india-canada dispute Archives - Daily Post Punjabi

ਭਾਰਤ-ਕੈਨੇਡਾ ‘ਚ ਤਲਖੀ ਵਿਚਾਲੇ ਵਿਦੇਸ਼ ਮੰਤਰੀ ਦਾ ਵੱਡਾ ਬਿਆਨ, ਦੱਸਿਆ ਕਦੋਂ ਸ਼ੁਰੂ ਹੋਵੇਗੀ ਵੀਜ਼ਾ ਸਰਵਿਸ
ਭਾਰਤ-ਕੈਨੇਡਾ ਵਿਚਾਲੇ ਵਧ ਰਹੀ ਤਲਖੀ ਵਿਚਾਲੇ ਐਤਵਾਰ ਨੂੰ ਵਿਦੇਸ਼ ਮੰਤਰੀ ਐਸ ਜੈਸ਼ੰਕਰ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਪਿਛਲੇ ਦਿਨੀਂ ਕੈਨੇਡਾ ਨੇ ਭਾਰਤ ਤੋਂ ਕਰੀਬ 41 ਡਿਪਲੋਮੈਟਾਂ ਨੂੰ ਵਾਪਸ ਬੁਲਾ ਲਿਆ ਹੈ, ਜਿਸ ਤੋਂ ਬਾਅਦ ਇਹ ਮਾਮਲਾ ਪੂਰੀ ਤਰ੍ਹਾਂ ਭਖ ਗਿਆ ਹੈ। ਇੱਥੋਂ ਤੱਕ ਕਿ ਬ੍ਰਿਟੇਨ ਅਤੇ ਅਮਰੀਕਾ ਨੇ ਵੀ ਇਸ ‘ਤੇ ਚਿੰਤਾ ਜ਼ਾਹਰ ਕੀਤੀ ਹੈ। ਅਜਿਹੇ ‘ਚ ਭਾਰਤੀ ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਦੇ ਇਸ ਬਿਆਨ ਨੂੰ ਕਾਫੀ ਅਹਿਮ ਮੰਨਿਆ ਜਾ ਰਿਹਾ ਹੈ।

ਐਸ ਜੈਸ਼ੰਕਰ ਨੇ ਐਤਵਾਰ ਨੂੰ ਕਿਹਾ ਕਿ ਕੈਨੇਡੀਅਨ ਕਰਮਚਾਰੀਆਂ ਵੱਲੋਂ ਭਾਰਤੀ ਮਾਮਲਿਆਂ ਵਿੱਚ ਦਖਲਅੰਦਾਜ਼ੀ ਚਿੰਤਾਜਨਕ ਹੈ ਅਤੇ ਇਸ ਦੇ ਮੱਦੇਨਜ਼ਰ ਅਸੀਂ ਭਾਰਤ ਵਿੱਚ ਕੈਨੇਡੀਅਨ ਡਿਪਲੋਮੈਟਾਂ ਦੀ ਮੌਜੂਦਗੀ ਨੂੰ ਲੈ ਕੇ ਕੁਝ ਕਦਮ ਚੁੱਕੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਕੈਨੇਡਾ ਵਿੱਚ ਭਾਰਤੀ ਡਿਪਲੋਮੈਟਾਂ ਦੀ ਸੁਰੱਖਿਆ ਲਈ ਪ੍ਰਬੰਧ ਕੀਤੇ ਜਾਣ ਤੋਂ ਬਾਅਦ ਭਾਰਤ ਕੈਨੇਡਾ ਲਈ ਵੀਜ਼ਾ ਜਾਰੀ ਕਰਨ ਦੀ ਸੇਵਾ ਮੁੜ ਸ਼ੁਰੂ ਕਰ ਸਕਦਾ ਹੈ।

