INDIA alliance Archives - Daily Post Punjabi

INDIA ਗਠਜੋੜ ਨੇ ਬੀ. ਸੁਦਰਸ਼ਨ ਰੈੱਡੀ ਨੂੰ ਉਪ ਰਾਸ਼ਟਰਪਤੀ ਅਹੁਦੇ ਲਈ ਐਲਾਨਿਆ ਉਮੀਦਵਾਰ
‘ਇੰਡੀਆ’ ਗਠਜੋੜ ਵੱਲੋਂ ਉਪ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਦੇ ਨਾਮ ਦਾ ਐਲਾਨ ਕਰ ਦਿੱਤਾ ਗਿਆ ਹੈ। ਕਾਂਗਰਸ ਪ੍ਰਧਾਨ ਦੇ ਘਰ ਹੋਈ ਮੀਟਿੰਗ ਵਿੱਚ ਸੁਪਰੀਮ ਕੋਰਟ ਦੇ ਜੱਜ ਰਹਿ ਚੁੱਕੇ ਬੀ. ਸੁਦਰਸ਼ਨ ਰੈਡੀ ਨੂੰ ਉਮੀਦਵਾਰ ਦੇ ਨਾਮ ਨੂੰ ਅੰਤਿਮ ਰੂਪ ਦਿੱਤਾ ਗਿਆ। ਖੜਗੇ ਨੇ ਮੀਟਿੰਗ ਤੋਂ ਬਾਅਦ ਇਕ ਪ੍ਰੈਸ ਕਾਨਫ਼ਰੰਸ ਵਿਚ ਉਮੀਦਵਾਰ ਦੇ ਨਾਮ ਦਾ ਐਲਾਨ ਕੀਤਾ। ਬੀ. ਸੁਦਰਸ਼ਨ ਰੈਡੀ ਭਾਰਤ ਦੇ ਸਭ ਤੋਂ ਸਤਿਕਾਰਤ ਕਾਨੂੰਨੀ ਮਾਹਿਰਾਂ ਵਿੱਚੋਂ ਇੱਕ ਹਨ। ਉਹ ਗੁਹਾਟੀ ਅਤੇ ਆਂਧਰਾ ਹਾਈ ਕੋਰਟ ਦੇ ਜੱਜ ਵੀ ਰਹੇ ਹਨ।

ਕਾਂਗਰਸ ਦੇ ਬੁਲਾਰੇ ਜੈਰਾਮ ਰਮੇਸ਼ ਨੇ ਕਿਹਾ ਕਿ ਗਠਜੋੜ ਨੇ ਸਰਬਸੰਮਤੀ ਨਾਲ ਬੀ. ਸੁਦਰਸ਼ਨ ਰੈਡੀ ਦੇ ਨਾਮ ਦਾ ਫੈਸਲਾ ਕੀਤਾ ਹੈ। ਉਹ NDA ਗਠਜੋੜ ਦੇ ਸੀਪੀ ਰਾਧਾਕ੍ਰਿਸ਼ਨਨ ਦਾ ਸਾਹਮਣਾ ਕਰਨਗੇ। ਬੀ. ਸੁਦਰਸ਼ਨ ਰੈਡੀ ਨੇ ਆਂਧਰਾ ਪ੍ਰਦੇਸ਼ ਹਾਈ ਕੋਰਟ ਦੇ ਸੀਨੀਅਰ ਵਕੀਲ ਕੇ ਪ੍ਰਤਾਪ ਰੈਡੀ ਦੀ ਅਗਵਾਈ ਹੇਠ ਸਿਵਲ ਅਤੇ ਸੰਵਿਧਾਨਕ ਮਾਮਲਿਆਂ ‘ਤੇ ਪ੍ਰੈਕਟਿਸ ਸ਼ੁਰੂ ਕੀਤੀ। 8 ਅਗਸਤ 1988 ਨੂੰ, ਰੈਡੀ ਨੂੰ ਹਾਈ ਕੋਰਟ ਵਿੱਚ ਸਰਕਾਰੀ ਵਕੀਲ ਨਿਯੁਕਤ ਕੀਤਾ ਗਿਆ ਅਤੇ ਉਹ ਕੇਂਦਰ ਸਰਕਾਰ ਦੇ ਵਾਧੂ ਸਥਾਈ ਵਕੀਲ ਬਣ ਗਏ।

