India bans 138 betting apps Archives - Daily Post Punjabi

ਭਾਰਤ ਨੇ ਚੀਨ ਨੂੰ ਦਿੱਤਾ ਵੱਡਾ ਝਟਕਾ ! ਸਰਕਾਰ ਨੇ ਬੈਨ ਕੀਤੇ 200 ਤੋਂ ਵੱਧ ਮੋਬਾਇਲ ਐਪ
ਸਰਕਾਰ ਨੇ ਇੱਕ ਵਾਰ ਫਿਰ ਚੀਨੀ ਐਪਸ ‘ਤੇ ਡਿਜੀਟਲ ਸਰਜੀਕਲ ਸਟ੍ਰਾਈਕ ਕਰ ਦਿੱਤੀ ਹੈ । ਹੁਣ ਸੁਰੱਖਿਆ ਦੇ ਹਵਾਲੇ ਨਾਲ ਸਰਕਾਰ ਨੇ ਚੀਨੀ ਲਿੰਕ ਵਾਲੇ 200 ਤੋਂ ਵੱਧ ਐਪਸ ਨੂੰ ਬੈਨ ਕਰ ਦਿੱਤਾ ਹੈ । ਇਨ੍ਹਾਂ ਐਪਸ ਵਿੱਚ 138 ਬੈਟਿੰਗ ਐਪ ਅਤੇ 94 ਲੋਨ ਐਪ ਸ਼ਾਮਿਲ ਹਨ । ਗ੍ਰਹਿ ਮੰਤਰਾਲਾ ਵੱਲੋਂ ਜਾਣਕਾਰੀ ਸਾਹਮਣੇ ਆਈ ਹੈ ਕਿ ਇਲੈਕਟ੍ਰੋਨਿਕਸ ਅਤੇ ਸੂਚਨਾ ਤਕਨੀਕੀ ਮੰਤਰਾਲਾ ਨੇ ਇਨ੍ਹਾਂ ਚੀਨੀ ਲਿੰਕ ਵਾਲੇ ਐਪਸ ਨੂੰ ਤੁਰੰਤ ਅਤੇ ਐਮਰਜੈਂਸੀ ਆਧਾਰ ਤੇ ਬੈਨ ਕਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ।

India bans 138 betting apps

ਰਿਪੋਰਟ ਮੁਤਾਬਕ ਗ੍ਰਹਿ ਮੰਤਰਾਲੇ ਨੇ 6 ਮਹੀਨੇ ਪਹਿਲਾਂ ਹੀ 288 ਚੀਨੀ ਲੋਨ ਐਪਸ ‘ਤੇ ਨਜ਼ਰ ਰੱਖਣਾ ਸ਼ੁਰੂ ਕੀਤਾ ਸੀ। ਇਨ੍ਹਾਂ ਵਿੱਚੋਂ 94 ਐਪਸ ਅਜਿਹੇ ਹਨ ਜੋ ਐਪ ਸਟੋਰ ਤੇ ਉਪਲਬਧ ਹਨ ਅਤੇ ਹੋਰ ਐਪ ਥਰਡ ਪਾਰਟੀ ਲਿੰਕ ਰਾਹੀਂ ਕੰਮ ਕਰ ਰਹੇ ਹਨ । ਮੀਡੀਆ ਰਿਪੋਰਟ ਮੁਤਾਬਕ, ਇਲੈਕਟ੍ਰੋਨਿਕਸ ਅਤੇ ਸੂਚਨਾ ਤਕਨੀਕੀ ਮੰਤਰਾਲਾ ਨੂੰ ਇਸ ਹਫਤੇ ਗ੍ਰਹਿ ਮੰਤਰਾਲੇ ਵੱਲੋਂ ਇਨ੍ਹਾਂ ਐਪਸ ਨੂੰ ਬਲਾਕ ਕਰਨ ਦੇ ਨਿਰਦੇਸ਼ ਦਿੱਤੇ ਗਏ ਸਨ । ਜਿਸ ਤੋਂ ਬਾਅਦ ਇਲੈਕਟ੍ਰੋਨਿਕਸ ਅਤੇ ਸੂਚਨਾ ਤਕਨੀਕੀ ਮੰਤਰਾਲਾ ਨੇ ਇਨ੍ਹਾਂ ਐਪਸ ਨੂੰ ਬਲਾਕ ਕਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ: ਪਾਕਿਸਤਾਨ ਦੇ ਸਾਬਕਾ ਰਾਸ਼ਟਰਪਤੀ ਪਰਵੇਜ਼ ਮੁਸ਼ੱਰਫ ਦਾ ਹੋਇਆ ਦਿਹਾਂਤ, ਲੰਬੇ ਸਮੇਂ ਤੋਂ ਸਨ ਬਿਮਾਰ

