IND vs AFG 3rd T20I Archives - Daily Post Punjabi

ਭਾਰਤ-ਅਫਗਾਨਿਸਤਾਨ ਵਿਚਾਲੇ ਤੀਜਾ ਟੀ-20 ਅੱਜ, ਕਲੀਨ ਸਵੀਪ ਦੇ ਇਰਾਦੇ ਨਾਲ ਮੈਦਾਨ ‘ਚ ਉਤਰੇਗੀ ਟੀਮ ਇੰਡੀਆ
ਭਾਰਤ ਤੇ ਅਫਗਾਨਿਸਤਾਨ ਦੇ ਵਿਚਾਲੇ 3 ਮੈਚਾਂ ਦੀ ਟੀ-20 ਸੀਰੀਜ਼ ਦਾ ਤੀਜਾ ਮੁਕਾਬਲਾ ਅੱਜ ਬੈਂਗਲੁਰੂ ਵਿੱਚ ਖੇਡਿਆ ਜਾਵੇਗਾ । ਐੱਮ ਚਿੰਨਾਸਵਾਮੀ ਸਟੇਡੀਅਮ ਵਿੱਚ ਮੁਕਾਬਲਾ ਸ਼ਾਮ 7 ਵਜੇ ਸ਼ੁਰੂ ਹੋਵੇਗਾ । ਮੈਚ ਲਈ ਟਾਸ ਸ਼ਾਮ 6.30 ਵਜੇ ਹੋਵੇਗਾ। ਭਾਰਤੀ ਟੀਮ ਨੇ ਸ਼ੁਰੂਆਤੀ ਦੋਵੇਂ ਮੁਕਾਬਲੇ ਜਿੱਤ ਕੇ ਸੀਰੀਜ਼ ਵਿੱਚ 2-0 ਨਾਲ ਬੜ੍ਹਤ ਬਣਾਈ ਹੋਈ ਹੈ । ਟੀਮ ਇੰਡੀਆ ਨੇ ਸ਼ੁਰੂਆਤੀ ਦੋਵੇਂ ਮੈਚ 6-6 ਵਿਕਟਾਂ ਨਾਲ ਜਿੱਤੇ। ਇਸ ਲੈਅ ਨੂੰ ਬਰਕਰਾਰ ਰੱਖਦੇ ਹੋਏ ਟੀਮ ਇੰਡੀਆ ਆਖਰੀ ਮੈਚ ਵਿੱਚ ਕਲੀਨ ਸਵੀਪ ਦੇ ਇਰਾਦੇ ਨਾਲ ਉਤਰੇਗੀ ।

IND vs AFG 3rd T20I

ਜੂਨ ਵਿੱਚ ਹੋਣ ਵਾਲੇ ਵਿਸ਼ਵ ਕੱਪ ਤੋਂ ਪਹਿਲਾਂ ਇਹ ਟੀਮ ਇੰਡੀਆ ਦਾ ਆਖਰੀ ਟੀ-20 ਇੰਟਰਨੈਸ਼ਨਲ ਮੁਕਾਬਲਾ ਹੈ । ਇਸਦੇ ਬਾਅਦ ਭਾਰਤੀ ਟੀਮ ਇੰਗਲੈਂਡ ਨਾਲ 5 ਟੈਸਟ ਮੈਚ ਖੇਡੇਗੀ ਤੇ ਫਿਰ IPL ਸ਼ੁਰੂ ਹੋ ਜਾਵੇਗਾ । IPL ਦੇ ਮਈ ਦੇ ਤੀਜੇ ਹਫਤੇ ਤੱਕ ਚੱਲਣ ਦੀ ਉਮੀਦ ਹੈ । ਟੂਰਨਾਮੈਂਟ ਦੇ ਠੀਕ ਬਾਅਦ ਇੱਕ ਜੂਨ ਤੋਂ ਹੀ ਵੈਸਟਇੰਡੀਜ਼ ਤੇ ਅਮਰੀਕਾ ਵਿੱਚ ਟੀ-20 ਵਿਸ਼ਵ ਕੱਪ ਵੀ ਸ਼ੁਰੂ ਹੋ ਜਾਵੇਗਾ ।

