India Australia ODI in Mohali today Archives - Daily Post Punjabi

ਮੋਹਾਲੀ ‘ਚ ਭਾਰਤ-ਆਸਟ੍ਰੇਲੀਆ ਵਨਡੇ ਮੈਚ ਅੱਜ: ਸੁਰੱਖਿਆ ਲਈ ਪੰਜਾਬ ਪੁਲਿਸ ਦੇ 3 ਹਜ਼ਾਰ ਜਵਾਨ ਤਾਇਨਾਤ
ਮੋਹਾਲੀ ਦੇ IS ਬਿੰਦਰਾ ਸਟੇਡੀਅਮ ਵਿੱਚ ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਹੋਣ ਵਾਲੇ ਵਨਡੇ ਮੈਚ ਲਈ ਸੁਰੱਖਿਆ ਦੇ ਸਖਤ ਇੰਤਜ਼ਾਮ ਕੀਤੇ ਗਏ ਹਨ । ਇਸ ਵਿੱਚ ਕਰੀਬ 3 ਹਜ਼ਾਰ ਕਰਮਚਾਰੀ ਤਾਇਨਾਤ ਕੀਤੇ ਗਏ ਹਨ। ਸੁਰੱਖਿਆ ਲਈ ਮੋਹਾਲੀ ਪੁਲਿਸ ਤੋਂ ਇਲਾਵਾ ਹੋਰਨਾਂ ਜ਼ਿਲ੍ਹਿਆਂ ਦੇ ਪੁਲਿਸ ਮੁਲਾਜ਼ਮ ਵੀ ਬੁਲਾਏ ਗਏ ਹਨ । ਮੋਹਾਲੀ ਪੁਲਿਸ ਨੇ ਕ੍ਰਿਕਟ ਮੈਚ ਦੌਰਾਨ ਸੁਰੱਖਿਆ ਸਬੰਧੀ ਕੋਈ ਦਿੱਕਤ ਨਾ ਆਉਣ ਨੂੰ ਯਕੀਨੀ ਬਣਾਉਣ ਲਈ ਪੂਰੇ ਪ੍ਰਬੰਧ ਕੀਤੇ ਹਨ।

India Australia ODI in Mohali today

ਸੁਰੱਖਿਆ ਪ੍ਰਬੰਧਾਂ ਬਾਰੇ ਜਾਣਕਾਰੀ ਦਿੰਦਿਆਂ ADGP ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਦੱਸਿਆ ਕਿ ਮੈਚ ਦੌਰਾਨ ਸੁਰੱਖਿਆ ਦੀ ਜ਼ਿੰਮੇਵਾਰੀ ਰੋਪੜ ਰੇਂਜ ਦੇ IG ਗੁਰਪ੍ਰੀਤ ਸਿੰਘ ਭੁੱਲਰ ਦੀ ਹੋਵੇਗੀ । ਉਨ੍ਹਾਂ ਦੇ ਨਿਰਦੇਸ਼ਾਂ ਤਹਿਤ ਮੋਹਾਲੀ ਦੇ SSP ਡਾਕਟਰ ਸੰਦੀਪ ਗਰਗ ਅਤੇ ਰੋਪੜ ਦੇ SSP ਵਿਵੇਕਸ਼ੀਲ ਸੋਨੀ ਸੁਰੱਖਿਆ ਪ੍ਰਬੰਧਾਂ ਦੀ ਦੇਖ ਰੇਖ ਕਰਨਗੇ । ਇਸ ਵਿੱਚ ਸਟੇਡੀਅਮ ਦੇ ਅੰਦਰ ਡਾ. ਸੰਦੀਪ ਗਰਗ ਦੀ ਜ਼ਿੰਮੇਵਾਰੀ ਹੋਵੇਗੀ, ਜਦੋਂਕਿ ਵਿਵੇਕਸ਼ੀਲ ਸੋਨੀ ਸਟੇਡੀਅਮ ਦੇ ਬਾਹਰਲੇ ਖੇਤਰਾਂ ਵਿੱਚ ਤਾਇਨਾਤ ਰਹਿਣਗੇ।

ਇਹ ਵੀ ਪੜ੍ਹੋ: ਸਾਈਬਰ ਠੱਗੀ ਤੋਂ ਬਚਾਉਣਗੇ ਬੋਲਣ ਵਾਲੇ ‘ਗਣਪਤੀ ਬੱਪਾ’! ਪ੍ਰਸ਼ਾਦ ‘ਚ ਮਿਲਣਗੇ ਤੋਂ ਬਚਾਅ ਦੇ ਟਿਪਸ

