਨਾਲ ਤਾਪਮਾਨ ਵਿੱਚ ਲਗਾਤਾਰ ਵਾਧਾ ਦੇਖਣ ਨੂੰ ਮਿਲ ਰਿਹਾ ਹੈ ਅਤੇ ਧੁੱਪ ਵੀ ਤੇਜ਼ ਨਿਕਲ ਰਹੀ ਹੈ। ਜਿਸ ਕਾਰਨ ਘੱਟੋ-ਘੱਟ ਤਾਪਮਾਨ ਵਿੱਚ ਵਾਧਾ ਹੋ ਰਿਹਾ ਹੈ, ਪਰ ਅਜੇ ਤੱਕ ਠੰਡ ਤੋਂ ਰਾਹਤ ਨਹੀਂ ਮਿਲੇਗੀ । ਮੌਸਮ ਵਿਭਾਗ ਵੱਲੋਂ ਪੱਛਮੀ ਗੜਬੜੀ ਇੱਕ ਵਾਰ ਫਿਰ ਸਰਗਰਮ ਹੋਣ ਕਾਰਨ ਕਈ ਥਾਵਾਂ ‘ਤੇ ਮੀਂਹ ਦੀ ਸੰਭਾਵਨਾ ਜਤਾਈ ਗਈ ਹੈ।

IMD issues rain alert

ਇਸ ਤੋਂ ਇਲਾਵਾ ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਦੇ ਨਾਲ ਲੱਗਦੇ ਇਲਾਕਿਆਂ ਵਿੱਚ ਵੀ ਪੱਛਮੀ ਗੜਬੜੀ ਸਰਗਰਮ ਹੈ, ਜਿਸ ਕਾਰਨ ਮੀਂਹ ਅਤੇ ਬਰਫਬਾਰੀ ਹੋ ਰਹੀ ਹੈ। ਮੌਸਮ ਵਿਭਾਗ ਵੱਲੋਂ ਇਨ੍ਹਾਂ ਇਲਾਕਿਆਂ ਵਿੱਚ ਵੀਰਵਾਰ ਨੂੰ ਵੀ ਮੀਂਹ ਅਤੇ ਬਰਫ਼ਬਾਰੀ ਦੀ ਸੰਭਾਵਨਾ ਜਤਾਈ ਜਾ ਰਹੀ ਹੈ। ਮੌਸਮ ਵਿਭਾਗ ਵੱਲੋਂ ਆਉਣ ਵਾਲੇ ਇੱਕ-ਦੋ ਦਿਨਾਂ ਵਿੱਚ ਅਜਿਹਾ ਮੌਸਮ ਰਹਿਣ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ: ‘ਦੀਪ ਸਿੱਧੂ ਦੀ ਮੌਤ ਭਾਵੇਂ ਸਾਜ਼ਿਸ਼ ਹੋਵੇ ਜਾਂ ਹਾਦਸਾ ਪਰ ਜ਼ਿੰਮੇਵਾਰ ਸਰਕਾਰ ਦੀ ਖਰਾਬ ਵਿਵਸਥਾ’: ਭਾਈ ਰਣਜੀਤ ਸਿੰਘ

ਮੌਸਮ ਵਿਭਾਗ ਵੱਲੋਂ ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ 19 ਅਤੇ 20 ਫਰਵਰੀ ਨੂੰ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਜਿਸ ਕਾਰਨ ਉੱਤਰ ਭਾਰਤ ਦੇ ਲੋਕਾਂ ਨੂੰ ਮੁੜ ਠੰਡ ਦਾ ਸਾਹਮਣਾ ਕਰਨਾ ਪੈ ਸਕਦਾ ਹੈ । ਇਸ ਦੇ ਨਾਲ ਹੀ ਮੌਸਮ ਵਿਭਾਗ ਵੱਲੋਂ 22 ਫਰਵਰੀ ਨੂੰ ਪੰਜਾਬ, ਹਰਿਆਣਾ, ਹਿਮਾਚਲ ਵਿੱਚ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ।

