IMD predicts heavy rainfall Archives - Daily Post Punjabi

ਹਿਮਾਚਲ ‘ਚ ਅੱਜ ਰਾਤ ਤੋਂ ਫਿਰ ਬਦਲੇਗਾ ਮੌਸਮ, 5 ਦਿਨਾਂ ਤੱਕ ਮੀਂਹ ਅਤੇ ਬਰਫਬਾਰੀ ਦਾ ਅਲਰਟ
ਹਿਮਾਚਲ ‘ਚ 2 ਦਿਨਾਂ ਦੀ ਧੁੱਪ ਤੋਂ ਬਾਅਦ ਮੌਸਮ ‘ਚ ਫੇਰ ਬਦਲਾਅ ਹੋਵੇਗਾ। ਕੱਲ੍ਹ ਤੋਂ ਅਗਲੇ 5 ਦਿਨਾਂ ਤੱਕ ਪਹਾੜਾਂ ਵਿੱਚ ਮੀਂਹ ਅਤੇ ਬਰਫ਼ਬਾਰੀ ਹੋਵੇਗੀ। ਮੌਸਮ ਵਿਭਾਗ (IMD) ਦੇ ਅਨੁਸਾਰ, ਰਾਜ ਵਿੱਚ ਇਸ ਹਫ਼ਤੇ ਦੋ ਪੱਛਮੀ ਗੜਬੜੀ (WD) ਸਰਗਰਮ ਹੋ ਰਹੀ ਹੈ। ਇਸ ਕਾਰਨ 6 ਅਪ੍ਰੈਲ ਤੱਕ ਪਹਾੜਾਂ ‘ਤੇ ਮੀਂਹ ਅਤੇ ਬਰਫਬਾਰੀ ਹੋਣ ਦੀ ਸੰਭਾਵਨਾ ਹੈ।

himachal WD rain alert

IMD ਦੇ ਅਨੁਸਾਰ, ਪਹਿਲਾ WD ਅੱਜ ਰਾਤ ਸਰਗਰਮ ਹੋਵੇਗਾ। ਇਸ ਕਾਰਨ ਅਗਲੇ 2 ਦਿਨਾਂ ਤੱਕ ਰਾਜ ਦੇ ਮੈਦਾਨੀ ਇਲਾਕਿਆਂ ਨੂੰ ਛੱਡ ਕੇ ਮੱਧ ਅਤੇ ਉੱਚਾਈ ਵਾਲੇ ਇਲਾਕਿਆਂ ਵਿੱਚ ਮੀਂਹ ਅਤੇ ਬਰਫ਼ਬਾਰੀ ਹੋਵੇਗੀ। ਦੂਜਾ WD 5 ਅਪ੍ਰੈਲ ਨੂੰ ਸਰਗਰਮ ਹੋਵੇਗਾ। ਇਸ ਕਾਰਨ ਅਗਲੇ 48 ਘੰਟਿਆਂ ਤੱਕ ਸੂਬੇ ਭਰ ਵਿੱਚ ਮੀਂਹ ਅਤੇ ਬਰਫਬਾਰੀ ਦੀ ਸੰਭਾਵਨਾ ਹੈ। ਇਸ ਸਮੇਂ ਦੌਰਾਨ, ਚੰਬਾ, ਕੁੱਲੂ ਅਤੇ ਲਾਹੌਲ ਸਪਿਤੀ ਦੇ ਉੱਚੇ ਇਲਾਕਿਆਂ ਵਿੱਚ ਫਿਰ ਤੋਂ ਬਰਫ਼ਬਾਰੀ ਹੋ ਸਕਦੀ ਹੈ, ਜਦੋਂ ਕਿ ਰਾਜ ਦੇ ਹੋਰ ਖੇਤਰਾਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। 3 ਤੋਂ 5 ਅਪ੍ਰੈਲ ਤੱਕ ਤੂਫਾਨ ਅਤੇ ਬਿਜਲੀ ਡਿੱਗਣ ਨੂੰ ਲੈ ਕੇ ਕੁਝ ਥਾਵਾਂ ‘ਤੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਸੂਬੇ ‘ਚ 7 ਅਪ੍ਰੈਲ ਤੋਂ ਮੌਸਮ ਸਾਫ ਹੋਣ ਦੀ ਉਮੀਦ ਹੈ। ਅਪ੍ਰੈਲ ਮਹੀਨੇ ‘ਚ ਬਰਸਾਤ ਅਤੇ ਬਰਫਬਾਰੀ ਕਾਰਨ ਪਹਾੜਾਂ ‘ਚ ਗਰਮੀ ਮਹਿਸੂਸ ਨਹੀਂ ਹੁੰਦੀ। ਸਥਿਤੀ ਇਹ ਹੈ ਕਿ ਸ਼ਿਮਲਾ, ਕੁੱਲੂ, ਚੰਬਾ, ਮੰਡੀ, ਕਿਨੌਰ, ਲਾਹੌਲ ਸਪਿਤੀ ਅਤੇ ਕਾਂਗੜਾ ਜ਼ਿਲ੍ਹਿਆਂ ਦੇ ਕੁਝ ਖੇਤਰਾਂ ਵਿੱਚ ਸਵੇਰ ਅਤੇ ਸ਼ਾਮ ਨੂੰ ਅਜੇ ਵੀ ਸਰਦੀ ਵਾਂਗ ਠੰਡ ਹੈ।

