IMD issues yellow alert Archives - Daily Post Punjabi

ਪੰਜਾਬ ‘ਚ ਅੱਜ ਵੀ ਮੀਂਹ ਦੇ ਨਾਲ ਚੱਲਣਗੀਆਂ ਤੇਜ਼ ਹਵਾਵਾਂ, ਮੌਸਮ ਵਿਭਾਗ ਨੇ ਯੈਲੋ ਅਲਰਟ ਕੀਤਾ ਜਾਰੀ
ਪੰਜਾਬ ਵਿੱਚ ਐਤਵਾਰ ਰਾਤ ਤੋਂ ਪੈ ਰਹੇ ਮੀਂਹ ਨੇ ਜਿੱਥੇ ਇੱਕ ਪਾਸੇ ਲੋਕਾਂ ਨੂੰ ਗਰਮੀ ਤੋਂ ਰਾਹਤ ਦਿੱਤੀ ਹੈ, ਉੱਥੇ ਹੀ ਦੂਜੇ ਪਾਸੇ ਮੌਸਮ ਵਿਭਾਗ ਨੇ ਮੰਗਲਵਾਰ ਨੂੰ ਮੀਂਹ ਲਈ ਯੈਲੋ ਅਲਰਟ ਜਾਰੀ ਕੀਤਾ ਹੈ । ਮੌਸਮ ਵਿਭਾਗ ਵੱਲੋਂ ਮੀਂਹ ਦੇ ਨਾਲ 40 ਤੋਂ 50 ਕਿਲੋਮੀਟਰ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਵੀ ਜਤਾਈ ਗਈ ਹੈ । ਮੌਸਮ ਵਿਭਾਗ ਨੇ ਯੈਲੋ ਅਲਰਟ ਵਾਲੇ ਖੇਤਰਾਂ ਵਿੱਚ ਰਹਿਣ ਵਾਲੇ ਲੋਕਾਂ ਨੂੰ ਤੁਰੰਤ ਲੋੜ ਪੈਣ ‘ਤੇ ਹੀ ਘਰੋਂ ਬਾਹਰ ਨਿਕਲਣ ਦੀ ਸਲਾਹ ਦਿੱਤੀ ਹੈ। ਐਤਵਾਰ ਰਾਤ ਤੋਂ ਪੈ ਰਹੇ ਮੀਂਹ ਕਾਰਨ ਸੂਬੇ ਦਾ ਵੱਧ ਤੋਂ ਵੱਧ ਤਾਪਮਾਨ ਵਿੱਚ 8 ਤੋਂ 10 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ ਹੈ।

IMD issues yellow alert

ਮੌਸਮ ਵਿਭਾਗ ਮੁਤਾਬਕ ਸੋਮਵਾਰ ਨੂੰ ਚੰਡੀਗੜ੍ਹ ਦਾ ਵੱਧ ਤੋਂ ਵੱਧ ਤਾਪਮਾਨ 30.7 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 19.1 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਉੱਥੇ ਹੀ ਪੰਚਕੂਲਾ ਵਿੱਚ 30.6 ਡਿਗਰੀ ਅਤੇ ਮੋਹਾਲੀ ਵਿੱਚ 30 ਡਿਗਰੀ ਤਾਪਮਾਨ ਦਰਜ ਕੀਤਾ ਗਿਆ । ਮੌਸਮ ਵਿਭਾਗ ਨੇ ਪੱਛਮੀ ਮਾਲਵਾ ਨੂੰ ਛੱਡ ਕੇ ਮਾਝਾ, ਦੁਆਬਾ ਅਤੇ ਪੂਰਬੀ ਮਾਲਵੇ ਵਿੱਚ ਮੀਂਹ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਹੈ । ਵਿਭਾਗ ਨੇ ਜਾਰੀ ਬੁਲੇਟਿਨ ਵਿੱਚ ਕਿਹਾ ਕਿ ਮਾਝਾ, ਦੋਆਬਾ ਅਤੇ ਮਾਲਵੇ ਦੇ ਪੂਰਬੀ ਹਿੱਸੇ ਵਿੱਚ 40 ਤੋਂ 50 ਕਿਲੋਮੀਟਰ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣਗੀਆਂ ਅਤੇ ਤੇਜ਼ ਮੀਂਹ ਪੈਣ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ: ਸਿਮਰਨਜੀਤ ਸਿੰਘ ਮਾਨ ਨੇ ਸੰਗਰੂਰ ਤੋਂ ਲੋਕ ਸਭਾ ਜ਼ਿਮਨੀ ਚੋਣ ਲੜਨ ਦਾ ਕੀਤਾ ਐਲਾਨ

