Tag: , , ,

ਆਜ਼ਾਦੀ ਦਿਵਸ ਸਮਾਗਮ ‘ਚ ਪਰੇਡ ਦੌਰਾਨ ਬੇ.ਹੋ/ਸ਼ ਹੋਏ ਬੱਚੇ, ਮੌਕੇ ‘ਤੇ ਸੱਦਣੇ ਪਏ ਡਾਕਟਰ

ਅੰਮ੍ਰਿਤਸਰ ਜ਼ਿਲੇ ਦੇ ਬਾਬਾ ਬਕਾਲਾ ਵਿੱਚ ਆਜ਼ਾਦੀ ਦਿਵਸ ਦੇ ਸਮਾਗਮ ਦੌਰਾਨ ਕੁਝ ਬੱਚੇ ਬੇਹੋਸ਼ ਹੋ ਕੇ ਜ਼ਮੀਨ ‘ਤੇ ਡਿੱਗ ਗਏ। ਜਿਸ ਵਿੱਚ ਦੋ...

ਆਜ਼ਾਦੀ ਦਿਹਾੜੇ ਮੌਕੇ CM ਮਾਨ ਦਾ ਐਲਾਨ, ਪੰਜਾਬ ਪੁਲਿਸ ‘ਚ ਕੀਤੀਆਂ ਜਾਣਗੀਆਂ 10 ਹਜ਼ਾਰ ਭਰਤੀਆਂ

ਜਲੰਧਰ ਵਿੱਚ ਵੀਰਵਾਰ ਨੂੰ 78ਵੇਂ ਆਜ਼ਾਦੀ ਦਿਵਸ ਮੌਕੇ ਸੂਬਾ ਪੱਧਰੀ ਪ੍ਰੋਗਰਾਮ ਕਰਵਾਇਆ ਗਿਆ । ਇਸ ਮੌਕੇ CM ਭਗਵੰਤ ਮਾਨ ਨੇ ਝੰਡਾ ਲਹਿਰਾਇਆ।...

ਆਜ਼ਾਦੀ ਦਿਵਸ ਮੌਕੇ 1037 ਜ਼ਾਂਬਾਜ਼ਾਂ ਨੂੰ ਮਿਲੇਗਾ ਬਹਾਦਰੀ ਤੇ ਸੇਵਾ ਮੈਡਲ

ਆਜ਼ਾਦੀ ਦਿਵਸ 2024 ਮੌਕੇ ਪੁਲਿਸ, ਫਾਇਰ ਬ੍ਰਿਗੇਡ, ਹੋਮਗਾਰਡ ਤੇ ਨਾਗਰਿਕ ਸੁਰੱਖਿਆ ਤੇ ਸੁਧਾਰ ਸੇਵਾਵਾਂ ਦੇ ਕੁੱਲ 1037 ਕਰਮਚਾਰੀਆਂ ਨੂੰ ਬਹਾਦਰੀ...

PM ਮੋਦੀ ਨੇ ਸ਼ੁਰੂ ਕੀਤੀ ‘ਹਰ ਘਰ ਤਿਰੰਗਾ ਮੁਹਿੰਮ’, ‘X’ ’ਤੇ DP ਬਦਲ ਕੇ ਲੋਕਾਂ ਨੂੰ ਕੀਤੀ ਇਹ ਅਪੀਲ

ਪ੍ਰਧਾਨ ਮੰਤਰੀ ਮੋਦੀ ਨੇ ਸੁਤੰਤਰਤਾ ਦਿਵਸ 2024 ਤੋਂ ਪਹਿਲਾਂ ‘ਹਰ ਘਰ ਤਿਰੰਗਾ’ ਮੁਹਿੰਮ ਸ਼ੁਰੂ ਕਰ ਦਿੱਤੀ ਹੈ । ਪੀਐੱਮ ਮੋਦੀ ਨੇ ਆਪਣੇ...

