IND vs ENG 1st ODI Archives - Daily Post Punjabi

ਸ਼ੁਭਮਨ ਗਿੱਲ ਨੇ ਰਚਿਆ ਇਤਿਹਾਸ, 700+ ਦੌੜਾ ਬਣਾਉਣ ਵਾਲੇ ਬਣੇ ਪਹਿਲੇ ਏਸ਼ਿਆਈ ਬੱਲੇਬਾਜ
ਭਾਰਤੀ ਕਪਤਾਨ ਸ਼ੁਭਮਨ ਗਿੱਲ ਨੇ ਐਤਵਾਰ ਨੂੰ ਓਲਡ ਟ੍ਰੈਫੋਰਡ ਵਿਖੇ ਆਪਣੀ ਸੈਂਕੜਾ ਪਾਰੀ ਦੌਰਾਨ ਇੱਕ ਵੱਡੀ ਉਪਲਬਧੀ ਹਾਸਲ ਕੀਤੀ ਹੈ। ਉਹ ਇੰਗਲੈਂਡ ਵਿੱਚ ਇੱਕ ਟੈਸਟ ਸੀਰੀਜ਼ ਵਿੱਚ 700 ਤੋਂ ਵੱਧ ਦੌੜਾਂ ਬਣਾਉਣ ਵਾਲੇ ਪਹਿਲੇ ਏਸ਼ੀਆਈ ਬੱਲੇਬਾਜ਼ ਬਣ ਗਏ ਹਨ। ਉਨ੍ਹਾਂ ਨੇ ਚੌਥੇ ਟੈਸਟ ਦੇ ਪੰਜਵੇਂ ਦਿਨ ਇਹ ਉਪਲਬਧੀ ਹਾਸਲ ਕੀਤੀ। ਸ਼ੁਭਮਨ ਗਿੱਲ ਸਰ ਡੌਨ ਬ੍ਰੈਡਮੈਨ (ਦੋ ਵਾਰ), ਸਰ ਗਾਰਫੀਲਡ ਸੋਬਰਸ, ਗ੍ਰੇਗ ਚੈਪਲ, ਸੁਨੀਲ ਗਾਵਸਕਰ, ਡੇਵਿਡ ਗਾਵਰ, ਗ੍ਰਾਹਮ ਗੂਚ ਅਤੇ ਗ੍ਰੀਮ ਸਮਿਥ ਦੇ ਨਾਲ ਇੱਕ ਟੈਸਟ ਸੀਰੀਜ਼ ਵਿੱਚ 700 ਤੋਂ ਵੱਧ ਦੌੜਾਂ ਬਣਾਉਣ ਵਾਲੇ ਕਪਤਾਨਾਂ ਦੀ ਵੱਕਾਰੀ ਸੂਚੀ ਵਿੱਚ ਸ਼ਾਮਲ ਹੋ ਗਏ ਹਨ।

