IND VS SL 3rd T20 Archives - Daily Post Punjabi

ਭਾਰਤ ਨੇ ਸ਼੍ਰੀਲੰਕਾ ਨੂੰ ਤੀਜੇ ਟੀ-20 ‘ਚ 91 ਦੌੜਾਂ ਨਾਲ ਦਿੱਤੀ ਮਾਤ, ਸੀਰੀਜ਼ ‘ਤੇ 2-1 ਨਾਲ ਕੀਤਾ ਕਬਜ਼ਾ
ਟੀਮ ਇੰਡੀਆ ਨੇ ਸ਼੍ਰੀਲੰਕਾ ਖਿਲਾਫ ਟੀ-20 ਸੀਰੀਜ਼ ਦਾ ਤੀਜਾ ਅਤੇ ਫੈਸਲਾਕੁੰਨ ਮੈਚ 91 ਦੌੜਾਂ ਨਾਲ ਜਿੱਤ ਲਿਆ । ਇਸ ਜਿੱਤ ਨਾਲ ਭਾਰਤ ਨੇ ਤਿੰਨ ਮੈਚਾਂ ਦੀ ਸੀਰੀਜ਼ 2-1 ਨਾਲ ਜਿੱਤ ਲਈ ਹੈ । ਭਾਰਤੀ ਟੀਮ ਨੇ ਸ਼੍ਰੀਲੰਕਾ ਤੋਂ ਲਗਾਤਾਰ 5ਵੀਂ ਹੋਮ ਸੀਰੀਜ਼ ਜਿੱਤੀ ਹੈ। ਦੋਵਾਂ ਟੀਮਾਂ ਵਿਚਾਲੇ ਹੁਣ ਤੱਕ ਭਾਰਤ ਵਿੱਚ 6 ਸੀਰੀਜ਼ ਹੋ ਚੁੱਕੀਆਂ ਹਨ । ਇਨ੍ਹਾਂ ਵਿੱਚੋਂ ਸਿਰਫ਼ ਇੱਕ ਸੀਰੀਜ਼ ਡਰਾਅ ਰਹੀ ਹੈ ਜੋ ਕਿ 2009 ਵਿੱਚ ਖੇਡੀ ਗਈ ਸੀ।

IND vs SL 3rd T20

ਰਾਜਕੋਟ ਦੇ ਸੌਰਾਸ਼ਟਰ ਕ੍ਰਿਕਟ ਸਟੇਡੀਅਮ ਵਿੱਚ ਐਤਵਾਰ ਨੂੰ ਟੀਮ ਇੰਡੀਆ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਕਰਦੇ ਹੋਏ 228 ਦੌੜਾਂ ਦਾ ਚੁਣੌਤੀਪੂਰਨ ਸਕੋਰ ਬਣਾਇਆ । ਇਸ ਤੋਂ ਬਾਅਦ ਸ੍ਰੀਲੰਕਾ ਦੇ ਬੱਲੇਬਾਜ਼ 16.4 ਓਵਰਾਂ ਵਿੱਚ 137 ਦੌੜਾਂ ਬਣਾ ਕੇ ਆਊਟ ਹੋ ਗਏ । ਭਾਰਤ ਦੀ ਜਿੱਤ ਦੇ ਹੀਰੋ ਸੂਰਿਆਕੁਮਾਰ ਯਾਦਵ ਰਹੇ। ਉਸ ਨੇ 51 ਗੇਂਦਾਂ ‘ਤੇ 112 ਦੌੜਾਂ ਬਣਾਈਆਂ । ਸੂਰਿਆ ਨੂੰ ਪਲੇਅਰ ਆਫ਼ ਦ ਮੈਚ ਚੁਣਿਆ ਗਿਆ । ਅਕਸ਼ਰ ਪਟੇਲ ਪਲੇਅਰ ਆਫ ਦ ਸੀਰੀਜ਼ ਰਹੇ । ਅਕਸ਼ਰ ਨੇ 117 ਦੌੜਾਂ ਬਣਾਉਣ ਦੇ ਨਾਲ ਤਿੰਨ ਵਿਕਟਾਂ ਵੀ ਲਈਆਂ।

ਇਹ ਵੀ ਪੜ੍ਹੋ: ਬਿਰਿਆਨੀ ਖਾਣ ਨਾਲ 20 ਸਾਲਾਂ ਕੁੜੀ ਦੀ ਮੌਤ! ਆਨਲਾਈਨ ਮੰਗਵਾਇਆ ਸੀ ਖਾਣਾ, ਜਾਂਚ ਸ਼ੁਰੂ