ਰਿਪੋਰਟ ਮੁਤਾਬਕ ਤੇਲੰਗਾਨਾ, ਓਡੀਸ਼ਾ ਅਤੇ ਉੱਤਰ-ਪ੍ਰਦੇਸ਼ ਵਰਗੇ ਸੂਬਿਆਂ ਦੇ ਨਾਲ-ਨਾਲ ਕੇਂਦਰੀ ਖੁਫੀਆਂ ਏਜੰਸੀਆਂ ਨੇ ਕੇਂਦਰੀ ਗ੍ਰਹਿ ਮੰਤਰਾਲਾ ਨੂੰ ਇਨ੍ਹਾਂ ਐਪਸ ਦੇ ਖਿਲਾਫ ਕਾਰਵਾਈ ਕਰਨ ਦੀ ਸਿਫਾਰਿਸ਼ ਕੀਤੀ ਹੈ । ਜਿਸ ਤੋਂ ਬਾਅਦ ਇਨ੍ਹਾਂ ਚੀਨੀ ਲਿੰਕ ਵਾਲੇ 138 ਬੈਟਿੰਗ ਐਪ ਅਤੇ 94 ਲੋਨ ਐਪਸ ਨੂੰ ਤੁਰੰਤ ਅਤੇ ਐਮਰਜੈਂਸੀ ਆਧਾਰ ‘ਤੇ ਬਲਾਕ ਕੀਤਾ ਗਿਆ ਹੈ।

India bans 138 betting apps

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਵੀ ਲੋਨ ਐਪ ਬਲੈਕਮੇਲਿੰਗ ਅਤੇ ਯੂਜ਼ਰਜ਼ ਦੀ ਨਿੱਜੀ ਜਾਣਕਾਰੀ ਚੋਰੀ ਕਰਨ ਨੂੰ ਲੈ ਕੇ ਸਰਕਾਰ ਦੀ ਨਜ਼ਰ ਵਿੱਚ ਸਨ। ਇਹ ਐਪ ਬਿਨ੍ਹਾਂ ਕਿਸੇ ਕਾਗਜ਼ੀ ਕਾਰਵਾਈ ਅਤੇ ਬਿਨ੍ਹਾਂ ਕੇ.ਵਾਈ.ਸੀ. ਦੇ ਲੋਨ ਦੇਣ ਦਾ ਆਫਰ ਦਿੰਦੇ ਹਨ । ਅਜਿਹੇ ਚਲੋਕਾਂ ਨੂੰ ਇਨ੍ਹਾਂ ਐਪਸ ਰਾਹੀਂ ਲੋਨ ਲੈਣਾ ਸਭ ਤੋਂ ਆਸਾਨ ਅਤੇ ਫਾਸਟ ਪ੍ਰੋਸੈਸ ਲੱਗਦਾ ਹੈ ਅਤੇ ਲੋਕ ਇਨ੍ਹਾਂ ਦਾ ਸ਼ਿਕਾਰ ਹੋ ਜਾਂਦੇ ਹਨ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post ਭਾਰਤ ਨੇ ਚੀਨ ਨੂੰ ਦਿੱਤਾ ਵੱਡਾ ਝਟਕਾ ! ਸਰਕਾਰ ਨੇ ਬੈਨ ਕੀਤੇ 200 ਤੋਂ ਵੱਧ ਮੋਬਾਇਲ ਐਪ appeared first on Daily Post Punjabi.