increase Archives - Daily Post Punjabi

ਕੋਰੋਨਾ ਦਾ ਕਹਿਰ ਜਾਰੀ, ਲੁਧਿਆਣਾ ‘ਚ ਅੱਜ 105 ਪੀੜਤ ਮਰੀਜ਼ਾਂ ਦੀ ਪੁਸ਼ਟੀ
Ludhiana corona positive case increase: ਲੁਧਿਆਣਾ (ਤਰਸੇਮ ਭਾਰਦਵਾਜ)- ਕੋਰੋਨਾਵਾਇਰਸ ਦੀ ਸੈਕਿੰਡ ਵੇਵ ਦਿਨੋ ਦਿਨ ਰਫਤਾਰ ਫੜ ਰਹੀ ਹੈ ਅਤੇ ਹਰ ਰੋਜ਼ ਹੁਣ ਫਿਰ ਵੱਡੀ ਗਿਣਤੀ ‘ਚ ਮਰੀਜ਼ ਸਾਹਮਣੇ ਆ ਰਹੇ ਹਨ। ਮਿਲੀ ਜਾਣਕਾਰੀ ਮੁਤਾਬਕ ਅੱਜ ਫਿਰ ਲੁਧਿਆਣਾ ‘ਚ 105 ਕੋਰੋਨਾ ਪੀੜਤ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ, ਜਿਨ੍ਹਾਂ ‘ਚੋਂ 92 ਲੁਧਿਆਣਾ ਨਾਲ ਸਬੰਧਿਤ ਹਨ ਜਦਕਿ ਬਾਕੀ ਹੋਰ ਜ਼ਿਲ੍ਹਿਆਂ ਨਾਲ ਸਬੰਧਿਤ ਹਨ।ਇਸ ਦੇ ਨਾਲ ਹੀ ਅੱਜ 4 ਪੀੜਤ ਮਰੀਜ਼ਾਂ ਨੇ ਦਮ ਤੋੜਿਆ ਹੈ, ਜਿਨ੍ਹਾਂ ‘ਚੋਂ 2 ਲੁਧਿਆਣਾ ਨਾਲ ਸਬੰਧਿਤ ਹਨ ਜਦਕਿ 1 ਜਲੰਧਰ ਅਤੇ 1 ਜੰਮੂ ਕਸ਼ਮੀਰ ਨਾਲ ਸਬੰਧਿਤ ਗਨ।

Ludhiana corona positive case increase

ਦੱਸਣਯੋਗ ਹੈ ਕਿ ਮਹਾਨਗਰ ‘ਚ ਹੁਣ ਤੱਕ 22642 ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ, ਜਿਨ੍ਹਾਂ ‘ਚੋਂ 20868 ਮਰੀਜ਼ (92.16 ਫੀਸਦੀ) ਮਰੀਜ਼ ਸਿਹਤਯਾਬ ਹੋ ਚੁੱਕੇ ਹਨ ਜਦਕਿ ਲੁਧਿਆਣਾ ‘ਚ 905 ਮਰੀਜ਼ ਦਮ ਤੋੜ ਚੁੱਕੇ ਹਨ। ਜ਼ਿਲ੍ਹੇ ‘ਚ ਹੁਣ 869 ਸਰਗਰਮ ਮਾਮਲੇ ਹਨ। ਇਸ ਤੋਂ ਇਲਾਵਾ ਹੋਰ ਜ਼ਿਲ੍ਹਿਆਂ ਅਤੇ ਸੂਬਿਆਂ ਤੋਂ ਆਉਣ ਵਾਲੇ ਪੀੜਤ ਮਰੀਜ਼ਾਂ ਦੀ ਗਿਣਤੀ 3209 ਤੱਕ ਪਹੁੰਚ ਚੁੱਕੀ ਹੈ ਜਿਨ੍ਹਾਂ ‘ਚੋਂ 378 ਮਰੀਜ਼ ਦਮ ਤੋੜ ਚੁੱਕੇ ਹਨ ਜਦਕਿ 87 ਹੁਣ ਵੀ ਸਰਗਰਮ ਮਾਮਲੇ ਹਨ।

ਇਹ ਵੀ ਦੇਖੋ–

The post ਕੋਰੋਨਾ ਦਾ ਕਹਿਰ ਜਾਰੀ, ਲੁਧਿਆਣਾ ‘ਚ ਅੱਜ 105 ਪੀੜਤ ਮਰੀਜ਼ਾਂ ਦੀ ਪੁਸ਼ਟੀ appeared first on Daily Post Punjabi.

