Income tax department raids Archives - Daily Post Punjabi

ਇਨਕਮ ਟੈਕਸ ਵਿਭਾਗ ਦੀ ਵੱਡੀ ਕਾਰਵਾਈ, ਲੁਧਿਆਣਾ ਸਥਿਤ ‘Chaudhry Crockery House’ ‘ਤੇ ਕੀਤੀ ਛਾਪੇਮਾਰੀ
ਪੰਜਾਬ ਦੇ ਲੁਧਿਆਣਾ ਵਿੱਚ ਘੁਮਾਰ ਮੰਡੀ ਸਥਿਤ Chaudhry Crockery House ‘ਤੇ ਇਨਕਮ ਟੈਕਸ ਨੇ ਛਾਪੇਮਾਰੀ ਕੀਤੀ ਹੈ । ਦੱਸਿਆ ਜਾ ਰਿਹਾ ਹੈ ਕਿ ਸਵੇਰ ਤੋਂ ਹੀ ਇਨਕਮ ਟੈਕਸ ਵਿਭਾਗ ਦੀ ਟੀਮ ਸ਼ਹਿਰ ਵਿੱਚ ਪਹੁੰਚ ਚੁੱਕੀ ਸੀ। Crockery ਹਾਊਸ ਖੁੱਲ੍ਹਦਿਆਂ ਹੀ ਟੀਮ ਦੇ ਅਧਿਕਾਰੀ ਮੌਕੇ ‘ਤੇ ਪਹੁੰਚ ਗਏ। ਅਧਿਕਾਰੀਆਂ ਨੇ ਸ਼ੋਅਰੂਮ ਦੇ ਖਾਤੇ ਆਦਿ ਖੰਗਾਲਣੇ ਸ਼ੁਰੂ ਕਰ ਦਿੱਤੇ ਹਨ।

Income tax department raids

ਦੱਸਿਆ ਜਾ ਰਿਹਾ ਹੈ ਕਿ ਇਨਕਮ ਟੈਕਸ ਵਿਭਾਗ ਨੂੰ ਲਗਾਤਾਰ ਮਹਾਨਗਰ ਦੇ ਕਾਰੋਬਾਰੀਆਂ ਅਤੇ ਵੱਡੇ ਕਾਰਪੋਰੇਟ ਘਰਾਣਿਆਂ ਦੀ ਟੈਕਸ ਚੋਰੀ ਨੂੰ ਲੈ ਕੇ ਅਪਡੇਟ ਮਿਲ ਰਹੀ ਹੈ। ਜਿਸਦੇ ਚੱਲਦਿਆਂ ਲਗਾਤਾਰ ਛਾਪੇਮਾਰੀਆਂ ਕੀਤੀਆਂ ਜਾ ਰਹੀਆਂ ਹਨ। ਅੱਜ ਵੀ ਰੇਡ ਕਰਨ ਦੇ ਲਈ ਕਰੀਬ 8 ਤੋਂ 10 ਕਰਮਚਾਰੀ ਪਹੁੰਚੇ ਹਨ।

ਇਹ ਵੀ ਪੜ੍ਹੋ: ਮੁੜ ਵਿਵਾਦਾਂ ‘ਚ ਘਿਰਿਆ ‘Kulhad Pizza’ ਕਪਲ, ਜੋੜੇ ਨੇ ਗੁਆਂਢੀ ਦੁਕਾਨਦਾਰ ਨਾਲ ਕੀਤੀ ਲੜਾਈ, ਕੱਢੀਆਂ ਗਾਲ੍ਹਾਂ

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਪਿਛਲੇ ਹਫ਼ਤੇ ਜਵੈਲਰਾਂ ‘ਤੇ ਵਿਭਾਗ ਦੀਆਂ ਟੀਮਾਂ ਨੇ ਛਾਪੇਮਾਰੀ ਕੀਤੀ ਸੀ। ਟੀਮ ਨੂੰ ਹਫ਼ਤੇ ਪਹਿਲਾਂ ਕਰੀਬ 11 ਕਰੋੜ ਨਕਦੀ ਅਤੇ 100 ਕਰੋੜ ਦੀ ਜ਼ਮੀਨੀ ਜਾਇਦਾਦ ਦੇ ਕਾਗਜ਼ਾਤ ਹੱਥ ਲੱਗੇ ਸੀ । ਹੁਣ ਇਸ ਰੇਡ ਵਿੱਚ ਕੀ ਕੁਝ ਸਾਹਮਣੇ ਆਉਂਦਾ ਹੈ ਇਹ ਰੇਡ ਦੇ ਬਾਅਦ ਹੀ ਪਤਾ ਚੱਲੇਗਾ। ਸ਼ੋਅਰੂਮ ਦੇ ਬਾਹਰ ਭਾਰੀ ਪੁਲਿਸ ਫੋਰਸ ਤਾਇਨਾਤ ਨੂੰ ਕੀਤਾ ਗਿਆ ਹੈ ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post ਇਨਕਮ ਟੈਕਸ ਵਿਭਾਗ ਦੀ ਵੱਡੀ ਕਾਰਵਾਈ, ਲੁਧਿਆਣਾ ਸਥਿਤ ‘Chaudhry Crockery House’ ‘ਤੇ ਕੀਤੀ ਛਾਪੇਮਾਰੀ appeared first on Daily Post Punjabi.