ਸ਼ੁਭਮਨ ਗਿੱਲ ਇਸ ਦੌਰੇ ‘ਤੇ ਸ਼ਾਨਦਾਰ ਫਾਰਮ ਵਿੱਚ ਹਨ। ਭਾਰਤੀ ਟੀਮ ਦੇ ਕਪਤਾਨ ਬਣਨ ਤੋਂ ਬਾਅਦ, ਸ਼ੁਭਮਨ ਗਿੱਲ ਨੇ ਟੈਸਟ ਵਿੱਚ ਚਾਰ ਸੈਂਕੜੇ ਲਗਾਏ ਹਨ। ਮੈਨਚੈਸਟਰ ਵਿੱਚ ਚੌਥੇ ਟੈਸਟ ਵਿੱਚ, ਸ਼ੁਭਮਨ ਗਿੱਲ ਨੇ 228 ਗੇਂਦਾਂ ਵਿੱਚ 100 ਦੌੜਾਂ ਪੂਰੀਆਂ ਕੀਤੀਆਂ। ਸ਼ੁਭਮਨ ਗਿੱਲ ਭਾਰਤ ਲਈ ਇੱਕ ਟੈਸਟ ਸੀਰੀਜ਼ ਵਿੱਚ 700 ਤੋਂ ਵੱਧ ਦੌੜਾਂ ਬਣਾਉਣ ਵਾਲੇ ਤੀਜੇ ਬੱਲੇਬਾਜ਼ ਬਣ ਗਏ ਹਨ। ਸੁਨੀਲ ਗਾਵਸਕਰ ਨੇ 1971 ਵਿੱਚ ਵੈਸਟਇੰਡੀਜ਼ ਵਿਰੁੱਧ 774 ਦੌੜਾਂ ਬਣਾਈਆਂ। ਇਸ ਤੋਂ ਬਾਅਦ, ਸੁਨੀਲ ਗਾਵਸਕਰ ਨੇ 1979 ਵਿੱਚ ਘਰੇਲੂ ਮੈਦਾਨ ‘ਤੇ ਵੈਸਟਇੰਡੀਜ਼ ਵਿਰੁੱਧ 732 ਦੌੜਾਂ ਬਣਾਈਆਂ। ਯਸ਼ਸਵੀ ਜੈਸਵਾਲ ਨੇ ਘਰੇਲੂ ਮੈਦਾਨ ‘ਤੇ ਇੰਗਲੈਂਡ ਵਿਰੁੱਧ 712 ਦੌੜਾਂ ਬਣਾਈਆਂ।

ਇਹ ਵੀ ਪੜ੍ਹੋ : Google Pay, PhonePe, Paytm ਉਪਭੋਗਤਾਵਾਂ ਲਈ ਅਹਿਮ ਖ਼ਬਰ, 1 ਅਗਸਤ ਤੋਂ 5 ਨਵੇਂ ਨਿਯਮ ਹੋਣਗੇ ਲਾਗੂ

ਦੂਜੇ ਪਾਸੇ, ਸ਼ੁਭਮਨ ਗਿੱਲ ਨੇ ਇੰਗਲੈਂਡ ਵਿਰੁੱਧ 700 ਤੋਂ ਵੱਧ ਦੌੜਾਂ ਬਣਾਈਆਂ ਹਨ। ਇਸ ਤੋਂ ਪਹਿਲਾਂ ਸ਼ਨੀਵਾਰ ਨੂੰ, ਭਾਰਤੀ ਕਪਤਾਨ ਸ਼ੁਭਮਨ ਗਿੱਲ ਇੰਗਲੈਂਡ ਵਿੱਚ ਇੱਕ ਟੈਸਟ ਲੜੀ ਵਿੱਚ 650 ਤੋਂ ਵੱਧ ਦੌੜਾਂ ਬਣਾਉਣ ਵਾਲੇ ਪਹਿਲੇ ਏਸ਼ੀਆਈ ਬੱਲੇਬਾਜ਼ ਬਣ ਗਏ। ਉਨ੍ਹਾਂ ਨੇ ਪਾਕਿਸਤਾਨ ਦੇ ਮੁਹੰਮਦ ਯੂਸਫ਼ ਦੇ 631 ਦੌੜਾਂ ਦੇ ਲੰਬੇ ਸਮੇਂ ਦੇ ਰਿਕਾਰਡ ਨੂੰ ਤੋੜ ਦਿੱਤਾ। ਗਿੱਲ ਨੇ ਸੇਨਾ (ਦੱਖਣੀ ਅਫਰੀਕਾ, ਇੰਗਲੈਂਡ, ਨਿਊਜ਼ੀਲੈਂਡ ਅਤੇ ਆਸਟ੍ਰੇਲੀਆ) ਦੇਸ਼ਾਂ ਵਿੱਚ ਖੇਡੀ ਗਈ ਟੈਸਟ ਲੜੀ ਵਿੱਚ ਏਸ਼ੀਆਈ ਬੱਲੇਬਾਜ਼ ਦੁਆਰਾ ਬਣਾਏ ਗਏ ਸਭ ਤੋਂ ਵੱਧ ਦੌੜਾਂ ਦੇ ਵਿਰਾਟ ਕੋਹਲੀ ਦੇ ਰਿਕਾਰਡ ਨੂੰ ਵੀ ਤੋੜ ਦਿੱਤਾ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਸ਼ੁਭਮਨ ਗਿੱਲ ਨੇ ਰਚਿਆ ਇਤਿਹਾਸ, 700+ ਦੌੜਾ ਬਣਾਉਣ ਵਾਲੇ ਬਣੇ ਪਹਿਲੇ ਏਸ਼ਿਆਈ ਬੱਲੇਬਾਜ appeared first on Daily Post Punjabi.

