IND vs SL 2nd T20I Archives - Daily Post Punjabi

ਅਕਸ਼ਰ ਤੇ ਸੂਰਿਆਕੁਮਾਰ ਦੀ ਤੂਫਾਨੀ ਪਾਰੀ ‘ਤੇ ਫਿਰਿਆ ਪਾਣੀ, ਸ਼੍ਰੀਲੰਕਾ ਨੇ ਭਾਰਤ ਨੂੰ 16 ਦੌੜਾਂ ਨਾਲ ਦਿੱਤੀ ਮਾਤ
ਸ਼੍ਰੀਲੰਕਾ ਨੇ ਦੂਜੇ ਟੀ-20 ਮੈਚ ਵਿੱਚ ਟੀਮ ਇੰਡੀਆ ਨੂੰ 16 ਦੌੜਾਂ ਨਾਲ ਮਾਤ ਦਿੱਤੀ । ਇਸ ਤਰ੍ਹਾਂ 3 ਮੈਚਾਂ ਦੀ ਸੀਰੀਜ਼ 1-1 ਨਾਲ ਬਰਾਬਰੀ ‘ਤੇ ਆ ਗਈ ਹੈ । ਭਾਰਤੀ ਟੀਮ ਨੂੰ ਮੈਚ ਜਿੱਤਣ ਲਈ 207 ਦੌੜਾਂ ਦਾ ਟੀਚਾ ਮਿਲਿਆ ਸੀ, ਪਰ ਟੀਮ ਇੰਡੀਆ 20 ਓਵਰਾਂ ਵਿੱਚ 8 ਵਿਕਟਾਂ ‘ਤੇ ਮਹਿਜ਼ 190 ਦੌੜਾਂ ਹੀ ਬਣਾ ਸਕੀ । ਭਾਰਤ ਦੇ ਲਈ ਅਕਸ਼ਰ ਪਟੇਲ ਨੇ 31 ਗੇਂਦਾਂ ਵਿੱਚ ਸਭ ਤੋਂ ਵੱਧ 65 ਦੌੜਾਂ ਦੀ ਪਾਰੀ ਖੇਡੀ । ਉਸ ਨੇ ਆਪਣੀ ਪਾਰੀ ਵਿੱਚ 3 ਚੌਕੇ ਅਤੇ 6 ਛੱਕੇ ਲਗਾਏ। ਉੱਥੇ ਹੀ, ਸੂਰਿਆਕੁਮਾਰ ਯਾਦਵ ਨੇ 36 ਗੇਂਦਾਂ ਵਿੱਚ 51 ਦੌੜਾਂ ਬਣਾਈਆਂ । ਸੂਰਿਆਕੁਮਾਰ ਯਾਦਵ ਨੇ ਆਪਣੀ ਪਾਰੀ ਵਿੱਚ 3 ਚੌਕੇ ਅਤੇ 3 ਛੱਕੇ ਲਗਾਏ। ਸ਼ਿਵਮ ਮਾਵੀ 15 ਗੇਂਦਾਂ ‘ਤੇ 26 ਦੌੜਾਂ ਬਣਾ ਕੇ ਪੈਵੇਲੀਅਨ ਪਰਤ ਗਏ। ਇਸ ਤੋਂ ਇਲਾਵਾ ਜ਼ਿਆਦਾਤਰ ਭਾਰਤੀ ਬੱਲੇਬਾਜ਼ਾਂ ਨੇ ਨਿਰਾਸ਼ ਕੀਤਾ।