IMD issues rain alert

ਮੌਸਮ ਵਿਭਾਗ ਮੁਤਾਬਕ ਪੱਛਮੀ ਗੜਬੜੀ ਕਾਰਨ ਮਹਾਰਾਸ਼ਟਰ ਦੇ ਕਈ ਜ਼ਿਲ੍ਹਿਆਂ ਵਿੱਚ ਵੀ ਬੱਦਲ ਛਾਏ ਰਹਿਣਗੇ । ਇਸ ਦੇ ਨਾਲ ਹੀ ਦੱਖਣੀ ਤਾਮਿਲਨਾਡੂ ਤੋਂ ਇਲਾਵਾ ਕੇਰਲ ਅਤੇ ਲਕਸ਼ਦੀਪ ਵਿੱਚ ਵੀ ਮੀਂਹ ਪੈਣ ਦੀ ਸੰਭਾਵਨਾ ਹੈ । ਅਗਲੇ ਤਿੰਨ ਤੋਂ ਚਾਰ ਦਿਨਾਂ ਤੱਕ ਅੰਡੇਮਾਨ ਅਤੇ ਨਿਕੋਬਾਰ ਦੀਪ ਸਮੂਹ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ।

ਵੀਡੀਓ ਲਈ ਕਲਿੱਕ ਕਰੋ -:

“CM ਫੇਸ ਐਲਾਨੇ ਜਾਣ ਤੋਂ ਬਾਅਦ ਸੀਐਮ ਚੰਨੀ ਦਾ DAILY POST PUNJABI ‘ਤੇ ਪਹਿਲਾ EXCLUSIVE INTERVIEW”

The post ਮੁੜ ਬਦਲੇਗਾ ਮੌਸਮ ਦਾ ਮਿਜਾਜ਼, ਮੌਸਮ ਵਿਭਾਗ ਵੱਲੋਂ ਇਨ੍ਹਾਂ ਥਾਵਾਂ ‘ਤੇ ਬਾਰਿਸ਼ ਦਾ ਅਲਰਟ ਜਾਰੀ appeared first on Daily Post Punjabi.

ਕਿਸਾਨਾਂ ਲਈ ਵੱਡੀ ਖ਼ਬਰ, ਪੰਜਾਬ ‘ਚ 2 ਦਿਨ ਸੰਘਣੀ ਧੁੰਦ ਤੇ 9 ਫਰਵਰੀ ਨੂੰ ਪਵੇਗਾ ਮੀਂਹ
ਉੱਤਰ ਭਾਰਤ ਵਿੱਚ ਲਗਾਤਾਰ ਕੜਾਕੇ ਦੀ ਠੰਡ ਪੈ ਰਹੀ ਹੈ। ਐਤਵਾਰ ਨੂੰ ਬਠਿੰਡਾ ਵਿੱਚ ਰਾਤ ਦਾ ਤਾਪਮਾਨ 4.2 ਡਿਗਰੀ ਸੈਲਸੀਅਸ ‘ਤੇ ਆ ਗਿਆ, ਜੋ ਆਮ ਨਾਲੋਂ 4 ਡਿਗਰੀ ਘੱਟ ਹੈ। ਉੱਥੇ ਹੀ ਐਤਵਾਰ ਸਵੇਰੇ ਦੁਆਬਾ, ਮਾਲਵਾ ਤੇ ਮਾਝਾ ਦੇ ਕਈ ਇਲਾਕਿਆਂ ਵਿੱਚ ਧੁੰਦ ਦਾ ਅਸਰ ਦੇਖਣ ਨੂੰ ਮਿਲਿਆ। ਇਸੇ ਵਿਚਾਲੇ ਮੌਸਮ ਵਿਭਾਗ ਵੱਲੋਂ ਇੱਕ ਵਾਰ ਫਿਰ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਅਨੁਸਾਰ ਬੁੱਧਵਾਰ ਯਾਨੀ ਕਿ 9 ਫਰਵਰੀ ਨੂੰ ਸੂਬੇ ਵਿੱਚ ਮੌਸਮ ਇੱਕ ਵਾਰ ਫਿਰ ਆਪਣਾ ਮਿਜਾਜ਼ ਬਦਲੇਗਾ।