IND vs ENG : ਭਾਰਤ ਨੇ ਇੰਗਲੈਂਡ ਨੂੰ ਦਿੱਤਾ 318 ਦੌੜਾਂ ਦਾ ਟੀਚਾ, ਰਾਹੁਲ ‘ਤੇ ਪਾਂਡਿਆ ਨੇ ਜੜੇ ਅਰਧ ਸੈਂਕੜੇ
IND vs ENG 1st ODI : ਅੱਜ ਭਾਰਤ ਅਤੇ ਇੰਗਲੈਂਡ ਵਿਚਾਲੇ ਤਿੰਨ ਮੈਚਾਂ ਦੀ ਵਨਡੇ ਸੀਰੀਜ਼ ਦਾ ਪਹਿਲਾ ਮੈਚ ਖੇਡਿਆ ਜਾ ਰਿਹਾ ਹੈ। ਇੰਗਲੈਂਡ ਦੇ ਕਪਤਾਨ ਈਯਨ ਮੋਰਗਨ ਨੇ ਟਾਸ ਜਿੱਤ ਕੇ ਟੀਮ ਇੰਡੀਆ ਨੂੰ ਪਹਿਲਾਂ ਬੱਲੇਬਾਜ਼ੀ ਕਰਨ ਦਾ ਸੱਦਾ ਦਿੱਤਾ ਸੀ। ਜਿਸ ਤੋਂ ਬਾਅਦ ਪਹਿਲਾ ਬੱਲੇਬਾਜ਼ੀ ਕਰਦਿਆਂ ਭਾਰਤ ਨੇ ਇੰਗਲੈਂਡ ਦੇ ਸਾਹਮਣੇ 50 ਓਵਰਾਂ ਵਿੱਚ 318 ਦੌੜਾਂ ਦੀ ਚੁਣੌਤੀ ਰੱਖੀ ਹੈ। ਕੇਐਲ ਰਾਹੁਲ ਅਤੇ ਕ੍ਰੂਨਲ ਪਾਂਡਿਆ ਦੇ ਅਰਧ ਸੈਂਕੜੇ ਦੀ ਬਦੌਲਤ ਭਾਰਤ ਨੇ 50 ਓਵਰਾਂ ਵਿੱਚ 5 ਵਿਕਟਾਂ ਦੇ ਨੁਕਸਾਨ ‘ਤੇ 317 ਦੌੜਾਂ ਬਣਾਈਆਂ ਹਨ। ਕ੍ਰੂਨਲ ਨੇ 31 ਗੇਂਦਾਂ ਵਿੱਚ 58 ਦੌੜਾਂ ਦੀ ਅਜੇਤੂ ਪਾਰੀ ਖੇਡੀ। ਜਦਕਿ ਕੇਐਲ ਰਾਹੁਲ 62 ਦੌੜਾਂ ਬਣਾ ਕੇ ਅਜੇਤੂ ਰਿਹਾ ਹੈ। ਇਨ੍ਹਾਂ ਦੋਵਾਂ ਖਿਡਾਰੀਆਂ ਵਿਚਕਾਰ 61 ਗੇਂਦਾਂ ਵਿੱਚ 112 ਦੌੜਾਂ ਦੀ ਸਾਂਝੇਦਾਰੀ ਹੋਈ ਹੈ। ਇੰਗਲੈਂਡ ਲਈ ਬੇਨ ਸਟੋਕਸ ਨੇ 34 ਦੌੜਾਂ ਦੇ ਕੇ ਤਿੰਨ ਵਿਕਟਾਂ ਲਈਆਂ ਹਨ।

