ind vs nz Archives - Daily Post Punjabi

ਪੈਰਿਸ ਓਲੰਪਿਕ 2024 ਦੇ ਹਾਕੀ ਟੂਰਨਾਮੈਂਟ ਦਾ ਸ਼ਡਿਊਲ ਜਾਰੀ, 27 ਜੁਲਾਈ ਤੋਂ ਸ਼ੁਰੂ ਹੋਵੇਗਾ ਟੂਰਨਾਮੈਂਟ
ਪੈਰਿਸ ਓਲੰਪਿਕ 2024 ਦੇ ਹਾਕੀ ਟੂਰਨਾਮੈਂਟ ਦਾ ਸ਼ਡਿਊਲ ਜਾਰੀ ਕਰ ਦਿੱਤਾ ਗਿਆ ਹੈ। ਅੰਤਰਰਾਸ਼ਟਰੀ ਓਲੰਪਿਕ ਕੌਂਸਲ ਦੇ ਪ੍ਰਧਾਨ ਥਾਮਸ ਬਾਕ ਨੇ ਬੁੱਧਵਾਰ ਨੂੰ ਇਸ ਨੂੰ ਜਾਰੀ ਕੀਤਾ। 26 ਜੁਲਾਈ ਤੋਂ ਸ਼ੁਰੂ ਹੋਣ ਵਾਲੀਆਂ ਖੇਡਾਂ ਦੇ ਨਾਲ ਹੀ ਹਾਕੀ ਟੂਰਨਾਮੈਂਟ 27 ਜੁਲਾਈ ਨੂੰ ਸ਼ੁਰੂ ਹੋ ਕੇ 9 ਅਗਸਤ ਤੱਕ ਚੱਲੇਗਾ। ਹਾਕੀ ਟੂਰਨਾਮੈਂਟ ਵਿੱਚ 12 ਪੁਰਸ਼ ਅਤੇ 12 ਮਹਿਲਾ ਟੀਮਾਂ ਭਾਗ ਲੈਣਗੀਆਂ।

Paris Olympics 2024 hockey

ਭਾਰਤੀ ਪੁਰਸ਼ ਹਾਕੀ ਟੀਮ 27 ਜੁਲਾਈ ਨੂੰ ਨਿਊਜ਼ੀਲੈਂਡ ਖਿਲਾਫ ਆਪਣੀ ਮੁਹਿੰਮ ਦੀ ਸ਼ੁਰੂਆਤ ਕਰੇਗੀ। ਰਾਂਚੀ ਵਿੱਚ ਹੋਏ ਕੁਆਲੀਫਾਇਰ ਵਿੱਚ ਭਾਰਤੀ ਮਹਿਲਾ ਟੀਮ ਖੇਡਾਂ ਲਈ ਕੁਆਲੀਫਾਈ ਨਹੀਂ ਕਰ ਸਕੀ। ਭਾਰਤੀ ਟੀਮ ਨੂੰ ਟੂਰਨਾਮੈਂਟ ਦੇ ਪੂਲ ਬੀ ਵਿੱਚ ਰੱਖਿਆ ਗਿਆ ਹੈ। ਟੀਮ ਇੰਡੀਆ ਨੂੰ ਬੈਲਜੀਅਮ, ਅਰਜਨਟੀਨਾ, ਨਿਊਜ਼ੀਲੈਂਡ, ਆਸਟ੍ਰੇਲੀਆ ਅਤੇ ਆਇਰਲੈਂਡ ਨਾਲ ਰੱਖਿਆ ਗਿਆ ਹੈ। ਜਦੋਂ ਕਿ ਪੂਲ ਏ ਵਿੱਚ ਨੀਦਰਲੈਂਡ, ਸਪੇਨ, ਜਰਮਨੀ, ਫਰਾਂਸ, ਗ੍ਰੇਟ ਬ੍ਰਿਟੇਨ ਅਤੇ ਦੱਖਣੀ ਅਫਰੀਕਾ ਸ਼ਾਮਲ ਹਨ।

ਇਹ ਵੀ ਪੜ੍ਹੋ : ਬੈਂਗਲੁਰੂ ਕੈਫੇ ਮਾਮਲੇ ‘ਚ NIA ਦਾ ਐਲਾਨ, ਦੋਸ਼ੀ ਬਾਰੇ ਸੂਚਨਾ ਦੇਣ ਵਾਲੇ ਨੂੰ ਮਿਲੇਗਾ 10 ਲੱਖ ਰੁਪਏ ਦਾ ਇਨਾਮ