ਭਾਰਤ ਵੱਲੋਂ ਮਿਲੇ 229 ਦੌੜਾਂ ਦੇ ਵੱਡੇ ਟੀਚੇ ਦਾ ਪਿੱਛਾ ਕਰਨ ਉਤਰੀ ਸ਼੍ਰੀਲੰਕਾ ਦੀ ਟੀਮ ਨੂੰ ਪਥੁਮ ਨਿਸਾਂਕਾ ਅਤੇ ਕੁਸਲ ਮੈਂਡਿਸ ਨੇ ਚੰਗੀ ਸ਼ੁਰੂਆਤ ਦਿਵਾਈ ਸੀ । ਦੋਵਾਂ ਨੇ 4.5 ਓਵਰਾਂ ਵਿੱਚ 44 ਦੌੜਾਂ ਜੋੜੀਆਂ । ਹਾਲਾਂਕਿ ਇਸ ਤੋਂ ਬਾਅਦ ਸ਼੍ਰੀਲੰਕਾ ਦੀ ਪਾਰੀ ਫਿੱਕੀ ਪੈ ਗਈ । ਮੈਂਡਿਸ ਨੇ 23 ਅਤੇ ਨਿਸਾਂਕਾ ਨੇ 15 ਦੌੜਾਂ ਬਣਾਈਆਂ । ਇਸ ਤੋਂ ਬਾਅਦ ਤੀਜੇ ਨੰਬਰ ‘ਤੇ ਬੱਲੇਬਾਜ਼ੀ ਕਰਨ ਆਏ ਅਵਿਸ਼ਕਾ ਫਰਨਾਂਡੋ ਇਕ ਦੌੜ ਬਣਾ ਕੇ ਪੈਵੇਲੀਅਨ ਪਰਤ ਗਏ । ਇਸ ਦੇ ਨਾਲ ਹੀ ਧਨੰਜੇ ਡੀ ਸਿਲਵਾ ਨੇ 14 ਗੇਂਦਾਂ ਵਿੱਚ 22 ਦੌੜਾਂ ਬਣਾਈਆਂ । ਇਸ ਤੋਂ ਇਲਾਵਾ ਚਰਿਥ ਅਸਾਲੰਕਾ ਨੇ 14 ਗੇਂਦਾਂ ਵਿੱਚ 19 ਦੌੜਾਂ ਅਤੇ ਕਪਤਾਨ ਦਸੁਨ ਸ਼ਨਾਕਾ ਨੇ 17 ਗੇਂਦਾਂ ਵਿੱਚ 23 ਦੌੜਾਂ ਬਣਾਈਆਂ। ਉੱਥੇ ਹੀ ਵਾਨਿੰਦੁ ਹਸਾਰੰਗਾ 9, ਚਮਿਕਾ ਕਰੁਣਾਰਤਨੇ 0, ਮਹੇਸ਼ ਦੀਕਸ਼ਨਾ 2 ਅਤੇ ਦਿਲਸ਼ਾਨ ਮਧੂਸੰਕਾ ਇੱਕ ਦੌੜ ਬਣਾ ਕੇ ਆਊਟ ਹੋ ਗਏ |

IND vs SL 3rd T20

ਇਸ ਤਰ੍ਹਾਂ ਸੀ ਦੋਵੇਂ ਟੀਮਾਂ:
ਭਾਰਤੀ ਟੀਮ: ਈਸ਼ਾਨ ਕਿਸ਼ਨ (ਵਿਕਟਕੀਪਰ), ਸ਼ੁਭਮਨ ਗਿੱਲ, ਸੂਰਿਆਕੁਮਾਰ ਯਾਦਵ, ਰਾਹੁਲ ਤ੍ਰਿਪਾਠੀ, ਹਾਰਦਿਕ ਪੰਡਯਾ (ਕਪਤਾਨ), ਦੀਪਕ ਹੁੱਡਾ, ਅਕਸ਼ਰ ਪਟੇਲ, ਸ਼ਿਵਮ ਮਾਵੀ, ਉਮਰਾਨ ਮਲਿਕ, ਅਰਸ਼ਦੀਪ ਸਿੰਘ, ਯੁਜਵੇਂਦਰ ਚਾਹਲ।

