Imd issues rainfall alert Archives - Daily Post Punjabi

ਬਦਲੇਗਾ ਮੌਸਮ ਦਾ ਮਿਜਾਜ਼ ! ਇਨ੍ਹਾਂ ਸੂਬਿਆਂ ‘ਚ ਅਗਲੇ ਤਿੰਨ ਦਿਨਾਂ ਤੱਕ ਪਵੇਗਾ ਮੀਂਹ, IMD ਨੇ ਜਾਰੀ ਕੀਤਾ ਅਲਰਟ
ਉੱਤਰ ਭਾਰਤ ਵਿੱਚ ਮੌਸਮ ਦਾ ਮਿਜਾਜ਼ ਇੱਕ ਵਾਰ ਫਿਰ ਬਦਲ ਸਕਦਾ ਹੈ । ਇੱਕ ਪਾਸੇ ਜਿੱਥੇ ਪਹਾੜੀ ਇਲਾਕਿਆਂ ਵਿੱਚ ਬਰਫਬਾਰੀ ਤੇ ਬਾਰਿਸ਼ ਦਾ ਦੌਰ ਜਾਰੀ ਹੈ, ਉਥੇ ਹੀ ਦੂਜੇ ਪਾਸੇ ਮੈਦਾਨੀ ਇਲਾਕਿਆਂ ਵਿੱਚ ਤਾਪਮਾਨ ਤੇਜ਼ੀ ਨਾਲ ਵਧ ਰਿਹਾ ਹੈ । ਮੌਸਮ ਵਿਭਾਗ ਮੁਤਾਬਕ ਅਗਲੇ 2 ਤੋਂ 3 ਦਿਨਾਂ ਤੱਕ ਉੱਤਰੀ ਪੱਛਮੀ ਅਤੇ ਮੱਧ ਭਾਰਤ ਵਿੱਚ ਘੱਟੋ-ਘੱਟ ਤਾਪਮਾਨ ਹੌਲੀ-ਹੌਲੀ ਵਧ ਸਕਦਾ ਹੈ ।

IMD issues rainfall alert

ਮੌਸਮ ਵਿਭਾਗ ਮੁਤਾਬਕ ਉੱਤਰਾਖੰਡ, ਪੰਜਾਬ, ਹਰਿਆਣਾ, ਦਿੱਲੀ, ਕੋਂਕਣ ਅਤੇ ਗੋਆ, ਉੜੀਸਾ ਅਤੇ ਗੁਜਰਾਤ ਵਿੱਚ ਆਮ ਤਾਪਮਾਨ ਤੋਂ 2 ਤੋਂ 3 ਡਿਗਰੀ ਵੱਧ ਦਰਜ ਕੀਤਾ ਗਿਆ । ਇਸ ਤੋਂ ਇਲਾਵਾ ਮੌਸਮ ਵਿਭਾਗ ਵੱਲੋਂ ਅਰੁਣਾਚਲ ਪ੍ਰਦੇਸ਼, ਅਸਾਮ, ਮੇਘਾਲਿਆ, ਨਾਗਾਲੈਂਡ, ਸਿੱਕਮ ਵਿੱਚ 20 ਤੋਂ 22 ਫਰਵਰੀ ਤੱਕ ਤਿੰਨ ਦਿਨਾਂ ਤੱਕ ਹਲਕੀ ਬਾਰਿਸ਼ ਦਾ ਅਨੁਮਾਨ ਹੈ । ਇਸ ਤੋਂ ਇਲਾਵਾ ਅੱਜ ਅੰਡੇਮਾਨ ਤੇ ਨਿਕੋਬਾਰ ਦੀਪ ਸਮੂਹ ਵਿੱਚ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।

ਇਹ ਵੀ ਪੜ੍ਹੋ : ਪੰਜਾਬ ਸਰਕਾਰ ਦਾ 995 ਕਰੋੜ ਦਾ GST ਮੁਆਵਜ਼ਾ ਬਹਾਲ, ਪੈਂਸਿਲ, ਸ਼ਾਰਪਨਰ ‘ਤੇ ਜੀਐੱਸਟੀ ਘੱਟ ਕੇ ਹੋਇਆ 12 ਫੀਸਦੀ

ਉੱਥੇ ਹੀ ਦੂਜੇ ਪਾਸੇ ਪਿਛਲੇ 24 ਘੰਟਿਆਂ ਦੇ ਮੌਸਮ ਦੀ ਗੱਲ ਕੀਤੀ ਜਾਵੇ ਤਾਂ ਹਿਮਾਚਲ ਪ੍ਰਦੇਸ਼ ਅਤੇ ਪੱਛਮੀ ਰਾਜਸਥਾਨ ਦੇ ਕੁਝ ਹਿੱਸਿਆਂ ਵਿੱਚ ਘੱਟੋ-ਘੱਟ ਤਾਪਮਾਨ ਆਮ ਨਾਲੋਂ ਵੱਧ ਰਿਹਾ। ਮੌਸਮ ਵਿਭਾਗ ਮੁਤਾਬਕ 20 ਫਰਵਰੀ ਨੂੰ ਹਲਕੀ ਧੁੰਦ ਦੀ ਸੰਭਾਵਨਾ ਹੈ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

The post ਬਦਲੇਗਾ ਮੌਸਮ ਦਾ ਮਿਜਾਜ਼ ! ਇਨ੍ਹਾਂ ਸੂਬਿਆਂ ‘ਚ ਅਗਲੇ ਤਿੰਨ ਦਿਨਾਂ ਤੱਕ ਪਵੇਗਾ ਮੀਂਹ, IMD ਨੇ ਜਾਰੀ ਕੀਤਾ ਅਲਰਟ appeared first on Daily Post Punjabi.