Inderpreet Kaur is no more Archives - Daily Post Punjabi

ਨਹੀਂ ਰਹੀ ‘ਆਉਟ ਸਟੈਂਡਿੰਗ ਡਿਪਲੋਮੈਟ ਐਵਾਰਡ’ ਜਿੱਤਣ ਵਾਲੀ ਇੰਦਰਪ੍ਰੀਤ ਕੌਰ, ਸ਼ੱਕੀ ਹਲਾਤ ‘ਚ ਹੋਈ ਮੌ.ਤ
ਤੁਰਕੀ ‘ਚ ਆਊਟਸਟੈਂਡਿੰਗ ਡਿਪਲੋਮੈਟਸ ਐਵਾਰਡ ਜਿੱਤਣ ਵਾਲੀ ਮੋਗਾ ਦੀ ਇੰਦਰਪ੍ਰੀਤ ਕੌਰ ਸਿੱਧੂ ਦੀ ਸ਼ੱਕੀ ਹਲਾਤਾਂ ‘ਚ ਮੌਤ ਹੋ ਗਈ ਹੈ। ਆਪਣੀ ਮਿਹਨਤ ਅਤੇ ਲਗਨ ਨਾਲ ਭਾਰਤ ਅਤੇ ਮਾਪਿਆਂ ਦਾ ਨਾਮ ਰੋਸ਼ਨ ਕਰਨ ਵਾਲਾ ਇਹ ਚਿਰਾਗ ਹੁਣ ਸਦਾ ਲਈ ਬੁਝ ਗਿਆ ਹੈ। ਦਰਅਸਲ ਬੀਤੀ ਰਾਤ ਮੋਗਾ ਦੀ 18 ਸਾਲਾ ਇੰਦਰਪ੍ਰੀਤ ਕੌਰ ਦੀ ਸਿਹਤ ਅਚਾਨਕ ਵਿਗੜ ਗਈ ਅਤੇ ਉਸ ਦਾ ਦਿਹਾਂਤ ਹੋ ਗਿਆ।

Inderpreet Kaur who won ‘Outstanding

ਮਿਲੀ ਜਾਣਕਾਰੀ ਮੁਤਾਬਿਕ ਇੰਦਰਪ੍ਰੀਤ ਦਾ ਬਲੱਡ ਪ੍ਰੈਸ਼ਰ ਵਧਿਆ ਸੀ। ਇਸ ਤੋਂ ਬਾਅਦ ਉਸ ਨੂੰ ਹਸਪਤਾਲ ਲਿਜਾਇਆ ਗਿਆ ਜਿਥੇ ਉਸ ਦੀ ਮੌਤ ਹੋ ਗਈ। ਆਪਣੀ ਹੋਣਹਾਰ ਧੀ ਦੀ ਮੌਤ ਤੋਂ ਬਾਅਦ ਮਾਪਿਆਂ ਦਾ ਰੋ ਰੋ ਕੇ ਬੁਰਾ ਹਾਲ ਹੈ। ਉਹਨਾ ਦੇ ਨਾਲ ਨਾਲ ਸਥਾਨਕ ਵਾਸੀਆਂ ਵਿੱਚ ਵੀ ਸੋਗ ਦੀ ਲਹਿਰ ਹੈ। ਇੰਦਰਪ੍ਰੀਤ ਕੌਰ ਸਿੱਧੂ ਮੋਗਾ ਦੀ ਰਹਿਣਾ ਵਾਲੀ ਸੀ। ਉਸ ਦੀ ਸ਼ੱਕੀ ਹਾਲਾਤਾਂ ਵਿਚ ਮੌਤ ਦੀ ਖਬਰ ਆਈ ਹੈ। ਉਹ ਔਰਤਾਂ ਦੇ ਹੱਕਾਂ ਲਈ ਲਗਾਤਾਰ ਆਵਾਜ਼ ਚੁੱਕਦੀ ਰਹੀ ਹੈ। ਉਹ ਸੋਸ਼ਲ ਮੀਡੀਆ ਉਤੇ ਕਾਫੀ ਸਰਗਰਮ ਸੀ।

