IMD issues weather alert Archives - Daily Post Punjabi

ਬਿਹਾਰ ‘ਚ ਅਸਮਾਨੀ ਬਿਜਲੀ ਡਿੱਗਣ ਕਾਰਨ 11 ਲੋਕਾਂ ਦੀ ਮੌ.ਤ, MP-ਛੱਤੀਸਗੜ੍ਹ ‘ਚ ਅੱਜ ਮੀਂਹ-ਗੜੇ ਦਾ ਅਲਰਟ
ਦੇਸ਼ ਦੇ ਕਈ ਰਾਜਾਂ ਵਿੱਚ ਤੂਫ਼ਾਨ ਅਤੇ ਬਿਜਲੀ ਡਿੱਗਣ ਦਾ ਸਿਲਸਿਲਾ ਜਾਰੀ ਹੈ। ਬਿਹਾਰ ਵਿੱਚ ਪਿਛਲੇ 24 ਘੰਟਿਆਂ ਵਿੱਚ ਅਸਮਾਨੀ ਬਿਜਲੀ ਡਿੱਗਣ ਕਾਰਨ 11 ਲੋਕਾਂ ਦੀ ਮੌਤ ਹੋ ਗਈ ਹੈ। ਮੌਸਮ ਵਿਭਾਗ ਨੇ ਕਿਹਾ ਹੈ ਕਿ ਅੱਜ 40-50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਵਾ ਚੱਲੇਗੀ।

People Died Lightning Bihar

ਮੌਸਮ ਵਿਭਾਗ ਨੇ ਅੱਜ ਆਂਧਰਾ ਪ੍ਰਦੇਸ਼, ਤੇਲੰਗਾਨਾ, ਉੜੀਸਾ, ਤਾਮਿਲਨਾਡੂ, ਪੁਡੂਚੇਰੀ, ਕੇਰਲ ਅਤੇ ਕਰਨਾਟਕ ਵਿੱਚ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਹੈ। ਇਸ ਦੇ ਨਾਲ ਹੀ ਮੱਧ ਪ੍ਰਦੇਸ਼, ਛੱਤੀਸਗੜ੍ਹ ਅਤੇ ਮਹਾਰਾਸ਼ਟਰ ਵਿੱਚ ਮੀਂਹ ਅਤੇ ਗੜੇ ਪੈਣ ਦਾ ਅਲਰਟ ਜਾਰੀ ਕੀਤਾ ਗਿਆ ਹੈ।ਇਸ ਤੋਂ ਇਲਾਵਾ ਝਾਰਖੰਡ, ਪੱਛਮੀ ਬੰਗਾਲ, ਬਿਹਾਰ, ਗੁਜਰਾਤ, ਕੇਰਲ, ਕਰਨਾਟਕ, ਸਿੱਕਮ, ਅਰੁਣਾਚਲ ਪ੍ਰਦੇਸ਼, ਅਸਾਮ, ਮੇਘਾਲਿਆ, ਨਾਗਾਲੈਂਡ, ਮਨੀਪੁਰ, ਮਿਜ਼ੋਰਮ ਅਤੇ ਤ੍ਰਿਪੁਰਾ ਵਿੱਚ ਹਲਕੀ ਬਾਰਿਸ਼ ਹੋਵੇਗੀ। ਇੱਥੇ ਧੂੜ ਭਰੀ ਹਨੇਰੀ ਵੀ ਆਵੇਗੀ।ਦੂਜੇ ਪਾਸੇ ਦੇਸ਼ ਦੇ ਕੁਝ ਰਾਜਾਂ ਵਿੱਚ ਗਰਮੀ ਦਾ ਪ੍ਰਭਾਵ ਜਾਰੀ ਹੈ। ਰਾਜਸਥਾਨ, ਉੜੀਸਾ, ਮੱਧ ਪ੍ਰਦੇਸ਼, ਛੱਤੀਸਗੜ੍ਹ, ਮਹਾਰਾਸ਼ਟਰ, ਗੁਜਰਾਤ, ਤੇਲੰਗਾਨਾ ਵਿੱਚ ਤਾਪਮਾਨ 40 ਤੋਂ 43 ਡਿਗਰੀ ਦੇ ਵਿਚਕਾਰ ਦਰਜ ਕੀਤਾ ਜਾ ਰਿਹਾ ਹੈ। ਮਹਾਰਾਸ਼ਟਰ ਦੇ ਸੋਲਾਪੁਰ ‘ਚ ਸ਼ਨੀਵਾਰ ਨੂੰ ਸਭ ਤੋਂ ਵੱਧ 43.5 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ।