ਸ਼੍ਰੀਲੰਕਾ ਦੀ ਟੀਮ: ਪਾਥੁਮ ਨਿਸਾਂਕਾ, ਕੁਸਲ ਮੈਂਡਿਸ (ਵਿਕਟਕੀਪਰ), ਅਵਿਸ਼ਕਾ ਫਰਨਾਂਡੋ, ਧਨੰਜਯਾ ਡੀ ਸਿਲਵਾ, ਚਰਿਥ ਅਸਲੰਕਾ, ਦਾਸੁਨ ਸ਼ਨਾਕਾ (ਕਪਤਾਨ), ਵਾਨਿੰਦੁ ਹਸਰੰਗਾ, ਚਮਿਕਾ ਕਰੁਣਾਰਤਨੇ, ਮਹੇਸ਼ ਥਿਕਸ਼ਣਾ, ਕਸੁਨ ਰਾਜਿਥਾ, ਦਿਲਸ਼ਾਨ ਮਦੁਸ਼ੰਕਾ ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post ਭਾਰਤ ਨੇ ਸ਼੍ਰੀਲੰਕਾ ਨੂੰ ਤੀਜੇ ਟੀ-20 ‘ਚ 91 ਦੌੜਾਂ ਨਾਲ ਦਿੱਤੀ ਮਾਤ, ਸੀਰੀਜ਼ ‘ਤੇ 2-1 ਨਾਲ ਕੀਤਾ ਕਬਜ਼ਾ appeared first on Daily Post Punjabi.

ਭਾਰਤ ਤੇ ਸ਼੍ਰੀਲੰਕਾ ਖਿਲਾਫ਼ ਤੀਜਾ ਟੀ-20 ਅੱਜ, ਸੀਰੀਜ਼ ‘ਤੇ ਕਬਜ਼ਾ ਕਰਨ ਲਈ ਮੈਦਾਨ ‘ਤੇ ਉਤਰੇਗੀ ਟੀਮ ਇੰਡੀਆ
ਭਾਰਤ ਤੇ ਸ਼੍ਰੀਲੰਕਾ ਵਿਚਾਲੇ ਤੀਜਾ ਟੀ-20 ਮੈਚ ਸ਼ਨੀਵਾਰ ਨੂੰ ਰਾਜਕੋਟ ਦੇ ਸੌਰਾਸ਼ਟਰ ਕ੍ਰਿਕਟ ਐਸੋਸੀਏਸ਼ਨ ਸਟੇਡੀਅਮ ਵਿੱਚ ਖੇਡਿਆ ਜਾਵੇਗਾ। ਪਹਿਲੇ ਮੈਚ ਵਿੱਚ ਹਾਰਦਿਕ ਪੰਡਯਾ ਦੀ ਅਗਵਾਈ ਵਿੱਚ ਭਾਰਤ ਨੇ ਦੋ ਦੌੜਾਂ ਨਾਲ ਰੋਮਾਂਚਕ ਜਿੱਤ ਦਰਜ ਕੀਤੀ ਸੀ । ਉੱਥੇ ਹੀ ਦੂਜੇ ਮੈਚ ਵਿੱਚ ਸ਼੍ਰੀਲੰਕਾ ਨੇ 16 ਦੌੜਾਂ ਨਾਲ ਜਿੱਤ ਦਰਜ ਕੀਤੀ ਸੀ । ਅਜਿਹੇ ਵਿੱਚ ਇਹ ਤੀਜਾ ਮੈਚ ਸੀਰੀਜ਼ ਦੇ ਲਿਹਾਜ਼ ਨਾਲ ਫੈਸਲਾਕੁੰਨ ਹੋ ਗਿਆ ਹੈ । ਭਾਰਤੀ ਸਮੇਂ ਮੁਤਾਬਕ ਤੀਜਾ ਟੀ-20 ਮੈਚ ਸ਼ਨੀਵਾਰ ਸ਼ਾਮ 7 ਵਜੇ ਸ਼ੁਰੂ ਹੋਵੇਗਾ।

IND VS SL 3rd T20

ਬੱਲੇਬਾਜ਼ੀ ਵਿੱਚ ਟਾਪ ਆਰਡਰ ਦੋਹਾਂ ਮੈਚਾਂ ਵਿੱਚ ਚੰਗੀ ਸ਼ੁਰੂਆਤ ਦੇਣ ਵਿੱਚ ਨਾਕਾਮ ਰਿਹਾ । ਸ਼ੁਭਮਨ ਗਿੱਲ ਲਗਾਤਾਰ ਦੂਜੀ ਵਾਰ ਅਸਫਲ ਰਹੇ ਅਤੇ ਹੁਣ ਰਾਹੁਲ ਤ੍ਰਿਪਾਠੀ ਦੀ ਤਰ੍ਹਾਂ ਹੀ ਉਹ ਕੋਈ ਵੀ ਮੌਕਾ ਬਰਬਾਦ ਨਹੀਂ ਕਰਨਾ ਚਾਹੁਣਗੇ । ਰਾਹੁਲ ਤ੍ਰਿਪਾਠੀ ਵੀ ਆਪਣੇ ਪਹਿਲੇ ਮੈਚ ਵਿੱਚ ਨਹੀਂ ਚੱਲ ਸਕੇ । ਹੁਣ ਇਹ ਦੇਖਣਾ ਹੋਵੇਗਾ ਕਿ ਰਿਤੁਰਾਜ ਗਾਇਕਵਾੜ ਨੂੰ ਆਖਰੀ ਮੈਚ ਵਿੱਚ ਮੌਕਾ ਮਿਲਦਾ ਹੈ ਜਾਂ ਨਹੀਂ । ਟੀਮ ਇੰਡੀਆ ਦੇ ਲਈ ਚੰਗੀ ਗੱਲ ਇਹ ਹੈ ਕਿ ਸੂਰਿਆਕੁਮਾਰ ਯਾਦਵ ਅਤੇ ਅਕਸ਼ਰ ਪਟੇਲ ਦੀ ਬੱਲੇਬਾਜ਼ੀ ਫਾਰਮ ਵਿੱਚ ਹੈ । ਦੋਵਾਂ ਨੇ ਹੀ ਦੂਜੇ ਟੀ-20 ਮੈਚ ਵਿੱਚ ਧਮਾਕੇਦਾਰ ਪ੍ਰਦਰਸ਼ਨ ਕੀਤਾ ਸੀ ।

ਇਹ ਵੀ ਪੜ੍ਹੋ: ‘FIR ਕਰੋ, ਪੈਸੇਂਜਰ ਨੂੰ ਬੰਨ੍ਹ ਦਿਓ’, ਫਲਾਈਟ ‘ਚ ਪਿਸ਼ਾਬ ਵਾਲੀ ਘਟਨਾ ਮਗਰੋਂ DGCA ਸਖ਼ਤ

ਦੂਜੇ ਟੀ-20 ਮੈਚ ਵਿੱਚ ਤੇਜ਼ ਗੇਂਦਬਾਜ਼ਾਂ ਦਾ ਖ਼ਰਾਬ ਪ੍ਰਦਰਸ਼ਨ ਹਾਰ ਦਾ ਇੱਕ ਮੁੱਖ ਕਾਰਨ ਸੀ । ਸੱਟ ਤੋਂ ਉਭਰ ਕੇ ਟੀਮ ਵਿੱਚ ਵਾਪਸੀ ਕਰ ਰਹੇ ਖੱਬੇ ਹੱਥ ਦੇ ਤੇਜ਼ ਗੇਂਦਬਾਜ਼ ਅਰਸ਼ਦੀਪ ਸਿੰਘ ਨੇ ਆਪਣੇ ਦੋ ਓਵਰਾਂ ਵਿੱਚ ਪੰਜ ਨੋ-ਬਾਲਾਂ ਸੁੱਟੀਆਂ । ਅਜਿਹੇ ਵਿੱਚ ਕਪਤਾਨ ਹਾਰਦਿਕ ਪੰਡਯਾ ਨੂੰ ਸਪਿਨਰਾਂ ‘ਤੇ ਨਿਰਭਰ ਰਹਿਣਾ ਪਿਆ । ਉਮਰਾਨ ਮਲਿਕ ਨੇ ਇਸ ਮਾਮਲੇ ਵਿੱਚ ਪ੍ਰਭਾਵਿਤ ਕੀਤਾ ਹੈ । ਵੈਸੇ ਤਾਂ ਸਿਰਫ਼ ਇੱਕ ਮੈਚ ਵਿੱਚ ਖ਼ਰਾਬ ਪ੍ਰਦਰਸ਼ਨ ਦੀ ਗਾਜ ਨੌਜਵਾਨਾਂ ‘ਤੇ ਨਹੀਂ ਡਿੱਗੇਗੀ ਕਿਉਂਕਿ ਉਨ੍ਹਾਂ ਨੂੰ ਤਜ਼ਰਬੇ ਦੀ ਲੋੜ ਹੈ।