IND vs AFG 3rd T20I

ਜੇਕਰ ਇੱਥੇ ਦੋਹਾਂ ਟੀਮਾਂ ਦੇ ਹੈੱਡ ਟੂ ਹੈੱਡ ਮੁਕਾਬਲਿਆਂ ਦੀ ਗੱਲ ਕੀਤੀ ਜਾਵੇ ਤਾਂ ਅਫਗਾਨਿਸਤਾਨ ਦੀ ਟੀਮ ਭਾਰਤ ਨੂੰ ਹੁਣ ਤੱਕ ਕਿਸੇ ਵੀ ਫਾਰਮੇਟ ਵਿੱਚ ਨਹੀਂ ਹਰਾ ਸਕੀ । ਦੋਹਾਂ ਟੀਮਾਂ ਵਿਚਾਲੇ ਹੁਣ ਤੱਕ 12 ਇੰਟਰਨੈਸ਼ਨਲ ਮੈਚ ਖੇਡੇ ਗਏ ਹਨ । ਇਨ੍ਹਾਂ ਵਿੱਚੋਂ 10 ਮੈਚ ਭਾਰਤੀ ਟੀਮ ਨੇ ਜਿੱਤੇ ਹਨ । ਇੱਕ-ਇੱਕ ਮੈਚ ਟਾਈ ਤੇ ਬੇਨਤੀਜਾ ਰਿਹਾ । ਭਾਰਤ ਨੇ 7 ਵਿੱਚੋਂ 6 ਟੀ-20 ਜਿੱਤੇ, ਜਿਨ੍ਹਾਂ ਵਿੱਚੋਂ ਇੱਕ ਬੇਨਤੀਜਾ ਵੀ ਰਿਹਾ ।

ਇਹ ਵੀ ਪੜ੍ਹੋ: ਪੰਜਾਬ ‘ਚ ਮਾਈਨਸ 0.4 ਡਿਗਰੀ ਪਹੁੰਚਿਆ ਪਾਰਾ, 7 ਜ਼ਿਲ੍ਹਿਆਂ ‘ਚ ਧੁੰਦ ਦਾ ਰੈੱਡ ਅਲਰਟ

ਜੇਕਰ ਇੱਥੇ ਬੈਂਗਲੁਰੂ ਦੀ ਪਿਚ ਦੀ ਗੱਲ ਕੀਤੀ ਜਾਵੇ ਤਾਂ ਬੱਲੇਬਾਜ਼ਾਂ ਦਾ ਪ੍ਰਦਰਸ਼ਨ ਸ਼ਾਨਦਾਰ ਰਹਿੰਦਾ ਹੈ । ਇਸ ਤੋਂ ਇਲਾਵਾ ਇੱਥੇ ਤੇਜ਼ ਗੇਂਦਬਾਜ਼ਾਂ ਨੂੰ ਮਦਦ ਮਿਲਦੀ ਹੈ । ਛੋਟੀ ਬਾਊਂਡਰੀ ਹੋਣ ਕਾਰਨ ਬੱਲੇਬਾਜ਼ ਇੱਥੇ ਵੱਡੇ-ਵੱਡੇ ਸ਼ਾਟ ਲਗਾਉਂਦੇ ਹਨ । ਅਜਿਹੇ ਵਿੱਚ ਭਾਰਤ-ਅਫਗਾਨਿਸਤਾਨ ਦੇ ਵਿਚਾਲੇ ਹੋਣ ਵਾਲਾ ਮੈਚ ਹਾਈ-ਸਕੋਰਿੰਗ ਹੋ ਸਕਦਾ ਹੈ। ਐੱਮ ਚਿੰਨਾਸਵਾਮੀ ਸਟੇਡੀਅਮ ਵਿੱਚ ਕੁੱਲ 9 ਟੀ-20 ਇੰਟਰਨੈਸ਼ਨਲ ਮੈਚ ਖੇਡੇ ਗਏ । ਪਹਿਲਾਂ ਬੱਲੇਬਾਜ਼ੀ ਕਰਨ ਵਾਲੀ ਟੀਮ ਨੇ 3 ਤੇ ਚੇਜ਼ ਕਰਨ ਵਾਲੀ ਟੀਮ ਨੇ 5 ਮੈਚ ਜਿੱਤੇ, ਜਦਕਿ ਇੱਕ ਮੈਚ ਬੇਨਤੀਜਾ ਵੀ ਰਿਹਾ ।