ਮੌਸਮ ਵਿਭਾਗ ਦੀ ਭਵਿੱਖਬਾਣੀ ਨੇ ਸੇਬ ਦੇ ਬਾਗਬਾਨਾਂ ਨੂੰ ਚਿੰਤਾ ਵਿੱਚ ਪਾ ਦਿੱਤਾ ਹੈ ਕਿਉਂਕਿ ਇਨ੍ਹਾਂ ਦਿਨਾਂ ਵਿੱਚ ਮੈਦਾਨੀ ਇਲਾਕਿਆਂ ਵਿੱਚ ਸੇਬ ਦੇ ਫੁੱਲ ਆਉਣੇ ਸ਼ੁਰੂ ਹੋ ਗਏ ਹਨ। ਇਸ ਦੌਰਾਨ ਮੀਂਹ, ਬਰਫ਼ਬਾਰੀ ਅਤੇ ਤਾਪਮਾਨ ਵਿੱਚ ਗਿਰਾਵਟ ਖ਼ਤਰਨਾਕ ਸਾਬਤ ਹੋ ਸਕਦੀ ਹੈ। ਮਾਰਚ ਮਹੀਨੇ ਵਿੱਚ ਵੀ ਆਮ ਨਾਲੋਂ 24 ਫੀਸਦੀ ਵੱਧ ਮੀਂਹ ਪਿਆ ਹੈ। ਆਮ ਤੌਰ ‘ਤੇ ਮਾਰਚ ‘ਚ 113 ਮਿਲੀਮੀਟਰ ਆਮ ਬਾਰਿਸ਼ ਹੁੰਦੀ ਹੈ ਪਰ ਇਸ ਵਾਰ 140 ਮਿਲੀਮੀਟਰ ਬਾਰਿਸ਼ ਹੋਈ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

ਹਰ ਵੇਲੇ Update ਰਹਿਣ ਲਈ ਸਾਨੂੰ Facebook ‘ਤੇ like ਤੇ See first ਕਰੋ .

The post ਹਿਮਾਚਲ ‘ਚ ਅੱਜ ਰਾਤ ਤੋਂ ਫਿਰ ਬਦਲੇਗਾ ਮੌਸਮ, 5 ਦਿਨਾਂ ਤੱਕ ਮੀਂਹ ਅਤੇ ਬਰਫਬਾਰੀ ਦਾ ਅਲਰਟ appeared first on Daily Post Punjabi.

