IMD weather forecast Archives - Daily Post Punjabi

ਪੰਜਾਬ ‘ਚ ਮੁੜ ਸੁਸਤ ਹੋਇਆ ਮਾਨਸੂਨ, ਆਉਣ ਵਾਲੇ ਦਿਨਾਂ ‘ਚ ਪਵੇਗਾ ਮੀਂਹ ! ਜਾਣੋ ਮੌਸਮ ਦਾ ਹਾਲ
ਪੰਜਾਬ ਅਤੇ ਚੰਡੀਗੜ੍ਹ ਵਿੱਚ ਪਿਛਲੇ ਦੋ ਦਿਨਾਂ ਤੋਂ ਪੈ ਰਹੇ ਮੀਂਹ ਤੋਂ ਬਾਅਦ ਮਾਨਸੂਨ ਇੱਕ ਵਾਰ ਫਿਰ ਸੁਸਤ ਹੋਣ ਲੱਗਿਆ ਹੈ। ਇਸ ਮਹੀਨੇ ਦੇ ਅੰਤ ਤੱਕ ਮਾਨਸੂਨ ਦੀ ਵਾਪਸੀ ਹੋ ਜਾਵੇਗਾ। ਪਰ ਲੋਕਾਂ ਨੂੰ 15 ਸਤੰਬਰ ਤੱਕ ਪੈ ਰਹੀ ਗਰਮੀ ਤੋਂ ਰਾਹਤ ਮਿਲ ਸਕਦੀ ਹੈ। ਹਰਿਆਣਾ ਦੇ ਨਾਲ ਲੱਗਦੇ ਕੁਝ ਇਲਾਕਿਆਂ ਵਿੱਚ ਬੀਤੇ 24 ਘੰਟਿਆਂ ਵਿੱਚ ਮੀਂਹ ਪਿਆ। ਪਠਾਨਕੋਟ ਵਿੱਚ ਤਾਪਮਾਨ ਵਿੱਚ ਔਸਤਨ 1.3 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ ਅਤੇ ਵੱਧ ਤੋਂ ਵੱਧ ਤਾਪਮਾਨ 34.6 ਡਿਗਰੀ ਦਰਜ ਕੀਤਾ ਗਿਆ ।

Punjab weather update

ਮੌਸਮ ਵਿਗਿਆਨ ਕੇਂਦਰ ਅਨੁਸਾਰ ਅੱਜ ਪੰਜਾਬ ਵਿੱਚ ਮੀਂਹ ਨੂੰ ਲੈ ਕੇ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ । ਪਠਾਨਕੋਟ, ਹੁਸ਼ਿਆਰਪੁਰ, ਰੂਪਨਗਰ ਅਤੇ ਮੋਹਾਲੀ ਵਿੱਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਚੰਡੀਗੜ੍ਹ ਵਿੱਚ ਅੱਜ ਹਲਕੀ ਬਾਰਿਸ਼ ਹੋ ਸਕਦੀ ਹੈ । IMD ਅਨੁਸਾਰ ਆਉਣ ਵਾਲੇ 7 ਦਿਨਾਂ ਵਿੱਚ ਪੰਜਾਬ ਅਤੇ ਚੰਡੀਗੜ੍ਹ ਵਿੱਚ ਸਿਰਫ ਪਾਕੇਟ ਰੇਨ ਹੀ ਦੇਖਣ ਨੂੰ ਮਿਲੇਗੀ । ਪਰ ਤਾਪਮਾਨ ਵਿੱਚ ਜ਼ਿਆਦਾ ਬਦਲਾਅ ਨਹੀਂ ਹੋਵੇਗਾ । ਪੰਜਾਬ ਦੇ ਜ਼ਿਆਦਾਤਰ ਸ਼ਹਿਰਾਂ ਵਿੱਚ ਵੱਧ ਤੋਂ ਵੱਧ ਤਾਪਮਾਨ 35 ਡਿਗਰੀ ਦੇ ਆਸਪਾਸ ਰਹਿ ਸਕਦਾ ਹੈ।

ਇਹ ਵੀ ਪੜ੍ਹੋ: ਪੈਰਾਲੰਪਿਕ ‘ਚ ਹਰਵਿੰਦਰ ਸਿੰਘ ਨੇ ਰਚਿਆ ਇਤਿਹਾਸ, ਤੀਰਅੰਦਾਜ਼ੀ ‘ਚ ਭਾਰਤ ਨੂੰ ਦਿਵਾਇਆ ਪਹਿਲਾ ਸੋਨ ਤਗਮਾ