ਲੁਧਿਆਣਾ ‘ਚ ਡੇਂਗੂ ਨੇ ਫੜੀ ਰਫਤਾਰ, ਹੁਣ ਤੱਕ 825 ਮਾਮਲਿਆਂ ਦੀ ਪੁਸ਼ਟੀ
ludhiana dengue patients increase: ਲੁਧਿਆਣਾ (ਤਰਸੇਮ ਭਾਰਦਵਾਜ)-ਜ਼ਿਲ੍ਹੇ ‘ਚ ਹੁਣ ਡੇਂਗੂ ਦਾ ਕਹਿਰ ਜਾਰੀ ਹੈ। ਬੀਤੇ ਦਿਨ ਭਾਵ ਮੰਗਲਵਾਰ ਨੂੰ ਡੇਂਗੂ ਦੇ 43 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ, ਜਿਸ ਨੇ ਸਿਹਤ ਵਿਭਾਗ ਦੀ ਚਿੰਤਾ ਵਧਾ ਦਿੱਤੀ ਹੈ। ਇਸ ਦੇ ਨਾਲ ਹੀ ਸਿਹਤ ਵਿਭਾਗ ਵੱਲੋਂ ਲਗਾਤਾਰ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਡੇਂਗੂ ਦੀ ਰੋਕਥਾਮ ਦੇ ਲਈ ਲੋਕਾਂ ਨੂੰ ਸਾਵਧਾਨੀ ਵਰਤਣੀ ਹੋਵੇਗੀ।

ludhiana dengue patients increase

ਜ਼ਿਲ੍ਹਾ ਐਪੀਡਿਮੋਲਜੀਸਟ ਡਾ. ਰਮੇਸ਼ ਕੁਮਾਰ ਨੇ ਦੱਸਿਆ ਹੈ ਕਿ ਜ਼ਿਲ੍ਹੇ ‘ਚ ਹੁਣ ਤੱਕ 825 ਡੇਂਗੂ ਦੇ ਮਾਮਲਿਆਂ ਦੀ ਪੁਸ਼ਟੀ ਹੋ ਚੁੱਕੀ ਹੈ ਜਦਕਿ ਸ਼ੱਕੀ ਮਰੀਜ਼ਾਂ ਦੀ ਗਿਣਤੀ 1261 ਤੱਕ ਪਹੁੰਚ ਚੁੱਕੀ ਹੈ। ਇਸ ਤੋਂ ਇਲਾਵਾ ਹੋਰ ਜ਼ਿਲ੍ਹਿਆਂ ਤੋਂ 151 ਅਤੇ ਬਾਹਰੀ ਜ਼ਿਲ੍ਹਿਆਂ ਦੇ 27 ਪਾਜ਼ੀਟਿਵ ਡੇਂਗੂ ਦੇ ਮਾਮਲਿਆਂ ਦੀ ਪੁਸ਼ਟੀ ਹੋਈ ਹੈ। ਇਸ ਦਾ ਮਤਲਬ ਕੁੱਲ 1002 ਡੇਂਗੂ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ ਜਦਕਿ 1528 ਕੁੱਲ ਸ਼ੱਕੀ ਮਰੀਜ਼ ਸਾਹਮਣੇ ਆਏ ਹਨ। ਸਿਹਤ ਵਿਭਾਗ ਦੀ ਐਂਟੀ ਲਾਰਵਾ ਟੀਮਾਂ ਦੁਆਰਾ ਵੱਖ-ਵੱਖ ਥਾਵਾਂ ‘ਤੇ ਜਾ ਕੇ ਜਾਂਚ ਕਰ ਕੇ ਲਾਰਵਾ ਨੂੰ ਨਸ਼ਟ ਕੀਤਾ ਜਾ ਰਿਹਾ ਹੈ।

