Ind vs Aus 2nd Test Archives - Daily Post Punjabi

ਭਾਰਤ ਨੇ ਜਿੱਤਿਆ ਦਿੱਲੀ ਟੈਸਟ, ਆਸਟ੍ਰੇਲੀਆ ਨੂੰ 6 ਵਿਕਟਾਂ ਨਾਲ ਦਿੱਤੀ ਮਾਤ, ਸੀਰੀਜ਼ ‘ਚ 2-0 ਨਾਲ ਬਣਾਈ ਬੜ੍ਹਤ
ਬਾਰਡਰ-ਗਾਵਸਕਰ ਟ੍ਰਾਫ਼ੀ 2023 ਦੇ ਦੂਜੇ ਟੈਸਟ ਮੈਚ ਵਿੱਚ ਵੀ ਆਸਟ੍ਰੇਲੀਆ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ । ਦਿੱਲੀ ਵਿੱਚ ਖੇਡੇ ਗਏ ਇਸ ਮੁਕਾਬਲੇ ਵਿੱਚ ਭਾਰਤੀ ਟੀਮ ਨੇ 6 ਵਿਕਟਾਂ ਨਾਲ ਜਿੱਤ ਹਾਸਿਲ ਕੀਤੀ। ਇਸ ਟੈਸਟ ਦੇ ਦੂਜੇ ਦਿਨ ਆਸਟ੍ਰੇਲੀਆ ਨੇ ਬੇਸ਼ੱਕ ਆਪਣੀ ਸਥਿਤੀ ਮਜ਼ਬੂਤ ਕੀਤੀ ਸੀ, ਪਰ ਤੀਜੇ ਦਿਨ ਪਹਿਲਾ ਸੈਸ਼ਨ ਬੇਹੱਦ ਰਿਹਾ ਤੇ ਉਹ ਟੀਮ ਇੰਡੀਆ ਨੂੰ ਵੱਡਾ ਟਾਰਗੇਟ ਨਹੀਂ ਸਕੀ। ਨਤੀਜਾ ਇਹ ਹੋਇਆ ਕਿ ਹੁਣ ਚਾਰ ਮੈਚਾਂ ਦੀ ਇਸ ਟੈਸਟ ਸੀਰੀਜ਼ ਵਿੱਚ ਭਾਰਤ ਨੇ 2-0 ਨਾਲ ਬੜ੍ਹਤ ਹਾਸਿਲ ਕਰ ਲਈ ਹੈ। ਜਡੇਜਾ ਭਾਰਤ ਵੱਲੋਂ ਇਸ ਜਿੱਤ ਦੇ ਹੀਰੋ ਰਹੇ। ਉਨ੍ਹਾਂ ਨੇ ਆਸਟ੍ਰੇਲੀਆ ਦੀ ਦੂਜੀ ਪਾਰੀ ਵਿੱਚ 42 ਦੌੜਾਂ ਦੇ ਕੇ 7 ਵਿਕਟਾਂ ਹਾਸਿਲ ਕੀਤੀਆਂ। ਜਿਸ ਕਾਰਨ ਕੰਗਾਰੂ ਟੀਮ ਸਿਰਫ਼ 113 ਦੌੜਾਂ ‘ਤੇ ਸਿਮਟ ਗਈ। ਭਾਰਤ ਨੇ 6 ਵਿਕਟਾਂ ਦੇ ਨੁਕਸਾਨ ‘ਤੇ ਇਸ ਟੀਚੇ ਨੂੰ ਆਸਾਨੀ ਨਾਲ ਹਾਸਿਲ ਕਰ ਲਿਆ।