ਦੱਸ ਦੇਈਏ ਕਿ ਉੱਤਰੀ ਭਾਰਤ ਵਿੱਚ IMD ਨੇ ਹਿਮਾਚਲ ਸਣੇ ਪੰਜਾਬ ਅਤੇ ਚੰਡੀਗੜ੍ਹ ਨੂੰ ਰੈੱਡ ਜ਼ੋਨ ਵਿੱਚ ਰੱਖਿਆ ਹੈ । ਇੱਥੇ ਆਮ ਨਾਲੋਂ ਬਹੁਤ ਘੱਟ ਬਾਰਿਸ਼ ਹੋਈ ਹੈ । ਮੌਸਮ ਵਿਭਾਗ ਅਨੁਸਾਰ 1 ਜੂਨ ਤੋਂ 4 ਸਤੰਬਰ ਤੱਕ ਹਿਮਾਚਲ ਪ੍ਰਦੇਸ਼ ਵਿੱਚ 20 ਫੀਸਦੀ ਜਦੋਂ ਕਿ ਚੰਡੀਗੜ੍ਹ ਅਤੇ ਪੰਜਾਬ ਵਿੱਚ 22 ਫੀਸਦੀ ਘੱਟ ਮੀਂਹ ਦੇਖਣ ਨੂੰ ਮਿਲਿਆ। ਪੰਜਾਬ ਵਿੱਚ ਇਸ ਸੀਜ਼ਨ ਦੀ ਸਭ ਤੋਂ ਘੱਟ ਬਾਰਿਸ਼ ਮੋਹਲਾਈ ਵਿੱਚ ਦੇਖਣ ਨੂੰ ਮਿਲੀ। ਇੱਥੇ ਆਮ ਤੌਰ ‘ਤੇ 496.6 ਮਿਮੀ. ਬਾਰਿਸ਼ ਹੁੰਦੀ ਸੀ, ਪਰ ਇਸ ਸੀਜ਼ਨ ਇੱਥੇ ਸਿਰਫ਼ 209.2 ਮਿਮੀ. ਹੀ ਮੀਂਹ ਪਿਆ ਜੋ 58 ਫੀਸਦੀ ਘੱਟ ਹੈ। ਇਸੇ ਤਰ੍ਹਾਂ ਬਠਿੰਡਾ ਵਿੱਚ ਆਮ ਤੌਰ ‘ਤੇ 239.3 ਮਿਮੀ. ਬਾਰਿਸ਼ ਹੁੰਦੀ ਸੀ, ਪਰ ਇਸ ਸੀਜ਼ਨ ਇੱਥੇ ਸਿਰਫ਼ 103.3 ਫ਼ੀਸਦੀ ਹੀ ਮੀਂਹ ਪਿਆ।

ਵੀਡੀਓ ਲਈ ਕਲਿੱਕ ਕਰੋ -:

Amritpal Brother | Exclusive Interview | Live | ਜੇਲ੍ਹ ‘ਚ ਕੀ-ਕੀ ਹੋਇਆ MP ਅੰਮ੍ਰਿਤ/ਪਾਲ ਦੇ ਭਰਾ ਨਾਲ ||

The post ਪੰਜਾਬ ‘ਚ ਮੁੜ ਸੁਸਤ ਹੋਇਆ ਮਾਨਸੂਨ, ਆਉਣ ਵਾਲੇ ਦਿਨਾਂ ‘ਚ ਪਵੇਗਾ ਮੀਂਹ ! ਜਾਣੋ ਮੌਸਮ ਦਾ ਹਾਲ appeared first on Daily Post Punjabi.

