IND vs SA World Cup 2023 Archives - Daily Post Punjabi

ਭਾਰਤ ਤੇ ਦੱਖਣੀ ਅਫਰੀਕਾ ਵਿਚਾਲੇ ਅੱਜ ਹੋਵੇਗਾ ਮੁਕਾਬਲਾ, ਟੀਮ ਇੰਡੀਆ ਕੋਲ ਜਿੱਤ ਦੀ ਹੈਟ੍ਰਿਕ ਲਗਾਉਣ ਦਾ ਮੌਕਾ
ਵਨਡੇ ਵਿਸ਼ਵ ਕੱਪ ਜਿੱਤਣ ਵਾਲੀਆਂ ਦੋ ਮਨਪਸੰਦ ਟੀਮਾਂ ਭਾਰਤ ਅਤੇ ਦੱਖਣੀ ਅਫਰੀਕਾ ਅੱਜ ਯਾਨੀ 5 ਨਵੰਬਰ ਨੂੰ ਆਹਮੋ-ਸਾਹਮਣੇ ਹੋਣਗੀਆਂ । ਇਹ ਮੈਚ ਕੋਲਕਾਤਾ ਦੇ ਈਡਨ ਗਾਰਡਨ ਮੈਦਾਨ ‘ਤੇ ਦੁਪਹਿਰ 2 ਵਜੇ ਸ਼ੁਰੂ ਹੋਵੇਗਾ । ਟਾਸ ਦੁਪਹਿਰ 1:30 ਵਜੇ ਹੋਵੇਗਾ । ਦੋਵੇਂ ਟੀਮਾਂ ਲੀਗ ਪੜਾਅ ਦੇ 36 ਮੈਚਾਂ ਦੀ ਸਮਾਪਤੀ ਤੋਂ ਬਾਅਦ ਅੰਕ ਸੂਚੀ ਵਿੱਚ ਪਹਿਲੇ ਅਤੇ ਦੂਜੇ ਸਥਾਨ ‘ਤੇ ਹਨ।

IND vs SA World Cup 2023

ਦੋਵੇਂ ਟੀਮਾਂ ਸੈਮੀਫਾਈਨਲ ਲਈ ਕੁਆਲੀਫਾਈ ਕਰ ਚੁੱਕੀਆਂ ਹਨ । ਭਾਰਤ ਦੇ 14 ਅਤੇ ਦੱਖਣੀ ਅਫਰੀਕਾ ਦੇ 12 ਅੰਕ ਹਨ । ਅਜਿਹੇ ਵਿੱਚ ਅੱਜ ਦਾ ਮੈਚ ਜਿੱਤਣ ਵਾਲੀ ਟੀਮ ਨੰਬਰ-1 ਦੀ ਸਥਿਤੀ ‘ਤੇ ਰਹੇਗੀ ਅਤੇ ਇਸ ਸਥਾਨ ‘ਤੇ ਲੀਗ ਪੜਾਅ ਵੀ ਖਤਮ ਕਰ ਸਕਦੀ ਹੈ । ਭਾਰਤ ਟੂਰਨਾਮੈਂਟ ਵਿੱਚ ਇਕਲੌਤੀ ਅਜਿਹੀ ਟੀਮ ਹੈ, ਜਿਸ ਨੇ 7 ਵਿੱਚੋਂ 7 ਮੈਚ ਜਿੱਤੇ ਹਨ। ਉੱਥੇ ਹੀ ਦੂਜੇ ਪਾਸੇ ਦੱਖਣੀ ਅਫਰੀਕਾ ਨੇ 7 ਮੈਚਾਂ ਵਿੱਚੋਂ 6 ਮੈਚ ਜਿੱਤੇ ਹਨ ਅਤੇ ਸਿਰਫ ਇੱਕ ਮੈਚ ਹਾਰਿਆ ਹੈ ।