ਗਰੁੱਪ ਸਟੇਜ਼ ਵਿਚ ਟੀਮਾਂ ਇੱਕ-ਦੂਜੇ ਨਾਲ ਇੱਕ ਵਾਰ ਮੁਕਾਬਲਾ ਕਰੇਗੀ। ਹਰੇਕ ਪੂਲ ਵਿੱਚੋਂ ਚੋਟੀ ਦੀਆਂ 4 ਟੀਮਾਂ ਕੁਆਰਟਰ ਫਾਈਨਲ ਵਿੱਚ ਪ੍ਰਵੇਸ਼ ਕਰਨਗੀਆਂ। ਪੈਰਿਸ-2024 ਓਲੰਪਿਕ ਹਾਕੀ ਮੈਡਲ ਰਾਉਂਡ ਦੇ ਮੈਚ 8 ਅਗਸਤ ਨੂੰ ਤੈਅ ਕੀਤੇ ਗਏ ਹਨ। ਹਾਕੀ ਟੂਰਨਾਮੈਂਟ ਦਾ ਫਾਈਨਲ ਮੈਚ 8 ਅਗਸਤ ਨੂੰ ਖੇਡਿਆ ਜਾਵੇਗਾ। ਭਾਰਤੀ ਟੀਮ ਨੇ ਪਿਛਲੀ ਵਾਰ ਇਤਿਹਾਸਕ ਕਾਂਸੀ ਦਾ ਤਗਮਾ ਜਿੱਤਿਆ ਸੀ। ਫਿਰ ਭਾਰਤ ਨੇ 41 ਸਾਲਾਂ ਬਾਅਦ ਹਾਕੀ ਦਾ ਤਗਮਾ ਜਿੱਤਿਆ। ਭਾਰਤੀ ਟੀਮ ਓਲੰਪਿਕ ਖੇਡਾਂ ਵਿੱਚ 8 ਵਾਰ ਦੀ ਚੈਂਪੀਅਨ ਹੈ।

ਵੀਡੀਓ ਲਈ ਕਲਿੱਕ ਕਰੋ -:

“ਖੁਸ਼ਖਬਰੀ ! ਕੈਨੇਡਾ ਦੇ Student Visa ‘ਚ ਬਦਲਾਅ ਤੋਂ ਬਾਅਦ ਵੀ ਆਸਾਨੀ ਨਾਲ ਜਾ ਸਕਦੇ ਓ ਕੈਨੇਡਾ !”

The post ਪੈਰਿਸ ਓਲੰਪਿਕ 2024 ਦੇ ਹਾਕੀ ਟੂਰਨਾਮੈਂਟ ਦਾ ਸ਼ਡਿਊਲ ਜਾਰੀ, 27 ਜੁਲਾਈ ਤੋਂ ਸ਼ੁਰੂ ਹੋਵੇਗਾ ਟੂਰਨਾਮੈਂਟ appeared first on Daily Post Punjabi.

IND vs NZ : 296 ਦੌੜਾਂ ‘ਤੇ ਸਿਮਟੀ ਨਿਊਜ਼ੀਲੈਂਡ ਦੀ ਪਹਿਲੀ ਪਾਰੀ, ਅਕਸ਼ਰ ਨੇ ਹਾਸਿਲ ਕੀਤੀਆਂ ਪੰਜ ਵਿਕਟਾਂ
ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਖੇਡੇ ਜਾ ਰਹੇ ਕਾਨਪੁਰ ਟੈਸਟ ਦਾ ਅੱਜ ਤੀਜਾ ਦਿਨ ਹੈ। ਤੀਜੇ ਦਿਨ ਨਿਊਜ਼ੀਲੈਂਡ ਦੀ ਟੀਮ ਭਾਰਤੀ ਸਪਿਨਰਾਂ ਦੇ ਸਾਹਮਣੇ ਬੇਵੱਸ ਨਜ਼ਰ ਆਈ ਹੈ। ਸੈਂਕੜੇ ਦੀ ਸ਼ੁਰੂਆਤੀ ਸਾਂਝੇਦਾਰੀ ਦੇ ਬਾਵਜੂਦ ਨਿਊਜ਼ੀਲੈਂਡ ਦੀ ਟੀਮ 296 ਦੌੜਾਂ ‘ਤੇ ਆਲ ਆਊਟ ਹੋ ਗਈ ਹੈ।

Innings Break!