ਮੌਸਮ ਵਿਭਾਗ ਮੁਤਾਬਕ ਚੰਗੇ ਮਾਨਸੂਨ ਦੇ ਸੰਕੇਤ ਹੌਲੀ-ਹੌਲੀ ਮਜ਼ਬੂਤ ​​ਹੁੰਦੇ ਜਾ ਰਹੇ ਹਨ। ਚੰਗੀ ਬਾਰਿਸ਼ ਲਈ ਜ਼ਰੂਰੀ ਤਬਦੀਲੀਆਂ ਪ੍ਰਸ਼ਾਂਤ ਅਤੇ ਹਿੰਦ ਮਹਾਸਾਗਰ ਵਿੱਚ ਦਿਖਾਈ ਦੇਣ ਲੱਗ ਪਈਆਂ ਹਨ। ਦੁਨੀਆ ਦੀਆਂ ਸਾਰੀਆਂ ਮੌਸਮ ਏਜੰਸੀਆਂ ਭਵਿੱਖਬਾਣੀ ਕਰ ਰਹੀਆਂ ਸਨ ਕਿ ਮਾਨਸੂਨ ਦੇ ਪਹਿਲੇ ਮਹੀਨੇ ਅਲ ਨੀਨੋ ਖਤਮ ਹੋ ਜਾਵੇਗਾ ਅਤੇ ਕੁਝ ਹਫਤਿਆਂ ਦੀ ਨਿਰਪੱਖ ਸਥਿਤੀ ਤੋਂ ਬਾਅਦ ਲਾ ਨੀਨਾ ਦੇ ਹਾਲਾਤ ਬਣਨੇ ਸ਼ੁਰੂ ਹੋ ਜਾਣਗੇ। ਅਮਰੀਕੀ ਏਜੰਸੀ ਅਤੇ ਆਸਟ੍ਰੇਲੀਆਈ ਮੌਸਮ ਬਿਊਰੋ ਨੇ ਪੁਸ਼ਟੀ ਕੀਤੀ ਹੈ ਕਿ ਦੁਨੀਆ ਦੇ ਸਭ ਤੋਂ ਵੱਡੇ ਸਮੁੰਦਰ ਪ੍ਰਸ਼ਾਂਤ ਮਹਾਸਾਗਰ ਦੇ ਕੁਝ ਹਿੱਸਿਆਂ ਵਿੱਚ ਤਾਪਮਾਨ ਤੇਜ਼ੀ ਨਾਲ ਘਟ ਰਿਹਾ ਹੈ। ਦੂਜੇ ਪਾਸੇ, ਆਈਐਮਡੀ ਨੇ ਪੁਸ਼ਟੀ ਕੀਤੀ ਹੈ ਕਿ ਹਿੰਦ ਮਹਾਸਾਗਰ ਡੋਪੋਲ ਦੀਆਂ ਸਥਿਤੀਆਂ ਸਕਾਰਾਤਮਕ ਹੋ ਰਹੀਆਂ ਹਨ।

ਵੀਡੀਓ ਲਈ ਕਲਿੱਕ ਕਰੋ -:

“ਜਦੋਂ Shinda Grewal ਨੇ ਮਾਰਿਆ ਪਿਓ Gippy Grewal ਕੋਲ ਝੂਠ,ਸੁਣੋ ਕਿਹੜੀ ਗੱਲ ‘ਤੇ ਪੁੱਤ ਨੂੰ ਝਿੜਕਦੇ ਨੇ ਗਿੱਪੀ

ਹਰ ਵੇਲੇ Update ਰਹਿਣ ਲਈ ਸਾਨੂੰ Facebook ‘ਤੇ like ਤੇ See first ਕਰੋ .