ਜੈਸ਼ੰਕਰ ਨੇ ਐਤਵਾਰ ਨੂੰ ਇਕ ਪ੍ਰੋਗਰਾਮ ‘ਚ ਕਿਹਾ, ”ਜੇਕਰ ਸਾਨੂੰ ਕੈਨੇਡਾ ‘ਚ ਆਪਣੇ ਡਿਪਲੋਮੈਟਾਂ ਦੀ ਸੁਰੱਖਿਆ ਨੂੰ ਲੈ ਕੇ ਭਰੋਸਾ ਹੈ ਤਾਂ ਅਸੀਂ ਵੀਜ਼ਾ ਜਾਰੀ ਕਰਨ ਦੀ ਸਹੂਲਤ ਫਿਰ ਤੋਂ ਸ਼ੁਰੂ ਕਰਾਂਗੇ।” ਭਾਰਤ ਵਿੱਚ ਕੈਨੇਡੀਅਨ ਡਿਪਲੋਮੈਟਾਂ ਦੀ ਗਿਣਤੀ ਘਟਾਉਣ ਬਾਰੇ ਉਨ੍ਹਾਂ ਕਿਹਾ ਕਿ “ਇਸ ਸਮਾਨਤਾ ਨੂੰ ਵਿਆਨਾ ਸਮਝੌਤੇ ਵਿੱਚ ਸਪੱਸ਼ਟ ਤੌਰ ‘ਤੇ ਕਿਹਾ ਗਿਆ ਹੈ। ਸਾਡੇ ਮਾਮਲੇ ਵਿੱਚ, ਇਹ ਫੈਸਲਾ ਇਸ ਲਈ ਲਿਆ ਗਿਆ ਹੈ ਕਿਉਂਕਿ ਭਾਰਤ ਦੇ ਮਾਮਲੇ ਵਿੱਚ ਕੈਨੇਡੀਅਨ ਕਰਮਚਾਰੀਆਂ ਦੀ ਦਖਲਅੰਦਾਜ਼ੀ ਕੀਤੀ ਗਈ ਹੈ।” ਰਿਪੋਰਟਾਂ ਮੁਤਾਬਕ ਮੁਤਾਬਕ ਵਿਦੇਸ਼ ਮੰਤਰਾਲਾ ਕੈਨੇਡਾ ‘ਚ ਭਾਰਤੀ ਦੂਤਾਵਾਸ ਦੀ ਸੁਰੱਖਿਆ ਦਾ ਮੁਆਇਨਾ ਕਰ ਰਿਹਾ ਹੈ, ਜਿਸ ਕਾਰਨ ਵੀਜ਼ਾ ਸੇਵਾ ਬੰਦ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ :  ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਜਾ ਰਹੇ ਦੋਸਤਾਂ ਨੂੰ ਪੈ ਗਏ ਲੁਟੇਰੇ, ਗੋਲੀ ਮਾਰ ਗੱਡੀ ਲੈ ਕੇ ਹੋਏ ਫਰਾਰ

ਦੱਸ ਦੇਈਏ ਕਿ ਪਿਛਲੇ ਮਹੀਨੇ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਉਥੋਂ ਦੀ ਸੰਸਦ ਵਿੱਚ ਇੱਕ ਬਿਆਨ ਵਿੱਚ ਕਿਹਾ ਸੀ ਕਿ ਉਨ੍ਹਾਂ ਨੇ ਭਾਰਤ ਵਿੱਚ ਲੋੜੀਂਦੇ ਹਰਦੀਪ ਸਿੰਘ ਗੁੱਜਰ ਦੇ ਕਤਲ ਪਿੱਛੇ ਭਾਰਤ ਦਾ ਹੱਥ ਹੋਣ ਦਾ ਦੋਸ਼ ਲਾਇਆ ਸੀ। ਨਿੱਝਰ ਦਾ ਇਸ ਸਾਲ ਜੂਨ ਮਹੀਨੇ ਵਿੱਚ ਕਤਲ ਕਰ ਦਿੱਤਾ ਗਿਆ ਸੀ। ਟਰੂਡੋ ਦੇ ਇਸ ਦੋਸ਼ ਤੋਂ ਬਾਅਦ ਭਾਰਤ ਨੇ ਕੁਝ ਸਮੇਂ ਲਈ ਕੈਨੇਡੀਅਨ ਨਾਗਰਿਕਾਂ ਨੂੰ ਵੀਜ਼ਾ ਦੇਣ ਦੀ ਸਹੂਲਤ ਬੰਦ ਕਰ ਦਿੱਤੀ ਸੀ। ਭਾਰਤ ਨੇ ਕੈਨੇਡਾ ਨੂੰ ਇੱਥੇ ਆਪਣੇ ਡਿਪਲੋਮੈਟਾਂ ਦੀ ਗਿਣਤੀ ਘਟਾਉਣ ਲਈ ਵੀ ਕਿਹਾ ਸੀ। ਕੈਨੇਡਾ ਨੇ ਭਾਰਤ ਤੋਂ ਆਪਣੇ 41 ਡਿਪਲੋਮੈਟਾਂ ਨੂੰ ਵਾਪਸ ਬੁਲਾ ਲਿਆ ਹੈ।

