Increased cold in northern India Archives - Daily Post Punjabi

ਉੱਤਰ ਭਾਰਤ ‘ਚ ਵਧੀ ਠੰਡ, ਦਿੱਲੀ ‘ਚ 7 ਡਿਗਰੀ ਤੱਕ ਪਹੁੰਚਿਆ ਘੱਟੋ-ਘੱਟ ਤਾਪਮਾਨ
Increased cold in northern India: ਦੇਸ਼ ਦੀ ਰਾਜਧਾਨੀ ਦਿੱਲੀ ਸਣੇ ਉੱਤਰ ਭਾਰਤ ਦੇ ਬਹੁਤੇ ਇਲਾਕਿਆਂ ਵਿੱਚ ਠੰਡ ਵਧਣ ਲੱਗੀ ਹੈ । ਤਾਪਮਾਨ ਵਿੱਚ ਤੇਜ਼ੀ ਨਾਲ ਗਿਰਾਵਟ ਦੇ ਨਾਲ ਸ਼ੀਤ ਲਹਿਰ ਵੀ ਮਹਿਸੂਸ ਹੋਣ ਲੱਗ ਗਈ ਹੈ। ਐਤਵਾਰ ਨੂੰ ਦਿੱਲੀ ਵਿੱਚ ਘੱਟੋ-ਘੱਟ ਤਾਪਮਾਨ 7 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ ਹੈ । 22 ਨਵੰਬਰ ਨੂੰ ਸਾਲ ਦਾ ਸਭ ਤੋਂ ਘੱਟ ਤਾਪਮਾਨ ਅਤੇ ਸਭ ਤੋਂ ਠੰਡਾ ਦਿਨ ਦਰਜ ਕੀਤਾ ਗਿਆ । ਮੌਸਮ ਵਿਭਾਗ ਅਨੁਸਾਰ ਅੱਜ ਦਿੱਲੀ ਵਿੱਚ ਵੱਧ ਤੋਂ ਵੱਧ ਤਾਪਮਾਨ 24 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ।

Increased cold in northern India

ਮੌਸਮ ਵਿਭਾਗ ਅਨੁਸਾਰ ਸੋਮਵਾਰ ਨੂੰ ਪੱਛਮੀ ਗੜਬੜ ਕਾਰਨ ਠੰਡੀਆਂ ਹਵਾਵਾਂ ਚੱਲ ਸਕਦੀਆਂ ਹਨ । ਉੱਤਰ ਭਾਰਤ ਦੇ ਬਹੁਤੇ ਇਲਾਕਿਆਂ ਵਿੱਚ ਸ਼ਨੀਵਾਰ ਨੂੰ ਘੱਟੋ-ਘੱਟ ਤਾਪਮਾਨ ਆਮ ਨਾਲੋਂ ਹੇਠਾਂ ਦਰਜ ਕੀਤਾ ਗਿਆ । ਮੌਸਮ ਵਿਭਾਗ ਨੇ ਪੱਛਮੀ ਗੜਬੜੀ ਕਾਰਨ ਦੇਸ਼ ਦੇ ਉੱਤਰ-ਪੱਛਮੀ ਹਿੱਸੇ ਵੱਲ ਵਧਣ ਕਾਰਨ ਸੋਮਵਾਰ ਨੂੰ ਰਾਤ ਦੇ ਤਾਪਮਾਨ ਵਿਚ ਥੋੜ੍ਹਾ ਜਿਹਾ ਵਾਧਾ ਹੋਣ ਦੀ ਭਵਿੱਖਬਾਣੀ ਕੀਤੀ ਹੈ।

Increased cold in northern India

ਰਾਸ਼ਟਰੀ ਰਾਜਧਾਨੀ ਦਿੱਲੀ ਵਿੱਚ ਘੱਟੋ-ਘੱਟ ਤਾਪਮਾਨ 8.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜਦੋਂ ਕਿ ਵੱਧ ਤੋਂ ਵੱਧ ਤਾਪਮਾਨ 24.6 ਡਿਗਰੀ ਸੈਲਸੀਅਸ ਰਿਹਾ । ਇਸ ਦੇ ਨਾਲ ਹੀ, ਦਿੱਲੀ ਦੀ ਹਵਾ ਦੀ ਗੁਣਵੱਤਾ ‘ਖਰਾਬ’ ਸ਼੍ਰੇਣੀ ਵਿੱਚ ਬਣੀ ਹੋਈ ਹੈ। ਭਾਰਤੀ ਮੌਸਮ ਵਿਭਾਗ ਦੇ ਅੰਕੜਿਆਂ ਅਨੁਸਾਰ ਰਾਜਧਾਨੀ ਵਿੱਚ ਘੱਟੋ-ਘੱਟ ਤਾਪਮਾਨ ਆਮ ਨਾਲੋਂ ਚਾਰ ਡਿਗਰੀ ਸੈਲਸੀਅਸ ਹੇਠਾਂ ਰਿਹਾ ।