ਦੱਸ ਦੇਈਏ ਕਿ ਮੌਸਮ ਵਿਭਾਗ ਅਨੁਸਾਰ ਕਮਜ਼ੋਰ ਪੱਛਮੀ ਗੜਬੜੀ ਉੱਤਰੀ ਪਹਾੜੀ ਖੇਤਰਾਂ ਵਿੱਚ ਦਾਖਲ ਹੋਣ ਕਾਰਨ ਪੱਛਮੀ ਰਾਜਸਥਾਨ ਅਤੇ ਪੂਰਬੀ ਪਾਕਿਸਤਾਨ ਦੇ ਉੱਪਰ ਇੱਕ ਪ੍ਰੇਰਕ ਚੱਕਰਵਾਤ ਸਰਕੂਲੇਸ਼ਨ ਬਣ ਗਈ ਹੈ, ਜਿਸ ਕਾਰਨ ਚੰਡੀਗੜ੍ਹ, ਪੰਜਾਬ, ਹਰਿਆਣਾ ਸਮੇਤ ਆਸ-ਪਾਸ ਦੇ ਰਾਜਾਂ ਵਿੱਚ ਹਨੇਰੀ ਅਤੇ ਹਲਕੀ ਬਾਰਿਸ਼ ਹੋਣ ਦੀਆਂ ਗਤੀਵਿਧੀਆਂ ਦੇਖੀਆਂ ਗਈਆਂ ਹਨ ।

ਵੀਡੀਓ ਲਈ ਕਲਿੱਕ ਕਰੋ -:

“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”

The post ਪੰਜਾਬ ‘ਚ ਅੱਜ ਵੀ ਮੀਂਹ ਦੇ ਨਾਲ ਚੱਲਣਗੀਆਂ ਤੇਜ਼ ਹਵਾਵਾਂ, ਮੌਸਮ ਵਿਭਾਗ ਨੇ ਯੈਲੋ ਅਲਰਟ ਕੀਤਾ ਜਾਰੀ appeared first on Daily Post Punjabi.

ਮੀਂਹ ਨੇ ਉੱਤਰ ਭਾਰਤ ‘ਚ ਫਿਰ ਵਧਾਈ ਠੰਡ, ਮੌਸਮ ਵਿਭਾਗ ਵੱਲੋਂ ਹਿਮਾਚਲ ‘ਚ ਭਾਰੀ ਬਰਫ਼ਬਾਰੀ ਦਾ ਅਲਰਟ ਜਾਰੀ
ਪੱਛਮੀ ਗੜਬੜੀ ਕਾਰਨ ਵੀਰਵਾਰ ਨੂੰ ਪੰਜਾਬ, ਹਰਿਆਣਾ, ਚੰਡੀਗੜ੍ਹ, ਦਿੱਲੀ ਅਤੇ ਉੱਤਰ ਪ੍ਰਦੇਸ਼ ਸਣੇ ਹੋਰ ਰਾਜਾਂ ਵਿੱਚ ਤੇਜ਼ ਹਵਾਵਾਂ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ । ਇਸ ਸਬੰਧੀ ਮੌਸਮ ਵਿਭਾਗ ਨੇ ਯੈਲੋ ਅਲਰਟ ਜਾਰੀ ਕਰਕੇ ਲੋਕਾਂ ਨੂੰ ਸੁਚੇਤ ਰਹਿਣ ਦੀ ਸਲਾਹ ਦਿੱਤੀ ਹੈ । ਮੌਸਮ ਵਿਭਾਗ ਦਾ ਕਹਿਣਾ ਹੈ ਕਿ ਇਸ ਦੌਰਾਨ 30 ਤੋਂ 40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਵਾਵਾਂ ਚੱਲਣਗੀਆਂ ਤੇ ਦਿਨ ਭਰ ਬੱਦਲ ਛਾਏ ਰਹਿਣਗੇ । ਵਿਭਾਗ ਨੇ ਦਰਮਿਆਨੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਹੈ, ਜਿਸ ਕਾਰਨ ਵੱਧ ਤੋਂ ਵੱਧ ਤਾਪਮਾਨ 19 ਡਿਗਰੀ ਅਤੇ ਘੱਟੋ-ਘੱਟ ਤਾਪਮਾਨ 13 ਡਿਗਰੀ ਸੈਲਸੀਅਸ ਤੱਕ ਜਾ ਸਕਦਾ ਹੈ।