ਵੀਡੀਓ ਲਈ ਕਲਿੱਕ ਕਰੋ -:

“ਗਾਇਕ ਕਿਉਂ ਨਹੀਂ ਕਰਾਉਣ ਦਿੰਦੇ ਨਾਲ ਗਾਉਣ ਵਾਲੀ ਕੁੜੀ ਨੂੰ ਵਿਆਹ, ਕੀ ਕੋਈ ਸੁਰਿੰਦਰ ਮਾਨ-ਕਰਮਜੀਤ ਕੰਮੋ ਦੀ ਜੋੜੀ…

The post ਭਾਰਤ-ਕੈਨੇਡਾ ‘ਚ ਤਲਖੀ ਵਿਚਾਲੇ ਵਿਦੇਸ਼ ਮੰਤਰੀ ਦਾ ਵੱਡਾ ਬਿਆਨ, ਦੱਸਿਆ ਕਦੋਂ ਸ਼ੁਰੂ ਹੋਵੇਗੀ ਵੀਜ਼ਾ ਸਰਵਿਸ appeared first on Daily Post Punjabi.

ਕੈਨੇਡੀਅਨ ਕਾਮਿਆਂ ਦੀ ਗਿਣਤੀ ਘਟਣ ਕਾਰਨ ਫਸ ਸਕਦੇ ਨੇ ਪੰਜਾਬ ਦੇ ਹਜ਼ਾਰਾਂ ਵੀਜ਼ੇ, ਚੰਡੀਗੜ੍ਹ ‘ਚ ਮੈਨੂਅਲ ਕੰਮ ਬੰਦ
ਕੈਨੇਡਾ ਤੇ ਭਾਰਤ ਵਿਚਾਲੇ ਵਿਵਾਦ ਕਾਰਨ ਕੈਨੇਡਾ ਵੱਲੋਂ ਆਪਣੇ 41 ਡਿਪਲੋਮੈਟਾਂ ਨੂੰ ਵਾਪਸ ਬੁਲਾਉਣ ਦੇ ਬਾਅਦ ਪੰਜਾਬ ਦੇ ਹਜ਼ਾਰਾਂ ਵੀਜ਼ੇ ਫਸ ਸਕਦੇ ਹਨ। ਪੰਜਾਬ ਤੋਂ ਕੈਨੇਡਾ ਜਾਣ ਵਾਲੇ ਵਿਦਿਆਰਥੀਆਂ ਨੂੰ ਇਸ ਦਾ ਖਮਿਆਜ਼ਾ ਭੁਗਤਣਾ ਪੈ ਸਕਦਾ ਹੈ। ਪੰਜਾਬ ਤੋਂ ਹਰ ਸਾਲ ਲਗਭਗ ਪੌਣੇ ਦੋ ਲੱਖ ਲੋਕ ਕੈਨੇਡਾ ਵਿਚ ਸਟੱਡੀ ਤੇ ਟੂਰਿਸਟ ਵੀਜ਼ੇ ਦੇ ਜ਼ਰੀਏ ਜਾਂਦੇ ਹਨ। ਹੁਣ ਚੰਡੀਗੜ੍ਹ ਦਫਤਰ ਵਿਚ ਮੈਨੂਅਲ ਵੀਜ਼ੇ ਦਾ ਕੰਮ ਬੰਦ ਕਰ ਦਿੱਤਾ ਗਿਆ ਹੈ ਜਿਸ ਦਾ ਸਿੱਧਾ ਅਸਰ ਪੰਜਾਬ ਦੇ ਲੋਕਾਂ ‘ਤੇ ਹੋਣਾ ਤੈਅ ਹੈ।