IND vs SL 2nd T20I

ਇਸ ਤੋਂ ਪਹਿਲਾਂ ਭਾਰਤ ਦੇ ਕਪਤਾਨ ਹਾਰਦਿਕ ਪੰਡਯਾ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ । ਪਹਿਲਾਂ ਬੱਲੇਬਾਜ਼ੀ ਕਰਨ ਉਤਰੀ ਸ਼੍ਰੀਲੰਕਾ ਦੀ ਟੀਮ ਨੇ 20 ਓਵਰਾਂ ਵਿੱਚ 6 ਵਿਕਟਾਂ ‘ਤੇ 206 ਦੌੜਾਂ ਬਣਾਈਆਂ । ਇਸ ਤਰ੍ਹਾਂ ਮੈਚ ਜਿੱਤਣ ਦੇ ਲਈ ਟੀਮ ਇੰਡੀਆ ਨੂੰ 207 ਦੌੜਾਂ ਦੀ ਲੋੜ ਸੀ । ਸ਼੍ਰੀਲੰਕਾ ਲਈ ਕਪਤਾਨ ਦਾਸ਼ੁਨ ਸ਼ਨਾਕਾ ਨੇ 22 ਗੇਂਦਾਂ ‘ਤੇ ਨਾਬਾਦ 56 ਦੌੜਾਂ ਦੀ ਪਾਰੀ ਖੇਡੀ । ਦਾਸ਼ੁਨ ਸ਼ਨਾਕਾ ਨੇ ਆਪਣੀ ਤੂਫਾਨੀ ਪਾਰੀਵਿੱਚ 2 ਚੌਕੇ ਅਤੇ 6 ਛੱਕੇ ਲਗਾਏ । ਸ਼੍ਰੀਲੰਕਾ ਦੇ ਚਰਿਥ ਅਸਲੰਕਾ ਨੇ 17 ਗੇਂਦਾਂ ‘ਤੇ 52 ਦੌੜਾਂ ਦਾ ਯੋਗਦਾਨ ਦਿੱਤਾ।

ਇਹ ਵੀ ਪੜ੍ਹੋ: 10 ਦਿਨਾਂ ‘ਚ Air India ਦੀ ਫਲਾਈਟ ‘ਚ ਦੂਜੀ ਸ਼ਰਮਨਾਕ ਘਟਨਾ, ਯਾਤਰੀ ਨੇ ਔਰਤ ਦੇ ਕੰਬਲ ‘ਤੇ ਕੀਤਾ ਪਿਸ਼ਾਬ

ਜੇਕਰ ਇੱਥੇ ਭਾਰਤੀ ਬੱਲੇਬਾਜ਼ਾਂ ਦੀ ਗੱਲ ਕੀਤੀ ਜਾਵੇ ਤਾਂ ਦੋਵੇਂ ਭਾਰਤੀ ਸਲਾਮੀ ਬੱਲੇਬਾਜ਼ ਈਸ਼ਾਨ ਕਿਸ਼ਨ ਅਤੇ ਸ਼ੁਭਮਨ ਗਿੱਲ ਫਲਾਪ ਰਹੇ । ਈਸ਼ਾਨ ਕਿਸ਼ਨ ਨੇ 5 ਗੇਂਦਾਂ ‘ਤੇ 2 ਦੌੜਾਂ ਬਣਾਈਆਂ । ਜਦਕਿ ਸ਼ੁਭਮਨ ਗਿੱਲ 3 ਗੇਂਦਾਂ ‘ਤੇ 5 ਦੌੜਾਂ ਬਣਾ ਕੇ ਕੈਸੂਨ ਰਜਿਥਾ ਦਾ ਸ਼ਿਕਾਰ ਬਣੇ । ਉਥੇ ਹੀ ਆਪਣਾ ਪਹਿਲਾ ਅੰਤਰਰਾਸ਼ਟਰੀ ਟੀ-20 ਮੈਚ ਖੇਡ ਰਹੇ ਰਾਹੁਲ ਤ੍ਰਿਪਾਠੀ 5 ਗੇਂਦਾਂ ਵਿੱਚ 5 ਦੌੜਾਂ ਬਣਾ ਕੇ ਪੈਵੇਲੀਅਨ ਪਰਤ ਗਏ । ਉੱਥੇ ਹੀ ਭਾਰਤੀ ਟੀਮ ਦੇ ਕਪਤਾਨ ਹਾਰਦਿਕ ਪੰਡਯਾ ਵੀ ਕੁਝ ਨਹੀਂ ਕਰ ਸਕੇ । ਹਾਰਦਿਕ ਪੰਡਯਾ 12 ਗੇਂਦਾਂ ਵਿੱਚ 12 ਦੌੜਾਂ ਬਣਾ ਕੇ ਆਊਟ ਹੋ ਗਏ । ਸ਼੍ਰੀਲੰਕਾ ਲਈ ਕਸੁਨ ਰਜਿਥਾ ਤੋਂ ਇਲਾਵਾ ਦਿਲਸ਼ਾਨ ਮਧੂਸ਼ੰਕਾ ਅਤੇ ਦਾਸ਼ੁਨ ਸ਼ਨਾਕਾ ਨੇ 2-2 ਵਿਕਟਾਂ ਮਿਲੀਆਂ, ਜਦਕਿ ਮਹਿਸ਼ ਤੀਕਸ਼ਨਾ ਅਤੇ ਕਰੁਣਾ ਚਮੀਕਾਰਤਨੇ ਨੇ 1-1 ਵਿਕਟ ਹਾਸਿਲ ਕੀਤੀ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post ਅਕਸ਼ਰ ਤੇ ਸੂਰਿਆਕੁਮਾਰ ਦੀ ਤੂਫਾਨੀ ਪਾਰੀ ‘ਤੇ ਫਿਰਿਆ ਪਾਣੀ, ਸ਼੍ਰੀਲੰਕਾ ਨੇ ਭਾਰਤ ਨੂੰ 16 ਦੌੜਾਂ ਨਾਲ ਦਿੱਤੀ ਮਾਤ appeared first on Daily Post Punjabi.