IMD issues rain alert

ਮੌਸਮ ਵਿਭਾਗ ਅਨੁਸਾਰ ਪੰਜਾਬ ਵਿੱਚ ਬੁੱਧਵਾਰ ਨੂੰ ਬਾਰਿਸ਼ ਹੋਣ ਦਾ ਅਨੁਮਾਨ ਹੈ। ਪੱਛਮੀ ਗੜਬੜੀ ਐਕਟਿਵ ਹੋਣ ਕਾਰਨ ਸੂਬੇ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਬਾਰਿਸ਼ ਪਵੇਗੀ। ਇਸਦੇ ਨਾਲ ਤੇਜ਼ ਹਵਾਵਾਂ ਵੀ ਚੱਲਣਗੀਆਂ। ਇਸਦੇ ਨਾਲ ਹੀ ਪਹਾੜਾਂ ‘ਤੇ ਭਾਰੀ ਬਰਫਬਾਰੀ ਵੀ ਹੋਵੇਗੀ। ਇਸ ਤੋਂ ਇਲਾਵਾ ਉੱਤਰਾਖੰਡ ਵਿੱਚ ਮੰਗਲਵਾਰ ਤੋਂ ਹਲਕੀ ਬਾਰਿਸ਼ ਤੇ ਬਰਫਬਾਰੀ ਦੇ ਆਸਾਰ ਹਨ।

ਇਹ ਵੀ ਪੜ੍ਹੋ: 100 ਫੁੱਟ ਡੂੰਘੇ ਖੂਹ ‘ਚ ਡਿੱਗੇ ਮਾਸੂਮ ਦੀ 4 ਦਿਨ ਮਗਰੋਂ ਬਾਹਰ ਆਉਣ ‘ਤੇ ਮੌਤ, ਮੋਰੱਕੋ ਦੇ ਰਾਜਾ ਨੂੰ ਵੀ ਲੱਗਾ ਸਦਮਾ!

ਮੌਸਮ ਵਿਭਾਗ ਅਨੁਸਾਰ ਇਸ ਤੋਂ ਪਹਿਲਾਂ ਲੋਕਾਂ ਨੂੰ 2 ਦਿਨ ਸੰਘਣੀ ਧੁੰਦ ਦਾ ਸਾਹਮਣਾ ਕਰਨਾ ਪਵੇਗਾ। ਪੱਛਮੀ ਗੜਬੜੀ ਕਾਰਨ 8 ਫਰਵਰੀ ਦੀ ਰਾਤ ਨੂੰ ਹੀ ਮੌਸਮ ਕਰਵਟ ਲੈ ਲਵੇਗਾ। ਮੌਸਮ ਵਿਭਾਗ ਅਨੁਸਾਰ 9 ਫਰਵਰੀ ਯਾਨੀ ਕਿ ਬੁੱਧਵਾਰ ਨੂੰ ਦਿੱਲੀ, ਪੰਜਾਬ, ਹਰਿਆਣਾ, ਚੰਡੀਗੜ੍ਹ, ਪੱਛਮੀ ਤੇ ਪੂਰਬੀ ਉੱਤਰ ਪ੍ਰਦੇਸ਼ ਵਿੱਚ ਬਾਰਿਸ਼ ਦੀ ਸੰਭਾਵਨਾ ਹੈ। ਉੱਥੇ ਹੀ ਦੂਜੇ ਪਾਸੇ ਪਹਾੜਾਂ ਵਿੱਚ ਲਗਾਤਾਰ ਹੋ ਰਹੀ ਬਰਫਬਾਰੀ ਕਾਰਨ ਸੈਲਾਨੀਆਂ ਦੀ ਗਿਣਤੀ ਬਹੁਤ ਜ਼ਿਆਦਾ ਵੱਧ ਗਈ ਹੈ।

