IMD Predicts Heavy Rain Archives - Daily Post Punjabi

ਅਗਲੇ 24 ਘੰਟਿਆਂ ‘ਚ ਇਨ੍ਹਾਂ ਰਾਜਾਂ ‘ਚ ਹੋ ਸਕਦੀ ਹੈ ਮੂਸਲਾਧਾਰ ਬਾਰਿਸ਼, IMD ਵੱਲੋਂ ਅਲਰਟ ਜਾਰੀ
IMD predicts heavy rain: ਨਵੀਂ ਦਿੱਲੀ: ਦੇਸ਼ ਭਰ ਵਿੱਚ ਇਨ੍ਹੀਂ ਦਿਨੀਂ ਭਾਰੀ ਬਾਰਿਸ਼ ਹੋ ਰਹੀ ਹੈ। ਇਸ ਲਈ ਉੱਤਰ-ਪੂਰਬੀ ਰਾਜਾਂ ਵਿੱਚ ਹੜ੍ਹਾਂ ਦੀ ਸਥਿਤੀ ਬਦ ਤੋਂ ਬਦਤਰ ਹੋ ਗਈ ਹੈ। ਬਾਰਿਸ਼ ਕਾਰਨ ਉੜੀਸਾ, ਉਤਰਾਖੰਡ ਅਤੇ ਗੁਜਰਾਤ ਸਣੇ ਕਈ ਰਾਜਾਂ ਦੇ ਨੀਵੇਂ ਇਲਾਕਿਆਂ ਵਿੱਚ ਪਾਣੀ ਭਰ ਗਿਆ ਹੈ। ਇਸ ਦੇ ਨਾਲ ਹੀ ਬਿਹਾਰ ਵਿੱਚ ਹੜ੍ਹਾਂ ਕਾਰਨ ਸਥਿਤੀ ਹੋਰ ਵੀ ਬਦਤਰ ਹੋ ਗਈ। ਸ਼ੁੱਕਰਵਾਰ ਨੂੰ ਹੜ੍ਹਾਂ ਨਾਲ ਪ੍ਰਭਾਵਿਤ ਲੋਕਾਂ ਦੀ ਗਿਣਤੀ ਵੱਧ ਕੇ 82.92 ਲੱਖ ਹੋ ਗਈ ਹੈ । ਉੱਤਰ ਭਾਰਤ ਵਿੱਚ ਵੀ ਲਗਾਤਾਰ ਬਾਰਿਸ਼ ਹੋ ਰਹੀ ਹੈ। ਮੌਸਮ ਵਿਭਾਗ ਨੇ ਕਿਹਾ ਹੈ ਕਿ ਅਗਲੇ 24 ਘੰਟਿਆਂ ਵਿੱਚ ਬਾਰਿਸ਼ ਤੋਂ ਕੋਈ ਰਾਹਤ ਨਹੀਂ ਮਿਲੇਗੀ । ਜਿਸ ਕਾਰਨ ਬਾਰਿਸ਼ ਨੂੰ ਲੈ ਕੇ ਮੌਸਮ ਵਿਭਾਗ ਵੱਲੋਂ ਕਈ ਰਾਜਾਂ ਵਿੱਚ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ।

IMD predicts heavy rain

ਮਹਾਂਰਾਸ਼ਟਰ ਵਿੱਚ ਅਲਰਟ ਜਾਰੀ
ਭਾਰਤੀ ਮੌਸਮ ਵਿਭਾਗ ਨੇ ਸ਼ਨੀਵਾਰ ਨੂੰ ਮਹਾਰਾਸ਼ਟਰ ਦੇ ਮੁੰਬਈ, ਠਾਣੇ, ਰਾਏਗੜ ਅਤੇ ਕੋਂਕਣ ਖੇਤਰਾਂ ਵਿੱਚ ਭਾਰੀ ਬਾਰਿਸ਼ ਨੂੰ ਲੈ ਕੇ ਆਰੇਂਜ ਅਲਰਟ ਜਾਰੀ ਕੀਤਾ ਹੈ। ਇਹ ਅਲਰਟ ਅਗਲੇ 48 ਘੰਟਿਆਂ ਲਈ ਹੈ। ਪਾਲਘਰ, ਠਾਣੇ, ਮੁੰਬਈ, ਰਾਏਗੜ ਵਿੱਚ ਅਗਲੇ 24 ਘੰਟਿਆਂ ਵਿੱਚ ਭਾਰੀ ਤੂਫਾਨ ਦੇ ਨਾਲ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