ਭਾਰਤ ਵਿਚ ਆਪਣੇ ਕਾਮਿਆਂ ਦੀ ਗਿਣਤੀ ਘੱਟ ਕਰਨ ਦੇ ਕੈਨੇਡਾ ਦੇ ਕਦਮ ਦੇ ਬਾਅਦ ਹਜ਼ਾਰਾਂ ਮਾਪੇ ਬੱਚਿਆਂ ਦੇ ਭਵਿੱਖ ਨੂੰ ਲੈ ਕੇ ਚਿੰਤਤ ਹਨ ਜੋ ਆਪਣੇ ਬੱਚਿਆਂ ਨੂੰ ਕੈਨੇਡਾ ਦੀਆਂ ਯੂਨੀਵਰਸਿਟੀਆਂ ਵਿਚ ਦਾਖਲਾ ਲੈਣ ਦੀ ਤਿਆਰੀ ਕਰ ਰਹੇ ਹਨ। ਕਪੂਰਥਲਾ ਸਥਿਤ ਵੀਜ਼ਾ ਕੰਸਲਟੈਂਟ ਦਲਜੀਤ ਸਿੰਘ ਸੰਧੂ ਨੇ ਕਿਹਾ ਕਿ ਵੀਜ਼ਾ ਅਰਜ਼ੀਆਂ ਦੀ ਪ੍ਰਕਿਰਿਆ ਵਿਚ ਦੇਰੀ ਹੋਣ ਵਾਲੀ ਹੈ। ਪ੍ਰੋਸੈਸਿੰਗ ਦਾ ਕੰਮ ਜ਼ਿਆਦਾ ਹੋ ਸਕਦਾ ਹੈ ਤੇ ਇਸ ਵਿਚ ਹੁਣ ਲਗਭਗ 3 ਮਹੀਨੇ ਲੱਗ ਸਕਦੇ ਹਨ। ਆਮ ਤੌਰ ‘ਤੇ ਵੀਜ਼ਾ ਅਰਜ਼ੀ ਦੀ ਪ੍ਰਕਿਰਿਆ ਵਿਚ ਲਗਭਗ ਇਕ ਮਹੀਨੇ ਦਾ ਸਮਾਂ ਲੱਗਦਾ ਹੈ।

ਵਿਦਿਆਰਥੀ ਹੁਣ ਯੂਕੇ ਵਿਚ ਪੜ੍ਹਾਈ ਵਰਗੇ ਹੋਰ ਬਦਲ ਲੱਭ ਸਕਦੇ ਹਨ। ਇਕ ਹੋਰ ਸਲਾਹਕਾਰ ਮੁਤਾਬਕ ਕਈ ਸੰਭਾਵਿਤ ਵਿਦਿਆਰਥੀਆਂ ਦੇ ਮਾਤਾ-ਪਿਤਾ ਦੇ ਮਨ ਵਿਚ ਪਹਿਲਾਂ ਤੋਂ ਹੀ ਕਈ ਸੋਸ਼ਲ ਮੀਡੀਆ ਪੋਸਟ ਦੇ ਬਾਅਦ ਆਪਣੇ ਬੱਚਿਆਂ ਨੂੰ ਕੈਨੇਡਾ ਭੇਜਣ ਨੂੰ ਲੈ ਕੇ ਡਰ ਹੈ ਜਿਸ ਵਿਚ ਦਾਅਵਾ ਕੀਤਾ ਗਿਆ ਹੈ ਕਿ ਉਸ ਦੇਸ਼ ਵਿਚ ਕੋਈ ਨੌਕਰੀਆਂ ਨਹੀਂ ਹਨ।

