In-laws beat daughter-in-law Archives - Daily Post Punjabi

ਦਾਜ ‘ਚ ਬੁਲੇਟ ਨਾ ਲਿਆਉਣ ‘ਤੇ ਸਹੁਰਿਆਂ ਨੇ ਨੂੰਹ ਦੀ ਕੀਤੀ ਕੁੱਟਮਾਰ, ਸਾਲ ਪਹਿਲਾਂ ਹੀ ਕਰਵਾਈ ਸੀ ਲਵ-ਮੈਰਿਜ
ਜਲਾਲਾਬਾਦ ਤੋਂ ਇੱਕ ਹੈਰਾਨੀਜਨਕ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਅਬੋਹਰ ਦੇ ਪਿੰਡ ਪੱਤੀ ਬੀਲਾ ਦੀ ਰਹਿਣ ਵਾਲੀ ਅਤੇ ਜਲਾਲਾਬਾਦ ‘ਚ ਵਿਆਹੀ ਲੜਕੀ ਨੂੰ ਸਹੁਰਿਆਂ ਨੇ ਦਾਜ ਲਈ ਬੁਰੀ ਤਰ੍ਹਾਂ ਕੁੱਟਿਆ ਅਤੇ ਸਾਰੀ ਰਾਤ ਕਮਰੇ ‘ਚ ਬੰਧਕ ਬਣਾ ਕੇ ਰੱਖਿਆ ਗਿਆ। ਵਿਆਹੁਤਾ ਦੇ ਸ਼ਰੀਰ ‘ਤੇ ਸੱਟ ਦੇ ਨਿਸ਼ਾਨ ਪਾਏ ਗਏ ਹਨ। ਫਿਲਹਾਲ ਵਿਆਹੁਤਾ ਨੂੰ ਅਤੇ ਉਸ ਨੂੰ ਹਸਪਤਾਲ ‘ਚ ਦਾਖਲ ਕਰਵਾਇਆ। ਪੀੜਤਾ ਦਾ ਇੱਕ ਸਾਲ ਪਹਿਲਾਂ ਹੀ ਪ੍ਰੇਮ ਵਿਆਹ ਹੋਇਆ ਸੀ।

ਜਾਣਕਾਰੀ ਅਨੁਸਾਰ 21 ਸਾਲਾ ਸੰਜਨਾ ਕੌਰ ਪੁੱਤਰੀ ਹਰਬੰਸ ਨੇ ਦੱਸਿਆ ਕਿ ਉਸ ਦਾ ਜਲਾਲਾਬਾਦ ਦੇ ਰਹਿਣ ਵਾਲੇ ਮਨਜਿੰਦਰ ਸਿੰਘ ਨਾਲ ਕਰੀਬ ਇਕ ਸਾਲ ਪਹਿਲਾਂ ਦਸੰਬਰ ਮਹੀਨੇ ‘ਚ ਪ੍ਰੇਮ ਵਿਆਹ ਹੋਇਆ ਸੀ, ਇਹ ਵਿਆਹ ਰਜ਼ਾਮੰਦੀ ਨਾਲ ਹੋਇਆ ਸੀ। ਦੋਵਾਂ ਪਰਿਵਾਰਾਂ ਵੱਲੋਂ ਉਸ ਸਮੇਂ ਉਸ ਦੇ ਸਹੁਰੇ ਪਰਿਵਾਰ ਵੱਲੋਂ ਦਾਜ ਨਾ ਲੈਣ ਦੀ ਗੱਲ ਕਹੀ ਗਈ।

In-laws beat daughter-in-law

ਪੀੜਤਾ ਨੇ ਦੱਸਿਆ ਕਿ ਹੁਣ ਉਸ ਦੇ ਸਹੁਰੇ ਵਾਲੇ ਉਸ ਨੂੰ ਦਾਜ ਦੇ ਤੌਰ ‘ਤੇ ਬੁਲੇਟ ਲਿਆਉਣ ਲਈ ਪਿਛਲੇ ਕਈ ਮਹੀਨਿਆਂ ਤੋਂ ਤੰਗ-ਪ੍ਰੇਸ਼ਾਨ ਕਰ ਰਹੇ ਸਨ। ਇਸ ਕਾਰਨ 3-4 ਵਾਰ ਥਾਣੇ ਵਿੱਚ ਪੰਚਾਇਤਾਂ ਵੀ ਹੋ ਚੁੱਕੀਆਂ ਹਨ। ਉਸ ਨੇ ਦੱਸਿਆ ਕਿ ਉਸ ਦੇ ਮਾਮੇ ਸਹੁਰੇ ਦੀ ਲੜਕੀ ਦਾ ਵਿਆਹ ਹੋ ਰਿਹਾ ਸੀ ਅਤੇ ਉਸ ਦੇ ਪਤੀ ਨੇ ਉਸ ਨੂੰ ਵਿਆਹ ਵਿਚ ਜਾਣ ਲਈ ਸਾਮਾਨ ਲਿਆਉਣ ਲਈ ਪੈਸੇ ਦਿੱਤੇ ਸਨ ਅਤੇ ਇਸ ਸਬੰਧੀ ਉਸ ਦੀ ਸੱਸ ਨੇ ਉਸ ਨਾਲ ਕਲੇਸ਼ ਕੀਤਾ ਸੀ। ਜਿਸ ਕਾਰਨ ਉਸ ਦੀ ਸੱਸ, ਸਹੁਰਾ ਅਤੇ ਪਤੀ ਨੇ ਉਸ ਦੀ ਕੁੱਟਮਾਰ ਕਰ ਕੇ ਉਸ ਨੂੰ ਕਮਰੇ ਵਿਚ ਬੰਦ ਕਰ ਦਿੱਤਾ ਅਤੇ 23 ਦੀ ਰਾਤ ਨੂੰ ਵਿਆਹ ਵਿਚ ਚਲੇ ਗਏ।