IMD predicts heavy rain

ਮਹਾਂਰਾਸ਼ਟਰ ਵਿੱਚ ਅਲਰਟ ਜਾਰੀ
ਭਾਰਤੀ ਮੌਸਮ ਵਿਭਾਗ ਨੇ ਸ਼ਨੀਵਾਰ ਨੂੰ ਮਹਾਰਾਸ਼ਟਰ ਦੇ ਮੁੰਬਈ, ਠਾਣੇ, ਰਾਏਗੜ ਅਤੇ ਕੋਂਕਣ ਖੇਤਰਾਂ ਵਿੱਚ ਭਾਰੀ ਬਾਰਿਸ਼ ਨੂੰ ਲੈ ਕੇ ਆਰੇਂਜ ਅਲਰਟ ਜਾਰੀ ਕੀਤਾ ਹੈ। ਇਹ ਅਲਰਟ ਅਗਲੇ 48 ਘੰਟਿਆਂ ਲਈ ਹੈ। ਪਾਲਘਰ, ਠਾਣੇ, ਮੁੰਬਈ, ਰਾਏਗੜ ਵਿੱਚ ਅਗਲੇ 24 ਘੰਟਿਆਂ ਵਿੱਚ ਭਾਰੀ ਤੂਫਾਨ ਦੇ ਨਾਲ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

IMD predicts heavy rain

ਦੇਸ਼ ਭਰ ‘ਚ ਬਾਰਿਸ਼ ਦੀ ਆਸ਼ੰਕਾ
ਸਕਾਈਮੇਟ ਅਨੁਸਾਰ ਪੂਰਬੀ ਰਾਜਸਥਾਨ, ਕੋਂਕਣ ਗੋਆ, ਤੱਟ ਕਰਨਾਟਕ ਅਤੇ ਗੁਜਰਾਤ ਦੇ ਕੁਝ ਹਿੱਸਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਇੱਕ ਜਾਂ ਦੋ ਥਾਵਾਂ ਤੇ ਭਾਰੀ ਬਾਰਿਸ਼ ਹੋਣ ਦੀ ਵੀ ਸੰਭਾਵਨਾ ਹੈ। ਇਸ ਤੋਂ ਇਲਾਵਾ ਹਿਮਾਚਲ ਪ੍ਰਦੇਸ਼, ਉਤਰਾਖੰਡ, ਪੰਜਾਬ ਦੇ ਕੁਝ ਹਿੱਸੇ, ਬਿਹਾਰ, ਉੱਤਰ ਪ੍ਰਦੇਸ਼ ਦੇ ਕੁਝ ਹਿੱਸੇ, ਉਪ-ਹਿਮਾਲੀਅਨ ਪੱਛਮੀ ਬੰਗਾਲ, ਸਿੱਕਮ ਅਤੇ ਉੱਤਰ-ਪੂਰਬ ਭਾਰਤ ਵਿਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।

ਉੜੀਸਾ-ਬੰਗਾਲ ‘ਚ ਹੜ੍ਹ ਵਰਗੇ ਹਾਲਾਤ
ਬੰਗਾਲ ਦੀ ਖਾੜੀ ਵਿੱਚ ਘੱਟ ਦਬਾਅ ਦੇ ਕਾਰਨ ਓਡੀਸ਼ਾ ਵਿੱਚ ਲਗਾਤਾਰ ਮੂਸਲਾਧਾਰ ਬਾਰਿਸ਼ ਹੋ ਰਹੀ ਹੈ। ਇਸ ਲਈ ਕਈ ਨਦੀਆਂ ਵਿੱਚ ਪਾਣੀ ਦਾ ਪੱਧਰ ਵੱਧ ਗਿਆ ਹੈ ਅਤੇ ਕਈ ਨੀਵੇਂ ਇਲਾਕਿਆਂ ਵਿੱਚ ਹੜ੍ਹ ਆ ਗਿਆ ਹੈ । ਬੰਗਾਲ ਦੀ ਖਾੜੀ ਵਿੱਚ ਇੱਕ ਤੋਂ ਬਾਅਦ ਇੱਕ ਬਣੇ ਘੱਟ ਦਬਾਅ ਵਾਲੇ ਚਾਰ ਇਲਾਕਿਆਂ ਦੇ ਪ੍ਰਭਾਵ ਕਾਰਨ ਓਡੀਸ਼ਾ ਦੇ ਕਈ ਇਲਾਕਿਆਂ ਵਿੱਚ ਭਾਰੀ ਬਾਰਿਸ਼ ਹੋਈ ਜਿਸ ਕਾਰਨ ਕੁਝ ਥਾਵਾਂ ‘ਤੇ ਹੜ੍ਹ ਵਰਗੀ ਸਥਿਤੀ ਪੈਦਾ ਹੋ ਗਈ।

The post ਅਗਲੇ 24 ਘੰਟਿਆਂ ‘ਚ ਇਨ੍ਹਾਂ ਰਾਜਾਂ ‘ਚ ਹੋ ਸਕਦੀ ਹੈ ਮੂਸਲਾਧਾਰ ਬਾਰਿਸ਼, IMD ਵੱਲੋਂ ਅਲਰਟ ਜਾਰੀ appeared first on Daily Post Punjabi.