ਸ਼੍ਰੇਅਸ-ਜਡੇਜਾ ਦੀ ਤੂਫ਼ਾਨੀ ਪਾਰੀ ਦੀ ਬਦੌਲਤ ਭਾਰਤ ਨੇ ਦੂਜੇ ਟੀ-20 ‘ਚ ਸ਼੍ਰੀਲੰਕਾ ਨੂੰ 7 ਵਿਕਟਾਂ ਨਾਲ ਦਿੱਤੀ ਮਾਤ
ਟੀਮ ਇੰਡੀਆ ਨੇ ਟੀ-20 ਸੀਰੀਜ਼ ਦੇ ਦੂਜੇ ਮੈਚ ਵਿੱਚ ਸ਼੍ਰੀਲੰਕਾ ਨੂੰ 7 ਵਿਕਟਾਂ ਨਾਲ ਹਰਾ ਦਿੱਤਾ । ਇਸ ਜਿੱਤ ਨਾਲ ਭਾਰਤ ਨੇ ਤਿੰਨ ਮੈਚਾਂ ਦੀ ਸੀਰੀਜ਼ ਵਿੱਚ 2-0 ਦੀ ਅਜੇਤੂ ਬੜ੍ਹਤ ਬਣਾ ਲਈ ਹੈ। ਭਾਰਤ ਲਈ ਸ਼੍ਰੇਅਸ ਅਈਅਰ ਨੇ ਤੂਫਾਨੀ ਅਰਧ ਸੈਂਕੜਾ ਲਗਾਇਆ । ਇਸ ਦੇ ਨਾਲ ਹੀ ਰਵਿੰਦਰ ਜਡੇਜਾ ਅਤੇ ਸੰਜੂ ਸੈਮਸਨ ਨੇ ਵੀ ਅਹਿਮ ਯੋਗਦਾਨ ਦਿੱਤਾ।

IND vs SL 2nd T20I

ਇਸ ਮੁਕਾਬਲੇ ਵਿੱਚ ਸ਼੍ਰੀਲੰਕਾ ਨੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਭਾਰਤ ਨੂੰ 184 ਦੌੜਾਂ ਦਾ ਟੀਚਾ ਦਿੱਤਾ। ਜਿਸਦੇ ਜਵਾਬ ਵਿੱਚ ਭਾਰਤ ਨੇ 17.1 ਓਵਰਾਂ ਵਿੱਚ 3 ਵਿਕਟਾਂ ਦੇ ਨੁਕਸਾਨ ‘ਤੇ ਇਹ ਟੀਚਾ ਹਾਸਿਲ ਕਰ ਲਿਆ । ਭਾਰਤ ਲਈ ਸ਼੍ਰੇਅਸ ਅਈਅਰ ਅਤੇ ਰਵਿੰਦਰ ਜਡੇਜਾ ਨੇ ਤੂਫਾਨੀ ਪਾਰੀਆਂ ਖੇਡੀਆਂ । ਅਈਅਰ ਨੇ 44 ਗੇਂਦਾਂ ‘ਤੇ ਨਾਬਾਦ 74 ਦੌੜਾਂ ਬਣਾਈਆਂ । ਉਸ ਦੀ ਪਾਰੀ ਵਿੱਚ 4 ਛੱਕੇ ਅਤੇ 6 ਚੌਕੇ ਸ਼ਾਮਿਲ ਸਨ, ਜਦਕਿ ਜਡੇਜਾ ਨੇ 18 ਗੇਂਦਾਂ ‘ਤੇ ਨਾਬਾਦ 45 ਦੌੜਾਂ ਬਣਾਈਆਂ। ਜਡੇਜਾ ਨੇ 7 ਚੌਕੇ ਅਤੇ 1 ਛੱਕਾ ਲਗਾਇਆ।