Ashwin picks up the final wicket as New Zealand are all out for 296. #TeamIndia lead by 49 runs.

Scorecard – https://t.co/WRsJCUhS2d #INDvNZ @Paytm pic.twitter.com/GDBqhNP0u1
— BCCI (@BCCI) November 27, 2021

ਟੀਮ ਇੰਡੀਆ ਨੂੰ ਪਹਿਲੀ ਪਾਰੀ ਦੇ ਆਧਾਰ ‘ਤੇ 49 ਦੌੜਾਂ ਦੀ ਲੀਡ ਮਿਲੀ ਹੈ। ਤੀਜੇ ਦਿਨ ਭਾਰਤ ਲਈ ਅਕਸ਼ਰ ਪਟੇਲ ਨੇ ਸ਼ਾਨਦਾਰ ਗੇਂਦਬਾਜ਼ੀ ਕੀਤੀ ਹੈ, ਅਕਸ਼ਰ ਨੇ ਪਾਰੀ ‘ਚ 5 ਵਿਕਟਾਂ ਲਈਆਂ ਹਨ। ਇਸ ਦੇ ਨਾਲ ਹੀ ਰਵੀਚੰਦਰਨ ਅਸ਼ਵਿਨ ਨੇ ਵੀ ਤਿੰਨ ਵਿਕਟਾਂ ਲੈ ਕੇ ਟੈਸਟ ਕ੍ਰਿਕਟ ਵਿੱਚ ਸਭ ਤੋਂ ਵੱਧ ਵਿਕਟਾਂ ਲੈਣ ਦੇ ਮਾਮਲੇ ਵਿੱਚ ਵਸੀਮ ਅਕਰਮ ਨੂੰ ਪਿੱਛੇ ਛੱਡ ਦਿੱਤਾ ਹੈ।

ਇਹ ਵੀ ਪੜ੍ਹੋ : ਕਿਸਾਨਾਂ ਦਾ ਵੱਡਾ ਫ਼ੈਸਲਾ, 29 ਨਵੰਬਰ ਨੂੰ ਸੰਸਦ ਵੱਲ ਕੀਤਾ ਜਾਣ ਵਾਲਾ ਟਰੈਕਟਰ ਮਾਰਚ ਕੀਤਾ ਮੁਲਤਵੀ

ਕਾਨਪੁਰ ਟੈਸਟ ‘ਚ ਟੀਮ ਇੰਡੀਆ ਦੀ ਦੂਜੀ ਪਾਰੀ ਸ਼ੁਰੂ ਹੋ ਗਈ ਹੈ। ਪਰ ਸ਼ੁਰੂਆਤ ਬਹੁਤ ਖਰਾਬ ਰਹੀ, ਕਾਇਲ ਜੇਮਸਨ ਨੇ ਸ਼ੁਬਮਨ ਗਿੱਲ ਨੂੰ ਕਲੀਨ ਬੋਲਡ ਕਰ ਦਿੱਤਾ ਹੈ। ਸ਼ੁਭਮਨ ਗਿੱਲ ਸਿਰਫ਼ 1 ਦੌੜ ਬਣਾ ਕੇ ਆਊਟ ਹੋ ਗਿਆ ਹੈ। ਨਿਊਜ਼ੀਲੈਂਡ ‘ਤੇ ਭਾਰਤੀ ਟੀਮ ਦੀ 50 ਦੌੜਾਂ ਦੀ ਲੀਡ ਪੂਰੀ ਹੋ ਗਈ ਹੈ।

ਵੀਡੀਓ ਲਈ ਕਲਿੱਕ ਕਰੋ -:

“ਪੇਂਡੂ ਤਰੀਕੇ ਨਾਲ ਬਣਾਉ ਸਰੋਂ ਦਾ ਸਾਗ “

The post IND vs NZ : 296 ਦੌੜਾਂ ‘ਤੇ ਸਿਮਟੀ ਨਿਊਜ਼ੀਲੈਂਡ ਦੀ ਪਹਿਲੀ ਪਾਰੀ, ਅਕਸ਼ਰ ਨੇ ਹਾਸਿਲ ਕੀਤੀਆਂ ਪੰਜ ਵਿਕਟਾਂ appeared first on Daily Post Punjabi.