IND vs SA World Cup 2023

ਭਾਰਤ ਅਤੇ ਦੱਖਣੀ ਅਫ਼ਰੀਕਾ ਦੀਆਂ ਟੀਮਾਂ ਪਹਿਲੀ ਵਾਰ 1992 ਵਨਡੇ ਵਿਸ਼ਵ ਕੱਪ ਵਿੱਚ ਪਹਿਲੀ ਵਾਰ ਆਹਮੋ-ਸਾਹਮਣੇ ਹੋਈਆਂ ਸਨ, ਜਦੋਂ ਭਾਰਤ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਉਦੋਂ ਤੋਂ ਲੈ ਕੇ 2011 ਤੱਕ ਦੋਵੇਂ ਵਿਸ਼ਵ ਕੱਪ ਵਿੱਚ 3 ਵਾਰ ਇੱਕ ਦੂਜੇ ਦਾ ਸਾਹਮਣਾ ਕਰ ਚੁੱਕੇ ਹਨ, ਤਿੰਨੋਂ ਮੈਚ ਦੱਖਣੀ ਅਫਰੀਕਾ ਨੇ ਜਿੱਤੇ ਹਨ। ਉੱਥੇ ਹੀ 2015 ਅਤੇ 2019 ਵਿੱਚ ਦੋਵੇਂ 2 ਮੈਚਾਂ ਵਿੱਚ ਇੱਕ-ਦੂਜੇ ਦਾ ਸਾਹਮਣਾ ਕੀਤਾ ਅਤੇ ਹਰ ਵਾਰ ਟੀਮ ਇੰਡੀਆ ਨੇ ਜਿੱਤ ਦਰਜ ਕੀਤੀ ਸੀ । ਯਾਨੀ ਅੱਜ ਦਾ ਮੈਚ ਜਿੱਤਣ ਤੋਂ ਬਾਅਦ ਟੀਮ ਇੰਡੀਆ ਟੂਰਨਾਮੈਂਟ ਵਿੱਚ ਦੱਖਣੀ ਅਫਰੀਕਾ ‘ਤੇ ਜਿੱਤ ਦੀ ਹੈਟ੍ਰਿਕ ਲਗਾ ਲਵੇਗੀ । ਵਨਡੇ ਵਿੱਚ ਦੋਵਾਂ ਟੀਮਾਂ ਵਿਚਾਲੇ 90 ਮੈਚ ਖੇਡੇ ਗਏ । ਭਾਰਤ ਨੇ 37 ਮੈਚਾਂ ਵਿੱਚ ਜਿੱਤ ਦਰਜ ਕੀਤੀ ਅਤੇ ਦੱਖਣੀ ਅਫਰੀਕਾ ਨੇ 50 ਵਿੱਚ ਜਿੱਤ ਦਰਜ ਕੀਤੀ ਹੈ, ਜਦਕਿ ਤਿੰਨ ਮੈਚਾਂ ਦਾ ਵੀ ਕੋਈ ਨਤੀਜਾ ਨਹੀਂ ਨਿਕਲਿਆ ।

ਇਹ ਵੀ ਪੜ੍ਹੋ: ਪ੍ਰਦੂਸ਼ਣ ਦੇ ਮੱਦੇਨਜ਼ਰ ਦਿੱਲੀ ਸਰਕਾਰ ਦਾ ਵੱਡਾ ਫੈਸਲਾ, 10 ਨਵੰਬਰ ਤੱਕ ਸਾਰੇ ਪ੍ਰਾਇਮਰੀ ਸਕੂਲ ਰਹਿਣਗੇ ਬੰਦ

ਜੇਕਰ ਇੱਥੇ ਪਿਚ ਦੀ ਗੱਲ ਕੀਤੀ ਜਾਵੇ ਤਾਂ ਕੋਲਕਾਤਾ ਦੇ ਈਡਨ ਗਾਰਡਨ ਸਟੇਡੀਅਮ ਦੀ ਵਿਕਟ ਬੱਲੇਬਾਜ਼ੀ ਲਈ ਹਮੇਸ਼ਾ ਮਦਦਗਾਰ ਰਹੀ ਹੈ । ਇਸ ਵਿਸ਼ਵ ਕੱਪ ਵਿੱਚ ਹੁਣ ਤੱਕ 2 ਮੈਚ ਖੇਡੇ ਜਾ ਚੁੱਕੇ ਹਨ । ਇੱਥੇ ਕੁੱਲ 33 ਵਨਡੇ ਖੇਡੇ ਗਏ ਹਨ। ਪਹਿਲਾਂ ਬੱਲੇਬਾਜ਼ੀ ਕਰਨ ਵਾਲੀ ਟੀਮ ਨੇ 19 ਮੈਚ ਜਿੱਤੇ ਹਨ ਅਤੇ ਬਾਅਦ ਵਿੱਚ ਬੱਲੇਬਾਜ਼ੀ ਕਰਨ ਵਾਲੀ ਟੀਮ ਨੇ 13 ਮੈਚ ਜਿੱਤੇ ਹਨ । ਇੱਕ ਮੈਚ ਦਾ ਕੋਈ ਨਤੀਜਾ ਨਹੀਂ ਨਿਕਲਿਆ । ਇਸ ਮੈਦਾਨ ‘ਤੇ ਸਭ ਤੋਂ ਵੱਧ ਸਕੋਰ 404 ਦੌੜਾਂ ਹੈ, ਜੋ ਭਾਰਤ ਨੇ 2014 ਵਿੱਚ ਸ਼੍ਰੀਲੰਕਾ ਖਿਲਾਫ ਬਣਾਇਆ ਸੀ। ਕੋਲਕਾਤਾ ਵਿੱਚ ਐਤਵਾਰ ਨੂੰ ਮੌਸਮ ਸਾਫ ਰਹੇਗਾ। ਇੱਥੇ ਮੀਂਹ ਦੀ ਸੰਭਾਵਨਾ 4% ਹੈ । ਇਸ ਦੌਰਾਨ ਹਵਾ ਦੀ ਰਫ਼ਤਾਰ 11 ਕਿਲੋਮੀਟਰ ਪ੍ਰਤੀ ਘੰਟਾ ਰਹੇਗੀ। ਨਮੀ ਲਗਭਗ 36% ਰਹੇਗੀ। ਤਾਪਮਾਨ 23 ਤੋਂ 33 ਡਿਗਰੀ ਸੈਲਸੀਅਸ ਤੱਕ ਹੋ ਸਕਦਾ ਹੈ।