Ind vs Aus 2nd Test

ਇਸ ਮੁਕਾਬਲੇ ਵਿੱਚ ਆਸਟ੍ਰੇਲੀਆ ਨੇ ਟਾਸ ਜਿੱਤਿਆ ਸੀ। ਆਸਟ੍ਰੇਲੀਆ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਚੁਣੀ। ਆਸਟ੍ਰੇਲੀਆ ਵੱਲੋਂ ਉਸਮਾਨ ਖਵਾਜ਼ਾ ਤੇ ਪੀਟਰ ਹੈਡਸਕਾਮਬ ਦੇ ਇਲਾਵਾ ਹੋਰ ਕੋਈ ਬੱਲੇਬਾਜ਼ ਨਹੀਂ ਟਿਕ ਸਕਿਆ ਤੇ ਆਸਟ੍ਰੇਲੀਆਈ ਟੀਮ ਮਹਿਜ਼ 263 ਦੌੜਾਂ ‘ਤੇ ਆਲਆਊਟ ਹੋ ਗਈ। ਭਾਰਤ ਵੱਲੋਂ ਮੁਹੰਮਦ ਸ਼ਮੀ ਨੇ 4 ਤੇ ਜਡੇਜਾ ਤੇ ਅਸ਼ਵਿਨ ਨੇ 3-3 ਵਿਕਟਾਂ ਲਈਆਂ। ਇਸ ਤੋਂ ਬਾਅਦ ਪਹਿਲੇ ਦਿਨ ਭਾਰਤੀ ਟੀਮ ਨੇ ਬਿਨ੍ਹਾਂ ਕੋਈ ਵਿਕਟ ਗੁਆਏ 21 ਦੌੜਾਂ ਬਣਾ ਲਈਆਂ ਸਨ।

ਇਹ ਵੀ ਪੜ੍ਹੋ : ਪੰਜਾਬ ਸਰਕਾਰ ਦਾ 995 ਕਰੋੜ ਦਾ GST ਮੁਆਵਜ਼ਾ ਬਹਾਲ, ਪੈਂਸਿਲ, ਸ਼ਾਰਪਨਰ ‘ਤੇ ਜੀਐੱਸਟੀ ਘੱਟ ਕੇ ਹੋਇਆ 12 ਫੀਸਦੀ

ਦੂਜੇ ਦਿਨ ਦੀ ਸ਼ੁਰੂਆਤ ਤੋਂ ਹੀ ਆਸਟ੍ਰੇਲੀਆ ਦੇ ਸਪਿਨਰ ਭਾਰਤੀ ਬੱਲਬਾਜ਼ਾਂ ‘ਤੇ ਹਾਵੀ ਨਜ਼ਰ ਆਏ। ਹਾਲਤ ਇਹ ਸੀ ਕਿ ਭਾਰਤੀ ਟੀਮ 139 ਦੌੜਾਂ ‘ਤੇ 7 ਵਿਕਟਾਂ ਗੁਆ ਕੇ ਮੁਸ਼ਕਿਲ ਹਾਲਤ ਵਿੱਚ ਫਸ ਗਈ ਸੀ। ਜਿੱਥੋਂ ਅਕਸ਼ਰ ਪਟੇਲ ਤੇ ਅਸ਼ਵਿਨ ਨੇ 114 ਦੌੜਾਂ ਦੀ ਸਾਂਝੇਦਾਰੀ ਕਰ ਕੇ ਭਾਰਤੀ ਟੀਮ ਨੂੰ ਇਸ ਸੰਕਟ ਵਿੱਚੋਂ ਬਾਹਰ ਕੱਢਿਆ। ਇਸ ਸਾਂਝੇਦਾਰੀ ਦੀ ਬਦੌਲਤ ਭਾਰਤੀ ਟੀਮ ਨੇ ਪਹਿਲੀ ਪਾਰੀ ਵਿੱਚ 262 ਦੌੜਾਂ ਬਣਾਈਆਂ। ਆਸਟ੍ਰੇਲੀਆ ਵੱਲੋਂ ਨਾਥਨ ਲਾਯਨ ਨੇ 5 ਤੇ ਟੋਡ ਮਰਫੀ ਤੇ ਮੈਥਿਊ ਕੁਹੈਮੈਨ ਨੇ 2-2 ਵਿਕਟਾਂ ਹਾਸਿਲ ਕੀਤੀਆਂ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

The post ਭਾਰਤ ਨੇ ਜਿੱਤਿਆ ਦਿੱਲੀ ਟੈਸਟ, ਆਸਟ੍ਰੇਲੀਆ ਨੂੰ 6 ਵਿਕਟਾਂ ਨਾਲ ਦਿੱਤੀ ਮਾਤ, ਸੀਰੀਜ਼ ‘ਚ 2-0 ਨਾਲ ਬਣਾਈ ਬੜ੍ਹਤ appeared first on Daily Post Punjabi.