ਮੀਂਹ ਦੀ ਭੇਟ ਚੜ੍ਹਿਆ WTC ਫਾਈਨਲ ਦਾ ਪਹਿਲਾ ਸੈਸ਼ਨ, ਅਜੇ ਤੱਕ ਨਹੀਂ ਹੋਈ ਸਕੀ ਟਾਸ
ਆਈਸੀਸੀ ਵਰਲਡ ਟੈਸਟ ਚੈਂਪੀਅਨਸ਼ਿਪ ਦਾ ਆਖਰੀ ਮੈਚ ਅੱਜ ਸਾਉਥੈਮਪਟਨ ਇੰਗਲੈਂਡ ਵਿੱਚ ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਖੇਡਿਆ ਜਾਣਾ ਹੈ। ਇਸ ਮੈਚ ਨੂੰ ਟੈਸਟ ਕ੍ਰਿਕਟ ਦੇ ਸਭ ਤੋਂ ਵੱਡੇ ਮੈਚ ਵੱਜੋਂ ਵੇਖਿਆ ਜਾ ਰਿਹਾ ਹੈ, ਕਿਉਂਕਿ ਪਹਿਲੀ ਵਾਰ ਕ੍ਰਿਕਟ ਨੂੰ ਲੰਬੇ ਫਾਰਮੈਟ ਦਾ ਬਾਦਸ਼ਾਹ ਮਿਲਣ ਜਾ ਰਿਹਾ ਹੈ।

Good morning from Southampton. We are just over an hour away from the scheduled start of play but It continues to drizzle here. The match officials are on the field now.  #WTC21 pic.twitter.com/Kl77pJIJLo
— BCCI (@BCCI) June 18, 2021

ਟੀਮ ਇੰਡੀਆ ਨੇ ਪਲੇਇੰਗ 11 ਤੋਂ ਪਰਦਾ ਹਟਾ ਕੇ ਆਪਣੇ ਇਰਾਦੇ ਸਪੱਸ਼ਟ ਕਰ ਦਿੱਤੇ ਹਨ ਕਿ ਉਹ ਫਾਈਨਲ ਲਈ ਪੂਰੇ ਵਿਸ਼ਵਾਸ ਨਾਲ ਭਰੀ ਹੋਈ ਹੈ। ਤੇਜ਼ ਗੇਂਦਬਾਜ਼ਾਂ ਦੇ ਹੱਕ ਵਿੱਚ ਰਹਿਣ ਵਾਲੀਆਂ ਸਥਿਤੀਆਂ ਨੂੰ ਦੇਖਦੇ ਹੋਏ, ਨਿਊਜ਼ੀਲੈਂਡ ਦੀ ਟੀਮ ਨੂੰ ਕਿਸੇ ਵੀ ਕੀਮਤ ‘ਤੇ ਘੱਟ ਨਹੀਂ ਸਮਝਿਆ ਜਾ ਸਕਦਾ। ਪਰ ਕ੍ਰਿਕਟ ਪ੍ਰੇਮੀਆਂ ਨੂੰ ਮੈਚ ਲਈ ਅਜੇ ਵੀ ਇੰਤਜ਼ਾਰ ਕਰਨਾ ਪਏਗਾ। ਕਿਉਂਕਿ ਸਾਉਥੈਮਪਟਨ ਵਿੱਚ ਬਾਰਿਸ਼ ਜਾਰੀ ਹੈ। ਹਾਲਾਂਕਿ, ਮੈਦਾਨ ਦੇ ਕਿਉਰੇਟਰ ਦਾ ਕਹਿਣਾ ਹੈ ਕਿ ਉਹ ਬਾਰਿਸ਼ ਰੁਕਣ ਦੇ ਅੱਧੇ ਘੰਟੇ ਬਾਅਦ ਹੀ ਮੈਦਾਨ ਨੂੰ ਖੇਡਣ ਯੋਗ ਬਣਾ ਦੇਣਗੇ। ਇਸ ਸਮੇਂ ਦੋਵੇਂ ਟੀਮਾਂ ਦੇ ਖਿਡਾਰੀ ਆਪਣੇ ਕਮਰਿਆਂ ਵਿੱਚ ਹਨ। ਟਾਸ ਬਾਰਿਸ਼ ਦੇ ਰੁਕਣ ਤੋਂ ਬਾਅਦ ਹੀ ਹੋਵੇਗੀ।