ਇਹ ਵੀ ਪੜ੍ਹੋ : ਪੰਜਾਬ ਦੇ ਕੁਝ ਇਲਾਕਿਆਂ ‘ਚ ਬਦਲੇਗਾ ਮੌਸਮ, ਵਿਭਾਗ ਨੇ 16 ਜ਼ਿਲ੍ਹਿਆਂ ‘ਚ ਅੱਜ ਪ੍ਰਗਟਾਈ ਮੀਂਹ ਦੀ ਸੰਭਾਵਨਾ

ਐਸੋਸੀਏਸ਼ਨ ਆਫ ਸਟੱਡੀ ਅਬਰਾਜ ਦੇ ਸਾਬਕਾ ਪ੍ਰਧਾਨ ਸੁਕਾਂਤ ਤ੍ਰਿਵੇਦੀ ਦਾ ਕਹਿਣਾ ਹੈ ਕਿ ਕੈਨੇਡਾ ਪੰਜਾਬ ਦੇ ਨੌਜਵਾਨਾਂ ਦੇ ਵਿਚ ਉਥੋਂ ਦੀਆਂ ਵੱਖ-ਵੱਖ ਯੂਨੀਵਰਸਿਟੀਆਂ ਵਿਚ ਪੜ੍ਹਾਈ ਲਈ ਸਭ ਤੋਂ ਜ਼ਿਆਦਾ ਮੰਗ ਵਾਲਾ ਦੇਸ਼ ਹੈ। ਹਰ ਸਾਲ ਪੜ੍ਹਾਈ ਲਈ ਪੰਜਾਬ ਤੋਂ 68 ਹਜ਼ਾਰ ਕਰੋੜ ਦਾ ਖਰਚ ਹੁੰਦਾ ਹੈ। 2022 ਵਿਚ ਸ਼ਰਨਾਰਥੀ ਤੇ ਨਾਗਰਿਕਤਾ ਕੈਨੇਡਾ ਤਹਿਤ ਕੈਨੇਡਾ ਵੱਲੋਂ 2,26,450 ਵੀਜ਼ਾ ਨੂੰ ਮਨਜ਼ੂਰੀ ਮਿਲੀ ਸੀ। ਇਨ੍ਹਾਂ ਵਿਚ ਪੰਜਾਬ ਤੋਂ ਪੜ੍ਹਾਈ ਲਈ ਜਾਣ ਵਾਲੇ ਵਿਦਿਆਰਥੀਆਂ ਦੀ ਗਿਣਤੀ 1.36 ਲੱਖ ਸੀ। ਫਿਲਹਾਲ ਕੈਨੇਡਾ ਵਿਚ 3.4 ਲੱਖ ਭਾਰਤੀ ਵਿਦਿਆਰਥੀ ਪੜ੍ਹਾਈ ਕਰ ਰਹੇ ਹਨ। ਇਨ੍ਹਾਂ ਸਾਰਿਆਂ ਨੂੰ ਵੀਜ਼ਾ ਚੰਡੀਗੜ੍ਹ ਦਫਤਰ ਤੋਂ ਹੀ ਮਿਲ ਜਾਂਦਾ ਸੀ।

ਵੀਡੀਓ ਲਈ ਕਲਿੱਕ ਕਰੋ -:

“ਗਾਇਕ ਕਿਉਂ ਨਹੀਂ ਕਰਾਉਣ ਦਿੰਦੇ ਨਾਲ ਗਾਉਣ ਵਾਲੀ ਕੁੜੀ ਨੂੰ ਵਿਆਹ, ਕੀ ਕੋਈ ਸੁਰਿੰਦਰ ਮਾਨ-ਕਰਮਜੀਤ ਕੰਮੋ ਦੀ ਜੋੜੀ…

The post ਕੈਨੇਡੀਅਨ ਕਾਮਿਆਂ ਦੀ ਗਿਣਤੀ ਘਟਣ ਕਾਰਨ ਫਸ ਸਕਦੇ ਨੇ ਪੰਜਾਬ ਦੇ ਹਜ਼ਾਰਾਂ ਵੀਜ਼ੇ, ਚੰਡੀਗੜ੍ਹ ‘ਚ ਮੈਨੂਅਲ ਕੰਮ ਬੰਦ appeared first on Daily Post Punjabi.