ludhiana dengue patients increase

ਸਿਹਤ ਵਿਭਾਗ ਨੇ ਆਦੇਸ਼ ਦਿੱਤੇ ਹਨ ਕਿ ਪਹਿਲਾਂ ਦੇ ਸਾਲਾਂ ‘ਚ ਜਿਹੜੇ ਇਲਾਕਿਆਂ ‘ਚ ਡੇਂਗੂ ਦੇ ਜਿਆਦਾ ਮਾਮਲੇ ਸਾਹਮਣੇ ਆਏ, ਉਨ੍ਹਾਂ ਦੀ ਇਕ ਲਿਸਟ ਤਿਆਰ ਕੀਤੀ ਜਾਵੇ ਅਤੇ ਉਨ੍ਹਾਂ ਇਲਾਕਿਆਂ ‘ਚ ਐਂਟੀ ਲਾਰਵਾ ਟੀਮ ਨੂੰ ਭੇਜ ਕੇ ਘਰਾਂ ‘ਚ ਬ੍ਰੀਡਿੰਗ ਚੈਕ ਕਰਵਾਈ ਜਾਵੇ। ਡੇਂਗੂ ਦੇ ਮਾਮਲਿਆਂ ਨੂੰ ਵਧਣ ਤੋਂ ਰੋਕਣ ਲਈ ਲੋਕਾਂ ਨੂੰ ਜਾਗਰੂਕ ਕਰਨਾ ਬੇਹੱਦ ਜਰੂਰੀ ਹੈ।

The post ਲੁਧਿਆਣਾ ‘ਚ ਡੇਂਗੂ ਨੇ ਫੜੀ ਰਫਤਾਰ, ਹੁਣ ਤੱਕ 825 ਮਾਮਲਿਆਂ ਦੀ ਪੁਸ਼ਟੀ appeared first on Daily Post Punjabi.

ਲਾਕਡਾਊਨ ਦੌਰਾਨ ਵਧੇ ਸਾਈਬਰ ਕ੍ਰਾਈਮ ਦੇ ਮਾਮਲੇ
lockdown cyber crime cases increase: ਲੁਧਿਆਣਾ (ਤਰਸੇਮ ਭਾਰਦਵਾਜ)-ਕੋਰੋਨਾ ਮਹਾਮਾਰੀ ਦੌਰਾਨ ਲਗਾਤਾਰ ਸਾਈਬਰ ਕਰਾਈਮ ਵਧਦਾ ਵਿਖਾਈ ਦੇ ਰਿਹਾ ਹੈ, ਕਿਉਕਿ ਨੌਜਵਾਨਾਂ ਵੱਲੋਂ ਜ਼ਿਆਦਾਤਰ ਮੋਬਾਈਲ ਦੀ ਵਰਤੋਂ ਕੀਤੀ ਗਈ ਹੈ। ਸਾਈਬਰ ਸੈੱਲ ‘ਚ ਰੋਜ਼ਾਨਾ 8-9 ਫਰਾਡ ਸਬੰਧੀ ਸ਼ਿਕਾਇਤਾਂ ਮਿਲ ਰਹੀਆਂ ਹਨ। ਇਸ ਸਬੰਧੀ ਜ਼ਿਲ੍ਹੇ ਦੇ ਏ.ਡੀ.ਸੀ.ਪੀ ਦੀਪਕ ਪਾਰਿਕ ਨੇ ਦੱਸਿਆ ਕਿ ਕਿਵੇਂ ਸਾਈਬਰ ਕਰਾਈਮ ਦਾ ਪੂਰਾ ਜਾਲ ਹੈ, ਜੋ ਲੋਕਾਂ ਨੂੰ ਟਾਰਗੇਟ ਕਰਦਾ ਹੈ ਅਤੇ ਉਹਨਾਂ ਦੇ ਆਨਲਾਈਨ ਟਰਾਜੈਕਸ਼ਨ ਕਰਵਾ ਕੇ ਠੱਗੀਆਂ ਮਾਰਦਾ ਹੈ। ਉਨ੍ਹਾਂ ਦੱਸਿਆ ਕਿ ਅਕਸਰ ਘੱਟ ਜਾਣਕਾਰੀ, ਘੱਟ ਉਮਰ ਵਾਲੇ ਅਤੇ ਗਲਤ ਸਾਈਟਾਂ ਦੇ ਲਿੰਕ ਖੋਲਣ ਵਾਲੇ ਇਹਨਾਂ ਠੱਗੀਆਂ ਦਾ ਸ਼ਿਕਾਰ ਹੁੰਦੇ ਹਨ। ਦੂਜੇ ਪਾਸੇ ਜਦੋਂ ਅਸੀਂ ਲੁਧਿਆਣਾ ਦੇ ਨੌਜਵਾਨਾਂ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਨੇ ਦੱਸਿਆ ਕਿ ਕਰਫਿਊ ਦੌਰਾਨ ਅਕਸਰ ਆਪਣਾ ਸਮਾਂ ਮੋਬਾਇਲ ਤੇ ਗੇਮ ਖੇਡ ਕੇ ਜਾਂ ਫਿਰ ਸੋਸ਼ਲ ਮੀਡੀਆ ‘ਤੇ ਬਿਤਾਉਂਦੇ ਸਨ। ਦੱਸ ਦੇਈਏ ਕਿ ਇਸ ਦੀ ਤਾਜ਼ਾ ਮਿਸਾਲ ਬੀਤੇ ਦਿਨੀ ਮੋਹਾਲੀ ਤੋਂ ਵੀ ਸਾਹਮਣੇ ਆਈ ਸੀ, ਜਿਥੇ ਇੱਕ ਨੌਜਵਾਨ ਨਾਲ ਗੇਮ ਖੇਡਣ ਤੇ ਲੱਖਾਂ ਰੁਪਏ ਦੀ ਠੱਗੀ ਮਾਰ ਲਈ ਗਈ ਸੀ