ਇਹ ਵੀ ਪੜ੍ਹੋ : ਪੌਂਗ ਡੈਮ ‘ਚ 24 ਘੰਟਿਆਂ ‘ਚ ਪਾਣੀ ਦੇ ਪੱਧਰ ‘ਚ 3 ਫੁੱਟ ਦਾ ਵਾਧਾ ਦਰਜ, ਡੈਮ ‘ਚੋਂ ਛੱਡਿਆ ਜਾਵੇਗਾ 75000 ਕਿਊਸਿਕ ਪਾਣੀ

ਬੀ. ਸੁਦਰਸ਼ਨ ਰੈੱਡੀ ਨੂੰ 12 ਜਨਵਰੀ 2007 ਨੂੰ ਸੁਪਰੀਮ ਕੋਰਟ ਦਾ ਵਧੀਕ ਜੱਜ ਨਿਯੁਕਤ ਕੀਤਾ ਗਿਆ ਸੀ ਅਤੇ ਉਹ 8 ਜੁਲਾਈ 2011 ਨੂੰ ਸੇਵਾਮੁਕਤ ਹੋਏ ਸਨ। ਸੇਵਾਮੁਕਤੀ ਤੋਂ ਬਾਅਦ, ਉਨ੍ਹਾਂ ਨੇ ਮਾਰਚ 2013 ਵਿੱਚ ਗੋਆ ਦੇ ਪਹਿਲੇ ਲੋਕਾਯੁਕਤ ਵਜੋਂ ਅਹੁਦਾ ਸੰਭਾਲਿਆ। ਹਾਲਾਂਕਿ, ਅਕਤੂਬਰ 2013 ਵਿੱਚ, ਉਨ੍ਹਾਂ ਨੇ ਨਿੱਜੀ ਕਾਰਨਾਂ ਕਰਕੇ ਅਸਤੀਫਾ ਦੇ ਦਿੱਤਾ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post INDIA ਗਠਜੋੜ ਨੇ ਬੀ. ਸੁਦਰਸ਼ਨ ਰੈੱਡੀ ਨੂੰ ਉਪ ਰਾਸ਼ਟਰਪਤੀ ਅਹੁਦੇ ਲਈ ਐਲਾਨਿਆ ਉਮੀਦਵਾਰ appeared first on Daily Post Punjabi.

I.N.D.I.A ਗਠਜੋੜ ਨੂੰ ਆਜ਼ਾਦ ਉਮੀਦਵਾਰ ਨੇ ਦਿੱਤਾ ਸਮਰਥਨ, ਦੁਪਹਿਰ 1 ਵਜੇ ਕਾਂਗਰਸੀ ਆਗੂਆਂ ਦੀ ਹੋਵੇਗੀ ਮੀਟਿੰਗ
ਲੋਕ ਸਭਾ ਚੋਣਾਂ ਦੇ ਨਤੀਜੇ ਆਉਣ ਦੇ ਬਾਅਦ ਅੱਜ ਤੀਜਾ ਦਿਨ ਹੈ। I.N.D.I.A. ਗਠਜੜ ਵਿਚ ਮੀਟਿੰਗਾਂ ਦਾ ਸਿਲਸਿਲਾ ਜਾਰੀ ਹੈ। ਇਨ੍ਹਾਂ ਸਭ ਦੇ ਦਰਮਿਆਨ ਮਹਾਰਾਸ਼ਟਰ ਦੇ ਸਾਂਗਲੀ ਤੋਂ ਆਜ਼ਾਦ ਉਮੀਦਵਾਰ ਵਿਸ਼ਾਲ ਪਾਟਿਲ ਨੇ ਕਾਂਗਰਸ ਪ੍ਰਧਾਨ ਮੱਲਿਕਾਰੁਜਨ ਖੜਗੇ ਨਾਲ ਮਲਾਕਾਤ ਕਰਕੇ ਕਾਂਗਰਸ ਤੇ I.N.D.I.A. ਗਠਜੋੜ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ।