ਪੰਜਾਬ ਸਰਕਾਰ ਵੱਲੋਂ 15 ਅਗਸਤ ਦਾ ਸ਼ਡਿਊਲ ਜਾਰੀ, ਜਾਣੋ CM ਮਾਨ ਸਣੇ ਬਾਕੀ ਮੰਤਰੀ ਕਿੱਥੇ ਲਹਿਰਾਉਣਗੇ ਝੰਡਾ

ਪੰਜਾਬ ਸਰਕਾਰ ਵੱਲੋਂ 15 ਅਗਸਤ ਨੂੰ ਆਜ਼ਾਦੀ ਦਿਹਾੜੇ ਮੌਕੇ ਮੁੱਖ ਮੰਤਰੀ ਅਤੇ ਵਿਧਾਨ ਸਭਾ ਸਪੀਕਰ ਸਮੇਤ ਮੰਤਰੀਆਂ ਦੇ ਝੰਡਾ ਲਹਿਰਾਉਣ ਦੀ ਰਸਮ...

Independence Day: 77ਵੇਂ ਸੁਤੰਤਰਤਾ ਦਿਵਸ ‘ਤੇ ਸਵਦੇਸ਼ੀ ਹਥਿਆ.ਰਾਂ ਨਾਲ ਦਿੱਤੀ ਗਈ 21 ਤੋਪਾਂ ਦੀ ਸਲਾਮੀ

ਅੱਜ 15 ਅਗਸਤ ਹੈ ਅਤੇ ਪੂਰਾ ਦੇਸ਼ ਆਜ਼ਾਦੀ ਦਿਵਸ ਮਨਾ ਰਿਹਾ ਹੈ। ਆਜ਼ਾਦੀ ਦੇ 77ਵੇਂ ਵਰ੍ਹੇ ਮੌਕੇ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ 21 ਤੋਪਾਂ ਦੀ...

ਸੁਤੰਤਰਤਾ ਦਿਵਸ ਤੋਂ ਪਹਿਲਾਂ ਦਿੱਲੀ ‘ਚ ਸੁਰੱਖਿਆ ਵਿਵਸਥਾ ਸਖਤ, ਵਾਹਨਾਂ ਦੀ ਜਾਂਚ ਲਈ 300 ਕਰਮਚਾਰੀ ਤਾਇਨਾਤ

ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਆਜ਼ਾਦੀ ਦਿਵਸ ਦੀਆਂ ਤਿਆਰੀਆਂ ਅੰਤਿਮ ਪੜਾਅ ਵਿੱਚ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ 10ਵੀਂ ਵਾਰ ਲਾਲ...

ਰਾਸ਼ਟਰਪਤੀ ਦ੍ਰੋਪਦੀ ਮੁਰਮੂ ਸੁਤੰਤਰਤਾ ਦਿਵਸ ਦੀ ਪੂਰਵ ਸੰਧਿਆ ‘ਤੇ ਰਾਸ਼ਟਰ ਨੂੰ ਕਰਨਗੇ ਸੰਬੋਧਨ

ਰਾਸ਼ਟਰਪਤੀ ਦ੍ਰੋਪਦੀ ਮੁਰਮੂ 14 ਅਗਸਤ ਨੂੰ 77ਵੇਂ ਸੁਤੰਤਰਤਾ ਦਿਵਸ ਦੀ ਪੂਰਵ ਸੰਧਿਆ ‘ਤੇ ਰਾਸ਼ਟਰ ਨੂੰ ਸੰਬੋਧਨ ਕਰਨਗੇ। ਰਾਸ਼ਟਰਪਤੀ ਭਵਨ...

PM ਮੋਦੀ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਤੇ ਬਦਲੀ ਪ੍ਰੋਫਾਈਲ ਫੋਟੋ, ਲੋਕਾਂ ਨੂੰ ਵੀ ਕੀਤੀ ਇਹ ਅਪੀਲ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟਸ ਦੀ ਡੀਪੀ ਯਾਨੀ ਪ੍ਰੋਫਾਈਲ ਤਸਵੀਰ ਨੂੰ ਬਦਲ ਦਿੱਤਾ ਹੈ। ਕੱਲ੍ਹ ਦੇਸ਼ ਭਰ...