ਠੰਡ ਦੀ ਹੋਈ ਵਿਦਾਈ ! ਪੰਜਾਬ ‘ਚ ਫਰਵਰੀ ਮਹੀਨੇ ‘ਚ ਹੀ ਗਰਮੀ ਦਾ ਕਹਿਰ, ਲੋਕਾਂ ਦੇ ਛੁੱਟੇ ਪਸੀਨੇ
ਪੰਜਾਬ ਸਣੇ ਉੱਤਰ-ਪੱਛਮ ਦੇ ਸਾਰੇ ਸੂਬਿਆਂ ਵਿੱਚ ਫਰਵਰੀ ਦੇ ਮਹੀਨੇ ਵਿੱਚ ਹੀ ਅਪ੍ਰੈਲ ਵਰਗੀ ਗਰਮੀ ਦਾ ਅਹਿਸਾਸ ਹੋਣ ਲੱਗ ਗਿਆ ਹੈ। ਸਵੇਰ ਅਤੇ ਸ਼ਾਮ ਨੂੰ ਗੁਲਾਬੀ ਠੰਡ ਹੁੰਦੀ ਹੈ ਪਰ ਦੁਪਹਿਰ ਦੇ ਸਮੇਂ ਤੇਜ਼ ਗਰਮੀ ਪੈ ਰਹੀ ਹੈ। ਐਤਵਾਰ ਨੂੰ ਸੂਬੇ ਦੇ ਸਾਰੇ ਸ਼ਹਿਰਾਂ ਵਿੱਚ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ ਪੰਜ ਡਿਗਰੀ ਵੱਧ ਦਰਜ ਕੀਤਾ ਗਿਆ। ਸਵੇਰੇ ਕੁਝ ਇਲਾਕਿਆਂ ਵਿੱਚ ਸੰਘਣੀ ਧੁੰਦ ਵੀ ਦਰਜ ਕੀਤੀ ਗਈ। ਜਿਸ ਕਾਰਨ ਵਿਜ਼ੀਬਿਲਟੀ 50 ਮੀਟਰ ਤੋਂ ਘੱਟ ਦਰਜ ਕੀਤੀ ਗਈ ਹੈ। ਪਿਛਲੇ ਦੋ ਦਿਨਾਂ ਤੋਂ ਅੰਸ਼ਕ ਤੌਰ ‘ਤੇ ਬੱਦਲ ਵੀ ਛਾਏ ਹੋਏ ਹਨ । ਤੇਜ਼ੀ ਨਾਲ ਵਧੇ ਤਾਪਮਾਨ ਨੇ ਕਿਸਾਨਾਂ ਦੀ ਚਿੰਤਾ ਵੀ ਵਧਾ ਦਿੱਤੀ ਹੈ । ਮੌਸਮ ਵਿਭਾਗ ਨੇ ਕਿਸਾਨਾਂ ਨੂੰ ਸਲਾਹ ਦਿੱਤੀ ਕਿ ਜੇਕਰ ਫ਼ਸਲ ‘ਤੇ ਦਬਾਅ ਹੈ ਤਾਂ ਹਲਕੀ ਸਿੰਚਾਈ ਵੀ ਕੀਤੀ ਜਾ ਸਕਦੀ ਹੈ।

IMD weather forecast

ਮੌਸਮ ਵਿਭਾਗ ਨੇ ਦੱਸਿਆ ਕਿ ਇਸ ਸਮੇਂ ਪੱਛਮੀ ਗੜਬੜੀ ਦਾ ਅਸਰ ਹੈ । ਇਸ ਕਾਰਨ ਸੋਮਵਾਰ ਅਤੇ ਮੰਗਲਵਾਰ ਨੂੰ ਪੰਜਾਬ ਦੇ ਮਾਝਾ ਅਤੇ ਦੁਆਬੇ ਵਿੱਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ । ਹਾਲਾਂਕਿ ਇਸ ਦਾ ਜ਼ਿਆਦਾ ਅਸਰ ਨਹੀਂ ਪਵੇਗਾ । ਪੰਜਾਬ ਵਿੱਚ 1 ਫਰਵਰੀ ਤੋਂ ਮੌਸਮ ਖੁਸ਼ਕ ਬਣਿਆ ਹੋਇਆ ਹੈ। ਦਿਨ ਅਤੇ ਰਾਤ ਦਾ ਤਾਪਮਾਨ ਆਮ ਨਾਲੋਂ ਤਿੰਨ ਤੋਂ ਪੰਜ ਡਿਗਰੀ ਵੱਧ ਦਰਜ ਕੀਤਾ ਜਾ ਰਿਹਾ ਹੈ। ਅਗਲੇ ਚਾਰ-ਪੰਜ ਦਿਨਾਂ ਤੱਕ ਰਾਹਤ ਦੀ ਕੋਈ ਉਮੀਦ ਨਹੀਂ ਹੈ।

ਇਹ ਵੀ ਪੜ੍ਹੋ: ਸਾਵਧਾਨ! ਯੂ-ਟਿਊਬ ‘ਤੇ ਵੀਡੀਓ ਲਾਈਕ ਕਰਨ ਦੇ ਚੱਕਰ ‘ਚ ਔਰਤ ਨੂੰ ਲੱਗਾ 10 ਲੱਖ ਦਾ ਚੂਨਾ

