imd predition Archives - Daily Post Punjabi

ਪੰਜਾਬ ‘ਚ ਪੱਛਮੀ ਗੜਬੜੀ ਦਾ ਦਿਖੇਗਾ ਅਸਰ, IMD ਨੇ ਪ੍ਰਗਟਾਈ ਮੀਂਹ ਦੀ ਸੰਭਾਵਨਾ, ਵਧੇਗੀ ਠੰਡ
ਪੰਜਾਬ ਵਿਚ ਠੰਡ ਵਧ ਜਾਵੇਗੀ। ਮੌਸਮ ਵਿਭਾਗ ਨੇ ਸ਼ਨੀਵਾਰ ਤੇ ਐਤਵਾਰ ਨੂੰ ਪੰਜਾਬ ਦੀਆਂ ਕੁਝ ਥਾਵਾਂ ‘ਤੇ ਹਲਕੀ ਤੋਂ ਮੱਧਮ ਮੀਂਹ ਦੀ ਭਵਿੱਖਬਾਣੀ ਕੀਤੀ ਹੈ। ਵਿਭਾਗ ਮੁਤਾਬਕ ਇਕ ਨਵੇਂ ਪੱਛਮੀ ਗੜਬੜੀ ਦੇ ਅਸਰ ਤੋਂ ਮੌਸਮ ਇਕ ਵਾਰ ਫਿਰ ਤੋਂ ਕਰਵਟ ਬਦਲਣ ਜਾ ਰਿਹਾ ਹੈ। ਮੌਸਮ ਵਿਭਾਗ ਦੇ ਚੰਡੀਗੜ੍ਹ ਕੇਂਦਰ ਦੇ ਡਾਇਰੈਕਟਰ ਮਨਮੋਹਨ ਸਿੰਘ ਮੁਤਾਬਕ ਦਿਨ ਦੇ ਪਾਰੇ ਵਿਚ ਕੁਝ ਗਿਰਾਵਟ ਦੇਖਣ ਨੂੰ ਮਿਲ ਸਕਦ ਹੈ। ਹਾਲਾਂਕਿ ਰਾਤ ਦੇ ਪਾਰੇ ਵਿਚ ਕੋਈ ਜ਼ਿਆਦਾ ਫਰਕ ਨਹੀਂ ਪਵੇਗਾ।

ਐਤਵਾਰ ਦੇ ਬਾਅਦ ਪੰਜਾਬ ਦਾ ਮੌਸਮ ਖੁਸ਼ਕ ਬਣਿਆ ਰਹੇਗਾ। ਅਕਤੂਬਰ ਮਹੀਨੇ ਦੇ ਬਾਕੀ ਦਿਨਾਂ ਵਿਚ ਮੀਂਹ ਹੋਣ ਦੀ ਕੋਈ ਸੰਭਾਵਨਾ ਨਹੀਂ ਹੈ। ਪੰਜਾਬ ਵਿਚ ਰਾਤ ਦੇ ਤਾਪਮਾਨ ਵਿਚ ਕੋਈ ਬਦਲਾਅ ਦੇਖਣ ਨੂੰ ਨਹੀਂ ਮਿਲਿਆ। ਸਭ ਤੋਂ ਘੱਟ 14 ਡਿਗਰੀ ਸੈਲਸੀਅਸ ਨਿਊਨਤਮ ਤਾਪਮਾਨ ਮੋਗਾ ਵਿਚ ਦਰਜ ਕੀਤਾ ਗਿਆ। ਪੰਜਾਬ ਦੇ ਮੁੱਖ ਸ਼ਹਿਰਾਂ ਵਿਚ ਅੰਮ੍ਰਿਤਸਰ ਦਾ ਘੱਟੋ-ਘੱਟ ਤਾਪਮਾਨ 14.4, ਲੁਧਿਆਣਾ ਦਾ 15.6, ਪਟਿਆਲਾ ਦਾ 15.1, ਪਠਾਨਕੋਟ ਦਾ 15.4, ਬਠਿੰਡਾ ਦਾ 16.0, ਫਰੀਦਕੋਟ ਦਾ 14.5, ਗੁਰਦਾਸਪੁਰ ਦਾ ਵੀ 14.5, ਜਲੰਧਰ ਦਾ 14.8 ਤੇ ਰੋਪੜ ਦਾ 14.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

ਇਹ ਵੀ ਪੜ੍ਹੋ : ਸੁਰਜੀਤ ਹਾਕੀ ਟੂਰਨਾਮੈਂਟ ਨਹੀਂ ਖੇਡ ਸਕੇਗਾ ਪਾਕਿਸਤਾਨ, ਕੇਂਦਰ ਨੇ ਦੋਵੇਂ ਟੀਮਾਂ ਨੂੰ ਨਹੀਂ ਦਿੱਤਾ ਵੀਜ਼ਾ

ਪੰਜਾਬ ਵਿਚ ਸਭ ਤੋਂ ਜ਼ਿਆਦਾ ਦਿਨ ਦਾ ਤਾਪਮਾਨ 32.8 ਡਿਗਰੀ ਸੈਲਸੀਅਸ ਗੁਰਦਾਸਪੁਰ ਦਾ ਰਿਕਾਰਡ ਕੀਤਾ ਗਿਆ। ਅੰਮ੍ਰਿਤਸਰ ਦਾ ਅਧਿਕਤਮ ਤਾਪਮਾਨ 28.8, ਲੁਧਿਆਣਾ ਦਾ 27.8, ਪਟਿਆਲਾ ਦਾ 30.1, ਪਠਾਨਕੋਟ ਦਾ 30.1, ਬਠਿੰਡਾ ਦਾ 28.0, ਐੱਸਬੀਐੱਸ ਨਗਰ ਦਾ 28.0, ਬਰਨਾਲਾ ਦਾ 27.0, ਜਲੰਧਰ ਦਾ 27.3 ਤੇ ਰੋਪੜ ਦਾ 27.7 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

ਵੀਡੀਓ ਲਈ ਕਲਿੱਕ ਕਰੋ -:

“ਗਾਇਕ ਕਿਉਂ ਨਹੀਂ ਕਰਾਉਣ ਦਿੰਦੇ ਨਾਲ ਗਾਉਣ ਵਾਲੀ ਕੁੜੀ ਨੂੰ ਵਿਆਹ, ਕੀ ਕੋਈ ਸੁਰਿੰਦਰ ਮਾਨ-ਕਰਮਜੀਤ ਕੰਮੋ ਦੀ ਜੋੜੀ…

The post ਪੰਜਾਬ ‘ਚ ਪੱਛਮੀ ਗੜਬੜੀ ਦਾ ਦਿਖੇਗਾ ਅਸਰ, IMD ਨੇ ਪ੍ਰਗਟਾਈ ਮੀਂਹ ਦੀ ਸੰਭਾਵਨਾ, ਵਧੇਗੀ ਠੰਡ appeared first on Daily Post Punjabi.