IMD issues rain alert

IMD ਅਨੁਸਾਰ 8 ਫਰਵਰੀ ਤੋਂ ਪੱਛਮੀ ਗੜਬੜੀ ਫਿਰ ਤੋਂ ਐਕਟਿਵ ਹੋ ਜਾਵੇਗੀ। ਜਿਸ ਕਾਰਨ ਮੱਧ ਪਹਾੜੀ ਇਲਾਕਿਆਂ ਵਿੱਚ ਬਰਫਬਾਰੀ ਤੇ ਬਾਰਿਸ਼ ਹੋ ਸਕਦੀ ਹੈ। ਇਸ ਤੋਂ ਬਾਅਦ 9 ਫਰਵਰੀ ਨੂੰ ਮੌਸਮ ਵਿਭਾਗ ਵੱਲੋਂ ਭਾਰੀ ਬਰਫਬਾਰੀ ਤੇ ਬਾਰਿਸ਼ ਹੋਣ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਪੱਛਮੀ ਗੜਬੜੀ ਦਾ ਅਸਰ 11 ਫਰਵਰੀ ਤੱਕ ਜਾਰੀ ਰਹੇਗਾ। ਦੱਸ ਦੇਈਏ ਲਗਾਤਾਰ ਹੋ ਰਹੀ ਬਰਫਬਾਰੀ ਕਾਰਨ ਹਿਮਾਚਲ ਪ੍ਰਦੇਸ਼ ਵਿੱਚ ਜਨਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੈ। ਤਿੰਨ ਨੈਸ਼ਨਲ ਹਾਈਵੇ ਸਣੇ ਹਾਲੇ ਵੀ 423 ਸੜਕਾਂ ‘ਤੇ ਆਵਾਜਾਈ ਬੰਦ ਹੈ। ਸੂਬੇ ਵਿੱਚ 92 ਪਾਣੀ ਦੀਆਂ ਯੋਜਨਾਵਾਂ ਵੀ ਪ੍ਰਭਾਵਿਤ ਹਨ।

ਵੀਡੀਓ ਲਈ ਕਲਿੱਕ ਕਰੋ -:

“ਚੱਲਦੀ ਇੰਟਰਵਿਊ ‘ਚ ਪੱਤਰਕਾਰਾਂ ਨੂੰ ਚੁੱਪ ਕਰਵਾ ਕੇ ਜਨਤਾ ਨੇ ਖੁਦ ਪੁੱਛੇ ਸਵਾਲ..”

The post ਕਿਸਾਨਾਂ ਲਈ ਵੱਡੀ ਖ਼ਬਰ, ਪੰਜਾਬ ‘ਚ 2 ਦਿਨ ਸੰਘਣੀ ਧੁੰਦ ਤੇ 9 ਫਰਵਰੀ ਨੂੰ ਪਵੇਗਾ ਮੀਂਹ appeared first on Daily Post Punjabi.

ਪੰਜਾਬ ਸਣੇ ਇਨ੍ਹਾਂ ਸੂਬਿਆਂ ‘ਚ ਹੋਵੇਗੀ ਭਾਰੀ ਬਾਰਿਸ਼, ਮੌਸਮ ਵਿਭਾਗ ਵੱਲੋ ਅਲਰਟ ਜਾਰੀ
ਭਾਰਤੀ ਮੌਸਮ ਵਿਭਾਗ ਵੱਲੋਂ ਮਾਨਸੂਨ ਨੂੰ ਲੈ ਕੇ ਭਵਿੱਖਬਾਣੀ ਕੀਤੀ ਗਈ ਹੈ। ਮੌਸਮ ਵਿਭਾਗ ਵੱਲੋਂ ਅੱਜ ਯਾਨੀ ਕਿ ਸੋਮਵਾਰ ਨੂੰ ਦਿੱਲੀ ਸਣੇ ਉੱਤਰ ਭਾਰਤ ਵਿੱਚ ਕਈ ਥਾਵਾਂ ‘ਤੇ ਤੇਜ਼ ਮੀਂਹ ਪੈਣ ਦੀ ਸੰਭਾਵਨਾ ਜਤਾਈ ਗਈ ਹੈ ।