15 ਅਗਸਤ ਨੂੰ ਦਿੱਲੀ ਮੈਟਰੋ ‘ਚ ਯਾਤਰਾ ਕਰਨ ਵਾਲੇ ਯਾਤਰੀਆਂ ਲਈ DMRC ਨੇ ਜਾਰੀ ਕੀਤੀ ਐਡਵਾਈਜ਼ਰੀ

ਰਾਸ਼ਟਰੀ ਰਾਜਧਾਨੀ ਵਿੱਚ 15 ਅਗਸਤ ਜੇਕਰ ਤੁਸੀਂ ਦਿੱਲੀ-ਮੈਟਰੋ ਰਾਹੀਂ ਮੈਟਰੋ ਰਾਹੀਂ ਸਫ਼ਰ ਕਰਨਾ ਚਾਹੁੰਦੇ ਹੋ ਤਾਂ ਇਹ ਖ਼ਬਰ ਤੁਹਾਡੇ ਲਈ...

ਸੁਤੰਤਰਤਾ ਦਿਵਸ ਨੂੰ ਲੈ ਕੇ ਪੰਜਾਬ ਪੁਲਿਸ ਅਲਰਟ, DGP ਨੇ ਰੋਪੜ ਰੇਂਜ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ

ਪੰਜਾਬ ਪੁਲਿਸ 15 ਅਗਸਤ ਨੂੰ ਲੈ ਕੇ ਪੂਰੀ ਤਰ੍ਹਾਂ ਅਲਰਟ ‘ਤੇ ਹੈ। ਪੁਲਿਸ ਵੱਲੋਂ ਸਾਰੇ ਸ਼ਹਿਰਾਂ ਅਤੇ ਹੋਰ ਅਹਿਮ ਥਾਵਾਂ ‘ਤੇ ਫਲੈਗ ਮਾਰਚ...

75ਵੇਂ ਆਜ਼ਾਦੀ ਦਿਹਾੜੇ ਮੌਕੇ BSF ਦੇ ਜਵਾਨਾਂ ਨੇ ਪਾਕਿ ਰੇਂਜਰਾਂ ਨੂੰ ਦਿੱਤੀ ਮਿਠਾਈ, ਵਧਾਇਆ ਦੋਸਤੀ ਦਾ ਹੱਥ

ਅੱਜ ਦੇਸ਼ ਵਿੱਚ 75ਵੇਂ ਆਜ਼ਾਦੀ ਦਿਹਾੜੇ ਨੂੰ ਬਹੁਤ ਹੀ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ । ਆਜ਼ਾਦੀ ਦਿਹਾੜੇ ਮੌਕੇ ਅੱਜ ਪੰਜਾਬ ਦੇ ਅਟਾਰੀ...

ਆਜ਼ਾਦੀ ਦਿਹਾੜੇ ਮੌਕੇ CM ਭਗਵੰਤ ਮਾਨ ਨੇ ਦੇਸ਼ਾਂ-ਵਿਦੇਸ਼ਾਂ ਚ ਵੱਸਦੇ ਭਾਰਤੀਆਂ ਨੂੰ ਦਿੱਤੀ ਵਧਾਈ

ਅੱਜ ਭਾਰਤ ਦੀ ਆਜ਼ਾਦੀ ਦੇ 75 ਸਾਲ ਪੂਰੇ ਹੋ ਗਏ ਹਨ। ਇਸ ਖਾਸ ਮੌਕੇ ‘ਤੇ ਦੇਸ਼ ਭਰ ਵਿੱਚ ਧੂਮਧਾਮ ਨਾਲ ਆਜ਼ਾਦੀ ਦਿਵਸ ਮਨਾਇਆ ਜਾ ਰਿਹਾ ਹੈ । ਇਸ...