ਇਹ ਵੀ ਪੜ੍ਹੋ: ਯੂਕਰੇਨ ਦੇ ਰਾਸ਼ਟਰਪਤੀ ਦੀ ਅਮਰੀਕਾ ਨੂੰ ਦੋ-ਟੁਕ, ‘ਭੱਜਾਂਗਾ ਨਹੀਂ, ਮਦਦ ਕਰਨੀ ਹੈ ਤਾਂ ਹਥਿਆਰ ਦਿਓ’

ਇਸ ਮੁਕਾਬਲੇ ਵਿੱਚ ਟੀਮ ਇੰਡੀਆ ਦੀ ਸ਼ੁਰੂਆਤ ਚੰਗੀ ਨਹੀਂ ਰਹੀ । ਕਪਤਾਨ ਰੋਹਿਤ ਸ਼ਰਮਾ ਸਿਰਫ਼ ਇੱਕ ਦੌੜ ਬਣਾ ਕੇ ਆਊਟ ਹੋ ਗਏ । ਇਸ ਦੇ ਨਾਲ ਹੀ ਸਲਾਮੀ ਬੱਲੇਬਾਜ਼ ਈਸ਼ਾਨ ਕਿਸ਼ਨ ਵੀ ਸਿਰਫ਼ 16 ਦੌੜਾਂ ਹੀ ਬਣਾ ਸਕਿਆ । ਇਸ ਤੋਂ ਬਾਅਦ ਸ਼੍ਰੇਅਸ ਅਈਅਰ ਅਤੇ ਸੰਜੂ ਸੈਮਸਨ ਵਿਚਾਲੇ ਚੰਗੀ ਸਾਂਝੇਦਾਰੀ ਹੋਈ। ਇਨ੍ਹਾਂ ਦੋਵਾਂ ਖਿਡਾਰੀਆਂ ਨੇ ਭਾਰਤੀ ਟੀਮ ਦੇ ਸਕੋਰ ਨੂੰ 100 ਦੌੜਾਂ ਤੋਂ ਪਾਰ ਪਹੁੰਚਾਇਆ। ਇਸ ਤੋਂ ਬਾਅਦ ਸੰਜੂ ਆਊਟ ਹੋ ਗਿਆ । ਉਸ ਨੇ 25 ਗੇਂਦਾਂ ‘ਤੇ 39 ਦੌੜਾਂ ਬਣਾਈਆਂ। ਸੈਮਸਨ ਦੀ ਪਾਰੀ ਵਿੱਚ 3 ਛੱਕੇ ਅਤੇ 2 ਚੌਕੇ ਸ਼ਾਮਿਲ ਰਹੇ।