ਭਾਰਤ-ਕੈਨੇਡਾ ਤਣਾਅ ‘ਤੇ ਸ਼੍ਰੀਲੰਕਾ ਦੇ ਵਿਦੇਸ਼ ਮੰਤਰੀ ਦਾ ਬਿਆਨ-‘PM ਟਰੂਡੋ ਨੇ ਬਿਨ੍ਹਾਂ ਸਬੂਤਾਂ ਦੇ ਭਾਰਤ ‘ਤੇ ਇਲਜ਼ਾਮ ਲਗਾਏ’
ਭਾਰਤ ਤੇ ਕੈਨੇਡਾ ਵਿਚ ਜਾਰੀ ਤਣਾਅ ਵਿਚਾਲੇ ਸ਼੍ਰੀਲੰਕਾ ਦਾ ਰੁਖ਼ ਸਾਹਮਣੇ ਆਇਆ। ਸ਼੍ਰੀਲੰਕਾ ਦੇ ਵਿਦੇਸ਼ ਮੰਤਰੀ ਅਲੀ ਸਾਬਰੀ ਨੇ ਕਿਹਾ ਕਿ ਕੈਨੇਡਾ ਅੱਤਵਾਦੀਆਂ ਨੂੰ ਪਨਾਹ ਦੇ ਰਿਹਾ ਹੈ। ਪੀਐੱਮ ਟਰੂਡੋ ਨੇ ਬਿਨਾਂ ਕਿਸੇ ਸਬੂਤ ਦੇ ਭਾਰਤ ਖਿਲਾਫ ਦੋਸ਼ ਲਗਾਏ ਹਨ।

ਸਾਬਰੀ ਨੇ ਕਿਹਾ ਕਿ ਉਹ ਇਹ ਦੇਖ ਕੇ ਹੈਰਾਨ ਨਹੀਂ ਹੋਏ ਹਨ ਕਿਉਂਕਿ ਟਰੂਡੋ ਪਹਿਲਾਂ ਵੀ ਅਜਿਹੇ ਬੇਤੁਕੇ ਦੋਸ਼ ਲਗਾ ਚੁੱਕੇ ਹਨ। ਇਸ ਤੋਂ ਪਹਿਲਾਂ ਟਰੂਡੋ ਨੇ ਸ਼੍ਰੀਲੰਕਾ ਨੂੰ ਲੈ ਕੇ ਵੀ ਅਜਿਹਾ ਹੀ ਝੂਠ ਬੋਲਿਆ ਸੀ। ਉਸ ਨੇ ਦਾਅਵਾ ਕੀਤਾ ਸੀ ਕਿ ਸ੍ਰੀਲੰਕਾ ਵਿੱਚ ਨਸਲਕੁਸ਼ੀ ਹੋਈ ਸੀ, ਜਦੋਂ ਕਿ ਅਜਿਹਾ ਕੁਝ ਨਹੀਂ ਸੀ ਅਤੇ ਇਹ ਸਭ ਜਾਣਦੇ ਹਨ।

ਦੂਜੇ ਪਾਸੇ ਕੈਨੇਡਾ ਨੇ ਭਾਰਤ ਵਿਚ ਰਹਿ ਰਹੇ ਆਪਣੇ ਨਾਗਰਿਕਾਂ ਲਈ ਟ੍ਰੈਵਲ ਐਡਵਾਇਜਰੀ ਅਪਡੇਟ ਕੀਤੀ ਹੈ। ਇਸ ਵਿਚ ਉਨ੍ਹਾਂ ਨੇ ਸਾਵਧਾਨੀ ਵਰਤਣ ਦੀ ਸਲਾਹ ਦਿੱਤੀ ਹੈ। ਕੈਨੇਡੀਆਈ ਨਾਗਰਿਕਾਂ ਨੂੰ ਕਿਹਾ ਗਿਆ ਹੈ ਕਿ ਉਹ ਅਲਰਟ ਰਹਿਣ ਤੇ ਸਾਵਧਾਨੀ ਵਰਤਣ ਕਿਉਂਕਿ ਸੋਸ਼ਲ ਮੀਡੀਆ ‘ਤੇ ਕੈਨੇਡਾ ਖਿਲਾਫ ਵਿਰੋਧ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।