IMD issues yellow alert

ਇਸ ਦੇ ਨਾਲ ਹੀ ਦਿੱਲੀ-ਐਨਸੀਆਰ ਵਿੱਚ ਸਵੇਰ ਤੋਂ ਹੀ ਤੇਜ਼ ਹਵਾਵਾਂ ਦੇ ਨਾਲ ਬਾਰਿਸ਼ ਦਾ ਸਿਲਸਿਲਾ ਜਾਰੀ ਹੈ । ਮੌਸਮ ਵਿਭਾਗ ਨੇ ਅਗਲੇ ਦੋ ਘੰਟਿਆਂ ਦੌਰਾਨ ਦਿੱਲੀ-ਐਨਸੀਆਰ ਦੇ ਵੱਖ-ਵੱਖ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਅਤੇ ਗਰਜ ਨਾਲ ਮੀਂਹ ਪੈਣ ਦਾ ਅਲਰਟ ਜਾਰੀ ਕੀਤਾ ਹੈ । ਇਸ ਦੌਰਾਨ 20-30 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਹਵਾਵਾਂ ਚੱਲਣਗੀਆਂ।

ਇਹ ਵੀ ਪੜ੍ਹੋ: ਪੰਜਾਬ ‘ਚ ਅੱਜ ਪੈ ਸਕਦਾ ਹੈ ਮੀਂਹ, 4 ਅਤੇ 5 ਫਰਵਰੀ ਨੂੰ ਸੰਘਣੀ ਧੁੰਦ ਪੈਣ ਦੀ ਚਿਤਾਵਨੀ

ਮੌਸਮ ਵਿਭਾਗ ਵੱਲੋਂ ਹਿਮਾਚਲ ਦੇ ਕਈ ਇਲਾਕਿਆਂ ਵਿੱਚ ਭਾਰੀ ਮੀਂਹ ਅਤੇ ਬਰਫਬਾਰੀ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਸ਼ਿਮਲਾ, ਕੁਫਰੀ, ਨਾਰਕੰਡਾ, ਖੜਾਪੱਥਰ ਵਿੱਚ ਬਰਫਬਾਰੀ ਅਤੇ ਮੀਂਹ ਕਾਰਨ ਆਵਾਜਾਈ ਪ੍ਰਭਾਵਿਤ ਹੋਈ ਹੈ । ਮੌਸਮ ਵਿਭਾਗ ਨੇ ਚੰਬਾ, ਸਪਿਤੀ, ਕੁੱਲੂ, ਸ਼ਿਮਲਾ ਸਮੇਤ ਹਿਮਾਚਲ ਪ੍ਰਦੇਸ਼ ਦੇ ਉਚਾਈ ਵਾਲੇ ਇਲਾਕਿਆਂ ਵਿੱਚ ਭਾਰੀ ਬਰਫਬਾਰੀ ਅਤੇ ਬਾਰਿਸ਼ ਦਾ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਅਨੁਸਾਰ ਆਉਣ ਵਾਲੇ 48 ਘੰਟਿਆਂ ਵਿੱਚ ਭਾਰੀ ਬਰਫਬਾਰੀ ਨਾਲ ਕੜਾਕੇ ਦੀ ਠੰਡ ਪਵੇਗੀ । ਮੌਸਮ ਵਿਭਾਗ ਦਾ ਕਹਿਣਾ ਹੈ ਕਿ 4 ਫਰਵਰੀ ਨੂੰ ਵੀ ਪੂਰੇ ਸੂਬੇ ਵਿੱਚ ਮੌਸਮ ਖਰਾਬ ਰਹਿਣ ਦੀ ਸੰਭਾਵਨਾ ਹੈ।