ਪੰਜਾਬ ‘ਚ ਅੱਜ ਤੋਂ ਬਦਲੇਗਾ ਮੌਸਮ ਦਾ ਮਿਜਾਜ਼, ਮੌਸਮ ਵਿਭਾਗ ਵੱਲੋਂ ਅਗਲੇ ਤਿੰਨ ਦਿਨਾਂ ਤੱਕ ਭਾਰੀ ਬਾਰਿਸ਼ ਦਾ ਅਲਰਟ
ਪੰਜਾਬ ਵਿੱਚ ਠੰਡ ਰੁਕਣ ਦਾ ਨਾਂ ਨਹੀਂ ਲੈ ਰਹੀ । ਇਸ ਦੌਰਾਨ ਹੁਣ ਮੌਸਮ ਵਿਭਾਗ ਵੱਲੋਂ ਅਗਲੇ ਤਿੰਨ ਦਿਨਾਂ ਤੱਕ ਬਾਰਿਸ਼ ਦਾ ਅਲਰਟ ਜਾਰੀ ਕੀਤਾ ਗਿਆ ਹੈ । ਮੌਸਮ ਵਿਭਾਗ ਅਨੁਸਾਰ ਪੰਜਾਬ ਤੇ ਹਰਿਆਣਾ ਵਿੱਚ ਸੋਮਵਾਰ ਤੋਂ ਬਾਰਿਸ਼ ਅਤੇ ਗੜ੍ਹੇਮਾਰੀ ਦੇ ਨਾਲ ਠੰਡ ਵਧਣ ਦੀ ਸੰਭਾਵਨਾ ਹੈ । ਦੋਹਾਂ ਰਾਜਾਂ ਵਿੱਚ ਰਾਤ ਦੇ ਸਮੇਂ ਹਾਲੇ ਕੜਾਕੇ ਦੀ ਠੰਡ ਪੈ ਰਹੀ ਹੈ।

IMD predicts heavy rainfall

ਪੰਜਾਬ ਦੇ ਅੰਮ੍ਰਿਤਸਰ ਦਾ ਘੱਟੋ-ਘੱਟ ਤਾਪਮਾਨ ਐਤਵਾਰ ਨੂੰ ਜਿੱਥੇ 3 ਡਿਗਰੀ ਸੈਲਸੀਅਸ ਰਿਹਾ ਤਾਂ ਹਰਿਆਣਾ ਦੇ ਸੋਨੀਪਤ ਦੇ ਜਗਦੀਸ਼ਪੁਰ ਵਿੱਚ ਰਾਤ ਦਾ ਤਾਪਮਾਨ 5.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਮੌਸਮ ਵਿਭਾਗ ਅਨੁਸਾਰ ਆਉਣ ਵਾਲੇ ਚਾਰ ਦਿਨਾਂ ਤੱਕ ਬਾਰਿਸ਼ ਹੋਵੇਗੀ। ਪੰਜਾਬ ਵਿੱਚ 23 ਜਨਵਰੀ ਨੂੰ ਕੁਝ ਸਥਾਨਾਂ ‘ਤੇ ਜਦਕਿ 24 ਤੇ 25 ਜਨਵਰੀ ਨੂੰ ਪੂਰੇ ਪੰਜਾਬ ਵਿੱਚ ਤੇਜ਼ ਬਾਰਿਸ਼ ਦੀ ਸੰਭਾਵਨਾ ਹੈ। ਇਸ ਦੌਰਾਨ ਕਈ ਇਲਾਕਿਆਂ ਵਿੱਚ ਗੜ੍ਹੇਮਾਰੀ ਦੀ ਵੀ ਸੰਭਾਵਨਾ ਜਤਾਈ ਗਈ ਹੈ। 26 ਜਨਵਰੀ ਨੂੰ ਵੀ ਕਈ ਥਾਵਾਂ ‘ਤੇ ਬਾਰਿਸ਼ ਦਾ ਅਲਰਟ ਜਾਰੀ ਕੀਤਾ ਗਿਆ ਹੈ।