Increased cold in northern India

ਇਸ ਸਬੰਧੀ ਮੌਸਮ ਵਿਭਾਗ ਦੇ ਖੇਤਰੀ ਮੌਸਮ ਪੂਰਵ ਅਨੁਮਾਨ ਕੇਂਦਰ ਦੇ ਮੁਖੀ ਕੁਲਦੀਪ ਸ੍ਰੀਵਾਸਤਵ ਨੇ ਕਿਹਾ ਕਿ ਪੱਛਮੀ ਗੜਬੜੀ ਦੇ ਪ੍ਰਭਾਵ ਕਾਰਨ ਸੋਮਵਾਰ ਤੋਂ ਘੱਟੋ-ਘੱਟ ਤਾਪਮਾਨ ਵਿੱਚ ਵਾਧਾ ਹੋਣ ਦੀ ਸੰਭਾਵਨਾ ਹੈ । ਰਾਜਸਥਾਨ ਦੇ ਬਹੁਤੇ ਇਲਾਕਿਆਂ ਵਿੱਚ ਸ਼ਨੀਵਾਰ ਨੂੰ ਘੱਟੋ-ਘੱਟ ਤਾਪਮਾਨ ਰਿਕਾਰਡ ਕੀਤਾ ਗਿਆ । ਰਾਜ ਦੇ ਪਹਾੜੀ ਇਲਾਕੇ ਮਾਊਂਟ ਆਬੂ ਵਿੱਚ ਰਾਤ ਦਾ ਤਾਪਮਾਨ ਇੱਕ ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ।

ਦੱਸ ਦੇਈਏ ਕਿ ਪੰਜਾਬ ਅਤੇ ਹਰਿਆਣਾ ਵਿੱਚ ਵੀ ਵੱਧ ਤੋਂ ਵੱਧ ਅਤੇ ਘੱਟ ਤਾਪਮਾਨ ਆਮ ਨਾਲੋਂ ਘੱਟ ਰਿਹਾ । ਮੌਸਮ ਵਿਭਾਗ ਨੇ ਅਗਲੇ ਕੁਝ ਦਿਨਾਂ ਵਿੱਚ ਦੋਵਾਂ ਰਾਜਾਂ ਵਿੱਚ ਖੁਸ਼ਕ ਮੌਸਮ ਦੀ ਭਵਿੱਖਬਾਣੀ ਕੀਤੀ ਹੈ । ਇਸ ਤੋਂ ਇਲਾਵਾ ਹਿਮਾਚਲ ਪ੍ਰਦੇਸ਼ ਵਿੱਚ ਵੀ ਠੰਡ ਜਾਰੀ ਹੈ। ਮੌਸਮ ਵਿਭਾਗ ਨੇ ਅਗਲੇ ਦਿਨਾਂ ਵਿੱਚ ਰਾਜ ਵਿੱਚ ਮੀਂਹ ਅਤੇ ਬਰਫਬਾਰੀ ਦੀ ਭਵਿੱਖਬਾਣੀ ਕੀਤੀ ਹੈ । ਪਹਾੜਾਂ ਵਿੱਚ ਬਰਫਬਾਰੀ ਹੋਣ ਕਾਰਨ ਮੈਦਾਨੀ ਇਲਾਕਿਆਂ ਵਿੱਚ ਠੰਡ ਦੀ ਲਹਿਰ ਕਾਰਨ ਤਾਪਮਾਨ ਘੱਟ ਰਿਹਾ ਹੈ।

ਇਹ ਵੀ ਦੇਖੋ: BIG News: 23 Nov. ਤੋਂ Punjab ‘ਚ ਚੱਲਣਗੀਆਂ ਸਾਰੀਆਂ Trains, Captain ਨਾਲ Meeting ਤੋਂ ਬਾਅਦ ਵੱਡਾ ਫੈਸਲਾ

The post ਉੱਤਰ ਭਾਰਤ ‘ਚ ਵਧੀ ਠੰਡ, ਦਿੱਲੀ ‘ਚ 7 ਡਿਗਰੀ ਤੱਕ ਪਹੁੰਚਿਆ ਘੱਟੋ-ਘੱਟ ਤਾਪਮਾਨ appeared first on Daily Post Punjabi.