IMD predicts summer heat Archives - Daily Post Punjabi

ਦੇਸ਼ ‘ਚ ਪਵੇਗੀ ਅੱਤ ਦੀ ਗਰਮੀ ! ਅਗਲੇ 5 ਦਿਨਾਂ ‘ਚ ਵਧੇਗਾ 4 ਡਿਗਰੀ ਤੱਕ ਪਾਰਾ, IMD ਨੇ ਜਾਰੀ ਕੀਤਾ ਅਲਰਟ
ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼ ਤੇ ਰਾਸ਼ਟਰੀ ਰਾਜਧਾਨੀ ਦਿੱਲੀ ਸਣੇ ਦੇਸ਼ ਦੇ ਉੱਤਰ ਪੱਛਮੀ ਰਾਜਾਂ ਵਿੱਚ ਹਾਲੇ ਗਰਮੀ ਤੋਂ ਰਾਹਤ ਰਹੇਗੀ। ਭਾਰਤੀ ਮੌਸਮ ਵਿਭਾਗ ਦੇ ਮੁਤਾਬਕ ਇਨ੍ਹਾਂ ਖੇਤਰਾਂ ਵਿੱਚ ਫਿਲਹਾਲ ਮੌਸਮ ਵਿੱਚ ਕੋਈ ਵੱਡਾ ਬਦਲਾਅ ਨਹੀਂ ਆਉਣ ਵਾਲਾ ਹੈ। ਭਾਰਤੀ ਮੌਸਮ ਵਿਭਾਗ ਨੇ ਸ਼ਨੀਵਾਰ ਨੂੰ ਕਿਹਾ ਕਿ ਅਗਲੇ ਪੰਜ ਦਿਨਾਂ ਵਿੱਚ ਦੇਸ਼ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਤਾਪਮਾਨ ਵਿੱਚ 2 ਤੋਂ 4 ਡਿਗਰੀ ਸੈਲਸੀਅਸ ਦਾ ਵਾਧਾ ਹੋਣ ਦੀ ਸੰਭਾਵਨਾ ਹੈ।

IMD predicts summer heat

ਮੌਸਮ ਵਿਭਾਗ ਦੀ ਭਵਿੱਖਬਾਣੀ ਅਨੁਸਾਰ ਅਗਲੇ ਦੋ ਦਿਨਾਂ ਦੌਰਾਨ ਮੱਧ ਪ੍ਰਦੇਸ਼, ਉੜੀਸਾ, ਮਹਾਰਾਸ਼ਟਰ ਅਤੇ ਛੱਤੀਸਗੜ੍ਹ ਵਿੱਚ ਮੌਸਮ ਦਾ ਮਿਜਾਜ਼ ਬਦਲੇਗਾ । ਵਿਭਾਗ ਨੇ ਆਪਣੀ ਐਡਵਾਈਜ਼ਰੀ ਵਿੱਚ ਕਿਹਾ ਕਿ ਅਗਲੇ ਦੋ ਦਿਨਾਂ ਦੌਰਾਨ ਮੱਧ ਪ੍ਰਦੇਸ਼, ਉੜੀਸਾ, ਮਹਾਰਾਸ਼ਟਰ ਅਤੇ ਛੱਤੀਸਗੜ੍ਹ ਵਿੱਚ ਤੇਜ਼ ਹਵਾਵਾਂ ਦੇ ਨਾਲ ਗਰਜ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ: SGPC ਵੱਲੋਂ 1052 ਸ਼ਰਧਾਲੂਆਂ ਦਾ ਜਥਾ ਅੱਜ ਪਾਕਿਸਤਾਨ ਹੋਵੇਗਾ ਰਵਾਨਾ, ਕੁੱਲ 2856 ਨੂੰ ਮਿਲਿਆ ਵੀਜ਼ਾ

ਜ਼ਿਕਰਯੋਗ ਹੈ ਕਿ ਮੌਸਮ ਵਿਭਾਗ ਨੇ 1 ਅਪ੍ਰੈਲ ਨੂੰ ਕਿਹਾ ਸੀ ਕਿ ਉੱਤਰ-ਪੱਛਮੀ ਭਾਰਤ ਅਤੇ ਪ੍ਰਾਇਦੀਪ ਦੇ ਕੁਝ ਹਿੱਸਿਆਂ ਨੂੰ ਛੱਡ ਕੇ ਦੇਸ਼ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਅਪ੍ਰੈਲ ਤੋਂ ਜੂਨ ਤੱਕ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ ਵੱਧ ਰਹਿਣ ਦੀ ਸੰਭਾਵਨਾ ਹੈ । ਵਿਭਾਗ ਨੇ ਕਿਹਾ ਕਿ ਇਸ ਸਮੇਂ ਦੌਰਾਨ ਮੱਧ, ਪੂਰਬੀ ਅਤੇ ਉੱਤਰ-ਪੱਛਮੀ ਭਾਰਤ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਆਮ ਨਾਲੋਂ ਵੱਧ ਰਹਿਣ ਦੀ ਉਮੀਦ ਹੈ ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

The post ਦੇਸ਼ ‘ਚ ਪਵੇਗੀ ਅੱਤ ਦੀ ਗਰਮੀ ! ਅਗਲੇ 5 ਦਿਨਾਂ ‘ਚ ਵਧੇਗਾ 4 ਡਿਗਰੀ ਤੱਕ ਪਾਰਾ, IMD ਨੇ ਜਾਰੀ ਕੀਤਾ ਅਲਰਟ appeared first on Daily Post Punjabi.