IMD issues yellow alert

ਦੱਸ ਦੇਈਏ ਕਿ ਇਸ ਤੋਂ ਇਲਾਵਾ ਮੌਸਮ ਵਿਭਾਗ ਵੱਲੋਂ ਇਸ ਦੇ ਨਾਲ ਹੀ ਉੱਤਰਾਖੰਡ ਵਿੱਚ 48 ਘੰਟਿਆਂ ਲਈ ਭਾਰੀ ਮੀਂਹ ਅਤੇ ਬਰਫ਼ਬਾਰੀ ਦਾ ਅਲਰਟ ਜਾਰੀ ਕੀਤਾ ਗਿਆ ਹੈ। ਖਾਸ ਤੌਰ ‘ਤੇ ਗੜ੍ਹਵਾਲ ਅਤੇ ਕੁਮਾਉਂ ਦੇ ਪਹਾੜੀ ਜ਼ਿਲ੍ਹਿਆਂ ਵਿੱਚ ਭਾਰੀ ਤੋਂ ਬਹੁਤ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਗਈ ਹੈ । ਪੱਛਮੀ ਗੜਬੜੀ ਕਾਰਨ ਦੇਹਰਾਦੂਨ, ਹਰਿਦੁਆਰ, ਪੌੜੀ ਅਤੇ ਟਿਹਰੀ ਵਰਗੇ ਜ਼ਿਲ੍ਹਿਆਂ ਵਿੱਚ ਮੀਂਹ ਦੇ ਨਾਲ-ਨਾਲ ਗੜ੍ਹੇਮਾਰੀ ਦੀ ਸੰਭਾਵਨਾ ਹੈ।

ਵੀਡੀਓ ਲਈ ਕਲਿੱਕ ਕਰੋ -:

“ਚੱਲਦੀ ਇੰਟਰਵਿਊ ‘ਚ ਪੱਤਰਕਾਰਾਂ ਨੂੰ ਚੁੱਪ ਕਰਵਾ ਕੇ ਜਨਤਾ ਨੇ ਖੁਦ ਪੁੱਛੇ ਸਵਾਲ..”

The post ਮੀਂਹ ਨੇ ਉੱਤਰ ਭਾਰਤ ‘ਚ ਫਿਰ ਵਧਾਈ ਠੰਡ, ਮੌਸਮ ਵਿਭਾਗ ਵੱਲੋਂ ਹਿਮਾਚਲ ‘ਚ ਭਾਰੀ ਬਰਫ਼ਬਾਰੀ ਦਾ ਅਲਰਟ ਜਾਰੀ appeared first on Daily Post Punjabi.

ਕੇਰਲ ‘ਚ ਮਾਨਸੂਨ ਨੇ ਦਿੱਤੀ ਦਸਤਕ, ਮੌਸਮ ਵਿਭਾਗ ਵੱਲੋਂ 9 ਜ਼ਿਲ੍ਹਿਆਂ ‘ਚ ਯੈਲੋ ਅਲਰਟ ਜਾਰੀ
IMD issues yellow alert: ਤਿਰੂਵਨੰਤਪੁਰਮ: ਕੇਰਲ ਵਿੱਚ ਮਾਨਸੂਨ ਨੇ ਦਸਤਕ ਦੇ ਦਿੱਤੀ ਹੈ । ਮੌਸਮ ਵਿਭਾਗ ਅਨੁਸਾਰ ਦੱਖਣੀ-ਪੱਛਮੀ ਮਾਨਸੂਨ ਕੇਰਲ ਪਹੁੰਚ ਗਿਆ ਹੈ । ਕੇਰਲ ਵਿੱਚ ਭਾਰੀ ਮੀਂਹ ਦਰਮਿਆਨ ਭਾਰਤੀ ਮੌਸਮ ਵਿਭਾਗ ਵੱਲੋਂ ਸੂਬੇ ਦੇ 9 ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ । IMD ਦੇ ਡਿਪਟੀ ਡਾਇਰੈਕਟਰ ਜਨਰਲ ਆਨੰਦ ਕੁਮਾਰ ਸ਼ਰਮਾ ਨੇ ਸੋਮਵਾਰ ਨੂੰ ਕਿਹਾ ਕਿ ਅੱਜ ਮਾਨਸੂਨ ਕੇਰਲ ਪਹੁੰਚਿਆ ਹੈ । ਉੱਤਰ ਮੱਧ ਮਹਾਰਾਸ਼ਟਰ ਦੇ ਦਾਦਰਾ ਨਗਰ ਹਵੇਲੀ, ਨਰਮ ਦਬਾਅ ਵਾਲੇ ਖੇਤਰ ਦੇ ਕਾਰਨ ਡਿਪਰੈਸ਼ਨ ਕਾਰਨ 3-4 ਜੂਨ ਵਿਚਾਲੇ ਦਮਨ ਦੀਵ ਵਿੱਚ ਭਾਰੀ ਮੀਂਹ ਪਵੇਗਾ ।