1st ODI. 49.6: M Wood to KL Rahul (62), 4 runs, 317/5 https://t.co/MiuL1l0V2V #INDvENG @Paytm
— BCCI (@BCCI) March 23, 2021

ਭਾਰਤ ਵਲੋਂ ਤੇਜ਼ ਗੇਂਦਬਾਜ਼ ਪ੍ਰਸਿੱਧ ਕ੍ਰਿਸ਼ਨਾ ਨੂੰ ਅੰਤਰਰਾਸ਼ਟਰੀ ਕ੍ਰਿਕਟ ਵਿੱਚ ਡੈਬਿਊ ਕਰਨ ਦਾ ਮੌਕਾ ਮਿਲਿਆ ਹੈ। ਕੁਨਾਲ ਪਾਂਡਿਆ ਵੀ ਵਨਡੇ ਇੰਟਰਨੈਸ਼ਨਲ ‘ਚ ਡੈਬਿਊ ਕਰ ਰਹੇ ਹਨ। ਟੈਸਟ ਅਤੇ ਟੀ -20 ਸੀਰੀਜ਼ ‘ਤੇ ਕਬਜ਼ਾ ਕਰਨ ਵਾਲੀ ਟੀਮ ਇੰਡੀਆ ਹੁਣ ਵਿਸ਼ਵ ਚੈਂਪੀਅਨ ਇੰਗਲੈਂਡ ਨੂੰ ਇੱਕ ਰੋਜ਼ਾ ਮੈਚਾਂ ਵਿੱਚ ਮਾਤ ਦੇਣ ਦੀ ਤਿਆਰੀ ਵਿੱਚ ਹੈ। ਇੰਗਲੈਂਡ ਨੇ ਟੈਸਟ ਅਤੇ ਟੀ -20 ਮੈਚਾਂ ਵਿੱਚ ਜਿੱਤਾਂ ਨਾਲ ਸ਼ੁਰੂਆਤ ਕੀਤੀ, ਪਰੰਤੂ ਇਨ੍ਹਾਂ ਦੋਵੇਂ ਫਾਰਮੈਟਾਂ ਵਿੱਚ ਜੇਤੂ ਰੱਥ ਕਾਇਮ ਰੱਖਣ ਵਿੱਚ ਅਸਫਲ ਰਿਹਾ। ਹੁਣ ਈਯਨ ਮੋਰਗਨ ਦੀ ਅਗਵਾਈ ਵਾਲੀ ਟੀਮ ਵੀ ਇਨ੍ਹਾਂ ਕਮੀਆਂ ਨੂੰ ਦੂਰ ਕਰ ਟੂਰ ਨੂੰ ਸਕਾਰਾਤਮਕ ਢੰਗ ਨਾਲ ਖਤਮ ਕਰਨਾ ਚਾਹੇਗੀ।

ਇਹ ਵੀ ਦੇਖੋ : ਬੰਗਾ ‘ਚ ਕਿਸਾਨਾਂ ਦੀ ਵੱਡੀ ਮਹਾਪੰਚਾਇਤ LIVE, Babbu Maan ਸਮੇਤ ਪਹੁੰਚੇ ਕਈ ਗਾਇਕ ਤੇ ਵੱਡੇ ਕਿਸਾਨ ਆਗੂ

The post IND vs ENG : ਭਾਰਤ ਨੇ ਇੰਗਲੈਂਡ ਨੂੰ ਦਿੱਤਾ 318 ਦੌੜਾਂ ਦਾ ਟੀਚਾ, ਰਾਹੁਲ ‘ਤੇ ਪਾਂਡਿਆ ਨੇ ਜੜੇ ਅਰਧ ਸੈਂਕੜੇ appeared first on Daily Post Punjabi.