ਮੌਸਮ ਵਿਗਿਆਨੀਆਂ ਨੇ ਤਾਪਮਾਨ ਵਧਣ ਦੇ ਕਈ ਕਾਰਨ ਦੱਸੇ ਹਨ । ਪਹਾੜਾਂ ‘ਤੇ ਪੱਛਮੀ ਗੜਬੜੀ ਤਾਂ ਇੱਕ ਤੋਂ ਬਾਅਦ ਇੱਕ ਆ ਰਹੇ ਹਨ, ਪਰ ਉਨ੍ਹਾਂ ਦੀ ਤੀਬਰਤਾ ਬਹੁਤ ਕਮਜ਼ੋਰ ਹੈ। ਉਨ੍ਹਾਂ ਦੇ ਆਉਣ ਨਾਲ ਪਹਾੜਾਂ ਤੋਂ ਆਉਣ ਵਾਲੀਆਂ ਠੰਡੀਆਂ ਹਵਾਵਾਂ ਰੁਕ ਗਈਆਂ ਹਨ । ਇੱਥੇ ਹਵਾਵਾਂ ਤਾਪਮਾਨ ਨੂੰ ਹੇਠਾਂ ਲਿਆਉਂਦੀਆਂ ਸਨ । ਇਨ੍ਹਾਂ ਹਵਾਵਾਂ ਦੀ ਥਾਂ ਹੁਣ ਗਰਮ ਖੇਤਰਾਂ ਤੋਂ ਆਉਣ ਵਾਲੀਆਂ ਦੱਖਣ-ਪੱਛਮੀ ਹਵਾਵਾਂ ਪੰਜਾਬ ਅਤੇ ਹੋਰ ਇਲਾਕਿਆਂ ਵਿੱਚ ਆ ਰਹੀਆਂ ਹਨ । ਇਸ ਕਾਰਨ ਤਾਪਮਾਨ ਦੇ ਨਾਲ-ਨਾਲ ਹਵਾਵਾਂ ਵਿੱਚ ਨਮੀ ਵੀ ਵਧ ਗਈ ਹੈ । ਹਵਾ ਵਿੱਚ ਨਮੀ ਦਾ ਪੱਧਰ 40 ਤੋਂ 80 ਫੀਸਦੀ ਤੱਕ ਪਹੁੰਚ ਗਿਆ ਹੈ। ਜਿਸ ਕਾਰਨ ਸਵੇਰ ਵੇਲੇ ਸੰਘਣੀ ਧੁੰਦ ਛਾਈ ਰਹਿੰਦੀ ਹੈ।

IMD weather forecast

ਦੱਸ ਦੇਈਏ ਕਿ ਖੇਤੀ ਮਾਹਿਰਾਂ ਨੇ ਦੱਸਿਆ ਕਿ ਕਣਕ ਦੀ ਫ਼ਸਲ ਦੇ ਲਈ ਸਰਵੋਤਮ ਤਾਪਮਾਨ 20 ਤੋਂ 22 ਡਿਗਰੀ ਮੰਨਿਆ ਜਾਂਦਾ ਹੈ । ਉੱਚ ਤਾਪਮਾਨ ‘ਤੇ ਫ਼ਸਲ ਜਲਦੀ ਪੱਕ ਜਾਂਦੀ ਹੈ ਅਤੇ ਦਾਣੇ ਛੋਟੇ ਰਹਿ ਜਾਂਦੇ ਹਨ। ਇਸ ਨਾਲ ਝਾੜ ਵਿੱਚ ਕਮੀ ਆਉਂਦੀ ਹੈ। ਵਾਢੀ ਲਈ ਬਹੁਤਾ ਸਮਾਂ ਨਹੀਂ ਬਚਿਆ ਹੈ। ਹੋਲੀ ਤੋਂ ਬਾਅਦ ਵਾਢੀ ਸ਼ੁਰੂ ਹੋਵੇਗੀ। ਇਸ ਲਈ ਫ਼ਸਲਾਂ ਨੂੰ ਹਲਕੀ ਸਿੰਚਾਈ ਦੀ ਸਲਾਹ ਦਿੱਤੀ ਗਈ ਹੈ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

The post ਠੰਡ ਦੀ ਹੋਈ ਵਿਦਾਈ ! ਪੰਜਾਬ ‘ਚ ਫਰਵਰੀ ਮਹੀਨੇ ‘ਚ ਹੀ ਗਰਮੀ ਦਾ ਕਹਿਰ, ਲੋਕਾਂ ਦੇ ਛੁੱਟੇ ਪਸੀਨੇ appeared first on Daily Post Punjabi.