ਸ਼੍ਰੀਲੰਕਾ ਦੇ ਵਿਦੇਸ਼ ਮੰਤਰੀ ਨੇ ਅੱਗੇ ਕਿਹਾ ਕਿ ਮੈਂ ਦੇਖਿਆ ਕਿ ਉਨ੍ਹਾਂ ਨੇ ਵਰਲਡ ਵਾਰ-2 ਵਿਚ ਨਾਜੀਆਂ ਨਾਲ ਲੜਨ ਵਾਲੇ ਕਿਸੇ ਸ਼ਖਸ ਦਾ ਸਨਮਾਨ ਕੀਤਾ।ਇਹ ਨਵੀਂ ਗੱਲ ਨਹੀਂ ਹੈ ਕਿ ਪੀਐੱਮ ਟਰੂਡੋ ਕਈ ਵਾਰ ਅਪਮਾਨਜਨਕ ਦੋਸ਼ਾਂ ਦੇ ਨਾਲ ਸਾਹਮਣੇ ਆਉਂਦੇ ਹਨ ਜਿਸ ਦਾ ਕੋਈ ਆਧਾਰ ਨਹੀਂ ਹੁੰਦਾ ਹੈ।

ਮਈ ਵਿਚ ਪੀਐੱਮ ਟਰੂਡੋ ਨੇ ਸ਼੍ਰੀਲੰਕਾ ਵਿਚ ਗ੍ਰਹਿ ਯੁੱਧ ਖਤਮ ਹੋਣ ਦੀ 14ਵੀਂ ਵਰ੍ਹੇਗੰਢ ‘ਤੇ ਕਿਹਾ ਸੀ ਕਿ ਉਸ ਦੌਰਾਨ ਹਜ਼ਾਰਾਂ ਤਮਿਲਾਂ ਨੇ ਆਪਣੀ ਜਾਨ ਗੁਆਈ ਸੀ, ਕਈ ਲਾਪਤਾ ਤੇ ਜ਼ਖਮੀ ਹੋਏ ਸਨ। ਨਾਲ ਹੀ ਕਈ ਲੋਕਾਂ ਨੇ ਆਪਣੇ ਘਰ ਛੱਡਣੇ ਪਏ ਸਨ। ਟਰੂਡੋ ਨੇ ਕਿਹਾ ਸੀ ਕਿ ਇਸ ਵਿਚ ਮੁਲਿਵਾਈਕਲ ਵਿਚ ਹੋਇਆ ਨਸਲਕੁਸ਼ੀ ਵੀ ਸ਼ਾਮਲ ਹੈ।

ਟਰੂਡੋ ਨੇ ਕਿਹਾ ਸੀ ਕਿ ਉਨ੍ਹਾਂ ਦੀ ਸੰਸਦ ਨੇ ਪਿਛਲੇ ਸਾਲ ਸਰਬਸੰਮਤੀ ਨਾਲ 18 ਮਈ ਨੂੰ ਤਾਮਿਲ ਨਸਲਕੁਸ਼ੀ ਯਾਦਗਾਰੀ ਦਿਵਸ ਵਜੋਂ ਘੋਸ਼ਿਤ ਕਰਨ ਵਾਲਾ ਮਤਾ ਪਾਸ ਕੀਤਾ ਸੀ। ਇਸ ‘ਤੇ ਸ਼੍ਰੀਲੰਕਾ ਨੇ ਵਿਰੋਧ ਜਤਾਇਆ ਸੀ। ਸੋਮਵਾਰ ਨੂੰ ਵਿਦੇਸ਼ ਮੰਤਰੀ ਅਲੀ ਸਾਬਰੀ ਨੇ ਕਿਹਾ- ਟਰੂਡੋ ਦੇ ਬਿਆਨ ਤੋਂ ਬਾਅਦ ਦੋਵਾਂ ਦੇਸ਼ਾਂ ਦੇ ਰਿਸ਼ਤੇ ਪ੍ਰਭਾਵਿਤ ਹੋਏ ਹਨ।