The post ਬਿਹਾਰ ‘ਚ ਅਸਮਾਨੀ ਬਿਜਲੀ ਡਿੱਗਣ ਕਾਰਨ 11 ਲੋਕਾਂ ਦੀ ਮੌ.ਤ, MP-ਛੱਤੀਸਗੜ੍ਹ ‘ਚ ਅੱਜ ਮੀਂਹ-ਗੜੇ ਦਾ ਅਲਰਟ appeared first on Daily Post Punjabi.

ਪੰਜਾਬ ‘ਚ ਅਗਲੇ 2 ਦਿਨਾਂ ਲਈ ਬਦਲੇਗਾ ਮੌਸਮ ਦਾ ਮਿਜਾਜ਼ ! ਤੇਜ਼ ਹਵਾਵਾਂ ਨਾਲ ਮੀਂਹ ਦਾ ਅਲਰਟ
ਨਵੀਂ ਪੱਛਮੀ ਗੜਬੜੀ ਦੇ ਚੱਲਦਿਆਂ ਉੱਤਰ ਭਾਰਤ ਵਿੱਚ ਇੱਕ ਵਾਰ ਫਿਰ ਮੌਸਮ ਬਦਲਣ ਦੇ ਆਸਾਰ ਹਨ। ਭਾਰਤੀ ਮੌਸਮ ਵਿਭਾਗ ਅਨੁਸਾਰ ਚੱਕਰਵਾਤੀ ਹਵਾਵਾਂ ਦਾ ਖੇਤਰ ਦੱਖਣ ਪੂਰਬ ਬੰਗਾਲ ਦੀ ਖਾੜੀ ਤੇ ਉਸ ਨਾਲ ਲੱਗਦੇ ਅੰਡੇਮਾਨ ਸਾਗਰ ਦੇ ਉੱਤੇ ਬਣਿਆ ਹੋਇਆ ਹੈ। ਇਸ ਤੋਂ ਇਲਾਵਾ 22 ਫਰਵਰੀ ਦੀ ਸ਼ਾਮ ਤੱਕ ਪੱਛਮੀ ਹਿਮਾਲਿਆ ਦੇ ਨੇੜੇ ਨਵੀਂ ਪੱਛਮੀ ਗੜਬੜੀ ਹੋਣ ਦੀ ਸੰਭਾਵਨਾ ਹੈ। ਜਿਸ ਕਾਰਨ ਕਈ ਇਲਾਕਿਆਂ ਵਿੱਚ ਬਾਰਿਸ਼ ਤੇ ਬਰਫਬਾਰੀ ਹੋਣ ਦੀ ਸੰਭਾਵਨਾ ਹੈ।

IMD issues weather alert

IMD ਅਨੁਸਾਰ 22 ਤੋਂ 24 ਫਰਵਰੀ ਵਿਚਾਲੇ ਪੱਛਮੀ ਹਿਮਾਲਿਆ ਵਿੱਚ ਬਾਰਿਸ਼ ਤੇ ਬਰਫਬਾਰੀ ਵੱਧ ਸਕਦੀ ਹੈ। ਉੱਥੇ ਹੀ 22 ਤੇ 24 ਫਰਵਰੀ ਨੂੰ ਪਹਾੜਾਂ ‘ਤੇ ਭਾਰੀ ਬਰਫਬਾਰੀ ਹੋ ਸਕਦੀ ਹੈ। ਇਸ ਤੋਂ ਇਲਾਵਾ ਪੰਜਾਬ, ਹਰਿਆਣਾ, ਦਿੱਲੀ, ਪੱਛਮੀ ਬੰਗਾਲ ਦੇ ਕੁਝ ਹਿੱਸਿਆਂ ਵਿੱਚ ਬਾਰਿਸ਼ ਹੋ ਸਕਦੀ ਹੈ।

ਇਹ ਵੀ ਪੜ੍ਹੋ: BREAKING: ‘ਯੂਕਰੇਨ ਤੋਂ ਘੁਸਪੈਠ ਕਰਨ ਵਾਲੇ 5 ਘੁਸਪੈਠੀਆਂ ਨੂੰ ਮਾਰਿਆ ਗਿਆ’- ਰੂਸ