IMD issues yellow alert

ਕੇਰਲ ਵਿੱਚ ਭਾਰੀ ਬਾਰਿਸ਼ ਵਿਚਾਲੇ ਭਾਰਤੀ ਮੌਸਮ ਵਿਭਾਗ ਵੱਲੋਂ ਕੇਰਲ ਦੇ ਤਿਰੂਵਨੰਤਪੁਰਮ, ਕੋਲਮ, ਪਠਾਨਮਥਿੱਟਾ, ਅਲਾਪੁੱਝਾ, ਕੋਟਾਯਮ, ਇਡੁੱਕੀ, ਮਲਪੁਰਮ,ਏਏਰਨਾਕੁਲਮ ਅਤੇ ਕੰਨੂਰ ਜ਼ਿਲਿਆਂ ਵਿਚ ਯੈਲੋ ਅਲਰਟ ਜਾਰੀ ਕੀਤਾ ਹੈ । ਦਰਅਸਲ, ਕਰੇਲ ਦੀ ਕਈ ਹਿੱਸਿਆਂ ਵਿੱਚ ਭਾਰੀ ਮੀਂਹ ਪੈ ਰਿਹਾ ਹੈ, ਜਿਸ ਕਾਰਨ ਤਾਪਮਾਨ ਕਾਫੀ ਹੇਠਾਂ ਚੱਲਾ ਗਿਆ ਹੈ ।

IMD issues yellow alert

ਭਾਰਤੀ ਮੌਸਮ ਵਿਭਾਗ ਅਨੁਸਾਰ ਤਿਰੂਵਨੰਤਪੁਰਮ ਵਿੱਚ ਦਿਨ ਦਾ ਤਾਪਮਾਨ 25 ਡਿਗਰੀ ਤੱਕ ਚੱਲਾ ਗਿਆ ਹੈ । ਕੇਰਲ ਦੇ ਦੱਖਣੀ ਤੱਟੀ ਇਲਾਕਿਆਂ ਅਤੇ ਲਕਸ਼ਦੀਪ ਵਿੱਚ ਬੀਤੇ ਚਾਰ ਦਿਨਾਂ ਤੋਂ ਲਗਾਤਾਰ ਮੀਂਹ ਪੈ ਰਿਹਾ ਹੈ । ਮੌਸਮ ਵਿਭਾਗ ਵੱਲੋਂ ਸ਼ਨੀਵਾਰ ਨੂੰ ਇਸ ਨੂੰ ਮਾਨਸੂਨ ਤੋਂ ਪਹਿਲਾਂ ਪੈਣ ਵਾਲਾ ਮੀਂਹ ਦੱਸਿਆ ਸੀ । ਹਾਲਾਂਕਿ ਨਿਜੀ ਮੌਸਮ ਏਜੰਸੀ ਸਕਾਈਮੇਟ ਨੇ ਦਾਅਵਾ ਕੀਤਾ ਸੀ ਕਿ ਦੱਖਣੀ-ਪੱਛਮੀ ਮਾਨਸੂਨ ਨੇ ਕੇਰਲ ਦੇ ਤੱਟ ਤੇ ਦਸਤਕ ਦੇ ਦਿੱਤੀ ਹੈ ।

ਦੱਸ ਦੇਈਏ ਕਿ ਭਾਰਤੀ ਮੌਸਮ ਵਿਭਾਗ (IMD) ਦੇ ਡਾਇਰੈਕਟਰ ਜਨਰਲ ਮਹਾਪਾਤਰਾਂ ਨੇ ਐਤਵਾਰ ਨੂੰ ਕਿਹਾ ਸੀ ਕਿ ਮਾਨਸੂਨ ਅਜੇ ਕੇਰਲ ਨਹੀਂ ਪਹੁੰਚਿਆ ਹੈ, ਅਸੀਂ ਇਸ ਦੀ ਨਿਯਮਤ ਤੌਰ ‘ਤੇ ਨਿਗਰਾਨੀ ਕਰ ਰਹੇ ਹਾਂ । ਮਾਨਸੂਨ ਦੇ 1 ਜੂਨ ਨੂੰ ਕੇਰਲਾ ਵਿਚ ਆਉਣ ਦੀ ਉਮੀਦ ਹੈ।

The post ਕੇਰਲ ‘ਚ ਮਾਨਸੂਨ ਨੇ ਦਿੱਤੀ ਦਸਤਕ, ਮੌਸਮ ਵਿਭਾਗ ਵੱਲੋਂ 9 ਜ਼ਿਲ੍ਹਿਆਂ ‘ਚ ਯੈਲੋ ਅਲਰਟ ਜਾਰੀ appeared first on Daily Post Punjabi.