IND vs SL 2nd T20I

ਇਸ ਮੁਕਾਬਲੇ ਵਿੱਚ ਟਾਸ ਹਾਰ ਕੇ ਬੱਲੇਬਾਜ਼ੀ ਕਰਨ ਉਤਰੀ ਸ਼੍ਰੀਲੰਕਾਈ ਟੀਮ ਲਈ ਸਲਾਮੀ ਬੱਲੇਬਾਜ਼ ਪਥੁਮ ਨਿਸਾਂਕਾ ਨੇ ਜ਼ਬਰਦਸਤ ਪਾਰੀ ਖੇਡੀ। ਉਸ ਨੇ 53 ਗੇਂਦਾਂ ‘ਤੇ 75 ਦੌੜਾਂ ਬਣਾਈਆਂ। ਨਿਸਾਂਕਾ ਦੀ ਪਾਰੀ ਵਿੱਚ 11 ਚੌਕੇ ਸ਼ਾਮਿਲ ਸਨ। ਇਸ ਦੇ ਨਾਲ ਹੀ ਕਪਤਾਨ ਸ਼ੰਕਾ ਨੇ ਤੂਫਾਨੀ ਪਾਰੀ ਖੇਡੀ। ਉਹ 19 ਗੇਂਦਾਂ ਵਿੱਚ 47 ਦੌੜਾਂ ਬਣਾ ਕੇ ਨਾਬਾਦ ਰਿਹਾ। ਸਲਾਮੀ ਬੱਲੇਬਾਜ਼ ਗੁਣਾਥਿਲਕਾ ਨੇ ਚੰਗਾ ਯੋਗਦਾਨ ਪਾਇਆ । ਉਸ ਨੇ 29 ਗੇਂਦਾਂ ‘ਤੇ 38 ਦੌੜਾਂ ਬਣਾਈਆਂ । ਇਸ ਤੋਂ ਇਲਾਵਾ ਕੋਈ ਵੀ ਖਿਡਾਰੀ ਕੁਝ ਖਾਸ ਨਹੀਂ ਕਰ ਸਕਿਆ।

ਦੱਸ ਦੇਈਏ ਕਿ ਇਸ ਮੁਕਾਬਲੇ ਵਿੱਚ ਟੀਮ ਇੰਡੀਆ ਲਈ ਜਸਪ੍ਰੀਤ ਬੁਮਰਾਹ ਅਤੇ ਯੁਜਵੇਂਦਰ ਚਾਹਲ ਨੇ ਚੰਗੀ ਗੇਂਦਬਾਜ਼ੀ ਕੀਤੀ । ਬੁਮਰਾਹ ਨੇ 4 ਓਵਰਾਂ ਵਿੱਚ 24 ਦੌੜਾਂ ਦੇ ਕੇ ਇੱਕ ਵਿਕਟ ਲਈ। ਇਸ ਦੇ ਨਾਲ ਹੀ ਚਹਿਲ ਨੇ 4 ਓਵਰਾਂ ਵਿੱਚ 27 ਦੌੜਾਂ ਦੇ ਕੇ ਇੱਕ ਵਿਕਟ ਲਈ। ਉਨ੍ਹਾਂ ਦੇ ਨਾਲ ਭੁਵਨੇਸ਼ਵਰ ਕੁਮਾਰ, ਰਵਿੰਦਰ ਜਡੇਜਾ ਅਤੇ ਹਰਸ਼ਲ ਪਟੇਲ ਨੂੰ ਵੀ ਇੱਕ-ਇੱਕ ਵਿਕਟ ਮਿਲੀ।

ਵੀਡੀਓ ਲਈ ਕਲਿੱਕ ਕਰੋ -:

“Deep Sidhu ਦੀ ਮੌਤ ਦਾ ‘ਇਲੈਕਸ਼ਨ ਨਾਲ ਕੁਨੈਕਸ਼ਨ’, Rupinder Handa ਨੇ ਖੜ੍ਹੇ ਕੀਤੇ ਵੱਡੇ ਸਵਾਲ, ਜਦੋਂ ਸਾਰੇ ਗਾਇਕ ਇੱਕ ਪਾਸੇ ਤੇ ਉਹ ਕੱਲਾ ਪਾਸੇ ….”

The post ਸ਼੍ਰੇਅਸ-ਜਡੇਜਾ ਦੀ ਤੂਫ਼ਾਨੀ ਪਾਰੀ ਦੀ ਬਦੌਲਤ ਭਾਰਤ ਨੇ ਦੂਜੇ ਟੀ-20 ‘ਚ ਸ਼੍ਰੀਲੰਕਾ ਨੂੰ 7 ਵਿਕਟਾਂ ਨਾਲ ਦਿੱਤੀ ਮਾਤ appeared first on Daily Post Punjabi.