ਆਜ਼ਾਦੀ ਦੇ 75 ਸਾਲ: PM ਮੋਦੀ ਨੇ ਲਾਲ ਕਿਲ੍ਹੇ ਤੋਂ 9ਵੀਂ ਲਹਿਰਾਇਆ ਤਿਰੰਗਾ, ਰਾਸ਼ਟਰ ਨੂੰ ਕੀਤਾ ਸੰਬੋਧਿਤ

ਪ੍ਰਧਾਨ ਮੰਤਰੀ ਮੋਦੀ ਨੇ ਸੋਮਵਾਰ ਸਵੇਰੇ ਲਾਲ ਕਿਲ੍ਹੇ ਤੋਂ 9ਵੀਂ ਵਾਰ ਤਿਰੰਗਾ ਲਹਿਰਾਇਆ। ਇਸ ਤੋਂ ਬਾਅਦ ਉਨ੍ਹਾਂ ਨੇ ਦੇਸ਼ ਨੂੰ ਸੰਬੋਧਿਤ...

ਸੁਤੰਤਰਤਾ ਦਿਵਸ ‘ਤੇ BSF ਨੇ ਅਟਾਰੀ ਸਰਹੱਦ ਤੇ ਪਾਕਿਸਤਾਨ ਰੇਂਜਰਾਂ ਦੇ ਜਵਾਨਾਂ ਨੂੰ ਦਿੱਤੀਆਂ ਵਧਾਈਆਂ

ਪਾਕਿਸਤਾਨ ਦੇ 76ਵੇਂ ਸੁਤੰਤਰਤਾ ਦਿਵਸ ਦੇ ਮੌਕੇ ‘ਤੇ ਸੀਮਾ ਸੁਰੱਖਿਆ ਬਲ (BSF) ਨੇ ਐਤਵਾਰ ਨੂੰ ਅਟਾਰੀ ਸਰਹੱਦ ਦੀ ਚੈੱਕ ਪੋਸਟ ‘ਤੇ...

ਰਾਜਾ ਵੜਿੰਗ ਨੇ ਖੇਮਕਰਨ ਤੋਂ ਸ਼ੁਰੂ ਕੀਤਾ ਤਿਰੰਗਾ ਮਾਰਚ, ਦੇਖੋ ਕੀ ਕਿਹਾ

ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਮੰਗਲਵਾਰ ਨੂੰ ਵਿਧਾਨ ਸਭਾ ਹਲਕਾ ਖੇਮਕਰਨ ਤੋਂ ਤਿਰੰਗਾ ਮਾਰਚ ਸ਼ੁਰੂ ਕੀਤਾ।...

ਹਿੰਦ-ਪਾਕਿ ਦੋਸਤੀ ਮੰਚ ਤੇ ਫੋਰਕਰ ਸਰਚ ਅਕੈਡਮੀ ਵੱਲੋਂ ਭਾਰਤ ਪਾਕਿ ਸਰਹੱਦ ‘ਤੇ ਮੋਮਬੱਤੀਆਂ ਜਗ੍ਹਾ ਦਿੱਤਾ ਗਿਆ ਦੋਸਤੀ ਦਾ ਸੁਨੇਹਾ

ਹਿੰਦ-ਪਾਕਿ ਦੋਸਤੀ ਮੰਚ ਅਤੇ ਫੋਰਕਰ ਸਰਚ ਅਕੈਡਮੀ ਵੱਲੋਂ ਭਾਰਤ ਪਾਕਿ ਸਰਹੱਦ ਤੇ ਮੋਮਬੱਤੀਆਂ ਜਗਾ ਦੋਵੇਂ ਦੇਸ਼ਾਂ ਦੇ ਚੰਗੇ ਰਿਸ਼ਤੇ ਅਤੇ...