ਦਿੱਲੀ-ਮੁੰਬਈ ‘ਚ ਭਾਰੀ ਬਾਰਿਸ਼, IMD ਵੱਲੋਂ ਗੁਜਰਾਤ ‘ਚ ਰੈੱਡ ਅਲਰਟ ਜਾਰੀ
IMD Predicts Heavy Rain: ਨਵੀਂ ਦਿੱਲੀ: ਰਾਸ਼ਟਰੀ ਰਾਜਧਾਨੀ ਦਿੱਲੀ ਅਤੇ ਉਸਦੇ ਆਸ-ਪਾਸ ਦੇ ਇਲਾਕਿਆਂ ਵਿੱਚ ਬੁੱਧਵਾਰ ਰਾਤ ਨੂੰ ਬਹੁਤ ਬਾਰਿਸ਼ ਹੋਈ। ਇੱਕ ਪਾਸੇ ਜਿੱਥੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਤਾਂ ਉੱਥੇ ਹੀ ਦੂਜੇ ਪਾਸੇ ਦਿੱਲੀ ਦੀਆਂ ਸੜਕਾਂ ਪਾਣੀ ਨਾਲ ਭਰ ਗਈਆਂ । ਇਸ ਤੋਂ ਇਲਾਵਾ ਕਈ ਇਲਾਕਿਆਂ ਵਿੱਚ ਵੀ ਪਾਣੀ ਭਰ ਗਿਆ, ਜਿਸ ਕਾਰਨ ਹੁਣ ਲੋਕਾਂ ਨੂੰ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ । ਬੁੱਧਵਾਰ ਸਵੇਰੇ ਵੀ ਦਿੱਲੀ ਦੇ ਕਈ ਇਲਾਕਿਆਂ ਵਿੱਚ ਬਾਰਿਸ਼ ਹੋਈ। ਮੌਸਮ ਵਿਭਾਗ ਦਾ ਅਨੁਮਾਨ ਹੈ ਕਿ ਅਗਲੇ ਦੋ ਦਿਨਾਂ ਵਿੱਚ ਦਿੱਲੀ ਅਤੇ ਆਸ ਪਾਸ ਦੇ ਇਲਾਕਿਆਂ ਵਿੱਚ ਭਾਰੀ ਬਾਰਿਸ਼ ਹੋ ਸਕਦੀ ਹੈ।

IMD Predicts Heavy Rain

ਭਾਰਤੀ ਮੌਸਮ ਵਿਭਾਗ ਨੇ ਦੱਖਣੀ ਗੁਜਰਾਤ ਅਤੇ ਸੌਰਾਸ਼ਟਰ ਦੇ ਵੱਖ-ਵੱਖ ਇਲਾਕਿਆਂ ਵਿੱਚ 16 ਅਗਸਤ ਤੱਕ ਭਾਰੀ ਬਾਰਿਸ਼ ਹੋਣ ਦੀ ਭਵਿੱਖਬਾਣੀ ਕਰਦਿਆਂ ਰੈੱਡ ਅਲਰਟ ਜਾਰੀ ਕੀਤਾ ਹੈ । ਇਸ ਦੌਰਾਨ ਰਾਜ ਦੇ ਬਹੁਤੇ ਹਿੱਸਿਆਂ ਵਿੱਚ ਹਲਕੇ ਤੋਂ ਦਰਮਿਆਨੀ ਬਾਰਿਸ਼ ਦੀ ਵੀ ਭਵਿੱਖਬਾਣੀ ਕੀਤੀ ਗਈ ਹੈ। ਇਸ ਦੌਰਾਨ ਅਧਿਕਾਰੀਆਂ ਦੇ ਅਨੁਸਾਰ ਬੁੱਧਵਾਰ ਨੂੰ ਗੁਜਰਾਤ ਦੇ ਦੱਖਣ ਅਤੇ ਕੇਂਦਰੀ ਹਿੱਸਿਆਂ ਦੇ ਕਈ ਹਿੱਸਿਆਂ ਵਿੱਚ ਭਾਰੀ ਬਾਰਿਸ਼ ਹੋਈ। ਵਿਭਾਗ ਦੇ ਅਹਿਮਦਾਬਾਦ ਸੈਂਟਰ ਨੇ ਦੱਖਣੀ ਗੁਜਰਾਤ ਦੇ ਨਵਸਾਰੀ ਅਤੇ ਵਲਸਾਦ, ਸੌਰਾਸ਼ਟਰ ਦੇ ਦਵਾਰਕਾ ਅਤੇ ਜਾਮਨਗਰ ਅਤੇ ਦਮਨ ਅਤੇ ਦਾਦਰ ਅਤੇ ਨਗਰ ਹਵੇਲੀ ਦੇ ਕੇਂਦਰੀ ਸ਼ਾਸਤ ਪ੍ਰਦੇਸ਼ ਵਿੱਚ ਰੈਡ ਅਲਰਟ ਜਾਰੀ ਕੀਤਾ ਹੈ।