lockdown cyber crime cases increase

ਏ.ਡੀ.ਸੀ.ਪੀ ਦੀਪਕ ਪਾਰਿਕ ਨੇ ਇਹ ਵੀ ਜਾਣਕਾਰੀ ਸਾਂਝੀ ਕੀਤੀ ਕਿ ਕਿਵੇਂ ਸਾਈਬਰ ਕਰਾਇਮ ਕਿਵੇਂ ਹੁੰਦਾ ਹੈ। ਇਸ ਸਬੰਧੀ ਉਹਨਾਂ ਦਾ ਚਾਟ ਬਣਾਇਆ ਅਤੇ ਦੱਸਿਆ ਕਿ ਕਿਵੇਂ ਇਹ ਪੂਰਾ ਕਰਾਈਮ ਸਾਡੇ ਸਮਾਜਿਕ ਤਾਣੇ-ਬਾਣੇ ਦੇ ਨਾਲ ਜੁੜਿਆ ਹੋਇਆ ਹੈ। ਉਨ੍ਹਾਂ ਦੱਸਿਆ ਕਿ ਜ਼ਿਆਦਾਤਰ ਨੌਜਵਾਨ ਡੇਟਿੰਗ ਸਾਈਟ, ਆਨਲਾਈਨ ਗੇਮਸ ਆਦਿ ‘ਤੇ ਆਪਣੇ ਪੈਸੇ ਉਡਾਉਂਦੇ ਹਨ। ਉਨ੍ਹਾਂ ਕਿਹਾ ਕਿ ਕਈ ਵਾਰ ਕਰਾਈਮ ਇੰਨਾ ਗੰਭੀਰ ਹੋ ਜਾਂਦਾ ਹੈ ਕਿ ਕਤਲ ਦੇ ਮਾਮਲੇ ਉਨ੍ਹਾਂ ਦੇ ਸਾਹਮਣੇ ਆਉਂਦੇ ਹਨ। ਦੀਪਕ ਪਾਰਿਕ ਨੇ ਨਾ ਸਿਰਫ ਸਾਈਬਰ ਕਰਾਈਮ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਸਗੋਂ ਉਸ ਤੋਂ ਬਚਣ ਬਾਰੇ ਵੀ ਲੋਕਾਂ ਨੂੰ ਜਾਗਰੂਕ ਕੀਤਾ। ਉਨ੍ਹਾਂ ਕਿਹਾ ਕਿ ਆਨਲਾਈਨ ਮਿਲਣ ਵਾਲੇ ਕਿਸੇ ਵੀ ਲਿੰਕ ਨੂੰ ਬਿਨਾਂ ਜਾਂਚ ਤੋਂ ਨਾ ਖੋਲ੍ਹਿਆ ਜਾਵੇ। ਏ.ਟੀ.ਐਮ ਕ੍ਰੇਡਿਟ ਕਾਰਡ ਆਦਿ ਬਾਰੇ ਕੋਈ ਵੀ ਜਾਣਕਾਰੀ ਸਾਂਝੀ ਨਾ ਕੀਤੀ ਜਾਵੇ। ਬੈਂਕ ਅਕਾਊਂਟ ਨੂੰ ਸੁਰੱਖਿਅਤ ਰੱਖਿਆ ਜਾਵੇ ਅਤੇ ਇਕ ਵੱਖਰਾ ਅਕਾਊਂਟ ਖੋਲਿਆ ਜਾਵੇ, ਜਿਸ ਰਾਹੀਂ ਆਨਲਾਈਨ ਲੈਣ-ਦੇਣ ਕਰਨਾ ਹੈ। ਉਸ ‘ਚ ਬਹੁਤ ਕੈਸ਼ ਨਾ ਰੱਖਣ, ਆਪਣੇ ਮੋਬਾਈਲ ਐਪ ਨੂੰ ਅਪਡੇਟ ਰੱਖਣ, ਉਨ੍ਹਾਂ ਦੱਸਿਆ ਕਿ ਸਾਈਬਰ ਕਰਾਈਮ ਜ਼ਿਆਦਾ ਬਿਹਾਰ ਤੇ ਝਾਰਖੰਡ ਤੋਂ ਆਪਣੇ ਹੁੰਦਾ ਸੀ ਪਰ ਕੋਰੋਨਾ ਕਾਲ ਦੌਰਾਨ ਵੀ ਇਸ ‘ਚ ਵਾਧਾ ਹੋ ਗਿਆ ਅਤੇ ਹਰ ਕੋਈ ਕਰਾਇਮ ਕਰਨਾ ਸਿੱਖ ਗਿਆ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਸਾਈਬਰ ਸੈੱਲ ਬਕਾਇਦਾ ਕੰਮ ਕਰਦਾ ਹੈ ਅਤੇ ਵਿਸ਼ੇਸ਼ ਟੀਮਾਂ ਦਾ ਵੀ ਗਠਨ ਕੀਤਾ ਗਿਆ।

lockdown cyber crime cases increaselockdown cyber crime cases increase

ਇਸ ਸਬੰਧੀ ਜਦੋਂ ਕੁਝ ਨੌਜਵਾਨਾਂ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਨੇ ਵੀ ਦੱਸਿਆ ਕਿ ਕਰਫਿਊ ਦੌਰਾਨ ਉਹ ਮੋਬਾਈਲ ਦੀ ਵਧੇਰੇ ਵਰਤੋਂ ਕਰਦੇ ਸਨ। ਸੋਸ਼ਲ ਮੀਡੀਆ ਗੇਮਾਂ ਖੇਡਦੇ ਸਨ, ਏਥੋਂ ਤੱਕ ਕਿ ਕੁਝ ਨੌਜਵਾਨਾਂ ਨੇ ਦੱਸਿਆ ਕਿ ਉਹਨਾਂ ਨੂੰ ਆਨਲਾਈਨ ਟਰਾਂਜ਼ੈਕਸ਼ਨ ਦੇ ਅਕਸਰ ਲਿੰਕ ਵੀ ਆਉਂਦੇ ਰਹਿੰਦੇ ਸਨ, ਜਿਨ੍ਹਾਂ ਰਾਹੀਂ ਉਨ੍ਹਾਂ ਦੇ ਕੁਝ ਦੋਸਤਾਂ ਨਾਲ ਠੱਗੀ ਵੀ ਹੋਈ ਹੈ।

The post ਲਾਕਡਾਊਨ ਦੌਰਾਨ ਵਧੇ ਸਾਈਬਰ ਕ੍ਰਾਈਮ ਦੇ ਮਾਮਲੇ appeared first on Daily Post Punjabi.