Inderpreet Kaur who won ‘Outstanding

ਦੱਸਣਯੋਗ ਹੈ ਕਿ ਇੰਦਰਪ੍ਰੀਤ ਕੌਰ ਸਿੰਧੂ ਨੇ 62 ਦੇਸ਼ਾਂ ਦੇ 117 ਨੁਮਾਇੰਦਿਆਂ ਵਿੱਚੋਂ ਪੰਜਾਬਣ ਧੀ ਨੇ ਭਾਰਤ ਦਾ ਨਾਂ ਰੋਸ਼ਨ ਕੀਤਾ। ਮੋਗਾ ਜ਼ਿਲ੍ਹੇ ਦੀ ਇਸ ਧੀ ਨੇ ਬਹੁਤ ਹੀ ਤਰਕ ਨਾਲ ਆਪਣੇ ਵਿਸ਼ੇ ਨੂੰ ਜੱਜਾਂ ਦੇ ਸਾਹਮਣੇ ਪੇਸ਼ ਕੀਤਾ, ਜਿਸ ਤੋਂ ਪ੍ਰਭਾਵਿਤ ਹੋ ਕੇ ਸੰਸਥਾ ਵੱਲੋਂ ਇੰਦਰਪ੍ਰਰੀਤ ਸਿੱਧੂ ਨੂੰ ਸਭ ਤੋਂ ਬੈਸਟ ਐਵਾਰਡ ਯਾਨੀ ਆਊਟ ਸਟੈਂਡਿੰਗ ਡਿਪੋਮੈਟਿਕ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ। ਜਿਸ ਤੋਂ ਬਾਅਦ ਉਸ ਦਾ ਪਰਿਵਾਰ ਦੇ ਨਾਲ ਨਾਲ ਪ੍ਰਸ਼ਾਸਨ ਨੇ ਵੀ ਨਿੱਘਾ ਸਵਾਗਤ ਕੀਤਾ ਸੀ।

ਇਹ ਵੀ ਪੜ੍ਹੋ : ਪਿੰਡ ਭੋਗਲਾ ’ਚ ਵੱਡੀ ਵਾ.ਰਦਾਤ, ਖੇਤ ਨੂੰ ਪਾਣੀ ਲਗਾਉਣ ਗਏ ਕਿਸਾਨ ਦਾ ਤੇ.ਜ਼ਧਾਰ ਹ.ਥਿਆ.ਰਾਂ ਨਾਲ ਕ.ਤਲ

ਇੰਦਰਪ੍ਰਰੀਤ ਕੌਰ ਨੂੰ ਸਭ ਤੋਂ ਘੱਟ ਉਮਰ 18 ਸਾਲ ਵਿਚ ਸੰਸਾਰ ਪੱਧਰ ‘ਤੇ ਔਰਤਾਂ ਦੇ ਹੱਕ ਵਿਚ ਆਵਾਜ਼ ਚੁੱਕਣ ਵਾਲੀ ਪਹਿਲੀ ਭਾਰਤੀ ਲੜਕੀ ਹੋਣ ਦਾ ਮਾਣ ਪ੍ਰਾਪਤ ਹੋਇਆ ਸੀ। ਪਰ, ਅੱਜ ਛੋਟੀ ਜਿਹੀ ਉਮਰ ਵਿੱਚ ਹੀ ਉਸ ਦਾ ਸੰਸਾਰ ਤੋਂ ਚਲੇ ਜਾਣਾ ਮਾਪਿਆਂ ਲਈ ਤਾਂ ਘਾਟਾ ਹੈ ਹੀ ਨਾਲ ਹੀ ਉਸ ਦੇ ਆਪਣੇ ਚਾਅ ਵੀ ਅਧੂਰੇ ਰਹਿ ਗਏ ਜੋ ਉਸ ਨੇ ਆਪਣੀ ਜ਼ਿੰਦਗੀ ਵਿੱਚ ਪੂਰੇ ਕਰਨੇ ਸਨ।

ਵੀਡੀਓ ਲਈ ਕਲਿੱਕ ਕਰੋ : –

“ਪੰਜਾਬ ਦੇ ਅਰਬਾਂਪਤੀ MLA ਰਾਣਾ ਗੁਰਜੀਤ ਤੇ ਪੁੱਤਰ ਰਾਣਾ ਇੰਦਰ ਪ੍ਰਤਾਪ ਦਾ ਬੇਬਾਕ ਇੰਟਰਵਿਊ !

The post ਨਹੀਂ ਰਹੀ ‘ਆਉਟ ਸਟੈਂਡਿੰਗ ਡਿਪਲੋਮੈਟ ਐਵਾਰਡ’ ਜਿੱਤਣ ਵਾਲੀ ਇੰਦਰਪ੍ਰੀਤ ਕੌਰ, ਸ਼ੱਕੀ ਹਲਾਤ ‘ਚ ਹੋਈ ਮੌ.ਤ appeared first on Daily Post Punjabi.