ਮੁੰਬਈ ਵਿਚ ਕਾਂਗਰਸ ਨੇਤਾਵਾਂ ਦੀ ਬੈਠਕ ਦੁਪਹਿਰ ਇਕ ਵਜੇ ਹੋਵੇਗੀ। ਇਸ ਵਿਚ ਨਵੇਂ-ਚੁਣੇ ਸਾਂਸਦ ਸ਼ਾਮਲ ਹੋਣਗੇ। ਮੱਲਿਕਾਰੁਜਨ ਖੜਗੇ ਦੀ ਅਗਵਾਈ ਵਿਚ ਭਲਕੇ ਪਾਰਟੀ ਮੁੱਖ ਦਫਤਰ ਵਿਚ ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ ਹੋਵੇਗੀ।

ਇਹ ਵੀ ਪੜ੍ਹੋ : ‘50 ਸਾਲਾਂ ਔਰਤ ਨੂੰ ਦੁਰਲਭ ਬੀਮਾਰੀ, ਸਰੀਰ ‘ਚ ਆਪਣੇ ਆਪ ਬਣ ਜਾਂਦੀ ‘ਸ਼ਰਾ/ਬ’

ਦੂਜੇ ਪਾਸੇ TMC ਨਾਲ ਜੁੜੇ ਸੂਤਰਾਂ ਮੁਤਾਬਕ 6 ਜੂਨ ਨੂੰ ਦਾਅਵਾ ਕੀਤਾ ਕਿ ਪੱਛਮੀ ਬੰਗਾਲ ਵਿਚ ਕਈ ਭਾਜਪਾ ਦੇ ਸਾਂਸਦ ਤੇ ਵਿਧਾਇਕ ਉਨ੍ਹਾਂ ਦੀ ਪਾਰਟੀ ਦੇ ਸੰਪਰਕ ਵਿਚ ਹਨ। ਇਸ ਨੂੰ ਲੈ ਕੇ ਆਉਣ ਵਾਲੇ ਹਫਤੇ ਵਿਚ ਪਾਰਟੀ ਇਸ ‘ਤੇ ਫੈਸਲਾ ਲੈ ਸਕਦੀ ਹੈ। ਕਾਂਗਰਸ ਨੇਤਾ ਰਾਹੁਲ ਗਾਂਧੀ ਲੋਕ ਸਭਾ ਵਿਚ ਵਿਰੋਧੀ ਨੇਤਾ ਚੁਣੇ ਜਾ ਸਕਦੇ ਹਨ। ਮੰਨਿਆ ਜਾ ਰਿਹਾ ਹੈ ਕਿ ਕਾਂਗਰਸ ਸੰਸਦੀ ਦਲ ਦੀ ਬੈਠਕ ਵਿਚ ਉਨ੍ਹਾਂ ਨੂੰ ਨੇਤਾ ਚੁਣਨਗੇ।

ਵੀਡੀਓ ਲਈ ਕਲਿੱਕ ਕਰੋ -:

ਮੈਨੂੰ ਆਪਣੀ ਬਾਪ ਦੀ ਮੌਤ ਦਾ 6 ਮਹੀਨੇ ਬਾਅਦ ਪਤਾ ਲੱਗਾ ! ਅਫੀਮ ਦੀ ਖੇਤੀ ਦੇ ਹੱਕ ‘ਚ ਹਾਂ ਮੈਂ”, ਸੁਣੋ ਕੌਣ ਨੇ ਅਸਲੀ ਬੰਦੀ ਸਿੰਘ ? ਤੱਤੇ ਸਵਾਲਾਂ ‘ਤੇ ਵਿਰਸਾ ਸਿੰਘ ਵਲਟੋਹਾ ਦੀ ਬੇਬਾਕ ਇੰਟਰਵਿਊ

The post I.N.D.I.A ਗਠਜੋੜ ਨੂੰ ਆਜ਼ਾਦ ਉਮੀਦਵਾਰ ਨੇ ਦਿੱਤਾ ਸਮਰਥਨ, ਦੁਪਹਿਰ 1 ਵਜੇ ਕਾਂਗਰਸੀ ਆਗੂਆਂ ਦੀ ਹੋਵੇਗੀ ਮੀਟਿੰਗ appeared first on Daily Post Punjabi.