ਵਿਦਿਆਰਥੀਆਂ ਸਮੇਤ 1000 ਲੋਕਾਂ ਦੇ ਸੰਪਰਕ ‘ਚ ਆਏ ਕੋਰੋਨਾ ਪੀੜਤ ਮੰਤਰੀ ਗੁਰਪ੍ਰੀਤ ਕਾਂਗੜ

smartschool corona cabinet minister: ਵੈਸੇ ਤਾਂ ਮੰਤਰੀਆਂ ਵੱਲੋਂ ਕੋਰੋਨਾ ਤੋਂ ਬਚਾਅ ਲਈ ਸਰਕਾਰ ਦੇ ਖੂਬ ਕਸੀਦੇ ਪੜ੍ਹੇ ਜਾਂਦੇ ਹਨ ਅਤੇ ਹਰ ਨਾਗਰਿਕ ਨੂੰ ਅਪੀਲ...

ਆਜ਼ਾਦੀ ਦਿਹਾੜੇ ਦੇ ਮੌਕੇ ‘ਤੇ ਤਿਰੰਗੇ ਦੇ ਰੰਗ ‘ਚ ਰੰਗਿਆ ‘ਘੰਟਾ ਘਰ’, ਦੇਖੋ ਤਸਵੀਰਾਂ

ludhiana tricolor clock tower: ਸਮਾਰਟ ਸਿਟੀ ਲੁਧਿਆਣਾ ਦੇ ਇਤਿਹਾਸਕ ਅਤੇ ਮਸ਼ਹੂਰ ਘੰਟਾ ਘਰ ਭਾਵ ਕਲਾਕ ਟਾਵਰ ਨੂੰ ਆਜ਼ਾਦੀ ਦਿਹਾੜੇ ‘ਤੇ ਤਿਰੰਗੇ ਦੇ ਰੰਗਾਂ...

ਆਜ਼ਾਦੀ ਦਿਹਾੜੇ ‘ਤੇ ਅਟਾਰੀ ਵਾਹਘਾ ਬਾਰਡਰ ‘ਤੇ ਦੇਖਿਆ ਗਿਆ ਅਨੋਖਾ ਜੋਸ਼, ਜਵਾਨਾਂ ਨੇ ਲਹਿਰਾਇਆ ਝੰਡਾ

independence day attari wagah border: ਭਾਰਤ ਦਾ ਅੱਜ 74ਵਾਂ ਆਜ਼ਾਦੀ ਦਿਹਾੜਾ ਹੈ। ਭਾਵੇ ਖਤਰਨਾਕ ਕੋਰੋਨਾਵਾਇਰਸ ਨੇ ਇਸ ਸਾਲ ਤਿਉਹਾਰਾਂ ਦੇ ਜਸ਼ਨ ਫਿੱਕੇ ਪਾ ਦਿੱਤੇ...

74ਵਾਂ ਆਜ਼ਾਦੀ ਦਿਹਾੜਾ: PM ਮੋਦੀ ਨੇ ਲਗਾਤਾਰ 7ਵੀਂ ਵਾਰ ਲਾਲ ਕਿਲ੍ਹੇ ‘ਤੇ ਲਹਿਰਾਇਆ ਝੰਡਾ

Independence Day 2020: ਨਵੀਂ ਦਿੱਲੀ: 74ਵੇਂ ਆਜ਼ਾਦੀ ਦਿਹਾੜੇ ਦੇ ਮੌਕੇ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲਾਲ ਕਿਲ੍ਹੇ ਦੇ ਪ੍ਰਾਚੀਰ ਤੋਂ ਤਿਰੰਗਾ...

‘ਆਜ਼ਾਦੀ ਦਿਹਾੜੇ’ ਦੇ ਮੱਦੇਨਜ਼ਰ ਸੂਬੇ ਭਰ ‘ਚ ਹਾਈ ਅਲਰਟ ਜਾਰੀ

high alert state Independence Day: ਸੂਬੇ ਭਰ ‘ਚ ਜਿੱਥੇ ਇਕ ਪਾਸੇ 15 ਅਗਸਤ ਨੂੰ ਮਨਾਏ ਜਾਣ ਵਾਲੇ ਆਜ਼ਾਦੀ ਦਿਹਾੜੇ ਲਈ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ, ਉੱਥੇ...