ਬੀਸੀਸੀਆਈ ਨੇ ਟਵੀਟ ਕਰਕੇ ਮੈਚ ‘ਚ ਦੇਰੀ ਸ਼ੁਰੂ ਹੋਣ ਦੀ ਜਾਣਕਾਰੀ ਵੀ ਦਿੱਤੀ ਹੈ। ਬੀਸੀਸੀਆਈ ਨੇ ਕਿਹਾ ਹੈ ਕਿ ਪਹਿਲੇ ਸੈਸ਼ਨ ਦੀ ਖੇਡ ਰੱਦ ਕਰ ਦਿੱਤੀ ਗਈ ਹੈ। ਸਾਉਥੈਮਪਟਨ ਵਿੱਚ ਮੀਂਹ ਪੈਣ ਕਾਰਨ, ਫਿਲਹਾਲ ਮੈਦਾਨ ਖੇਡਣ ਯੋਗ ਨਹੀਂ ਹੈ। ਖ਼ੈਰ, ਚੰਗੀ ਗੱਲ ਇਹ ਹੈ ਕਿ ਆਈਸੀਸੀ ਨੇ ਇਸ ਇਤਿਹਾਸਕ ਮੈਚ ਲਈ ਇੱਕ ਰਿਜ਼ਰਵ ਡੇਅ ਰੱਖਿਆ ਹੈ। ਜੇ ਮੀਂਹ ਕਾਰਨ ਪੰਜ ਦਿਨਾਂ ਵਿੱਚੋਂ ਕਿਸੇ ਦਿਨ ਮੈਚ ਨਹੀਂ ਹੁੰਦਾ, ਤਾਂ ਉਸ ਦਿਨ ਦੀ ਭਰਪਾਈ ਛੇਵੇਂ ਦਿਨ ਹੋਵੇਗੀ।

ਇਹ ਵੀ ਪੜ੍ਹੋ : ਇਸ ਸੂਬੇ ਦੇ ਕਿਸਾਨਾਂ ਨੂੰ ਮਿਲੀ ਵੱਡੀ ਖੁਸ਼ਖਬਰੀ, ਸਰਕਾਰ ਨੇ ਵੱਡੀ ਰਾਹਤ ਦਿੰਦਿਆਂ ਮੁਆਫ ਕੀਤਾ 980 ਕਰੋੜ ਦਾ ਕਰਜ਼ਾ

ਲੱਗਭਗ ਦੋ ਸਾਲਾਂ ਦੇ ਲੰਬੇ ਸਫਰ ਤੋਂ ਬਾਅਦ, ਭਾਰਤ ਅਤੇ ਨਿਊਜ਼ੀਲੈਂਡ ਦੀਆਂ ਟੀਮਾਂ ਇਸ ਆਈਸੀਸੀ ਵਿਸ਼ਵ ਟੈਸਟ ਚੈਂਪੀਅਨਸ਼ਿਪ ਦੇ ਫਾਈਨਲ ਵਿੱਚ ਥਾਂ ਬਣਾਉਣ ਵਿੱਚ ਕਾਮਯਾਬ ਹੋਈਆਂ ਹਨ। ਵਰਲਡ ਟੈਸਟ ਚੈਂਪੀਅਨਸ਼ਿਪ ਵਿੱਚ ਭਾਰਤ ਨੇ ਵੈਸਟਇੰਡੀਜ਼, ਦੱਖਣੀ ਅਫਰੀਕਾ, ਬੰਗਲਾਦੇਸ਼, ਆਸਟ੍ਰੇਲੀਆ ਅਤੇ ਇੰਗਲੈਂਡ ਨੂੰ ਹਰਾਇਆ ਹੈ, ਜਦਕਿ ਨਿਊਜ਼ੀਲੈਂਡ ਨੇ ਭਾਰਤ, ਪਾਕਿਸਤਾਨ ਅਤੇ ਵਿੰਡੀਜ਼ ਨੂੰ ਹਰਾ ਕੇ ਫਾਈਨਲ ਟਿਕਟ ਜਿੱਤੀ ਹੈ।

ਇਹ ਵੀ ਦੇਖੋ : ਪੁਲਿਸ ਵਾਲੇ ਨੇ ਤੋੜੀ ਬੰਦੇ ਦੀ ਬਾਂਹ, ਮੁੰਡੇ ਨੇ ਵੀਡੀਓ ਬਣਾ ਕੇ ਕੀਤੀ ਵਾਇਰਲ

The post ਮੀਂਹ ਦੀ ਭੇਟ ਚੜ੍ਹਿਆ WTC ਫਾਈਨਲ ਦਾ ਪਹਿਲਾ ਸੈਸ਼ਨ, ਅਜੇ ਤੱਕ ਨਹੀਂ ਹੋਈ ਸਕੀ ਟਾਸ appeared first on Daily Post Punjabi.