ਭਾਰਤ-ਆਸਟ੍ਰੇਲੀਆ ਕ੍ਰਿਕਟ ਮੈਚ ਦੇਖਣ ਆਉਣ ਵਾਲੇ ਲੋਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ, ਇਸ ਲਈ ਮੋਹਾਲੀ ਪ੍ਰਸ਼ਾਸਨ ਨੇ 10 ਥਾਵਾਂ ‘ਤੇ ਪਾਰਕਿੰਗ ਦਾ ਪ੍ਰਬੰਧ ਕੀਤਾ ਗਿਆ ਹੈ । ਇਸ ਵਿੱਚ ਸਭ ਤੋਂ ਵੱਡੀ ਪਾਰਕਿੰਗ ਸੈਕਟਰ-68 ਜੰਗਲਾਤ ਵਿਭਾਗ ਦੇ ਸਾਹਮਣੇ ਬਣਾਈ ਗਈ ਹੈ । ਇੱਥੇ ਕਰੀਬ 1000 ਗੱਡੀਆਂ ਦੀ ਪਾਰਕਿੰਗ ਦਾ ਪ੍ਰਬੰਧ ਹੈ। ਹਾਕੀ ਸਟੇਡੀਅਮ ਵਿੱਚ VIP ਪਾਰਕਿੰਗ ਦਾ ਪ੍ਰਬੰਧ ਕੀਤਾ ਗਿਆ ਹੈ । ਇਸ ਤੋਂ ਇਲਾਵਾ ਫੇਜ਼-8 ਵਿੱਚ ਵੀ ਪਾਰਕਿੰਗ ਦਾ ਪ੍ਰਬੰਧ ਹੈ। ਮੋਹਾਲੀ ਪ੍ਰਸ਼ਾਸਨ ਨੇ ਫੇਜ਼-9 ਵਿੱਚ PUDA ਬਿਲਡਿੰਗ ਦੇ ਸਾਹਮਣੇ, ਪੰਜਾਬ ਸਕੂਲ ਸਿੱਖਿਆ ਬੋਰਡ, ਫੇਜ਼-10 ਦੀ ਮਾਰਕੀਟ, ਫੇਜ਼-11 ਦੀ ਮਾਰਕੀਟ, YPS ਚੌਕ ਅਤੇ ਗੇਟ ਨੰਬਰ 6, 7, 8 ਅਤੇ 9 ਦੇ ਸਾਹਮਣੇ ਫੇਜ਼-9 ਵਿੱਚ ਖਾਲੀ ਗਰਾਊਂਡ ਵਿੱਚ ਪਾਰਕਿੰਗ ਦੇ ਪ੍ਰਬੰਧ ਕੀਤੇ ਗਏ ਹਨ।

India Australia ODI in Mohali today

ਦੱਸ ਦੇਈਏ ਕਿ ਕ੍ਰਿਕਟ ਮੈਚ ਦੌਰਾਨ ਫੇਜ਼-10 ਅਤੇ ਫੇਜ਼-11 ਦੇ ਲਾਈਟ ਪੁਆਇੰਟ, ਸੈਕਟਰ 49 ਅਤੇ 50 ਲਾਈਟ ਪੁਆਇੰਟ, ਫੇਜ਼ 8 ਅਤੇ ਫੇਜ਼-9 ਲਾਈਟ ਪੁਆਇੰਟ, NIPER ਬ੍ਰਿਜ ਲਾਈਟ ਪੁਆਇੰਟ, ਸੈਕਟਰ 68 ਗੋਗਾ ਮੈਡੀ ਦੇ ਨੇੜੇ ਟ੍ਰੈਫਿਕ ਦੀ ਸਮੱਸਿਆ ਹੋ ਸਕਦੀ ਹੈ । ਇਸ ਦੇ ਲਈ ਉੱਥੇ ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ ਤਾਂ ਜੋ ਆਵਾਜਾਈ ਸੁਚਾਰੂ ਢੰਗ ਨਾਲ ਚੱਲ ਸਕੇ । ਪੰਜਾਬ ਦੇ ADGP ਲਾਅ ਐਂਡ ਆਰਡਰ ਅਤੇ ਅਰਪਿਤ ਸ਼ੁਕਲਾ ਨੇ ਕਿਹਾ ਕਿ ਮੈਚ ਦੌਰਾਨ ਕਿਸੇ ਵੀ ਤਰ੍ਹਾਂ ਦੀ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਪੰਜਾਬ ਪੁਲਿਸ ਨੇ ਇਸ ਲਈ ਠੋਸ ਪ੍ਰਬੰਧ ਕੀਤੇ ਹਨ । ਜੇਕਰ ਕੋਈ ਸ਼ਾਂਤੀ ਭੰਗ ਕਰਦਾ ਹੈ ਤਾਂ ਪੁਲਿਸ ਉਸ ਖ਼ਿਲਾਫ਼ ਸਖਤ ਕਾਰਵਾਈ ਕਰੇਗੀ।

ਵੀਡੀਓ ਲਈ ਕਲਿੱਕ ਕਰੋ -:

ਜੇ ਤੁਸੀਂ ਇਥੇ ਇਕ ਵਾਰੀ ਚਲੇ ਗਏ ਤਾਂ ਉਂਗਲਾਂ ਤੱਕ ਚੱਟ ਜਾਉਗੇ, ਇਕੋ ਜਗ੍ਹਾ ‘ਤੇ ਮੌਜੂਦ ਹੈ ਹਰ ਤਰ੍ਹਾਂ ਦੀ Dish

The post ਮੋਹਾਲੀ ‘ਚ ਭਾਰਤ-ਆਸਟ੍ਰੇਲੀਆ ਵਨਡੇ ਮੈਚ ਅੱਜ: ਸੁਰੱਖਿਆ ਲਈ ਪੰਜਾਬ ਪੁਲਿਸ ਦੇ 3 ਹਜ਼ਾਰ ਜਵਾਨ ਤਾਇਨਾਤ appeared first on Daily Post Punjabi.