IND vs SA World Cup 2023

ਟੀਮਾਂ ਦੀ ਸੰਭਾਵਿਤ ਪਲੇਇੰਗ-11

ਭਾਰਤ: ਰੋਹਿਤ ਸ਼ਰਮਾ(ਕਪਤਾਨ), ਸ਼ੁਭਮਨ ਗਿੱਲ, ਵਿਰਾਟ ਕੋਹਲੀ, ਸ਼੍ਰੇਅਸ ਅਈਅਰ, ਕੇਐੱਲ ਰਾਹੁਲ(ਵਿਕਟਕੀਪਰ), ਸੂਰਿਆਕੁਮਾਰ ਯਾਦਵ, ਰਵਿੰਦਰ ਜਡੇਜਾ,ਮੁਹੰਮਦ ਸ਼ਮੀ, ਕੁਲਦੀਪ ਯਾਦਵ, ਜਸਪ੍ਰੀਤ ਬੁਮਰਾਹ ਤੇ ਮੁਹੰਮਦ ਸਿਰਾਜ।

ਦੱਖਣੀ ਅਫਰੀਕਾ: ਟੇਂਬਾ ਬਾਵੁਮਾ(ਕਪਤਾਨ), ਕਵਿੰਟਨ ਡੀ ਕਾਕ(ਵਿਕਟਕੀਪਰ), ਰਾਸੀ ਵਾਨ ਡਰ ਡਸਨ, ਐਡਨ ਮਾਰਕਰਮ, ਹੇਨਰਿਕ ਕਲਾਸਨ, ਡੇਵਿਡ ਮਿਲਰ, ਮਾਰਕੋ ਯਾਨਸਨ, ਕੇਸ਼ਵ ਮਹਾਰਾਜ, ਜੋਰਾਲਡ ਕੂਟਜੀ, ਕਗਿਸੋ ਰਬਾਡਾ ਤੇ ਲੁੰਗੀ ਐਨਗਿਡੀ।

ਵੀਡੀਓ ਲਈ ਕਲਿੱਕ ਕਰੋ : –

“Afsana Khan ਨੇ Rakhi Sawant ਨੂੰ ਪਵਾ ‘ਤਾ ਪੰਜਾਬੀ ਸੂਟ, Afsana ਲਈ ਦੇਖੋ ਕਿਸ ਤੋਂ ਲਿਆ ‘ਡਰਾਮਾ ਕੁਈਨ’ ਨੇ ਬਦਲਾ!

The post ਭਾਰਤ ਤੇ ਦੱਖਣੀ ਅਫਰੀਕਾ ਵਿਚਾਲੇ ਅੱਜ ਹੋਵੇਗਾ ਮੁਕਾਬਲਾ, ਟੀਮ ਇੰਡੀਆ ਕੋਲ ਜਿੱਤ ਦੀ ਹੈਟ੍ਰਿਕ ਲਗਾਉਣ ਦਾ ਮੌਕਾ appeared first on Daily Post Punjabi.