inavjot sidhu Archives - Daily Post Punjabi

ਪਟਿਆਲਾ ਦੇ ਟੋਲ ਪਲਾਜ਼ਾ ‘ਤੇ ਕਿਸਾਨਾਂ ਨੇ ਨਵਜੋਤ ਸਿੱਧੂ ਦਾ ਕੀਤਾ ਵਿਰੋਧ, ਬੋਲੇ- ਕਰ ਰਿਹੈ ਡਰਾਮਾ
ਲਖੀਮਪੁਰ ਘਟਨਾ ਦੇ ਵਿਰੋਧ ਵਿੱਚ ਅਤੇ ਕੇਂਦਰੀ ਗ੍ਰਹਿ ਰਾਜ ਮੰਤਰੀ ਦੇ ਪੁੱਤਰ ਦੀ ਗ੍ਰਿਫਤਾਰੀ ਦੀ ਮੰਗ ਨੂੰ ਲੈ ਕੇ ਰਾਹੁਲ ਗਾਂਧੀ ਅਤੇ ਪ੍ਰਿਯੰਕਾ ਨੂੰ ਹੁਣ ਪੰਜਾਬ ਕਾਂਗਰਸ ਦਾ ਸਮਰਥਨ ਮਿਲ ਗਿਆ ਹੈ।

Protest against Navjot sidhu

ਦੋਵਾਂ ਆਗੂਆਂ ਦੇ ਸਮਰਥਨ ਵਿੱਚ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੀਰਵਾਰ ਯਾਨੀ ਅੱਜ ਲਖੀਮਪੁਰ ਖੀਰੀ ਲਈ ਰਵਾਨਾ ਹੋਣਗੇ। ਉਨ੍ਹਾਂ ਦੇ ਨਾਲ ਪੰਜਾਬ ਸਰਕਾਰ ਦੇ ਸਾਰੇ ਮੰਤਰੀ ਅਤੇ ਕਾਂਗਰਸੀ ਵਿਧਾਇਕ ਲਖੀਮਪੁਰ ਜਾਣਗੇ।

ਇਹ ਵੀ ਪੜ੍ਹੋ: ਲਖੀਮਪੁਰ ਘਟਨਾ ਦੀ ਵੀਡੀਓ ਸਾਂਝੀ ਕਰ BJP MP ਵਰੁਣ ਗਾਂਧੀ ਨੇ, ਕਿਹਾ – ‘ਕਤਲ ਕਰਕੇ ਵਿਰੋਧ ਕਰਨ ਵਾਲਿਆਂ ਨੂੰ ਚੁੱਪ ਨਹੀਂ ਕਰਾ ਸਕਦੇ’

ਇਸੇ ਵਿਚਾਲੇ ਨਵਜੋਤ ਸਿੱਧੂ ਦਾ ਰਸਤੇ ਵਿੱਚ ਵਿਰੋਧ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਅਨੁਸਾਰ ਪਟਿਆਲਾ ਦੇ ਧਰੇੜੀ ਜੱਟਾਂ ਟੋਲ ਪਲਾਜ਼ਾ ਵਿਖੇ ਕਿਸਾਨ ਆਗੂਆਂ ਵੱਲੋਂ ਨਵਜੋਤ ਸਿੰਘ ਸਿੱਧੂ ਦਾ ਕਾਲੀਆਂ ਝੰਡੀਆਂ ਦਿਖਾ ਕੇ ਵਿਰੋਧ ਕੀਤਾ ਗਿਆ ਹੈ।

Protest against Navjot sidhu

ਦੱਸਿਆ ਜਾ ਰਿਹਾ ਹੈ ਕਿ ਬਹੁਤ ਸਾਰੇ ਕਿਸਾਨਾਂ ਨੇ ਨਵਜੀਤ ਸਿੱਧੂ ਦੀ ਗੱਡੀ ਰੋਕ ਕੇ ਕਾਲੀਆਂ ਝੰਡੀਆਂ ਦਿਖਾ ਕੇ ਵਿਰੋਧ ਕੀਤਾ। ਇਸ ਨਾਲ ਜੁੜੀਆਂ ਕੁਝ ਤਸਵੀਰਾਂ ਵੀ ਸਾਹਮਣੇ ਆਈਆਂ ਹਨ।

ਦੱਸ ਦੇਈਏ ਕਿ ਇਸ ਮਾਮਲੇ ਵਿੱਚ ਕਿਸਾਨਾਂ ਨੇ ਸਵਾਲ ਕਰਦਿਆਂ ਕਿਹਾ ਕਿ ਉਹ ਪਿਛਲੇ ਸਾਢੇ 4 ਸਾਲਾਂ ਤੋਂ ਕਿੱਥੇ ਸਨ। ਕਿਸਾਨਾਂ ਵੱਲੋਂ ਉਨ੍ਹਾਂ ਦੇ ਲਖੀਮਪੁਰ ਜਾਣ ਨੂੰ ਇੱਕ ਸਿਆਸੀ ਡਰਾਮਾ ਵੀ ਕਰਾਰ ਦਿੱਤਾ ਗਿਆ ਹੈ। ਕਾਫ਼ੀ ਸਮਾਂ ਵਿਰੋਧ ਹੋਣ ਤੋਂ ਬਾਅਦ ਪੁਲਿਸ ਦੀ ਮਦਦ ਨਾਲ ਉਹ ਉਥੋਂ ਰਵਾਨਾ ਹੋ ਗਏ ਹਨ।

ਦੇਖੋ ਵੀਡੀਓ : Sabudana Nashta Recipe | ਨਰਾਤਿਆਂ ਦੀ ਸਪੈਸ਼ਲ ਰੈਸਿਪੀ | Navratre Special recipe | Easy Nashta Recipe

The post ਪਟਿਆਲਾ ਦੇ ਟੋਲ ਪਲਾਜ਼ਾ ‘ਤੇ ਕਿਸਾਨਾਂ ਨੇ ਨਵਜੋਤ ਸਿੱਧੂ ਦਾ ਕੀਤਾ ਵਿਰੋਧ, ਬੋਲੇ- ਕਰ ਰਿਹੈ ਡਰਾਮਾ appeared first on Daily Post Punjabi.