IMD issues rain alert

ਦਰਅਸਲ, IMD ਨੇ ਭਵਿੱਖਬਾਣੀ ਕਰਦਿਆਂ ਕਿਹਾ ਕਿ 10 ਜੁਲਾਈ ਤੱਕ ਦੱਖਣ-ਪੱਛਮੀ ਮਾਨਸੂਨ ਦੇ ਦਿੱਲੀ ਸਣੇ ਉੱਤਰ ਭਾਰਤ ਵਿੱਚ ਦਸਤਕ ਦੇਣੀ ਸੀ, ਪਰ ਅਜਿਹਾ ਨਹੀਂ ਹੋਇਆ । ਇਸ ਸਬੰਧੀ IMD ਦੇ ਡਾਇਰੈਕਟਰ ਜਨਰਲ ਨੇ ਕਿਹਾ ਕਿ ਮਾਨਸੂਨ ਦੇ ਦਿੱਲੀ ‘ਤੇ ਸਰਗਰਮ ਰਹਿਣ ਦੇ ਅਨੁਕੂਲ ਹਾਲਾਤ ਹਨ, ਕਿਉਂਕਿ ਤੇਜ਼ ਹਵਾਵਾਂ ਕਾਰਨ ਹਵਾ ਵਿੱਚ ਨਮੀ ਵੱਧ ਗਈ ਹੈ ।

ਇਹ ਵੀ ਪੜ੍ਹੋ: ਇਟਲੀ ਨੇ ਜਿੱਤਿਆ ਯੂਰੋ ਕੱਪ ਦਾ ਖ਼ਿਤਾਬ, ਪੈਨਲਟੀ ਸ਼ੂਟਆਉਟ ‘ਚ ਇੰਗਲੈਂਡ ਨੂੰ 3-2 ਨਾਲ ਦਿੱਤੀ ਮਾਤ

ਇਸ ਤੋਂ ਅੱਗੇ ਉਨ੍ਹਾਂ ਕਿਹਾ ਕਿ ਹਿਮਾਚਲ ਪ੍ਰਦੇਸ਼, ਉਤਰਾਖੰਡ, ਪੰਜਾਬ, ਹਰਿਆਣਾ, ਚੰਡੀਗੜ੍ਹ ਅਤੇ ਦਿੱਲੀ, ਗੁਜਰਾਤ ਖੇਤਰ, ਮੱਧ ਮਹਾਰਾਸ਼ਟਰ, ਤੱਟੀ ਆਂਧਰਾ ਪ੍ਰਦੇਸ਼ ਅਤੇ ਯਨਮ, ਤੇਲੰਗਾਨਾ, ਕੇਰਲਾ , ਤਾਮਿਲਨਾਡੂ, ਪੁਡੂਚੇਰੀ ਸਣੇ ਕਈ ਥਾਵਾਂ ‘ਤੇ ਤੇਜ਼ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ । ਮੌਸਮ ਵਿਭਾਗ ਵੱਲੋਂ ਉੱਤਰ ਭਾਰਤ ਦੇ ਕਈ ਰਾਜਾਂ ਵਿੱਚ ਅਲਰਟ ਵੀ ਜਾਰੀ ਕੀਤਾ ਗਿਆ ਹੈ।

IMD issues rain alert

ਦੱਸ ਦੇਈਏ ਕਿ IMD ਦੀ ਭਵਿੱਖਬਾਣੀ ਅਨੁਸਾਰ ਪੰਜਾਬ, ਹਰਿਆਣਾ, ਚੰਡੀਗੜ੍ਹ, ਦਿੱਲੀ, ਅੰਡੇਮਾਨ-ਨਿਕੋਬਾਰ ਅਤੇ ਤੇਲੰਗਾਨਾ ਵਿੱਚ 30 ਤੋਂ 40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲ ਸਕਦੀਆਂ ਹਨ ।

ਇਹ ਵੀ ਦੇਖੋ: ਗੁਰੂ ਹਰਗੋਬਿੰਦ ਜੀ ਨੇ ਇਸ ਥਾਂ ‘ਤੇ ਅੰਨ੍ਹੀ ਮਾਤਾ ਦੀ ਰੋਸ਼ਨੀ ਵਾਪਿਸ ਲਿਆ, ਉਸਦੇ ਹੰਕਾਰੀ ਪੁੱਤ ਦੀ ਸੁਧਾਰੀ ਸੀ ਜੂਨ !

The post ਪੰਜਾਬ ਸਣੇ ਇਨ੍ਹਾਂ ਸੂਬਿਆਂ ‘ਚ ਹੋਵੇਗੀ ਭਾਰੀ ਬਾਰਿਸ਼, ਮੌਸਮ ਵਿਭਾਗ ਵੱਲੋ ਅਲਰਟ ਜਾਰੀ appeared first on Daily Post Punjabi.