ਇਹ ਵੀ ਪੜ੍ਹੋ: ਰੁੱਖ ਨਾਲ ਟਕਰਾ ਕੇ ਕਾਰ ਬਣੀ ਅੱਗ ਦਾ ਗੋਲਾ, 2 ਮੁੰਡੇ ਤੇ ਕੁੜੀ ਅੰਦਰ ਫ਼ਸੇ, ਮੌਕੇ ਦਾ ਹਾਲ ਵੇਖ ਕੰਬੀ ਰੂਹ

ਐਤਵਾਰ ਨੂੰ ਪੰਜਾਬ ਵਿੱਚ ਅੰਮ੍ਰਿਤਸਰ ਦਾ ਘੱਟੋ-ਘੱਟ ਤਾਪਮਾਨ 3 ਡਿਗਰੀ ਸੈਲਸੀਅਸ ਦਰਜ ਕੀਤਾ, ਜਦਕਿ ਬਠਿੰਡਾ ਦਾ 5.2, ਚੰਡੀਗੜ੍ਹ ਦਾ 7.3, ਫਿਰੋਜ਼ਪੁਰ ਦਾ 4.9, ਜਲੰਧਰ ਦਾ 5.6, ਲੁਧਿਆਣਾ ਦਾ 7.2, ਪਠਾਨਕੋਟ ਦਾ 7.3 ਤੇ ਪਟਿਆਲਾ ਦਾ 5.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਸੇ ਤਰ੍ਹਾਂ ਹਰਿਆਣਾ ਦੇ ਅੰਬਾਲਾ ਦਾ 7.4, ਭਿਵਾਨੀ ਦਾ 7.9 ਤੇ ਸਿਰਸਾ ਦਾ ਘੱਟੋ-ਘੱਟ ਤਾਪਮਾਨ 7.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

IMD predicts heavy rainfall

ਦੱਸ ਦੇਈਏ ਕਿ ਉੱਥੇ ਹੀ ਦੂਜੇ ਪਾਸੇ ਹਿਮਾਚਲ ਵਿੱਚ ਤਿੰਨ ਨੈਸ਼ਨਲ ਹਾਈਵੇਅ ਸਮੇਤ 252 ਸੜਕਾਂ ਅਜੇ ਵੀ ਬੰਦ ਹਨ । ਅਟਲ ਸੁਰੰਗ ਰੋਹਤਾਂਗ 3 ਦਿਨਾਂ ਬਾਅਦ ਵਾਹਨਾਂ ਲਈ ਖੋਲ੍ਹਿਆ ਗਿਆ ਹੈ। ਹਾਲਾਂਕਿ, ਫਿਲਹਾਲ ਸਿਰਫ ਚਾਰ ਬਾਈ ਚਾਰ ਵਾਹਨਾਂ ਨੂੰ ਹੀ ਚੱਲਣ ਦਿੱਤਾ ਜਾ ਰਿਹਾ ਹੈ। ਬਾਰਡਰ ਰੋਡਜ਼ ਆਰਗੇਨਾਈਜ਼ੇਸ਼ਨ ਨੇ ਬਰਫ਼ ਸਾਫ਼ ਕਰ ਦਿੱਤੀ ਹੈ ਅਤੇ ਕੇਲੋਂਗ-ਦਰਚਾ ਤੱਕ ਮਨਾਲੀ ਲੇਹ ਰਣਨੀਤਕ ਸੜਕ ਨੂੰ ਬਹਾਲ ਕਰ ਦਿੱਤਾ ਹੈ। ਮੌਸਮ ਵਿਭਾਗ ਨੇ 23 ਅਤੇ 24 ਨੂੰ ਬਰਫਬਾਰੀ ਅਤੇ ਮੀਂਹ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post ਪੰਜਾਬ ‘ਚ ਅੱਜ ਤੋਂ ਬਦਲੇਗਾ ਮੌਸਮ ਦਾ ਮਿਜਾਜ਼, ਮੌਸਮ ਵਿਭਾਗ ਵੱਲੋਂ ਅਗਲੇ ਤਿੰਨ ਦਿਨਾਂ ਤੱਕ ਭਾਰੀ ਬਾਰਿਸ਼ ਦਾ ਅਲਰਟ appeared first on Daily Post Punjabi.