I.N.D.I.A ਦੀ ਮਹਾਰੈਲੀ, ਜੇਲ੍ਹ ‘ਚ ਬੰਦ ਕੇਜਰੀਵਾਲ ਤੇ ਸੋਰੇਨ ਲਈ ਸਟੇਜ ‘ਤੇ ਖਾਲੀ ਰੱਖੀਆਂ ਗਈਆਂ ਕੁਰਸੀਆਂ
ਰਾਂਚੀ ‘ਚ ‘I.N.D.I.A’ ਗਠਜੋੜ ਦੀ ਰੈਲੀ ਦੌਰਾਨ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਹੇਮੰਤ ਸੋਰੇਨ ਲਈ ਸਟੇਜ ‘ਤੇ ਦੋ ਕੁਰਸੀਆਂ ਖਾਲੀ ਰੱਖੀਆਂ ਗਈਆਂ। ਕੇਜਰੀਵਾਲ ਅਤੇ ਸੋਰੇਨ ਵੱਖ-ਵੱਖ ਮਾਮਲਿਆਂ ਵਿੱਚ ਜੇਲ੍ਹ ਵਿੱਚ ਹਨ। ‘ਉਲਗੁਲਨ ਨਿਆਏ ਮਹਾਰੈਲੀ’ ਮੁੱਖ ਤੌਰ ‘ਤੇ ਝਾਰਖੰਡ ਮੁਕਤੀ ਮੋਰਚਾ (ਜੇਐਮਐਮ) ਵੱਲੋਂ ਆਯੋਜਿਤ ਕੀਤੀ ਗਈ ਸੀ। ਵੱਡੀ ਗਿਣਤੀ ‘ਚ ਪਾਰਟੀ ਵਰਕਰ ਸੋਰੇਨ ਦਾ ‘ਮਾਸਕ’ ਪਹਿਨੀਂ ਨਜ਼ਰ ਆਏ।

ਸੋਰੇਨ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ 31 ਜਨਵਰੀ ਦੀ ਰਾਤ ਨੂੰ ਕਥਿਤ ਜ਼ਮੀਨ ਧੋਖਾਧੜੀ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਗਿਆ ਸੀ। ਈਡੀ ਨੇ 21 ਮਾਰਚ ਨੂੰ ਦਿੱਲੀ ਆਬਕਾਰੀ ਨੀਤੀ ਨਾਲ ਜੁੜੇ ਇੱਕ ਮਾਮਲੇ ਵਿੱਚ ਕੇਜਰੀਵਾਲ ਨੂੰ ਗ੍ਰਿਫ਼ਤਾਰ ਕੀਤਾ ਸੀ।

ਜੇਐਮਐਮ ਦੇ ਕਾਰਜਕਾਰੀ ਪ੍ਰਧਾਨ ਸੋਰੇਨ ਅਤੇ ਆਮ ਆਦਮੀ ਪਾਰਟੀ (ਆਪ) ਦੇ ਮੁਖੀ ਕੇਜਰੀਵਾਲ ਲਈ ਸਟੇਜ ‘ਤੇ ਕੁਰਸੀਆਂ ਖਾਲੀ ਰੱਖੀਆਂ ਗਈਆਂ ਸਨ। ਰੈਲੀ ਦੌਰਾਨ ਹੇਮੰਤ ਸੋਰੇਨ ਦੀ ਪਤਨੀ ਕਲਪਨਾ ਸੋਰੇਨ ਅਤੇ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਸਟੇਜ ‘ਤੇ ਬੈਠੇ ਸਨ। ਰੈਲੀ ‘ਚ ਮੌਜੂਦ ਲੋਕਾਂ ਨੇ ‘ਜੇਲ੍ਹਾਂ ਦੇ ਤਾਲੇ ਟੁੱਟਣਗੇ, ਹੇਮੰਤ ਸੋਰੇਨ ਛੁੱਟਣਗੇ’ ਦੇ ਨਾਅਰੇ ਲਾਏ ਗਏ।