IMD Predicts Heavy Rain

ਇਸ ਸਬੰਧੀ ਵਿਭਾਗ ਨੇ ਕਿਹਾ ਕਿ ਵੀਰਵਾਰ ਨੂੰ ਉੱਤਰ-ਪੱਛਮੀ ਬੰਗਾਲ ਦੀ ਖਾੜੀ ਅਤੇ ਇਸ ਦੇ ਆਲੇ-ਦੁਆਲੇ ਘੱਟ ਦਬਾਅ ਵਾਲਾ ਖੇਤਰ ਬਣਨ ਕਾਰਨ ਅਗਲੇ ਪੰਜ ਦਿਨਾਂ ਤੱਕ ਗੁਜਰਾਤ ਵਿੱਚ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਉਨ੍ਹਾਂ ਕਿਹਾ ਕਿ 16 ਅਗਸਤ ਤੱਕ ਗੁਜਰਾਤ ਦੇ ਬਹੁਤੇ ਸਥਾਨਾਂ ਤੇ ਹਲਕੇ ਤੋਂ ਦਰਮਿਆਨੀ, ਬਹੁਤੇ ਸਥਾਨਾਂ ‘ਤੇ ਬੂੰਦਾਂ-ਬਾਂਦੀ ਅਤੇ ਦੱਖਣੀ ਗੁਜਰਾਤ ਅਤੇ ਸੌਰਾਸ਼ਟਰ ਵਿੱਚ ਬਾਰਿਸ਼ ਹੋ ਸਕਦੀ ਹੈ। ਪੰਚਮਹਿਲ, ਵਲਸਾਡ, ਨਵਸਾਰੀ, ਸੂਰਤ, ਛੋਟਾ ਉਦੈਪੁਰ ਅਤੇ ਨਰਮਦਾ ਜ਼ਿਲ੍ਹਿਆਂ ਵਿੱਚ ਬੁੱਧਵਾਰ ਨੂੰ ਭਾਰੀ ਬਾਰਿਸ਼ ਹੋਈ।

IMD ਨੇ ਅਗਲੇ 24 ਘੰਟਿਆਂ ਵਿੱਚ ਮੁੰਬਈ ਦੇ ਕੁਝ ਇਲਾਕਿਆਂ ਵਿੱਚ ਭਾਰੀ ਬਾਰਿਸ਼ ਅਤੇ ਗੁਆਂਢੀ ਜ਼ਿਲ੍ਹਿਆਂ ਵਿੱਚ ਭਾਰੀ ਬਾਰਿਸ਼ ਹੋਣ ਦੀ ਭਵਿੱਖਬਾਣੀ ਕੀਤੀ ਗਈ ਹੈ । IMD ਦੇ ਇੱਕ ਅਧਿਕਾਰੀ ਨੇ ਰਾਏਗੜ, ਨਾਸਿਕ ਅਤੇ ਪੁਣੇ ਵਿੱਚ ਬਹੁਤ ਭਾਰੀ ਬਾਰਿਸ਼ ਹੋਣ ਦੀ ਭਵਿੱਖਬਾਣੀ ਦੇ ਨਾਲ ਇੱਕ ਬ੍ਰਾਊਨ ਅਲਰਟ ਜਾਰੀ ਕੀਤਾ ਹੈ। ਅਧਿਕਾਰੀ ਨੇ ਦੱਸਿਆ ਕਿ ਅਗਲੇ 24 ਘੰਟਿਆਂ ਵਿੱਚ ਮੁੰਬਈ ਦੇ ਕੁਝ ਇਲਾਕਿਆਂ ਵਿੱਚ ਭਾਰੀ ਬਾਰਿਸ਼ ਹੋ ਸਕਦੀ ਹੈ ਅਤੇ ਠਾਣੇ, ਰਾਏਗੜ ਅਤੇ ਰਤਨਾਗਿਰੀ ਜ਼ਿਲ੍ਹਿਆਂ ਵਿੱਚ ਜ਼ੋਰਦਾਰ ਮੀਂਹ ਪੈਣਗੇ।

The post ਦਿੱਲੀ-ਮੁੰਬਈ ‘ਚ ਭਾਰੀ ਬਾਰਿਸ਼, IMD ਵੱਲੋਂ ਗੁਜਰਾਤ ‘ਚ ਰੈੱਡ ਅਲਰਟ ਜਾਰੀ appeared first on Daily Post Punjabi.