ਇਹ ਵੀ ਪੜ੍ਹੋ : ਅਬੋਹਰ ‘ਚ ਇੱਕ ਨੌਜਵਾਨ ਦਾ ਬੇ.ਰਹਿ.ਮੀ ਨਾਲ ਕ.ਤ.ਲ, ਦੂਜੇ ਦੀ ਹਾਲਤ ਨਾਜ਼ੁਕ, ਪੁਲਿਸ ਕਰ ਰਹੀ ਮਾਮਲੇ ਦੀ ਜਾਂਚ

ਅਗਲੇ ਦਿਨ 24 ਤਰੀਕ ਨੂੰ ਉਹ ਘਰ ਆਏ ਅਤੇ ਉਸ ਨੂੰ ਕਮਰੇ ਵਿੱਚੋਂ ਕੱਢਿਆ। ਇਸ ਤੋਂ ਬਾਅਦ ਉਸ ਨੇ ਕਿਸੇ ਤਰ੍ਹਾਂ ਉਸ ਦਾ ਫੋਨ ਲੈ ਕੇ ਆਪਣੀ ਮਾਂ ਨੂੰ ਸਾਰੀ ਗੱਲ ਦੱਸੀ, ਜਿਸ ‘ਤੇ ਉਸ ਦੀ ਮਾਤਾ ਵੀਰਪਾਲ ਕੌਰ ਪੰਚਾਇਤ ਨਾਲ ਉੱਥੇ ਪਹੁੰਚੀ ਅਤੇ ਉਸ ਨੂੰ ਅਬੋਹਰ ਲੈ ਕੇ ਹਸਪਤਾਲ ‘ਚ ਦਾਖਲ ਕਰਵਾਇਆ। ਜਿੱਥੇ ਡਾਕਟਰਾਂ ਮੁਤਾਬਕ ਉਸ ਦੇ ਸਰੀਰ ‘ਤੇ ਸੱਟਾਂ ਦੇ ਕਈ ਨਿਸ਼ਾਨ ਹਨ। ਸੂਚਨਾ ਮਿਲਣ ’ਤੇ ਥਾਣਾ ਖੂਈਆਂ ਸਰਵਰ ਦੀ ਪੁਲਿਸ ਮੌਕੇ ’ਤੇ ਪਹੁੰਚੀ ਤਾਂ ਉਨ੍ਹਾਂ ਕਿਹਾ ਕਿ ਉਨ੍ਹਾਂ ਇਸ ਸਬੰਧੀ ਜਲਾਲਾਬਾਦ ਪੁਲਿਸ ਨੂੰ ਸੂਚਿਤ ਕਰ ਦਿੱਤਾ ਹੈ ਅਤੇ ਉਥੋਂ ਦੀ ਪੁਲੀਸ ਇਸ ਸਬੰਧੀ ਬਣਦੀ ਕਾਰਵਾਈ ਕਰੇਗੀ।

ਵੀਡੀਓ ਲਈ ਕਲਿੱਕ ਕਰੋ -:

Amritpal Brother | Exclusive Interview | Live | ਜੇਲ੍ਹ ‘ਚ ਕੀ-ਕੀ ਹੋਇਆ MP ਅੰਮ੍ਰਿਤ/ਪਾਲ ਦੇ ਭਰਾ ਨਾਲ ||

The post ਦਾਜ ‘ਚ ਬੁਲੇਟ ਨਾ ਲਿਆਉਣ ‘ਤੇ ਸਹੁਰਿਆਂ ਨੇ ਨੂੰਹ ਦੀ ਕੀਤੀ ਕੁੱਟਮਾਰ, ਸਾਲ ਪਹਿਲਾਂ ਹੀ ਕਰਵਾਈ ਸੀ ਲਵ-ਮੈਰਿਜ appeared first on Daily Post Punjabi.