ਇਸ ਵਾਰ ਲੁਧਿਆਣਾ ‘ਚ ਇੰਝ ਮਨਾਇਆ ਜਾਵੇਗਾ ‘ਆਜ਼ਾਦੀ ਦਿਹਾੜਾ’

DC guidlines Independence Day: ਜਿੱਥੇ ਖਤਰਨਾਕ ਕੋਰੋਨਾਵਾਇਰਸ ਦੇ ਸੰਕਟ ਨੇ ਤਿਉਹਾਰਾਂ ਦੇ ਰੰਗ ਫਿੱਕੇ ਪਾ ਦਿੱਤੇ , ਉੱਥੇ ਹੁਣ ਮਹਾਮਾਰੀ ਦਾ ਅਸਰ 15 ਅਗਸਤ ਨੂੰ...

ਸੁਤੰਤਰਤਾ ਦਿਵਸ ਲਈ ਦਿੱਲੀ ਪੁਲਿਸ ਨੇ ਜਾਰੀ ਕੀਤੀ ਐਡਵਾਈਜ਼ਰੀ, ਬੰਦ ਰਹਿਣਗੇ ਇਹ ਰਸਤੇ

Independence Day 2020: ਨਵੀਂ ਦਿੱਲੀ: ਸੁਤੰਤਰਤਾ ਦਿਵਸ ਨੂੰ ਲੈ ਕੇ ਦਿੱਲੀ ਟ੍ਰੈਫਿਕ ਪੁਲਿਸ ਨੇ ਆਪਣੀਆਂ ਤਿਆਰੀਆਂ ਪੂਰੀਆਂ ਕਰ ਲਈਆਂ ਹਨ। ਦਿੱਲੀ...

independence day

ਸੁਤੰਤਰਤਾ ਦਿਵਸ ਪ੍ਰੋਗਰਾਮ ‘ਚ ਸ਼ਾਮਿਲ ਹੋਣ ਵਾਲੇ ਸਾਰੇ ਲੋਕ 15 ਅਗਸਤ ਤੱਕ ਕੀਤੇ ਗਏ ਕੁਆਰੰਟੀਨ

independence day: ਕੋਰੋਨਾ ਦੇ ਕੇਸ ਪੂਰੇ ਦੇਸ਼ ਵਿੱਚ ਤੇਜ਼ੀ ਨਾਲ ਵੱਧ ਰਹੇ ਹਨ ਅਤੇ ਕੋਰੋਨਾ ਟੈਸਟਿੰਗ ਵਿੱਚ ਵੀ ਤੇਜ਼ੀ ਆਈ ਹੈ। ਅਜਿਹੀ ਸਥਿਤੀ ਵਿੱਚ 15...

PPE ਕਿੱਟ ‘ਚ ਪੁਲਿਸ, 250 ਤੋਂ ਘੱਟ ਮਹਿਮਾਨ, 15 ਅਗਸਤ ਨੂੰ ਲਾਲ ਕਿਲ੍ਹੇ ‘ਤੇ ਇਸ ਵਾਰ ਅਜਿਹਾ ਹੋਵੇਗਾ ਨਜ਼ਾਰਾ

Home Ministry issues guidelines: ਨਵੀਂ ਦਿੱਲੀ: ਪ੍ਰਧਾਨਮੰਤਰੀ ਨਰਿੰਦਰ ਮੋਦੀ ਹਰ ਵਾਰ ਦੀ ਇਸ ਵਾਰ ਵੀ ਸੁਤੰਤਰਤਾ ਦਿਵਸ ਦੇ ਮੌਕੇ ‘ਤੇ ਲਾਲ ਕਿਲ੍ਹੇ ਦੀ...

Carousel Posts