IND VS SL 3rd T20

ਟੀਮ ਇੰਡੀਆ ਦੇ ਮੁੱਖ ਕੋਚ ਰਾਹੁਲ ਦ੍ਰਾਵਿੜ ਨੇ ਕਿਹਾ ਕਿ ਨੌਜਵਾਨ ਖਿਡਾਰੀਆਂ ਦੇ ਕਰੀਅਰ ਵਿੱਚ ਇਸ ਤਰ੍ਹਾਂ ਦੇ ਮੈਚ ਆਉਣਗੇ ਅਤੇ ਸਾਨੂੰ ਉਨ੍ਹਾਂ ਨਾਲ ਸਬਰ ਰੱਖਣਾ ਹੋਵੇਗਾ । ਪਰ ਸਾਨੂੰ ਸਮਝਣਾ ਹੋਵੇਗਾ ਕਿ ਅਜਿਹਾ ਪ੍ਰਦਰਸ਼ਨ ਨਹੀਂ ਹੋਣਾ ਚਾਹੀਦਾ । ਅੰਤਰਰਾਸ਼ਟਰੀ ਕ੍ਰਿਕਟ ਵਿੱਚ ਸਿੱਖਣਾ ਆਸਾਨ ਨਹੀਂ ਹੁੰਦਾ । ਸਾਨੂੰ ਸੰਜਮ ਨਾਲ ਕੰਮ ਲੈਣਾ ਪਵੇਗਾ। ਫੈਸਲਾਕੁੰਨ ਮੈਚ ਵਿੱਚ ਟੀਮ ਇੰਡੀਆ ਦੇ ਪਲੇਇੰਗ-11 ਵਿੱਚ ਬਦਲਾਅ ਦੀ ਜ਼ਿਆਦਾ ਸੰਭਾਵਨਾ ਨਹੀਂ ਦਿਖਾਈ ਦੇ ਰਹੀ ਹੈ।

ਭਾਰਤ ਦੇ ਸੰਭਾਵਿਤ ਪਲੇਇੰਗ ਇਲੈਵਨ: ਈਸ਼ਾਨ ਕਿਸ਼ਨ (ਵਿਕਟਕੀਪਰ), ਸ਼ੁਭਮਨ ਗਿੱਲ, ਸੂਰਿਆਕੁਮਾਰ ਯਾਦਵ, ਰਾਹੁਲ ਤ੍ਰਿਪਾਠੀ, ਹਾਰਦਿਕ ਪੰਡਯਾ (ਕਪਤਾਨ), ਦੀਪਕ ਹੁੱਡਾ, ਅਕਸ਼ਰ ਪਟੇਲ, ਸ਼ਿਵਮ ਮਾਵੀ, ਉਮਰਾਨ ਮਲਿਕ, ਹਰਸ਼ਲ ਪਟੇਲ, ਯੁਜਵੇਂਦਰ ਚਾਹਲ।

ਸ਼੍ਰੀਲੰਕਾ ਦਾ ਸੰਭਾਵਿਤ ਪਲੇਇੰਗ ਇਲੈਵਨ: ਪਥੁਮ ਨਿਸੰਕਾ, ਕੁਸਲ ਮੇਂਡਿਸ (ਵਿਕਟਕੀਪਰ), ਧਨੰਜਯਾ ਡੀ ਸਿਲਵਾ, ਚਰਿਤ ਅਸਲੰਕਾ, ਭਾਨੁਕਾ ਰਾਜਪਕਸ਼ੇ, ਦਾਸੁਨ ਸ਼ਨਾਕਾ (ਕਪਤਾਨ), ਵਾਨਿੰਦੁ ਹਸਾਰੰਗਾ, ਚਾਮਿਕਾ ਕਰੁਣਾਰਤਨੇ, ਮਹਿਸ਼ ਟਿਕਸ਼ਨਾ, ਕਾਸੁਨ ਰਜਿਥਾਨ, ਦਿਲਸ਼ਾਨ ਮਦੁਸ਼ੰਕਾ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post ਭਾਰਤ ਤੇ ਸ਼੍ਰੀਲੰਕਾ ਖਿਲਾਫ਼ ਤੀਜਾ ਟੀ-20 ਅੱਜ, ਸੀਰੀਜ਼ ‘ਤੇ ਕਬਜ਼ਾ ਕਰਨ ਲਈ ਮੈਦਾਨ ‘ਤੇ ਉਤਰੇਗੀ ਟੀਮ ਇੰਡੀਆ appeared first on Daily Post Punjabi.