ਪੰਜਾਬ ਵਿੱਚ ਪਿਛਲੇ 8-10 ਦਿਨਾਂ ਤੋਂ ਲਗਾਤਾਰ ਤਿੱਖੀ ਧੁੱਪ ਨੇ ਲੋਕਾਂ ਨੂੰ ਠੰਡ ਤੋਂ ਰਾਹਤ ਦਿੱਤੀ ਹੈ, ਪਰ ਪੱਛਮੀ ਗੜਬੜੀ ਦੇ ਚਲਦਿਆਂ ਆਉਣ ਵਾਲੇ 2 ਦਿਨਾਂ ਲਈ ਪੰਜਾਬ ਵਿੱਚ ਮੌਸਮ ਇੱਕ ਵਾਰ ਫਿਰ ਬਦਲ ਸਕਦਾ ਹੈ। ਮੌਸਮ ਵਿਭਾਗ ਵੱਲੋਂ ਕੀਤੀ ਗਈ ਭਵਿੱਖਬਾਣੀ ਅਨੁਸਾਰ ਪੰਜਾਬ ਦੇ ਮਾਲਵਾ, ਮਾਝਾ ਤੇ ਦੁਆਬਾ ਖੇਤਰਾਂ ਵਿੱਚ ਤੇਜ਼ ਹਵਾਵਾਂ ਨਾਲ ਬਾਰਿਸ਼ ਹੋ ਸਕੋਦੀ ਹੈ। ਮੌਸਮ ਵਿਭਾਗ ਅਨੁਸਾਰ 22 ਤੇ 23 ਫਰਵਰੀ ਨੂੰ ਸੂਬੇ ਭਰ ਵਿੱਚ 30 ਤੋਂ 40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਤੇਜ਼ ਹਵਾਵਾਂ ਚੱਲ ਸਕਦੀਆਂ ਹਨ।

IMD issues weather alert

ਦੱਸ ਦੇਈਏ ਕਿ ਪਠਾਨਕੋਟ, ਗੁਰਦਾਸਪੂਰ, ਅੰਮ੍ਰਿਤਸਰ, ਹੁਸ਼ਿਆਰਪੁਰ ਵਿੱਚ 90 ਫ਼ੀਸਦੀ, ਤਰਨ ਤਾਰਨ, ਕਪੂਰਥਲਾ ਵਿੱਚ 70 ਤੋਂ 80 ਫ਼ੀਸਦੀ ਤੱਕ ਕਿਣਮਿਣ ਹੋਣ ਦੇ ਆਸਾਰ ਹਨ, ਜਦਕਿ ਪਟਿਆਲਾ, ਫਤਹਿਗੜ੍ਹ ਸਾਹਿਬ, ਮੋਹਾਲੀ ਵਿੱਚ ਵੀ 50 ਤੋਂ 60 ਫ਼ੀਸਦੀ ਕਿਣਮਿਣ ਹੋ ਸਕਦੀ ਹੈ। ਮੈਸਮ ਵਿਭਾਗ ਅਨੁਸਾਰ ਪੱਛਮੀ ਗੜਬੜੀ ਦੇ ਚਲਦਿਆਂ ਤਾਪਮਾਨ ਵੀ 3 ਤੋਂ 4 ਡਿਗਰੀ ਸੈਲਸੀਅਸ ਹੇਠਾਂ ਡਿੱਗ ਸਕਦਾ ਹੈ।

ਵੀਡੀਓ ਲਈ ਕਲਿੱਕ ਕਰੋ -:

“Deep Sidhu ਦੀ ਮੌਤ ਦਾ ‘ਇਲੈਕਸ਼ਨ ਨਾਲ ਕੁਨੈਕਸ਼ਨ’, Rupinder Handa ਨੇ ਖੜ੍ਹੇ ਕੀਤੇ ਵੱਡੇ ਸਵਾਲ, ਜਦੋਂ ਸਾਰੇ ਗਾਇਕ ਇੱਕ ਪਾਸੇ ਤੇ ਉਹ ਕੱਲਾ ਪਾਸੇ ….”

The post ਪੰਜਾਬ ‘ਚ ਅਗਲੇ 2 ਦਿਨਾਂ ਲਈ ਬਦਲੇਗਾ ਮੌਸਮ ਦਾ ਮਿਜਾਜ਼ ! ਤੇਜ਼ ਹਵਾਵਾਂ ਨਾਲ ਮੀਂਹ ਦਾ ਅਲਰਟ appeared first on Daily Post Punjabi.