IND vs AFG 3rd T20I

ਟੀਮਾਂ ਦੀ ਸੰਭਾਵਿਤ ਪਲੇਇੰਗ-11

ਭਾਰਤ: ਰੋਹਿਤ ਸ਼ਰਮਾ (ਕਪਤਾਨ), ਯਸ਼ਸਵੀ ਜੈਸਵਾਲ, ਵਿਰਾਟ ਕੋਹਲੀ, ਸ਼ਿਵਮ ਦੂਬੇ, ਰਿੰਕੂ ਸਿੰਘ, ਜਿਤੇਸ਼ ਸ਼ਰਮਾ (ਵਿਕਟਕੀਪਰ), ਅਕਸ਼ਰ ਪਟੇਲ, ਵਾਸ਼ਿੰਗਟਨ ਸੁੰਦਰ, ਰਵੀ ਬਿਸ਼ਨੋਈ, ਮੁਕੇਸ਼ ਕੁਮਾਰ ਅਤੇ ਅਰਸ਼ਦੀਪ ਸਿੰਘ।

ਅਫਗਾਨਿਸਤਾਨ: ਇਬਰਾਹਿਮ ਜ਼ਾਦਰਾਨ (ਕਪਤਾਨ), ਰਹਿਮਾਨਉੱਲ੍ਹਾ ਗੁਰਬਾਜ਼ (ਵਿਕਟਕੀਪਰ), ਅਜ਼ਮਤੁੱਲਾ ਓਮਰਜ਼ਈ, ਨਜੀਬੁੱਲਾ ਜਾਦਰਾਨ, ਮੁਹੰਮਦ ਨਬੀ, ਕਰੀਮ ਜਨਤ, ਗੁਲਬਦੀਨ ਨਾਇਬ, ਨਵੀਨ-ਉਲ-ਹੱਕ, ਫਜ਼ਲਹਕ ਫਾਰੂਕੀ, ਨੂਰ ਅਹਿਮਦ ਅਤੇ ਮੁਜੀਬ ਉਰ ਰਹਿਮਾਨ।

ਵੀਡੀਓ ਲਈ ਕਲਿੱਕ ਕਰੋ –

“ਰੇਡਾਂ ਮਾਰਨ ਵਾਲਾ ਧਾਕੜ ਅਫ਼ਸਰ ਕਿਉਂ ਰੋ ਪਿਆ ? ਕਹਿੰਦਾ, ਕਦੇ ਵੀ ਵਿਆਹ ਦੀ ਰੋਟੀ ਨਾ ਖਾਓ”

The post ਭਾਰਤ-ਅਫਗਾਨਿਸਤਾਨ ਵਿਚਾਲੇ ਤੀਜਾ ਟੀ-20 ਅੱਜ, ਕਲੀਨ ਸਵੀਪ ਦੇ ਇਰਾਦੇ ਨਾਲ ਮੈਦਾਨ ‘ਚ ਉਤਰੇਗੀ ਟੀਮ ਇੰਡੀਆ appeared first on Daily Post Punjabi.