ਝਾਰਖੰਡ ਦੀ ਰਾਜਧਾਨੀ ਰਾਂਚੀ ਵਿੱਚ ਤਾਪਮਾਨ 40 ਡਿਗਰੀ ਸੈਲਸੀਅਸ ਦੇ ਆਸ-ਪਾਸ ਹੋਣ ਦੇ ਬਾਵਜੂਦ, ਵਰਕਰ ਭਿਆਨਕ ਗਰਮੀ ਨੂੰ ਝੱਲਦੇ ਹੋਏ ਉਲਗੁਲਨ ਨਿਆਂ ਮਹਾਰੈਲੀ ਲਈ ਇਕੱਠੇ ਹੋਏ। ਕਲਪਨਾ ਅਤੇ ਸੁਨੀਤਾ ਤੋਂ ਇਲਾਵਾ ਜੇਐਮਐਮ ਦੇ ਸੁਪਰੀਮੋ ਸ਼ਿਬੂ ਸੋਰੇਨ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਨੈਸ਼ਨਲ ਕਾਨਫਰੰਸ ਦੇ ਪ੍ਰਧਾਨ ਫਾਰੂਕ ਅਬਦੁੱਲਾ, ਰਾਸ਼ਟਰੀ ਜਨਤਾ ਦਲ (ਆਰਜੇਡੀ) ਦੇ ਨੇਤਾ ਅਤੇ ਬਿਹਾਰ ਦੇ ਸਾਬਕਾ ਉਪ ਮੁੱਖ ਮੰਤਰੀ ਤੇਜਸਵੀ ਯਾਦਵ, ਸਮਾਜਵਾਦੀ ਪਾਰਟੀ (ਸਪਾ) ਦੇ ਮੁਖੀ ਅਖਿਲੇਸ਼ ਯਾਦਵ ਅਤੇ ਰੈਲੀ ਵਿੱਚ ਹੋਰਨਾਂ ਆਗੂਆਂ ਨੇ ਸ਼ਮੂਲੀਅਤ ਕੀਤੀ।

ਇਹ ਵੀ ਪੜ੍ਹੋ : 10ਵੀਂ ‘ਚ ਉਮੀਦ ਤੋਂ ਵੱਧ ਨੰਬਰ ਆਉਣ ‘ਤੇ ਵਿਦਿਆਰਥੀ ਹੋਇਆ ਬੇਹੋਸ਼! ICU ‘ਚ ਭਰਤੀ

ਰਾਂਚੀ ਦੇ ਪ੍ਰਭਾਤ ਤਾਰਾ ਮੈਦਾਨ ਵਿੱਚ ਹੋਈ ਰੈਲੀ ਵਿੱਚ ਕੁੱਲ 28 ਸਿਆਸੀ ਪਾਰਟੀਆਂ ਨੇ ਹਿੱਸਾ ਲਿਆ। ਰੈਲੀ ਦੇ ਮੱਦੇਨਜ਼ਰ ਰਾਜਧਾਨੀ ਵਿੱਚ ਵਾਧੂ ਸੁਰੱਖਿਆ ਬਲਾਂ ਦੀ ਤਾਇਨਾਤੀ ਦੇ ਨਾਲ ਸੁਰੱਖਿਆ ਪ੍ਰਬੰਧ ਵਧਾ ਦਿੱਤੇ ਗਏ ਹਨ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post I.N.D.I.A ਦੀ ਮਹਾਰੈਲੀ, ਜੇਲ੍ਹ ‘ਚ ਬੰਦ ਕੇਜਰੀਵਾਲ ਤੇ ਸੋਰੇਨ ਲਈ ਸਟੇਜ ‘ਤੇ ਖਾਲੀ ਰੱਖੀਆਂ ਗਈਆਂ ਕੁਰਸੀਆਂ appeared first on Daily Post Punjabi.