ਉਨ੍ਹਾਂ ਕਿਹਾ ਕਿ ਕਿਸੇ ਨੂੰ ਵੀ ਦੂਜੇ ਦੇਸ਼ਾਂ ਦੇ ਮਾਮਲਿਆਂ ਵਿਚ ਦਖਲ ਨਹੀਂ ਦੇਣਾ ਚਾਹੀਦਾ ਤੇ ਨਾ ਹੀ ਇਹ ਦੱਸਣ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ ਕਿ ਦੇਸ਼ ਕਿਵੇਂ ਚਲਾਇਆ ਜਾਵੇ।ਸਾਬਰੀ ਨੇ ਕਿਹਾ ਕਿ ਅਸੀਂ ਆਪਣੇ ਦੇਸ਼ ਵਿਚ ਹਾਂ ਤੇ ਇਸ ਲਈ ਇਸ ਨੂੰ ਬੇਹਤਰ ਸਮਝਦੇ ਹਾਂ। ਟਰੂਡੋ ਦਾ ਬਿਆਨ ਗਲਤ ਤੇ ਅਪਮਾਨਜਨਕ ਸੀ।

ਭਾਰਤ ਵਿਚ ਸ਼੍ਰੀਲੰਕਾ ਦੇ ਹਾਈ ਕਮਿਸ਼ਨਰ ਮਿਲਿੰਡਾ ਮੋਰਾਗੋਡਾ ਨੇ ਕਿਹਾ ਕਿ ਕੈਨੇਡਾ ਦੇ ਦੋਸ਼ਾਂ ‘ਤੇ ਭਾਰਤ ਦੀ ਪ੍ਰਤੀਕਿਰਿਆ ਕਾਫੀ ਸਖਤ ਰਹੀ ਹੈ।ਸ਼੍ਰੀਲੰਕਾ ਇਸ ਮਾਮਲੇ ਵਿਚ ਭਾਰਤ ਦਾ ਸਮਰਥਨ ਕਰਦਾ ਹੈ। ਉਨ੍ਹਾਂ ਕਿਹਾ ਕਿ ਸ਼੍ਰੀਲੰਕਾ ਦੇ ਲੋਕਾਂ ਨੂੰ ਅੱਤਵਾਦ ਦੀ ਵਜ੍ਹਾ ਤੋਂ ਨੁਕਸਾਨ ਹੋਇਆ ਹੈ ਤੇ ਉਨ੍ਹਾਂ ਦਾ ਦੇਸ਼ ਅੱਤਵਾਦ ਨੂੰ ਲੈ ਕੇ ਜ਼ੀਰੋ ਟੋਲਰੈਂਸ ਰੱਖਦਾ ਹੈ।

ਵੀਡੀਓ ਲਈ ਕਲਿੱਕ ਕਰੋ -:

ਜੇ ਤੁਸੀਂ ਇਥੇ ਇਕ ਵਾਰੀ ਚਲੇ ਗਏ ਤਾਂ ਉਂਗਲਾਂ ਤੱਕ ਚੱਟ ਜਾਉਗੇ, ਇਕੋ ਜਗ੍ਹਾ ‘ਤੇ ਮੌਜੂਦ ਹੈ ਹਰ ਤਰ੍ਹਾਂ ਦੀ Dish

The post ਭਾਰਤ-ਕੈਨੇਡਾ ਤਣਾਅ ‘ਤੇ ਸ਼੍ਰੀਲੰਕਾ ਦੇ ਵਿਦੇਸ਼ ਮੰਤਰੀ ਦਾ ਬਿਆਨ-‘PM ਟਰੂਡੋ ਨੇ ਬਿਨ੍ਹਾਂ ਸਬੂਤਾਂ ਦੇ ਭਾਰਤ ‘ਤੇ ਇਲਜ਼ਾਮ ਲਗਾਏ’ appeared first on Daily Post Punjabi.